Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    4:12:15 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ

PUNJAB News Punjabi(ਪੰਜਾਬ)

ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ

  • Edited By Shivani Attri,
  • Updated: 13 Jun, 2026 05:51 PM
Jalandhar
boys shot dead in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਵਿਖੇ ਦਸਮੇਸ਼ ਨਗਰ ਵਿਚ ਹੋਈ ਫਾਇਰਿੰਗ ਦੀ ਘਟਨਾ ਵਿਚ ਜ਼ਖ਼ਮੀ ਹੋਏ ਸੌਰਭ ਨੇ ਵੀ ਦਮ ਤੋੜ ਦਿੱਤਾ ਹੈ। ਸ਼ੁੱਕਰਵਾਰ ਦੇਰ ਰਾਤ ਹਸਪਤਾਲ ਜਾ ਰਹੇ ਨੌਜਵਾਨਾਂ 'ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ। ਦੋਵੇਂ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਨੌਜਵਾਨ ਸਿਮਰਨਜੀਤ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ ਜਦਕਿ ਦੂਜੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਅੱਜ ਇਲਾਜ ਦੌਰਾਨ ਜ਼ਖ਼ਮੀ ਸੌਰਭ ਨੇ ਵੀ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ

PunjabKesari

ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਵਾਰਦਾਤ ਦੇ ਪਿੱਛੇ 11 ਜੂਨ ਨੂੰ ਹੋਈ ਤਕਰਾਰ ਰਹੀ। ਉਸ ਦਿਨ ਦੋ ਧਿਰਾਂ ਵਿਚਾਲੇ ਕੁੱਟਮਾਰ ਹੋਈ ਸੀ। ਕੁੱਟਮਾਰ ਦੌਰਾਨ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਦੋਂ ਅਗਲੇ ਦਿਨ ਉਹ ਪੱਟੀ ਕਰਵਾਉਣ ਹਸਪਤਾਲ ਜਾ ਰਿਹਾ ਸੀ ਤਾਂ ਦੂਜੇ ਪੱਖ ਨੇ ਘੇਰ ਕੇ ਗੋਲ਼ੀਆਂ ਨਾਲ ਭੁੰਨ ਦਿੱਤਾ।  ਮੌਕੇ ਉਤੇ ਪਹੁੰਚੇ ਐੱਸ. ਐੱਚ. ਓ. ਭਾਰਗੋਂ ਕੈਂਪ ਨੇ ਦੱਸਿਆ ਕਿ 7 ਹਮਲਾਵਰਾਂ ਨੇ ਹਮਲਾ ਕੀਤਾ। ਕੁਝ ਨੌਜਵਾਨਾਂ ਦੀ ਪਛਾਣ ਹੋ ਗਈ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। 

ਹਮਲਾਵਰਾਂ ਨੇ ਹਸਪਤਾਲ ਜਾਂਦੇ ਸਮੇਂ ਘੇਰਿਆ
ਚਸ਼ਮਦੀਦ ਰਾਜਵੀਰ ਨੇ ਦੱਸਿਆ ਕਿ "ਸਾਰਾ ਝਗੜਾ ਵੀਰਵਾਰ ਨੂੰ ਸ਼ੁਰੂ ਹੋਇਆ ਸੀ। 11 ਜੂਨ ਨੂੰ ਸਿਮਰਨਜੀਤ (25) ਅਤੇ ਮੈਂ ਭਟੂਰੇ ਖਾਣ ਗਏ ਸਨ। ਗੁੱਲੂ ਅਤੇ ਉਸ ਦੇ ਗਿਰੋਹ ਨੇ ਉੱਥੇ ਸਿਮਰਨਜੀਤ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਅਸੀਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸਿਮਰਨਜੀਤ ਸਿੰਘ ਪੇਸ਼ੇ ਤੋਂ ਇਕ ਇਲੈਕਟ੍ਰੀਸ਼ੀਅਨ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ

ਅੰਨ੍ਹੇਵਾਹ ਚਲਾਈਆਂ ਗੋਲ਼ੀਆਂ 
ਅਗਲੇ ਦਿਨ ਰਾਜਵੀਰ ਅਤੇ ਸਿਮਰਨਜੀਤ ਇਲਾਜ ਕਰਵਾਉਣ ਲਈ ਜਾ ਰਹੇ ਸਨ। ਉਹ ਪਹਿਲਾਂ ਆਪਣੇ ਦੋਸਤ ਸੌਰਭ ਦੇ ਘਰ ਉਸ ਨੂੰ ਲੈਣ ਗਏ। ਉੱਥੋਂ ਉਹ ਸੌਰਵ ਨੂੰ ਆਪਣੇ ਨਾਲ ਲੈ ਗਏ। ਇਸ ਦੌਰਾਨ ਗੁੱਲੂ ਅਤੇ ਉਸ ਦੇ ਸਾਥੀ ਪਹਿਲਾਂ ਹੀ ਘਾਤ ਲਗਾ ਕੇ ਉਡੀਕ ਕਰ ਰਹੇ ਸਨ। ਚਸ਼ਮਦੀਦਾਂ ਮੁਤਾਬਕ ਮੁਲਜ਼ਮਾਂ ਨੇ ਨੌਜਵਾਨਾਂ ਨੂੰ ਹਸਪਤਾਲ ਜਾਂਦੇ ਸਮੇਂ ਰੋਕਿਆ। ਫਿਰ ਉਨ੍ਹਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਸਿਮਰਨਜੀਤ ਦੀ ਮੌਕੇ 'ਤੇ ਹੋਈ ਮੌਤ
ਸਿਮਰਨਜੀਤ ਸਿੰਘ ਨੂੰ ਸਭ ਤੋਂ ਪਹਿਲਾਂ ਗੋਲ਼ੀ ਲੱਗੀ, ਜਿਸ ਕਾਰਨ ਉਹ ਜ਼ਮੀਨ 'ਤੇ ਡਿੱਗ ਪਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਜ਼ਮੀਨ 'ਤੇ ਡਿੱਗਣ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਿਮਰਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਸੌਰਭ ਨੂੰ ਵੀ ਗੋਲ਼ੀ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ

ਸਿਮਰਨਜੀਤ ਦਾ ਵਿਆਹ ਹੋਇਆ ਸੀ ਚਾਰ ਸਾਲ ਪਹਿਲਾਂ 
ਸਿਮਰਨਜੀਤ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਈਸ਼ਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਿਮਰਨਜੀਤ ਸਿੰਘ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ। ਸਿਮਰਨਜੀਤ ਪਰਿਵਾਰ 'ਚ ਇਕੱਲਾ ਕਮਾਉਣ ਵਾਲਾ ਸੀ। ਸਿਮਰਨਜੀਤ ਦਾ ਇਕ ਪੁੱਤਰ ਵੀ ਹੈ, ਜੋ ਡੇਢ ਸਾਲ ਦਾ ਹੈ। 

ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ
ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਰਗੋ ਕੈਂਪ ਪੁਲਸ ਥਾਣੇ ਦੇ ਐੱਸ. ਐੱਚ. ਓ. ਰਾਜਿੰਦਰ ਸਿੰਘ ਤੁਰੰਤ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • boys shot dead
  • Jalandhar incident
  • ਦਸਮੇਸ਼ ਨਗਰ
  • ਫਾਇਰਿੰਗ
  • ਜਲੰਧਰ ਚ ਵੱਡੀ ਵਾਰਦਾਤ
  • ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ

NEXT STORY

Stories You May Like

  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • boy injured in canter collision dies in hospital
    ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ ਦਰਜ
  • truck drivers incident
    ਚੋਰੀ ਦੇ ਸ਼ੱਕ 'ਚ ਟਰੱਕ ਡਰਾਈਵਰਾਂ ਨੇ ਕੁੱਟਿਆ ਨੌਜਵਾਨ ! ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ
  • two more accused arrested in youth  s murder case
    ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +