Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    9:30:22 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਦੇ ਨਿਰਦੇਸ਼ਾਂ ਮਗਰੋਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ : ਜਿੰਪਾ

PUNJAB News Punjabi(ਪੰਜਾਬ)

CM ਮਾਨ ਦੇ ਨਿਰਦੇਸ਼ਾਂ ਮਗਰੋਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ : ਜਿੰਪਾ

  • Edited By Babita,
  • Updated: 31 Aug, 2023 05:20 PM
Chandigarh
brahm shankar jimpa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਸਨ ਕਿ ਵੱਖ-ਵੱਖ ਮਦਾਂ ਤਹਿਤ ਰਾਹਤ ਰਾਸ਼ੀ ਵਧਾਈ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ‘ਤੇ ਰਾਹਤ ਰਾਸ਼ੀ ਵੰਡਣ ਦਾ ਕਾਰਜ ਤੇਜ਼ ਕਰ ਦਿੱਤਾ ਹੈ।

ਜਿੰਪਾ ਨੇ ਦੱਸਿਆ ਕਿ ਫ਼ਸਲਾਂ ਦੇ ਖ਼ਰਾਬੇ ਸਬੰਧੀ ਹਾਲੇ ਮੁਕੰਮਲ ਰਿਪੋਰਟਾਂ ਪ੍ਰਾਪਤ ਨਹੀਂ ਹੋਈਆਂ ਪਰ ਜਿੱਥੋਂ-ਜਿੱਥੋਂ ਗਿਰਦਾਵਰੀ ਰਿਪੋਰਟ ਮਿਲ ਰਹੀ ਹੈ, ਉਨ੍ਹਾਂ ਜ਼ਿਲ੍ਹਿਆਂ ‘ਚ ਰਾਹਤ ਰਾਸ਼ੀ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ 21 ਅਗਸਤ ਨੂੰ ਜਾਰੀ ਕੀਤੀ ਸੀ। ਇਸ ਰਾਸ਼ੀ ਵਿਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਦਾ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿਚ 68 ਲੋਕਾਂ ਦੀ ਜਾਨ ਗਈ ਸੀ, ਜਿਨ੍ਹਾਂ ਵਿਚੋਂ 62 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਮਨੁੱਖ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 545 ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਮਿਲੀ ਸੀ, ਜਿਨ੍ਹਾਂ ਵਿਚੋਂ 306 ਘਰਾਂ ਨੂੰ ਪ੍ਰਤੀ ਘਰ 1.20 ਲੱਖ ਰੁਪਏ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ।

ਇਸੇ ਤਰ੍ਹਾਂ 3752 ਮਾਮੂਲੀ ਰੂਪ ਵਿਚ ਨੁਕਸਾਨੇ ਗਏ ਘਰਾਂ ਵਿਚੋਂ 2514 ਘਰਾਂ ਨੂੰ ਬਣਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਜਿੰਪਾ ਨੇ ਦੱਸਿਆ ਕਿ ਪਸ਼ੂ ਧੰਨ ਦੇ ਨੁਕਸਾਨ ਦੀ ਪੂਰਤੀ ਲਈ ਵੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਰਹੀ ਹੈ। ਹੜ੍ਹਾਂ ਕਾਰਨ ਸੂਬੇ ਵਿਚ ਕੁੱਲ 155 ਮੱਝਾਂ-ਗਾਵਾਂ ਦੀ ਜਾਨ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 99 ਪਸ਼ੂਆਂ ਦਾ ਪ੍ਰਤੀ ਪਸ਼ੂ 37,500 ਰੁਪਏ ਦੇ ਹਿਸਾਬ ਨਾਲ ਮੁਆਵਜ਼ਾਂ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਧੰਦੇ ਵਿਚ 14821 ਜਾਨਵਰਾਂ ਵਿਚੋਂ 14520 ਦਾ ਬਣਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾਂ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਇਹ ਵੀ ਨਿਰਦੇਸ਼ ਹਨ ਕਿ ਮੁਆਵਜ਼ਾਂ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਮੁਆਵਜ਼ਾਂ ਰਾਸ਼ੀ ਵੀ ਤੇਜ਼ੀ ਨਾਲ ਵੰਡ ਦਿੱਤੀ ਜਾਵੇਗੀ ਅਤੇ ਜੇਕਰ ਉਕਤ ਫੰਡਾਂ ਤੋਂ ਇਲਾਵਾ ਹੋਰ ਰਾਸ਼ੀ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਆਫ਼ਤ ਦੀ ਘੜੀ ਸਰਕਾਰ ਦਾ ਡੱਟਵਾਂ ਸਾਥ ਦਿੱਤਾ ਜਾਵੇ।
 

  • CM Mann
  • Flood Victims
  • Brahm Shankar Jimpa
  • ਪੰਜਾਬ
  • ਮੁੱਖ ਮੰਤਰੀ ਮਾਨ
  • ਹੜ੍ਹ ਪੀੜਤ
  • ਰਾਹਤ ਰਾਸ਼ੀ
  • ਬ੍ਰਹਮ ਸ਼ੰਕਰ ਜਿੰਪਾ

ਕੰਮ 'ਤੇ ਗਏ ਪਤੀ ਨਾਲ ਵਾਪਰ ਗਿਆ ਭਾਣਾ, ਮੌਤ ਦੀ ਖ਼ਬਰ ਸੁਣ ਬੇਸੁਧ ਹੋਈ ਪਤਨੀ

NEXT STORY

Stories You May Like

  • nepal  flood victims  relief materials
    ਨੇਪਾਲ ’ਚ ਹੜ੍ਹ ਪੀੜਤਾਂ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • punjab red cross sends relief material for nepal flood victims
    ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • flood survivors in nepal
    ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ ਕਾਰਜਾਂ 'ਚ ਜੁਟੇ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • nepal flood victim
    ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ ਕੌਂਸਲ ਕਰ ਰਹ ਜਾਂਚ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • family of deepak  killed in an encounter  comes forward
      ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +