Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:15:24 PM

  • manpreet ayali raises questions delay in registration of akali dal waris punjab

    ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ 'ਚ...

  • cm mann japan

    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ,...

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • now banks will work for only 5 days  notification going viral

    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

PUNJAB News Punjabi(ਪੰਜਾਬ)

ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

  • Edited By Shivani Attri,
  • Updated: 30 Jul, 2026 11:26 AM
Hoshiarpur
bpeo office clerk arrested for taking bribe of rs 10 000
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ/ਜਲੰਧਰ/ਚੰਡੀਗੜ੍ਹ (ਜੋਸ਼ੀ, ਧਵਨ, ਅੰਕੁਰ)-ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਦੇ ਨਾਂ ’ਤੇ ਰਿਸ਼ਵਤ ਮੰਗਣੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰ ਹਾਜੀਪੁਰ ਦੇ ਕਲਰਕ ਨੂੰ ਭਾਰੀ ਪੈ ਗਈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਕਲਰਕ ਗਗਨਦੀਪ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ

ਸ਼ਿਕਾਇਤ ਕਰਤਾ ਮੁਤਾਬਕ ਉਨ੍ਹਾਂ ਦੀ ਪਤਨੀ ਕੁਲਜੀਤ ਕੌਰ ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਸਹੌੜਾ ਕੰਡੀ ਵਿਚ ਈ. ਟੀ. ਟੀ. ਅਧਿਆਪਕ ਦੇ ਅਹੁਦੇ 'ਤੇ ਤਾਇਨਾਤ ਹੈ। ਉਨ੍ਹਾਂ ਦਾ ਅਸਲ ਨਿਵਾਸ ਜ਼ਿਲ੍ਹਾ ਮਲੇਰਕੋਟਲਾ ਦਾ ਪਿੰਡ ਸੁਲਤਾਨਪੁਰ ਹੈ, ਜੋਕਿ ਮੌਜੂਦਾ ਤਾਇਨਾਤੀ ਵਾਲੀ ਜਗ੍ਹਾ ਤੋਂ ਲਗਭਗ 250 ਕਿਲੋਮੀਟਰ ਦੂਰ ਹੈ। ਉਨ੍ਹਾਂ ਦੀ 9 ਮਹੀਨੇ ਦੀ ਛੋਟੀ ਬੱਚੀ ਹੈ, ਜਿਸ ਦੀ ਦੇਖਭਾਲ ਲਈ ਪਰਿਵਾਰ ਫਿਲਹਾਲ ਪਿੰਡ ਨੰਗਲ ਬਿਹਾਲਾ ਵਿਚ ਕਿਰਾਏ ’ਤੇ ਰਹਿ ਰਿਹਾ ਹੈ। ਬੱਚੀ ਦੀ ਦੇਖਭਾਲ ਲਈ ਅਧਿਆਪਕਾ ਕੁਲਜੀਤ ਕੌਰ ਨੇ ਚਾਈਲਡ ਕੇਅਰ ਲੀਵ ਲਈ ਅਰਜ਼ੀ ਦਿੱਤੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਦੋਸ਼ ਹੈ ਕਿ ਬੀ. ਪੀ. ਈ. ਓ. ਦਫ਼ਤਰ ਹਾਜੀਪੁਰ ਵਿਚ ਤਾਇਨਾਤ ਕਲਰਕ ਗਗਨਦੀਪ ਨੇ ਇਸ ਛੁੱਟੀ ਨੂੰ ਮਨਜ਼ੂਰ ਕਰਵਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਨਾ ਦੇਣ ਦੀ ਮਨਸ਼ਾ ਨਾਲ ਸ਼ਿਕਾਇਤਕਰਤਾ ਨੇ ਇਸ ਦੀ ਜਾਣਕਾਰੀ ਵਿਜੀਲੈਂਸ ਵਿਭਾਗ ਨੂੰ ਦੇ ਦਿੱਤੀ। ਯੋਜਨਾ ਦੇ ਤਹਿਤ ਜਦੋਂ ਸ਼ਿਕਾਇਤ ਕਰਤਾ ਕਲਰਕ ਗਗਨਦੀਪ ਸਿੰਘ ਨੂੰ ਪੈਸੇ ਦੇਣ ਪਹੁੰਚਿਆ, ਤਾਂ ਪਹਿਲਾਂ ਤੋਂ ਹੀ ਜਾਲ ਵਿਛਾਈ ਬੈਠੀ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿਜੀਲੈਂਸ ਦੀ ਸਾਂਝੀ ਟੀਮ ਨੇ ਉਸ ਨੂੰ ਰੰਗੇ ਹੱਥੀਂ ਦਬੋਚ ਲਿਆ। ਵਿਜੀਲੈਂਸ ਵਿਭਾਗ ਨੇ ਕਲਰਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BPEO office clerk
  • arrested bribe
  • ਕਲਰਕ ਗ੍ਰਿਫ਼ਤਾ
  • ਚਾਈਲਡ ਕੇਅਰ ਲੀਵ
  • ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰ ਹਾਜੀਪੁਰ
  • ਕਲਰਕ ਗਗਨਦੀਪ

ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ

NEXT STORY

Stories You May Like

  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • somnath temple  bjp office  e mail police
    ਬੰਬ ਨਾਲ ਉੱਡਾ ਦੇਵਾਂਗੇ ਸੋਮਨਾਥ ਮੰਦਰ ਤੇ ਭਾਜਪਾ ਦਫ਼ਤਰ, ਈ-ਮੇਲ ਨੇ ਪੁਲਸ ਨੂੰ ਪੁਆ 'ਤੀਆਂ ਭਾਜੜਾਂ
  • high court withholds salaries
    ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ ਅਧਿਕਾਰੀਆਂ ਦੀ ਰੋਕੀ ਤਨਖ਼ਾਹ
  • po staff action
    ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
  • court appearance  court  individual
    ਪੇਸ਼ੀ ਤੋਂ ਗੈਰ ਹਾਜ਼ਰ ਹੋਣ ’ਤੇ ਪੀ. ਓ. ਘੋਸ਼ਿਤ
  • revised epf
    ਸੋਧੀ ਹੋਈ ਈ. ਪੀ. ਐੱਫ. ਹੱਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਦਾ ਨਿਰਮਾਣ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • massive fire broke out in a three storey clothing showroom in khanna
      ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ...
    • gurdaspur  4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ...
    • a massive fire broke out at a garbage dump in mohali
      ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ...
    • 2 punajbis in usa
      ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ...
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • amarinder singh raja warring  congress high command
      ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
    • the doors to an alliance with the akali dal have not closed
      ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • student takes drastic step after being distressed by teacher  s remark
      ਅੰਮ੍ਰਿਤਸਰ: ਅਧਿਆਪਕਾ ਦੀ ਟਿੱਪਣੀ ਤੋਂ ਪਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +