Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    5:42:19 PM

  • charanjit channi will begin a bicycle yatra tomorrow

    ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ,...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • prices of anti cancer drugs have not come down yet

    ਸਖ਼ਤੀ ਲਾਗੂ ਕਰਨ ਦੇ ਬਾਵਜੂਦ, ਅਜੇ ਵੀ ਨਹੀਂ ਘਟੀਆਂ...

  • jalandhar police action at true blend cafe

    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਬ੍ਰਹਮਪੁਰਾ ਤੇ ਢੀਂਡਸਾ ਧੜਿਆ ਦਾ ਰਲੇਵਾਂ ਤੈਅ, 17 ਅਪ੍ਰੈਲ ਨੂੰ ਤਿਆਰ ਕੀਤਾ ਜਾਵੇਗਾ ਖਾਕਾ

PUNJAB News Punjabi(ਪੰਜਾਬ)

ਬ੍ਰਹਮਪੁਰਾ ਤੇ ਢੀਂਡਸਾ ਧੜਿਆ ਦਾ ਰਲੇਵਾਂ ਤੈਅ, 17 ਅਪ੍ਰੈਲ ਨੂੰ ਤਿਆਰ ਕੀਤਾ ਜਾਵੇਗਾ ਖਾਕਾ

  • Edited By Babita,
  • Updated: 15 Apr, 2021 12:46 PM
Mohali
brahmpura and dhindsa
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ ਜਲਦ ਹੀ ਰਲੇਵਾਂ ਹੋਣ ਦੇ ਆਸਾਰ ਹਨ। ਇਸ ਸਬੰਧੀ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ 6 ਮੈਂਬਰੀ ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪਹਿਲਕਦਮੀ 'ਤੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ 'ਚ ਜੱਥੇਦਾਰ ਉਜਾਗਰ ਸਿੰਘ ਬੰਡਾਲੀ ਸਾਬਕਾ ਵਿਧਾਇਕ, ਜੱਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ, ਫ਼ੈਸਲਾ ਅੱਜ

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ  ਵੱਲੋਂ ਜਗਦੀਸ਼ ਸਿੰਘ ਗਰਚਾ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ. ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਸ. ਸ਼ਿੰਦਰਪਾਲ ਸਿੰਘ ਬਰਾੜ ਦੀ ਇਕ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੀ ਲੰਬੀ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚੋਂ ਜ਼ਮੀਨ ਵੇਚ ਕੇ 'ਅਮਰੀਕਾ' ਪੁੱਜੇ ਸ਼ਖਸ ਨਾਲ ਜੋ ਹੋਇਆ, ਕਦੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ
ਦੋਹਾਂ ਕਮੇਟੀਆ ਨੇ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਏਕਤਾ ਕਰਕੇ ਇੱਕ ਹੋਣਾ ਬੇਹੱਦ ਜ਼ਰੂਰੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਦੋਹਾਂ ਏਕਤਾ ਕਮੇਟੀਆਂ ਦੀ ਅਗਲੀ ਮੀਟਿੰਗ 17 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਰਣਜੀਤ ਸਿੰਘ ਤਲਵੰਡੀ ਦੇ ਗ੍ਰਹਿ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸਪੂੰਰਨ ਏਕਤਾ ਲਈ ਸਮੁੱਚਾ ਖਾਕਾ ਤਿਆਰ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਲਿਖੋ
 

  • Akali Dal Taksali
  • Akali Dal Democratic
  • Alliance
  • ਸ਼੍ਰੋਮਣੀ ਅਕਾਲੀ ਦਲ ਟਕਸਾਲੀ
  • ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ
  • ਰਲੇਵਾਂ

30 ਸਾਲਾ ਵਿਅਕਤੀ ਦੀ ਖੇਤਾਂ 'ਚੋਂ ਲਾਸ਼ ਮਿਲੀ

NEXT STORY

Stories You May Like

  • theni jail  escape  17 prisoners  arrested
    ਥੇਨੀ ਜੇਲ੍ਹ ਤੋਂ ਫ਼ਰਾਰ ਸਾਰੇ 17 ਵਿਚਾਰ ਅਧੀਨ ਕੈਦੀ ਗ੍ਰਿਫ਼ਤਾਰ, ਉੱਚ-ਸੁਰੱਖਿਆ ਜੇਲ੍ਹਾਂ 'ਚ ਹੋਣਗੇ ਸ਼ਿਫਟ
  • ram charan and sukumar s film rc 17 commences with a grand puja ceremony
    'ਰੰਗਸਥਲਮ' ਤੋਂ ਬਾਅਦ ਮੁੜ ਨਾਲ ਆਈ ਰਾਮ ਚਰਨ ਤੇ ਸੁਕੁਮਾਰ ਦੀ ਜੋੜੀ, 'RC 17' ਦੀ ਸ਼ੁਰੂਆਤ
  • licenses not issued to firecracker traders even after 17 days
    17 ਦਿਨਾਂ ਬਾਅਦ ਵੀ ਪਟਾਕਾ ਵਪਾਰੀਆਂ ਨੂੰ ਲਾਇਸੈਂਸ ਜਾਰੀ ਨਹੀਂ, ਟਰੱਸਟ ਨੇ ਪ੍ਰਤੀ ਖੋਖਾ ਵਸੂਲੇ 55 ਹਜ਼ਾਰ
  • major decision by selectors for the nz test series
    NZ ਟੈਸਟ ਸੀਰੀਜ਼ ਲਈ ਚੋਣਕਾਰਾਂ ਦਾ ਵੱਡਾ ਫੈਸਲਾ, 68 ਟੈਸਟ ਮੈਚ ਖੇਡਣ ਵਾਲੇ ਖਿਡਾਰੀ ਨੂੰ ਕੀਤਾ ਜਾਵੇਗਾ ਡਰਾਪ
  • indigo flight unstable landing runway 140 passengers
    17 ਮਿੰਟ ਹਵਾ ’ਚ ਅਟਕੇ ਜਹਾਜ਼ 'ਚ ਸਵਾਰ 140 ਯਾਤਰੀਆਂ ਦੇ ਸਾਹ, ਲੈਂਡਿੰਗ ਦੌਰਾਨ Jaipur Airport 'ਤੇ ਵਾਪਰੀ ਘਟਨਾ
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • parents  salary  obc reservation
    ਮਾਪਿਆਂ ਦੀ ਤਨਖਾਹ ਨਾਲ ਤੈਅ ਨਹੀਂ ਹੋਵੇਗਾ OBC ਰਾਖਵੇਂਕਰਨ ਦਾ ਲਾਭ, ਸੁਪਰੀਮ ਕੋਰਟ ਦਾ ਬਿਆਨ
  • israeli pm
    ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ ! ਜਾਣੋ ਕਿੰਝ ਚੁਣਿਆ ਜਾਵੇਗਾ ਇਜ਼ਰਾਈਲ ਦਾ ਪ੍ਰਧਾਨ ਮੰਤਰੀ
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • transfers tehsildar revenue officer
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • fire breaks out on second floor of house in bhargo camp  jalandhar
      ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
    • husband caught in a room with a girl
      ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
    • 7 artists from chandigarh will go to italy and france
      ਚੰਡੀਗੜ੍ਹ ਦੇ 7 ਕਲਾਕਾਰ ਜਾਣਗੇ ਇਟਲੀ ਅਤੇ ਫਰਾਂਸ, ਵੇਨਿਸ ਬਿਏਨਾਲੇ ’ਚ ਦੇਖਣਗੇ...
    • major fire breaks out in the dilapidated hostel of cms hospital
      CMS ਹਸਪਤਾਲ ਦੇ ਖੰਡਰ ਹੋਸਟਲ 'ਚ ਲੱਗੀ ਭਿਆਨਕ ਅੱਗ, 6 ਘਰਾਂ 'ਤੇ ਮੰਡਰਾਇਆ ਖ਼ਤਰਾ
    • shocking news ludhiana
      ਢਿੱਡ ਪੀੜ ਹੋਣ 'ਤੇ ਦਵਾਈ ਲੈਣ ਗਏ ਮੁੰਡੇ ਦੀ ਮੌਤ! ਡਾਕਟਰ 'ਤੇ ਲੱਗੇ ਗਲਤ ਟੀਕਾ...
    • the country  s first highway parking lot is still incomplete after 8 months
      8 ਮਹੀਨਿਆਂ ਬਾਅਦ ਵੀ ਅਧੂਰੀ ਦੇਸ਼ ਦੀ ਪਹਿਲੀ ਹਾਈਵੇਅ ਪਾਰਕਿੰਗ, ਰੁਕਿਆ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +