Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    10:23:00 AM

  • stock market falls sensex rises 606 points nifty crosses 77 500

    ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ :...

  • ram temple  donation counting  changed

    ਰਾਮ ਮੰਦਰ ਚੜ੍ਹਾਵਾ ਮਾਮਲਾ: ਦਾਨ ਦੀ ਗਿਣਤੀ ਦਾ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਬਾਰਾਮੂਲਾ,...

  • dense fog  rain 18000 devotees  vaishno devi

    ਸੰਘਣੀ ਧੁੰਦ ਤੇ ਮੀਂਹ 'ਤੇ ਭਾਰੀ ਪਈ ਆਸਥਾ, 18000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਿਸ਼ਵਤ ਲੈਣ ਵਾਲੇ 7 ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ, 4 ਗ੍ਰਿਫਤਾਰ

PUNJAB News Punjabi(ਪੰਜਾਬ)

ਰਿਸ਼ਵਤ ਲੈਣ ਵਾਲੇ 7 ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ, 4 ਗ੍ਰਿਫਤਾਰ

  • Updated: 01 Dec, 2020 09:31 PM
Chandigarh
bribery  7 policemen  case registered
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ 'ਚ ਸ਼ਾਮਲ ਪੁਲਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ 'ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਚਾਟੀਵਿੰਡ ਥਾਣੇ ਦੇ 7 ਪੁਲਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਦੋਸ਼ੀ ਪੁਲਸ ਮੁਲਾਜ਼ਮਾਂ 'ਚੋਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਅੰਮ੍ਰਿਤਸਰ ਰੇਂਜ ਵੱਲੋਂ ਕੀਤੀ ਗਈ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਟੀਵਿੰਡ ਪਿੰਡ ਦੇ ਰਹਿਣ ਵਾਲੇ ਅਵਤਾਰ ਸਿੰਘ ਅਤੇ ਕੰਵਲਪ੍ਰੀਤ ਸਿੰਘ ਰਾਜ ਖਾਲਸਾ ਖੇਤੀ ਸਟੋਰ ਚਲਾ ਰਹੇ ਹਨ ਤੇ 22 ਅਗਸਤ, 2018 ਨੂੰ ਇਸੇ ਪਿੰਡ ਦੇ ਇਕ ਵਿਅਕਤੀ ਗੁਰਹਰਪ੍ਰੀਤ ਸਿੰਘ ਨੇ ਉਨ੍ਹਾਂ ਦੀ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਨੂੰ ਖ਼ਰਾਬ ਕਰ ਦਿੱਤਾ ਸੀ। ਇਸ ਮਗਰੋਂ ਕੰਵਲਪ੍ਰੀਤ ਸਿੰਘ ਬਲਦੇਵ ਸਿੰਘ, ਸੁਖਵੰਤ ਸਿੰਘ ਆਦਿ ਦੋਸ਼ੀ ਗੁਰਹਰਪ੍ਰੀਤ ਸਿੰਘ ਦੇ ਘਰ ਦੇ ਬਾਹਰ ਜਾ ਪਹੁੰਚੇ। ਇਸ ਤੋਂ ਬਾਅਦ ਗੁਰਹਰਪ੍ਰੀਤ ਸਿੰਘ ਨੇ ਆਪਣੇ ਹੋਰ ਸਾਥੀਆਂ ਨਾਲ ਕੰਵਲਪ੍ਰੀਤ ਸਿੰਘ, ਬਲਦੇਵ ਸਿੰਘ ਅਤੇ ਸੁਖਵੰਤ ਸਿੰਘ 'ਤੇ ਹਮਲਾ ਕਰ ਦਿੱਤਾ ਅਤੇ ਉਹਨਾਂ ਨੂੰ ਜ਼ਖਮੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਪੁਲਿਸ ਵੱਲੋਂ ਗੁਰਹਰਪ੍ਰੀਤ ਅਤੇ ਹੋਰਨਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 323, 324, 427, 148, 149 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੜਤਾਲ ਦੌਰਾਨ ਪੁਲਿਸ ਵਲੋਂ ਉਕਤ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 326 ਵੀ ਜੋੜ ਦਿੱਤੀ ਗਈ। ਬਾਅਦ ਵਿੱਚ ਇਹ ਦੋਸ਼ੀ ਪੁਲਿਸ ਮੁਲਾਜ਼ਮਾਂ ਵਿੱਚ ਏ.ਐਸ.ਆਈ. ਮਹਿੰਦਰ ਸਿੰਘ, ਏ.ਐਸ.ਆਈ. ਕੁਲਦੀਪ ਸਿੰਘ (ਹੁਣ ਮ੍ਰਿਤਕ), ਹੌਲਦਾਰ ਪਲਵਿੰਦਰ ਸਿੰਘ, ਹੌਲਦਾਰ ਰਾਮ ਸਿੰਘ, ਸਿਪਾਹੀ ਰਾਜਬੀਰ ਸਿੰਘ, ਸਿਪਾਹੀ ਹਰਪਿੰਦਰ ਸਿੰਘ, ਸਿਪਾਹੀ ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਲਾਟਾ ਸਿੰਘ ਨੇ ਸ਼ਿਕਾਇਤਕਰਤਾ ਬਲਦੇਵ ਦੇ ਭਰਾ ਸੁਖਦੇਵ ਸਿੰਘ ਕੋਲੋਂ ਵੱਖ ਵੱਖ ਮੌਕਿਆਂ 'ਤੇ 65,000 ਰੁਪਏ ਦੀ ਰਿਸ਼ਵਤ ਲਈ ਸੀ ਤੇ ਉਸ ਕੋਲ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਵੀਡੀਓ ਸਬੂਤ ਹਨ।
ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤਕਰਤਾ ਵਲੋਂ ਕੀਤੀ ਸ਼ਿਕਾਇਤ 'ਤੇ ਜਾਂਚ ਦੌਰਾਨ ਉਪਰੋਕਤ ਪੁਲਿਸ ਕਰਮਚਾਰੀਆਂ ਖਿਲਾਫ ਰਿਸ਼ਵਤਖੋਰੀ ਦੇ ਦੋਸ਼ ਸਹੀ ਪਾਏ ਗਏ ਅਤੇ ਬਿਊਰੋ ਨੇ ਹੌਲਦਾਰ ਰਾਮ ਸਿੰਘ, ਸਿਪਾਹੀ ਪਲਵਿੰਦਰ ਸਿੰਘ, ਸਿਪਾਹੀ ਹਰਪਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਲਾਟਾ ਸਿੰਘ ਨੂੰ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਾਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਦੋਸ਼ੀਆਂ ਖਿਲਾਫ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਜਾਵੇਗੀ।
 

  • Bribery
  • 7 policemen
  • case registered
  • ਰਿਸ਼ਵਤ
  • 7 ਪੁਲਸ ਮੁਲਾਜ਼ਮ
  • ਮਾਮਲਾ ਦਰਜ

ਕੇਂਦਰ ਸਰਕਾਰ ਨਕਾਰਾਤਮਕ ਰਵੱਈਆ ਛੱਡ ਕੇ ਖੇਤੀ ਬਿੱਲਾਂ ਨੂੰ ਰੱਦ ਕਰੇ : ਗਿਆਨੀ ਹਰਪ੍ਰੀਤ ਸਿੰਘ

NEXT STORY

Stories You May Like

  • 4 people arrested with 12 stolen motorcycles and 7 mobile phones
    ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
  • case registered against agent couple who cheated sending to australia
    ਆਸਟ੍ਰੇਲੀਆ ਭੇਜਣ ਦੇ ਨਾਮ ’ਤੇ 12,20,000 ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਪਤੀ-ਪਤਨੀ ਖਿਲਾਫ ਮਾਮਲਾ ਦਰਜ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ 4 ਲੋਕਾਂ ਖ਼ਿਲਾਫ਼ ਦਰਜ ਕੀਤਾ ਮਾਮਲਾ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • fir case
    ਡੋਪ ਟੈਸਟ ’ਚ 4 ਨੌਜਵਾਨ ਪਾਜ਼ੇਟਿਵ, ਮਾਮਲਾ ਦਰਜ
  • case registered against husband for demanding fortuner car as dowry
    ਦਾਜ ’ਚ ਫੋਰਚੂਨਰ ਗੱਡੀ ਤੇ 20 ਲੱਖ ਰੁਪਏ ਦੀ ਮੰਗ ਕਰਨ ਵਾਲੇ ਪਤੀ, ਸੱਸ, ਸਹੁਰੇ ਦੇ ਖਿਲਾਫ ਮਾਮਲਾ ਦਰਜ
  • 4 youths arrested with thar vehicle  pistol  2 live rounds and 2 machetes
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਂਦਾਂ ਤੇ 2 ਦਾਤਰਾਂ ਸਮੇਤ 4 ਨੌਜਵਾਨ ਗ੍ਰਿਫਤਾਰ
  • tarn taran district police arrested 7 accused in 3 cases
    ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sleeping woman was bitten by a snake then dead
      ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6 ਜਵਾਕਾਂ ਦੇ ਸਿਰੋਂ ਉੱਠਿਆ ਮਾਂ ਦਾ...
    • kewal singh dhillon statement
      ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ...
    • heartbreaking incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ ਭੈਣ-ਭਰਾ ਨਾਲ ਜੋ ਹੋਇਆ, ਹਰ ਕਿਸੇ ਨੂੰ...
    • body of granthi singh who jumped into harike canal
      ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ...
    • heroin worth rs 55 crore seized from border district of punjab
      ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • demand for amendment to exempt teachers from mandatory tet requirement
      ਅਧਿਆਪਕਾਂ ਲਈ ਲਾਜ਼ਮੀ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ RTI ਐਕਟ ’ਚ ਸੋਧ ਦੀ ਮੰਗ
    • fraud case
      ਸਾਈਬਰ ਠੱਗਾਂ ਦਾ ਨਵਾਂ ਸ਼ਿਕਾਰ : ਮੁਨਾਫ਼ੇ ਦੇ ਚੱਕਰ 'ਚ ਗੁਆਏ 12.59 ਲੱਖ ਰੁਪਏ
    • youth death case
      ਪਾਰਕਿੰਗ 'ਚ ਗੰਭੀਰ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +