Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:46:25 AM

  • rahul gandhi  aicc secretaries

    AICC ਸਕੱਤਰਾਂ ਦੀ ਚੋਣ ਲਈ 100 ਨੇਤਾਵਾਂ ਦੀ ਸੂਚੀ...

  • mansa  water tank  mother

    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ...

  • pli  rs 2000  risk allowance

    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ...

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਇਲਾਕੇ ਦੇ ਹਿਸਾਬ ਨਾਲ ਮਿਲਦੀ ਹੈ ਰਿਸ਼ਵਤ, ਉੱਪਰ ਤੱਕ ਪੁੱਜਦਾ ਹੈ ਹਿੱਸਾ

PUNJAB News Punjabi(ਪੰਜਾਬਂ)

ਇਲਾਕੇ ਦੇ ਹਿਸਾਬ ਨਾਲ ਮਿਲਦੀ ਹੈ ਰਿਸ਼ਵਤ, ਉੱਪਰ ਤੱਕ ਪੁੱਜਦਾ ਹੈ ਹਿੱਸਾ

  • Updated: 11 Jul, 2018 05:09 AM
Ludhiana
bribe
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਹਿਤੇਸ਼)-ਮਹਾਨਗਰ ਵਿਚ ਇਕ ਵਾਰ ਫਿਰ ਸਡ਼ਕਾਂ ਦੇ ਦੁਸ਼ਮਣ ਸਰਗਰਮ ਹੋ ਗਏ ਹਨ   ਜਿਨ੍ਹਾਂ ਵਲੋਂ ਅੰਡਰਗਰਾਊਂਡ ਕੇਬਲ ਵਿਛਾਉਣ ਲਈ ਖੋਦਾਈ ਸ਼ੁਰੂ ਕਰ ਦਿੱਤੀ ਹੈ, ਉਹ ਵੀ ਬਰਸਾਤ ਦੇ ਦਿਨਾਂ ਵਿਚ, ਜਦੋਂਕਿ ਇਸ ਮੌਸਮ ਦੌਰਾਨ ਸਡ਼ਕਾਂ ਦੀ ਖੋਦਾਈ ਕਰਨ ’ਤੇ ਪੂਰੀ ਤਰ੍ਹਾਂ ਰੋਕ ਲੱਗੀ ਹੋਈ ਹੈ, ਕਿਉਂਕਿ ਖੋਦਾਈ ਤੋਂ ਬਾਅਦ ਬਾਰਿਸ਼ ਦੇ ਪਾਣੀ ਦਾ ਰਿਸਾਅ ਹੋਣ ਕਾਰਨ ਸਡ਼ਕਾਂ ਦੇ ਧਸਣ ਦਾ ਖਤਰਾ ਬਣਿਆ ਰਹਿੰਦਾ ਹੈ।
ਨਹੀਂ ਮਿਲੇਗੀ ਨਵੀਆਂ ਸਡ਼ਕਾਂ ਤੋਡ਼ਨ ਦੀ ਮਨਜ਼ੂਰੀ
 ਬੀਤੇ ਦਿਨ ਮੇਅਰ, ਕਮਿਸ਼ਨਰ ਦੇ ਨਾਲ ਹੋਈ ਹਲਕਾ ਵੈਸਟ ਦੇ ਕੌਂਸਲਰਾਂ ਦੀ ਮੀਟਿੰਗ ਵਿਚ ਮਮਤਾ ਆਸ਼ੂ ਨੇ ਮੁੱਦਾ ਚੁੱਕਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਨਵੀਂ ਬਣੀ ਕੋਚਰ ਮਾਰਕੀਟ ਅਤੇ ਫਿਰੋਜ਼ਗਾਂਧੀ ਮਾਰਕੀਟ ਦੀਆਂ ਸਡ਼ਕਾਂ ਨੂੰ ਕੇਬਲ ਪਾਉਣ ਲਈ ਪੁੱਟ ਕੇ ਰੱਖ ਦਿੱਤਾ ਹੈ, ਜਿਸ  ਬਾਰੇ ਫੈਸਲਾ ਕੀਤਾ ਗਿਆ ਹੈ ਕਿ ਨਵੀਆਂ ਸਡ਼ਕਾਂ ਨੂੰ ਕੇਬਲ ਪਾਉਣ ਲਈ ਪੁੱਟਣ ਦੀ ਮਨਜ਼ੂਰੀ ਨਹੀਂ ਮਿਲੇਗੀ। ਬੀ. ਐਂਡ ਆਰ. ਸ਼ਾਖਾ ਦੇ ਅਧਿਕਾਰੀਆਂ ਵਲੋਂ ਕੌਂਸਲਰਾਂ ਦੇ ਵਿਰੋਧ ਦੇ ਬਾਵਜੂਦ ਸਡ਼ਕਾਂ ਨੂੰ ਪੁੱਟ ਕੇ ਅੰਡਰਗਰਾਊਂਡ ਕੇਬਲ ਪਾਉਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜਿਸ ਦਾ ਕਾਰਨ ਇਹ ਹੈ ਕਿ ਇਸ ਦੇ ਬਦਲੇ ਇਲਾਕੇ ਦੇ ਹਿਸਾਬ ਨਾਲ ਰਿਸ਼ਵਤ ਮਿਲਦੀ ਹੈ ਅਤੇ ਉਸ ਦਾ ਹਿੱਸਾ ਉੱਪਰ ਤੱਕ ਪੁੱਜ ਰਿਹਾ ਹੈ।
 ਕੁਨੈਕਸ਼ਨ ਜੋਡ਼ਨ ਲਈ ਲੈਣੀ ਹੋਵੇਗੀ ਕੌਂਸਲਰ ਦੀ ਪਰਮਿਸ਼ਨ
 ਇਸ ਕੇਸ ਵਿਚ ਬੀ. ਐਂਡ ਆਰ. ਸ਼ਾਖਾ ਦੇ ਅਧਿਕਾਰੀਆਂ ਨੇ ਕੰਪਨੀ ਦੇ ਬਚਾਅ ਵਿਚ ਹਵਾਲਾ ਦਿੱਤਾ ਹੈ ਕਿ ਕਈ ਥਾਈਂ ਅੰਡਰਗਰਾਊਂਡ ਕੇਬਲ ਪਾਉਣ ਦਾ ਕੰਮ ਕਾਫੀ ਪਹਿਲਾਂ ਪੂਰਾ ਹੋ ਗਿਆ ਹੈ। ਹੁਣ ਸਿਰਫ ਕੁਨੈਕਸ਼ਨ ਕਰਨ ਅਤੇ ਪੈਨਲ ਬਣਾਉਣ ਦਾ ਕੰਮ ਚੱਲ ਰਿਹਾ ਹੈ, ਜਿਸ ਬਾਰੇ ਮਮਤਾ ਆਸ਼ੂ ਨੇ ਕਿਹਾ ਕਿ ਕੁਨੈਕਸ਼ਨ ਕਰਨ ਦੇ ਨਾਂ ’ਤੇ ਵੀ ਨਵੀਆਂ ਬਣੀਆਂ ਸਡ਼ਕਾਂ ਤੋਡ਼ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਰਿਪੇਅਰ ਵੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਫੈਸਲਾ ਕੀਤਾ ਗਿਆ ਹੈ ਕਿ ਕੁਨੈਕਸ਼ਨ ਕਰਨ ਲਈ ਵੀ ਕੌਂਸਲਰ ਦੀ ਇਜਾਜ਼ਤ ਲੈਣੀ ਹੋਵੇਗੀ ਅਤੇ ਉਸ ਸਬੰਧੀ ਸਾਈਟ ਦਾ ਦੌਰਾ ਕਰ ਕੇ ਜੂਨੀਅਰ ਇੰਜੀਨੀਅਰ ਅਤੇ ਐੱਸ. ਡੀ. ਓ. ਵਲੋਂ ਰਿਪੋਰਟ ਕੀਤੀ ਜਾਵੇਗੀ।
ਰਿਟਾਇਰਮੈਂਟ ਤੋਂ ਇਕ ਦਿਨ ਪਹਿਲਾਂ ਐਕਸੀਅਨ ਨੇ ਦਿੱਤੀ ਮਨਜ਼ੂਰੀ, ਕਮਿਸ਼ਨਰ ਹੋਏ ਹੈਰਾਨ
 ਇਸ ਕੇਸ ’ਚ ਖੁਲਾਸਾ ਹੋਇਆ ਹੈ ਕਿ ਜ਼ੋਨ-ਡੀ ਦੇ ਅਧੀਨ ਆਉਂਦੇ ਇਲਾਕੇ ਵਿਚ ਅੰਡਰਗਰਾਊਂਡ ਕੇਬਲ ਪਾਉਣ ਲਈ, ਜਿਸ ਮਨਜ਼ੂਰੀ ਦੇ ਆਧਾਰ ’ਤੇ ਕੰਮ ਕੀਤਾ ਜਾ ਰਿਹਾ ਹੈ, ਉਹ ਜ਼ੋਨ-ਸੀ ਦੇ ਐਕਸੀਅਨ ਵਲੋਂ ਰਿਟਾਇਰਮੈਂਟ ਤੋਂ ਇਕ ਦਿਨ ਪਹਿਲਾਂ ਦਿੱਤੀ ਗਈ ਹੈ, ਜਿਸ  ਬਾਰੇ ਕਮਿਸ਼ਨਰ ਵੀ ਹੈਰਾਨ ਰਹਿ ਗਏ ਕਿਉਂਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ ਕਿ ਉਕਤ ਐਕਸੀਅਨ ਨੂੰ ਸਾਰੇ ਸ਼ਹਿਰ ਵਿਚ ਅੰਡਰਗਰਾਊਂਡ ਕੇਬਲ ਪਾਉਣ ਦੀ ਮਨਜ਼ੂਰੀ ਦੇਣ ਲਈ ਨੋਡਲ ਅਫਸਰ ਲਾਇਆ ਗਿਆ ਸੀ। ਪਾਣੀ, ਸੀਵਰੇਜ ਦੀ ਲਾਈਨ ਡੈਮੇਜ ਹੋਣ ਤੋਂ ਬਚਾਉਣ ਲਈ ਨਹੀਂ ਲਈ ਜਾ ਰਹੀ ਓ. ਐਂਡ ਐੱਮ. ਸੈੱਲ ਦੀ ਰਿਪੋਰਟ ਮਹਾਨਗਰ ਵਿਚ ਪਿਛਲੇ ਸਮੇਂ ਦੌਰਾਨ ਸਡ਼ਕਾਂ ਧਸਣ ਦੇ ਜਿੰਨੇ ਵੀ ਕੇਸ ਸਾਹਮਣੇ ਆਏ ਹਨ, ਉਨ੍ਹਾਂ ਵਿਚ ਬਾਅਦ ਵਿਚ ਇਹੀ ਗੱਲ ਸੁਣਨ ਨੂੰ ਮਿਲੀ ਹੈ ਕਿ ਅੰਡਰਗਰਾਊਂਡ ਕੇਬਲ ਪਾਉਣ ਲਈ ਮਸ਼ੀਨ ਨਾਲ ਖੋਦਾਈ ਕਰਨ ਕਾਰਨ ਸਮੱਸਿਆ ਆ ਰਹੀ ਹੈ, ਕਿਉਂਕਿ ਉਸ ਦੌਰਾਨ ਥੱਲਿਓਂ ਗੁਜ਼ਰ ਰਹੀ ਪਾਣੀ, ਸੀਵਰੇਜ ਦੀ ਲਾਈਨ ਡੈਮੇਜ ਹੋ ਗਈ ਅਤੇ ਪਾਣੀ ਦਾ ਰਿਸਾਅ ਹੋਣ ਨਾਲ ਮਿੱਟੀ ਖਿਸਕ ਗਈ।  ਇਸ ਦੇ ਮੱਦੇਨਜ਼ਰ ਬੀ. ਐਂਡ ਆਰ. ਸ਼ਾਖਾ ਦੇ ਅਧਿਕਾਰੀਆਂ ਨੂੰ ਲਗਾਤਾਰ ਹੁਕਮ ਦਿੱਤੇ ਗਏ ਕਿ ਅੰਡਰਗਰਾਊਂਡ ਕੇਬਲ ਪਾਉਣ ਲਈ ਸਡ਼ਕਾਂ ਦੀ ਖੋਦਾਈ ਕਰਨ ਦੀ ਮਨਜ਼ੂਰੀ ਦੇਣ ਤੋਂ ਪਹਿਲਾਂ ਥੱਲਿਓਂ ਗੁਜ਼ਰ ਰਹੀ ਪਾਣੀ, ਸੀਵਰੇਜ ਦੀ ਲਾਈਨ ਸਬੰਧੀ ਓ. ਐਂਡ ਐੱਮ. ਸੈੱਲ ਤੋਂ ਡਰਾਇੰਗ ਹਾਸਲ ਕਰ ਲਈ ਜਾਵੇ ਪਰ ਉਸ ਫੈਸਲੇ ’ਤੇ ਕੋਈ ਅਮਲ ਨਹੀਂ ਕੀਤਾ ਜਾ ਰਿਹਾ।

  • ਰਿਸ਼ਵਤ
  • ਕੌਂਸਲਰਾਂ
  • Bribe

ਗੰਨ ਪੁਆਇੰਟ ’ਤੇ ਹੌਜ਼ਰੀ ਕਾਰੋਬਾਰੀ ਨੂੰ ਕਾਰ ਸਮੇਤ ਕੀਤਾ ਅਗਵਾ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • 500 investors to attend i brics summit
    I-BRICS ਸੰਮੇਲਨ 'ਚ ਹਿੱਸਾ ਲੈਣਗੇ 500 ਤੋਂ ਵੱਧ ਨਿਵੇਸ਼ਕ
  • these expensive phones have become expensive
    ਮਹਿੰਗੇ ਹੋ ਗਏ ਇਹ ਧਾਕੜ ਫ਼ੋਨ ! 4000 ਤੱਕ ਵਧੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ
  • crude oil prices will fall sharply
    ਮੂਧੇ ਮੂੰਹ ਡਿੱਗਣਗੀਆਂ ਕੱਚੇ ਤੇਲ ਦੀਆਂ ਕੀਮਤਾਂ, 40 ਡਾਲਰ ਤੱਕ ਆ ਸਕਦੀ ਹੈ ਕੀਮਤ!
  • rivers of nepal
    ਨੇਪਾਲ ਦੀਆਂ ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ
  • teaching
    ਅਧਿਆਪਨ ਵੀ ਇਕ ਕਲਾ ਹੈ
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • raja warring met sachin pilot
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • shocking incident in jalalabad
      ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ ਸਹੇਲੀ! ਫ਼ਿਰ ਲਾਸ਼ ਨੂੰ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +