Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    9:24:20 PM

  • man arrested for firing at actress tania s father

    ਵੱਡੀ ਖਬਰ : ਅਦਾਕਾਰਾ ਤਾਨੀਆ ਦੇ ਪਿਤਾ 'ਤੇ ਫਾਇਰਿੰਗ...

  • another action against corruption

    ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਹੋਰ ਐਕਸ਼ਨ! ਸ਼ਿਕਾਇਤ...

  • companyworld  s expensive company  apple and microsoft

    ਇਹ ਕੰਪਨੀ ਬਣੀ ਦੁਨੀਆ ਦੀ ਸਭ ਤੋਂ ਮਹਿੰਗੀ ਕੰਪਨੀ,...

  • truck union president lynched to death

    ਟਰੱਕ ਯੂਨੀਅਨ ਪ੍ਰਧਾਨ ਦਾ ਇੱਟ ਮਾਰ ਕੇ ਕਤਲ, ਕੰਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 'ਨਕਸ਼ਿਆਂ' ਦੀ ਮਨਜ਼ੂਰੀ ਲੈਣੀ ਹੋਈ ਸੌਖੀ, ਸਰਕਾਰ ਵੱਲੋਂ ਨਿਰਦੇਸ਼ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ 'ਨਕਸ਼ਿਆਂ' ਦੀ ਮਨਜ਼ੂਰੀ ਲੈਣੀ ਹੋਈ ਸੌਖੀ, ਸਰਕਾਰ ਵੱਲੋਂ ਨਿਰਦੇਸ਼ ਜਾਰੀ

  • Edited By Babita,
  • Updated: 06 Aug, 2020 03:52 PM
Chandigarh
brahm mahindra
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਨਕਸ਼ਿਆਂ ਦੀ ਮਨਜ਼ੂਰੀ ਲੈਣ 'ਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸ਼ਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ 6 ਅਗਸਤ, 2020 ਤੋਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜ਼ੂਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਦੇ DC ਦਫ਼ਤਰਾਂ 'ਚ ਕੰਮਕਾਜ ਠੱਪ, ਮੁਲਾਜ਼ਮਾਂ ਵੱਲੋਂ ਤਾਲੇ ਜੜਨ ਦੀ ਚਿਤਾਵਨੀ

ਇਸ ਉਪਰਾਲੇ ਨਾਲ ਲੋਕਾਂ ਨੂੰ ਪ੍ਰਵਾਨਗੀ ਲੈਣ ਲਈ ਭਟਕਣਾ ਨਹੀਂ ਪਵੇਗਾ ਅਤੇ ਇਸ ਸਿਸਟਮ ਨਾਲ ਵਿਚੋਲਗੀ ਤੋਂ ਵੀ ਰਾਹਤ ਮਿਲੇਗੀ। ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਈ-ਸਰਵਿਸ ਪ੍ਰੋਗਰਾਮ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਈ-ਸਹੂਲਤਾਂ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ 15 ਅਗਸਤ, 2018 ਨੂੰ ਈ-ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ।

ਇਹ ਵੀ ਪੜ੍ਹੋ : ਬਿੱਟੂ ਦੀ ਚਿਤਾਵਨੀ ਤੋਂ ਬਾਅਦ ਲੁਧਿਆਣਾ ਦੇ DC ਦੀ ਨਿੱਜੀ ਹਸਪਤਾਲਾਂ ਨੂੰ ਅਪੀਲ

ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਇਸ ਪੋਰਟਲ 'ਚ ਕੁਝ ਤਕਨੀਕੀ ਊਣਤਾਈਆਂ ਸਨ, ਜਿਨ੍ਹਾਂ ਨੂੰ ਹੁਣ ਠੀਕ ਕਰ ਦਿੱਤਾ ਗਿਆ ਹੈ ਅਤੇ ਪੋਰਟਲ ਨੂੰ ਸੁਚੱਜੇ ਢੰਗ ਨਾਲ ਮੁੜ ਚਾਲੂ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਨਕਸ਼ਿਆਂ ਦੀ ਆਨਲਾਈਨ ਪ੍ਰਵਾਨਗੀ ਅਤੇ ਹੋਰ ਸੇਵਾਵਾਂ ਲੈਣ 'ਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਆਨਲਾਈਨ ਬਿਲਡਿੰਗ ਪਲਾਨ ਪ੍ਰਵਾਨਗੀ ਪ੍ਰਣਾਲੀ (ਓਬੀਪੀਏਐੱਸ) ਦੇ ਨਾਲ-ਨਾਲ ਉਪਰੋਕਤ ਨਿਰਵਿਘਨ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

ਇਹ ਵੀ ਪੜ੍ਹੋ : ਨਵਜੋਤ ਕੌਰ ਦਾ 'ਭਾਜਪਾ' ਬਾਰੇ ਵੱਡਾ ਬਿਆਨ, ਕੀ ਸਿੱਧੂ ਜੋੜਾ ਕਰੇਗਾ ਵਾਪਸੀ?

ਹੁਣ ਆਮ ਲੋਕ ਓ. ਬੀ. ਪੀ. ਏ. ਐਸ. ਸਿਸਟਮ ਨਾਲ ਰੈਗੂਲਰਾਈਜ਼ੇਸ਼ਨ ਪਾਲਿਸੀ ਤਹਿਤ ਪਲਾਟਾਂ ਦੀ ਆਨਲਾਈਨ ਨਕਸ਼ਿਆਂ ਦੀ ਮਨਜ਼ੂਰੀ, ਆਨਲਾਈਨ ਲੇਆਊਟ ਪ੍ਰਵਾਨਗੀ, ਜ਼ਮੀਨੀ ਵਰਤੋਂ ਤਬਦੀਲ ਸਬੰਧੀ ਆਨਲਾਈਨ ਪ੍ਰਵਾਨਗੀ, ਟੈਲੀਕਮਨੀਕੇਸ਼ਨ ਟਾਵਰ ਲਈ ਆਨਲਾਈਨ ਪ੍ਰਵਾਨਗੀ ਅਤੇ ਪਲਾਟਾਂ ਦੀ ਐਨ. ਓ. ਸੀ. ਲਈ ਆਨਲਾਈਨ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਨਾਲ ਸਥਾਨਕ ਸਰਕਾਰਾਂ ਮਹਿਕਮਾ ਸੂਬੇ ਦੇ ਨਾਗਰਿਕ ਲਈ ਤੇਜ਼ ਅਤੇ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਨਕਸ਼ੇ ਅਤੇ ਹੋਰ ਸੇਵਾਵਾਂ ਪੋਰਟਲ 'ਤੇ ਅਸਾਨੀ ਨਾਲ ਮੁਹੱਈਆ ਹਨ। ਉਨ੍ਹਾਂ ਕਿਹਾ ਕਿ 5 ਅਗਸਤ, 2020 ਤੋਂ ਬਾਅਦ ਮਹਿਕਮੇ 'ਚ ਇਹ ਸਾਰੇ ਕੰਮ ਸਿਰਫ਼ ਈ-ਪੋਰਟਲ ਰਾਹੀਂ ਕੀਤੇ ਜਾ ਰਹੇ ਹਨ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਪਾਲਣਾ ਨਾ ਕਰਨ ਦੀ ਸੂਰਤ 'ਚ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

  • Punjab
  • Maps
  • Approval
  • Online Portal
  • Brahm Mahindra
  • ਪੰਜਾਬ
  • ਨਕਸ਼ੇ
  • ਮਨਜ਼ੂਰੀ
  • ਆਨਲਾਈਨ ਪੋਰਟਲ
  • ਬ੍ਰਹਮ ਮਹਿੰਦਰਾ

ਪੰਜਾਬ ਦੇ DC ਦਫ਼ਤਰਾਂ 'ਚ ਕੰਮਕਾਜ ਠੱਪ, ਮੁਲਾਜ਼ਮਾਂ ਵੱਲੋਂ ਤਾਲੇ ਜੜਨ ਦੀ ਚਿਤਾਵਨੀ

NEXT STORY

Stories You May Like

  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ ਪੰਜਾਬ ਸਰਕਾਰ ਦੀ ਮਨਜ਼ੂਰੀ
  • punjab government  officer  notice
    ਸਖ਼ਤ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਅਫ਼ਸਰਾਂ ਨੂੰ ਜਾਰੀ ਕੀਤੇ ਨੋਟਿਸ
  • the punjab government has released crores of rupees
    ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ
  • punjab government releases grant of 2 crore for gurdaspur villages
    ਪੰਜਾਬ ਸਰਕਾਰ ਨੇ ਵਿਕਾਸ ਕ੍ਰਾਂਤੀ ਤਹਿਤ ਗੁਰਦਾਸਪੁਰ ਦੇ ਪਿੰਡਾਂ ਲਈ ਜਾਰੀ ਕੀਤੀ 2.45 ਕਰੋੜ ਦੀ ਗਰਾਂਟ
  • punjab government  officers  employees
    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
  • punjab government  s big decision regarding pension
    ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮਾਂ ਨਾਲ ਕੀਤਾ ਨੋਟੀਫਿਕੇਸ਼ਨ ਜਾਰੀ
  • monsoon will wreak havoc in punjab  big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
  • changes in mid day meals in government schools  instructions
    ਸਰਕਾਰੀ ਸਕੂਲਾਂ ਦੇ ਮਿਡ-ਡੇਅ ਮੀਲ ’ਚ ਹੋਇਆ ਬਦਲਾਅ, 1 ਤੋਂ 31 ਜੁਲਾਈ ਤੱਕ ਜਾਰੀ ਕੀਤੇ ਗਏ ਨਿਰਦੇਸ਼
  • heavy rains for the next 3 hours for these districts in punjab
    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...
  • takht sri patna sahib overturns jathedar gargajj s decision
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • congress leader zorawar singh sodhi has been removed from the party
    ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
  • woman who ran away with lover returns home husband scolds her
    Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
Trending
Ek Nazar
heavy rains for the next 3 hours for these districts in punjab

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...

major accident near radha swami satsang ghar in hoshiarpur

Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

alert for electricity thieves in punjab

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...

live fish seen in man stomach doctors surprised

ਸ਼ਖ਼ਸ ਦੇ ਢਿੱਡ 'ਚ ਤੈਰਦੀ ਦਿੱਸੀ ਜ਼ਿੰਦਾ ਮੱਛੀ, ਡਾਕਟਰ ਵੀ ਹੋਏ ਹੈਰਾਨ!

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...

important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

a devotee who visited sachkhand sri harmandir sahib as usual died

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

punjab on high alert due to heavy rains in the mountains

ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...

congress leader zorawar singh sodhi has been removed from the party

ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ

woman who ran away with lover returns home husband scolds her

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਪੰਜਾਬ ਦੀਆਂ ਖਬਰਾਂ
    • alert for electricity thieves in punjab
      ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
    • heavy rains cause havoc in many districts of punjab
      ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
    • important news for residents of red lines in punjab
      ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
    • today s top 10 news
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ ਤੇ ਮੋਹਾਲੀ ਅਦਾਲਤ 'ਚ ਮਜੀਠੀਆ ਦੀ ਪੇਸ਼ੀ,...
    • a devotee who visited sachkhand sri harmandir sahib as usual died
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ
    • sri akal takht sahib are receiving the full support of the sikh community
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸਿੱਖ ਪੰਥ ਦੇ ਰਿਹਾ ਸਮਰਥਨ: ਭਾਈ ਗਰੇਵਾਲ
    • punjab on high alert due to heavy rains in the mountains
      ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...
    • bo dy found after 3 days
      ਪੰਜਾਬ: ਫੋਨ ਕਾਲ ਤੋਂ ਬਾਅਦ ਘਰੋਂ ਨਿਕਲਿਆ ਸੀ ਨੌਜਵਾਨ, 3 ਦਿਨਾਂ ਬਾਅਦ ਸੂਏ 'ਚ...
    • congress leader zorawar singh sodhi has been removed from the party
      ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
    • woman who ran away with lover returns home husband scolds her
      Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +