Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    4:23:24 PM

  • new twist case of a daughter murdered by her father

    ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ...

  • major decision by punjab chemists association new directives issued chemists

    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ!...

  • ind vs nz

    ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20...

  • an nda alliance government will be formed in punjab

    'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਬਹਾਦਰ ਫੌਜੀਆਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਮਹੀਨਾਵਾਰ ਭੱਤੇ ’ਚ ਹੋਇਆ 80 ਫ਼ੀਸਦੀ ਵਾਧਾ

PUNJAB News Punjabi(ਪੰਜਾਬ)

ਵੱਡੀ ਖ਼ਬਰ : ਬਹਾਦਰ ਫੌਜੀਆਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਮਹੀਨਾਵਾਰ ਭੱਤੇ ’ਚ ਹੋਇਆ 80 ਫ਼ੀਸਦੀ ਵਾਧਾ

  • Edited By Rajwinder Kaur,
  • Updated: 15 Sep, 2021 09:24 AM
Chandigarh
brave soldiers widows monthly allowance 80 percent increase
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਸਾਡੇ ਦੇਸ਼ ਨੂੰ ਬਾਹਰੀ ਹਮਲਾਵਰਾਂ ਅਤੇ ਅੰਦਰੂਨੀ ਖਤਰਿਆਂ ਤੋਂ ਬਚਾਉਣ ਵਾਲਿਆਂ ਦੇ ਅਥਾਹ ਯੋਗਦਾਨ ਅਤੇ ਕੁਰਬਾਨੀਆਂ ਨੂੰ ਮਾਨਤਾ ਦਿੰਦਿਆਂ, ਪੰਜਾਬ ਸਰਕਾਰ ਵਲੋਂ ਬਹਾਦਰੀ, ਵਿਸ਼ੇਸ਼ ਸੇਵਾ ਐਵਾਰਡੀਆਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਮਰਨ ਉਪਰੰਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀਆਂ ਵਿਧਵਾਵਾਂ/ ਰਿਸ਼ਤੇਦਾਰਾਂ ਦੇ ਮਾਸਿਕ ਭੱਤੇ ਵਿੱਚ 80 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਹਾਦਰੀ ਅਤੇ ਵਿਸ਼ੇਸ਼ ਪੁਰਸਕਾਰਾਂ ਦੇ ਕੁਲ 2044 ਜੇਤੂਆਂ ਵਿਚੋਂ ਪਰਮਵੀਰ ਚੱਕਰ ਜੇਤੂਆਂ ਦਾ ਭੱਤਾ ਮੌਜੂਦਾ 23100 ਰੁਪਏ ਤੋਂ ਵਧਾ ਕੇ 41580 ਰੁਪਏ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਅਸ਼ੋਕ ਚੱਕਰ ਅਤੇ ਕੀਰਤੀ ਚੱਕਰ
ਇਸੇ ਤਰ੍ਹਾਂ 6 ਅਸ਼ੋਕ ਚੱਕਰ ਪੁਰਸਕਾਰ ਐਵਾਰਡੀਆਂ ਨੂੰ 18480 ਰੁਪਏ ਦੀ ਥਾਂ ਹੁਣ 33264 ਰੁਪਏ ਭੱਤਾ ਮਿਲੇਗਾ ਅਤੇ 11 ਮਹਾਵੀਰ ਚੱਕਰ ਪੁਰਸਕਾਰ ਐਵਾਰਡੀਆਂ ਨੂੰ ਹੁਣ 17556 ਰੁਪਏ ਦੀ ਬਜਾਏ 31601 ਰੁਪਏ ਮਿਲਣਗੇ। ਇਸੇ ਤਰ੍ਹਾਂ 24 ਕੀਰਤੀ ਚੱਕਰ ਜੇਤੂਆਂ ਦਾ ਮਾਸਿਕ ਭੱਤਾ ਵੀ 13860 ਰੁਪਏ ਤੋਂ ਵਧਾ ਕੇ 24948 ਰੁਪਏ ਕਰ ਦਿੱਤਾ ਗਿਆ ਹੈ। 127 ਵੀਰ ਚੱਕਰ ਪੁਰਸਕਾਰ ਐਵਾਰਡੀਆਂ ਨੂੰ 10164 ਰੁਪਏ ਤੋਂ ਵਧਾ ਕੇ ਹੁਣ 18295 ਰੁਪਏ ਮਿਲਣਗੇ। ਇਸੇ ਤਰ੍ਹਾਂ, 165 ਸ਼ੌਰਿਆ ਚੱਕਰ ਜੇਤੂਆਂ ਨੂੰ ਹੁਣ 6480 ਰੁਪਏ ਦੀ ਬਜਾਏ 11664 ਰੁਪਏ ਵਧਿਆ ਭੱਤਾ ਮਿਲੇਗਾ। 

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ

ਸੈਨਾ, ਜਲ ਸੈਨਾ, ਹਵਾਈ ਸੈਨਾ ਮੈਡਲ ਪੁਰਸਕਾਰ ਪ੍ਰਾਪਤ ਕਰਨ ਵਾਲੇ
ਇਸ ਤੋਂ ਇਲਾਵਾ, ਸੈਨਾ/ਜਲ ਸੈਨਾ/ਹਵਾਈ ਸੈਨਾ ਮੈਡਲ (ਬਹਾਦਰੀ) ਪੁਰਸਕਾਰ ਪ੍ਰਾਪਤ ਕਰਨ ਵਾਲੇ ਕੁੱਲ 662 ਜੇਤੂਆਂ ਨੂੰ ਹੁਣ 3100 ਰੁਪਏ ਦੀ ਬਜਾਏ 5580 ਰੁਪਏ ਮਿਲਣਗੇ। ਮੈਨਸ਼ਨਡ ਇਨ੍ਹਾਂ ਡਿਸਪੈਚਸ ਐੱਮ.ਆਈ.ਡੀ. (ਬਹਾਦਰੀ) ਦੇ 277 ਐਵਾਰਡੀਆਂ ਨੂੰ 1550 ਰੁਪਏ ਦੀ ਬਜਾਏ 2790 ਰੁਪਏ ਮਿਲਣਗੇ। ਮਿਲਟਰੀ ਕਰਾਸ ਐਵਾਰਡੀਆਂ ਦੀਆਂ ਦੋ ਵਿਧਵਾਵਾਂ ਨੂੰ 11550 ਰੁਪਏ ਦੀ ਬਜਾਏ ਹੁਣ 20790 ਰੁਪਏ ਮਿਲਣਗੇ। ਇਸ ਤੋਂ ਇਲਾਵਾ ਮਿਲਟਰੀ ਮੈਡਲ ਐਵਾਰਡੀਆਂ ਦੇ ਤਿੰਨ ਲਾਭਪਾਤਰੀਆਂ ਨੂੰ 5400 ਰੁਪਏ ਤੋਂ ਵਧਾ ਕੇ 9720 ਰੁਪਏ ਦਿੱਤੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਰਾਏਕੋਟ : ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਅੱਗ ਲੱਗਾ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਭਾਰਤੀ ਵਿਸ਼ੇਸ਼ ਸੇਵਾ ਮੈਡਲ ਐਵਾਰਡੀ
ਜ਼ਿਕਰਯੋਗ ਹੈ ਕਿ ਭਾਰਤੀ ਵਿਸ਼ੇਸ਼ ਸੇਵਾ ਮੈਡਲ (ਆਈ.ਡੀ.ਐੱਸ.ਐੱਮ.) ਐਵਾਰਡੀਆਂ ਦੇ ਤਿੰਨ ਲਾਭਪਾਤਰੀਆਂ ਨੂੰ ਹੁਣ 1500 ਰੁਪਏ ਤੋਂ ਵਧਾ ਕੇ 2790 ਰੁਪਏ ਮਿਲਣਗੇ। ਚਾਰ ਸਰਵੋਤਮ ਯੁੱਧ ਸੇਵਾ ਮੈਡਲ ਐਵਾਰਡੀ 770 ਰੁਪਏ ਦੀ ਬਜਾਏ ਹੁਣ 1386 ਰੁਪਏ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ, ਪਰਮ ਵਿਸ਼ਿਸ਼ਟ ਸੇਵਾ ਮੈਡਲ ਦੇ 98 ਜੇਤੂਆਂ ਨੂੰ 700 ਰੁਪਏ ਦੇ ਮੁਕਾਬਲੇ 1260 ਰੁਪਏ ਦਿੱਤੇ ਜਾਣਗੇ। ਉੱਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ 9 ਐਵਾਰਡੀਆਂ ਨੂੰ 620 ਰੁਪਏ ਹੁਣ ਦੀ ਬਜਾਏ 1116 ਰੁਪਏ ਮਿਲਣਗੇ। ਇਸੇ ਤਰ੍ਹਾਂ 171 ਅਤੀ ਵਿਸ਼ਿਸ਼ਟ ਸੇਵਾ ਮੈਡਲ ਐਵਾਰਡੀਆਂ ਨੂੰ 540 ਰੁਪਏ ਦੀ ਬਜਾਏ 972 ਰੁਪਏ ਮਿਲਣਗੇ। 

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)

ਯੁੱਧ ਸੇਵਾ ਮੈਡਲ 
ਇਨ੍ਹਾਂ ਤੋਂ ਇਲਾਵਾ, ਯੁੱਧ ਸੇਵਾ ਮੈਡਲ ਦੇ 47 ਜੇਤੂਆਂ ਨੂੰ 470 ਰੁਪਏ ਤੋਂ ਵਧਾ ਕੇ 846 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ 84 ਸੈਨਾ/ਜਲ ਸੈਨਾ/ਹਵਾਈ ਸੈਨਾ ਮੈਡਲ (ਵਿਸ਼ੇਸ਼) ਐਵਾਰਡੀਆਂ ਨੂੰ 400 ਰੁਪਏ ਦੇ ਮੁਕਾਬਲੇ 720 ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਵਿਸ਼ਿਸ਼ਟ ਸੇਵਾ ਮੈਡਲ ਦੇ 339 ਐਵਾਰਡੀਆਂ ਨੂੰ 400 ਰੁਪਏ ਦੀ ਬਜਾਏ 720 ਰੁਪਏ ਮਿਲਣਗੇ, ਜਦਕਿ 12 ਐੱਮ.ਆਈ.ਡੀ. (ਵਿਸ਼ੇਸ਼) ਜੇਤੂਆਂ ਨੂੰ ਹੁਣ 310 ਰੁਪਏ ਦੀ ਥਾਂ 558 ਰੁਪਏ ਮਿਲਣਗੇ।          

  • Brave Soldiers
  • Widows
  • Monthly Allowance
  • 80 Percent Increase
  • ਬਹਾਦਰ ਫੌਜੀਆਂ
  • ਵਿਧਵਾਵਾਂ
  • ਮਹੀਨਾਵਾਰ ਭੱਤਾ
  • 80 ਫ਼ੀਸਦੀ ਵਾਧਾ

ਰਾਏਕੋਟ : ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਅੱਗ ਲੱਗਾ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

NEXT STORY

Stories You May Like

  • major news amidst india pakistan tension
    ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
  • 80 crores will be unemployed in the world in the next 10 years ajay banga
    ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • after padikkal s 80 runs jurel s unbeaten 99 runs saved india a
    ਪਡਿੱਕਲ ਦੀਆਂ 80 ਦੌੜਾਂ ਤੋਂ ਬਾਅਦ ਜੁਰੇਲ ਦੀਆਂ ਅਜੇਤੂ 99 ਦੌੜਾਂ ਨੇ ਭਾਰਤ ਏ ਨੂੰ ਬਚਾਇਆ
  • stock market gains  sensex rises 139 points  nifty also strengthens
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 139 ਅੰਕ ਚੜ੍ਹਿਆ, ਨਿਫਟੀ ਵੀ ਹੋਇਆ ਮਜ਼ਬੂਤ
  • major news regarding crude oil prices
    ਕੱਚੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ: $80 ਪ੍ਰਤੀ ਬੈਰਲ 'ਤੇ ਆ ਜਾਵੇਗੀ ਕੀਮਤ
  • da hike diwali government employees 63 percent da
    ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ
  • cng prices hiked
    ਦਿਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a major gift from the central government to the residents of chandigarh
      ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ
    • arrested case
      602 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਦੋ ਤਸਕਰ ਗ੍ਰਿਫ਼ਤਾਰ
    • 12 officers and employees retired at pgi
      ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ
    • punjab mla resigned
      BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਆਪ' ਦੇ 2 ਵਿਧਾਇਕਾਂ ਨੇ...
    • accident case
      ਬਰਵਾਲਾ ਸੜਕ 'ਤੇ ਦਰਦਨਾਕ ਹਾਦਸਾ, ਔਰਤ ਦੀ ਮੌਤ
    • young man brutally beaten up at auto repair shop
      ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ ਨਾਲ...
    • chandigarh police receives presidential honour
      ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ...
    • diwali offer led
      ਪੰਜਾਬ: DIWALI OFFER 'ਚ ਮੰਗਵਾਈ 65,000 ਰੁਪਏ ਦੀ LED, ਡੱਬਾ ਖੋਲ੍ਹਦਿਆਂ ਹੀ...
    • a surprising incident in punjab
      ਪੰਜਾਬ 'ਚ ਹੈਰਾਨ ਕਰਦੀ ਘਟਨਾ, ਸਕੀਆਂ ਭੈਣਾਂ ਸਣੇ 3 ਕੁੜੀਆਂ ਦੀ ਰਹੱਸਮਈ ਮੌਤ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +