Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    4:38:07 PM

  • majithia will go barefoot to appease the angry leaders

    ਰੁੱਸਿਆਂ ਨੂੰ ਨੰਗੇ ਪੈਰੀਂ ਜਾ ਕੇ ਮਨਾਉਣਗੇ ਮਜੀਠੀਆ!...

  • ravneet bittu big statement against rahul gandhi

    ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 'ਚ ਹਿੰਸਕ ਸੋਚ...

  • proposed to girl on valentine s week

    ਪੰਜਾਬ: Valentine's week 'ਚ ਕੁੜੀ ਨੂੰ ਕੀਤਾ...

  • bikram majithia visit in jalandhar

    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰੀਡੈਂਟ ਕੀਤਾ ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰੀਡੈਂਟ ਕੀਤਾ ਕਾਬੂ

  • Edited By Babita,
  • Updated: 04 Jun, 2025 12:00 PM
Chandigarh
bribe case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵਿਕਰਮਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ. ਆਰ.) ਦੇ ਦਫ਼ਤਰ 'ਚ ਤਾਇਨਾਤ ਸੁਪਰੀਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਡੇਰਾਬੱਸੀ ਦੇ ਪਿੰਡ ਛਛਰੋਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

ਸ਼ਿਕਾਇਤਕਰਤਾ ਨੇ 2012 ਵਿੱਚ ਰਾਣੀ ਮਾਜਰਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਨੇਮਬੱਧ ਢੰਗ ਨਾਲ ਅਦਾਇਗੀਆਂ ਨਾ ਕਰ ਸਕਿਆ, ਜਿਸ ਕਾਰਨ ਮੂਲ ਰਕਮ ਤੇ ਵਿਆਜ ਦਾ ਬਕਾਇਆ ਜਮ੍ਹਾਂ ਹੋ ਕੇ 3,16,632 ਰੁਪਏ ਹੋ ਗਿਆ। ਬਾਅਦ ਵਿੱਚ ਸ਼ਿਕਾਇਤਕਰਤਾ ਨੇ ਇਸ ਸਾਲ 13 ਮਾਰਚ ਨੂੰ 4,14,500 ਰੁਪਏ ਦੀ ਸਾਰੀ ਬਕਾਇਆ ਰਕਮ ਦਾ ਭੁਗਤਾਨ ਕਰ ਕਰਕੇ ਸੁਸਾਇਟੀ ਤੋਂ ਬਣਦੀ ਕਲੀਅਰੈਂਸ ਵੀ ਲੈ ਲਈ ਸੀ।

ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਇਸਦੇ ਬਾਵਜੂਦ ਵੀ ਉਕਤ ਮੁਲਜ਼ਮ ਉਸਨੂੰ ਸਹਾਇਕ ਰਜਿਸਟਰਾਰ ਤੋਂ ਜ਼ਰੂਰੀ ਪ੍ਰਵਾਨਗੀ ਲੈਣ ਲਈ 10,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਉਸਦੇ ਦਫ਼ਤਰ ਵਿੱਚ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਟੀਮ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਕੇਸ ਨਾਲ ਸਬੰਧਿਤ ਏ. ਆਰ. ਦੇ ਬਿਨਾਂ ਦਸਤਖ਼ਤ ਕੀਤੇ ਟਾਈਪ ਕੀਤੇ ਆਰਡਰ ਵੀ ਮੌਕੇ 'ਤੇ ਹੀ ਬਰਾਮਦ ਕੀਤੇ। 

  • Vigilance Bureau
  • Superintendent
  • Bribe
  • Arrested
  • ਵਿਜੀਲੈਂਸ਼ ਬਿਊਰੋ
  • ਸੁਪਰੀਡੈਂਟ
  • ਰਿਸ਼ਵਤ
  • ਗ੍ਰਿਫ਼ਤਾਰ

MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ

NEXT STORY

Stories You May Like

  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • clerk arrested for taking bribe at bathinda rto
    ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਨੀਤੀ ਨਾਕਾਮ, ਬਠਿੰਡਾ RTO 'ਚ ਰਿਸ਼ਵਤ ਲੈਂਦਾ ਕਲਰਕ ਗ੍ਰਿਫ਼ਤਾਰ
  • cooperative society inspector shoots himself dead
    ਸਹਿਕਾਰੀ ਸਭਾ ਦੇ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ, ਖ਼ੁਦਕੁਸ਼ੀ ਨੋਟ 'ਚ ਦੱਸੀ ਮਰਨ ਦੀ ਵਜ੍ਹਾ
  • ganja smuggling racket busted from bangkok
    ਬੈਂਕਾਕ ਤੋਂ ਗਾਂਜਾ ਸਮੱਗਲਿਗ ਰੈਕੇਟ ਦਾ ਪਰਦਾਫਾਸ਼, ਹਵਾਈ ਅੱਡੇ ’ਤੇ 4 ਕਾਬੂ
  • bharat taxi india
    ਅਮਿਤ ਸ਼ਾਹ ਨੇ ਲਾਂਚ ਕੀਤੀ ਦੇਸ਼ ਦੀ ਪਹਿਲੀ ਸਹਿਕਾਰੀ 'ਭਾਰਤ ਟੈਕਸੀ', ਮਿਲਣਗੇ ਇਹ ਫਾਇਦੇ
  • bank manager was cheated of lakhs of rupees by sending fake documents
    ਬੈਂਕ ਮੈਨੇਜਰ ਨੂੰ ਫ਼ਰਜ਼ੀ ਦਸਤਾਵੇਜ਼ ਭੇਜ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ, ਸ਼ਾਤਰ ਠੱਗ ਨੂੰ ਯੂ.ਪੀ. ਤੋਂ ਕੀਤਾ ਕਾਬੂ
  • cia team arrests accused who came to supply ganja
    ਗਾਂਜਾ ਸਪਲਾਈ ਕਰਨ ਆਇਆ ਮੁਲਜ਼ਮ CIA ਟੀਮ ਨੇ ਕੀਤਾ ਕਾਬੂ, 2 ਦਿਨ ਦੇ ਪੁਲਸ ਰਿਮਾਂਡ 'ਤੇ ਲਿਆ
  • marriage palace weapons in the palace
    ਰੰਜਿਸ਼ ਕਾਰਨ ਮੈਰਿਜ ਪੈਲੇਸ ’ਚ ਗੋਲੀ ਚਲਾਉਣ ਵਾਲਾ ਅਸਲੇ ਸਮੇਤ ਕਾਬੂ, ਇਕ ਜ਼ਖਮੀ
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
  • people protest against punjab government and jalandhar mayor
    ਪੰਜਾਬ ਸਰਕਾਰ ਤੇ ਜਲੰਧਰ ਦੇ ਮੇਅਰ ਖ਼ਿਲਾਫ਼ ਲੋਕਾਂ ਨੇ ਖੋਲ੍ਹਿਆ ਮੋਰਚਾ, GT ਰੋਡ...
  • big of the meteorological department
    ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
  • cm mann has now been denied a trip to europe
    CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ...
  • lucky oberoi murder case
    ਲੱਕੀ ਓਬਰਾਏ ਕਤਲ ਕਾਂਡ: ਕਾਤਲ ਦੀ ਪਛਾਣ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ,...
  • sukhjinder singh randhawa statement
    ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ :...
Trending
Ek Nazar
famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • proposed to girl on valentine s week then murder in law collage
      ਧੀ ਦੀ ਮੌਤ ਦਾ ਸੁਣ ਰੋਂਦਿਆਂ ਬੋਲੀ ਮਾਂ "ਹਾਏ ਮੇਰੀ ਸ਼ਿਵੂ, ਮੈਨੂੰ ਇਕ ਵਾਰ ਮਿਲ ਜਾ...
    • harsimrat badal raises questions on tarntaran murder case
      'ਤੁਰੰਤ ਅਸਤੀਫ਼ਾ ਦੇਣ CM ਭਗਵੰਤ ਮਾਨ', ਤਰਨਤਾਰਨ ਕਤਲਕਾਂਡ 'ਤੇ ਹਰਸਿਮਰਤ ਬਾਦਲ ਨੇ...
    • bikram majithia big statement attempts to suppress punjab will not be tolerated
      ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ,...
    • protest agaisnt aap in ludhiana
      ਲੁਧਿਆਣਾ ਦਾ ਮੁੱਖ ਚੌਕ ਜਾਮ! 'ਆਪ' ਦੇ ਫ਼ੈਸਲੇ ਵਿਰੁੱਧ ਮੁਲਾਜ਼ਮਾਂ ਨੇ ਲਾਇਆ ਧਰਨਾ
    • big action in the case of selling land of gurdwara amb sahib
      ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਵੱਡਾ ਐਕਸ਼ਨ, ਫ਼ਰਜ਼ੀ...
    • harsimrat kaur s statement on war against drugs
      “ਯੁੱਧ ਨਸ਼ੇ ਵਿਰੁੱਧ” ’ਤੇ ਹਰਸਿਮਰਤ ਕੌਰ ਦਾ ਬਿਆਨ, ਬਠਿੰਡਾ ਦੀ ਵੀਡੀਓ ਸਾਂਝੀ ਕਰ...
    • 5 accused arrested with arms cache and drug money worth lakhs of rupees
      ਅੰਮ੍ਰਿਤਸਰ: ਹਥਿਆਰਾਂ ਦੇ ਜ਼ਖੀਰੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ 5 ਮੁਲਜ਼ਮ...
    • big of the meteorological department
      ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
    • protest in ludhiana commissioner office
      ਲੁਧਿਆਣਾ ਪੁਲਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ, ਮੁੱਖ ਮਾਰਗ ਜਾਮ
    • harsimrat kaur badal condemns the decision to suspend ias officers
      ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +