Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    1:33:59 PM

  • raghav chadha in punjab

    ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ...

  • the biggest revelation so far in the mohali dimple murder case

    ਮੋਹਾਲੀ ਦੇ ਡਿੰਪਲ ਕਤਲਕਾਂਡ 'ਚ ਹੁਣ ਤੱਕ ਦਾ ਵੱਡਾ...

  • firing at homeopathic clinic near verka milk plant in jalandhar

    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ...

  • punjab leader resign

    ਪੰਜਾਬ ਦੇ ਸੀਨੀਅਰ ਲੀਡਰ ਨੇ ਅਚਾਨਕ ਛੱਡ'ਤੀ ਪਾਰਟੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 65000 ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB News Punjabi(ਪੰਜਾਬ)

65000 ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

  • Edited By Gurminder Singh,
  • Updated: 14 Oct, 2024 05:45 PM
Chandigarh
bribery  patwari  vigilance bureau
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਅਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ।

ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Bribery
  • Patwari
  • Vigilance Bureau
  • ਰਿਸ਼ਵਤ
  • ਪਟਵਾਰੀ
  • ਵਿਜੀਲੈਂਸ ਬਿਊਰੋ

ਬਾਬਾ ਸਿੱਦੀਕੀ ਮਗਰੋਂ ਮੁਨੱਵਰ ਫਾਰੂਕੀ ਹਿੱਟ-ਲਿਸਟ! ਜਾਣੋ ਕਿਉਂ ਨਿਸ਼ਾਨੇ 'ਤੇ ਕਾਮੇਡੀਅਨ

NEXT STORY

Stories You May Like

  • patwari arrested red handed while accepting 10000 bribe
    10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
  • 3 policemen caught red handed taking bribe
    ਰਿਸ਼ਵਤ ਲੈਂਦੇ ਰੰਗੇਹੱਥੀ ਫੜੇ ਗਏ 3 ਪੁਲਸ ਮੁਲਾਜ਼ਮ ! ACB ਨੇ ਜਾਲ ਵਿਛਾ ਕੇ ਕੀਤੇ ਕਾਬੂ
  • heroin  narcotic pills  7 arrested
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 7 ਕਾਬੂ
  • gurdaspur police arrest 4 accused with heroin
    ਗੁਰਦਾਸਪੁਰ ਪੁਲਸ ਵੱਲੋਂ ਹੈਰੋਇਨ ਸਮੇਤ 4 ਮੁਲਜ਼ਮ ਕਾਬੂ
  • lakhewali police  heroin recovered
    ਲੱਖੇਵਾਲੀ ਪੁਲਸ ਵੱਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
  • gurdaspur police  s big action
    ਗੁਰਦਾਸਪੁਰ ਪੁਲਸ ਦਾ ਵੱਡਾ ਐਕਸ਼ਨ: ਪੈਟਰੋਲ ਪੰਪ 'ਤੇ ਫਾਇਰਿੰਗ ਕਰਨ ਵਾਲਾ ਮੁਕਾਬਲੇ ਪਿੱਛੋਂ ਜ਼ਖਮੀ ਹਾਲਤ 'ਚ ਕਾਬੂ
  • major action by bathinda police in 24 hours
    24 ਘੰਟਿਆਂ 'ਚ ਬਠਿੰਡਾ ਪੁਲਸ ਦੀ ਵੱਡੀ ਕਾਰਵਾਈ ! ਬਜ਼ੁਰਗ ਮਹਿਲਾ ਦੇ ਕੁੰਡਲ ਖੋਹਣ ਵਾਲਾ ਗਿਰੋਹ ਕਾਬੂ
  • husbands of two sarpanches arrested on bribery charges
    ਗੁਜਰਾਤ: ਰਿਸ਼ਵਤ ਦੇ ਦੋਸ਼ਾਂ 'ਚ ਦੋ ਸਰਪੰਚਾਂ ਦੇ ਪਤੀ ਗ੍ਰਿਫ਼ਤਾਰ
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
Trending
Ek Nazar
this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh city will be sealed in minutes
      ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ ਹੋਵੇਗਾ ਨਵਾਂ ਸੁਰੱਖਿਆ ਸਿਸਟਮ,...
    • suicide case
      ਰੇਲਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • massive fire breaks out in factory located in surgical complex in jalandhar
      ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
    • big revelation in chawla mobile point firing case jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
    • nitin nabin met sardara singh johal
      ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ...
    • gurdwara shaheed baba nihal singh ji  shaheedi jor mela
      75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
    • punjab business  appellate tribunal  pending cases
      ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
    • gurdaspur theft news
      ਕਰਜ਼ਾ ਚੁੱਕ ਕੇ ਖੋਲ੍ਹੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ! ਸ਼ਟਰ ਭੰਨ੍ਹ ਚੁੱਕ...
    • 30 feet wide crack in bathinda rajwahe
      ਬਠਿੰਡਾ ਰਜਵਾਹੇ ’ਚ ਪਿਆ 30 ਫੁੱਟ ਚੌੜਾ ਪਾੜ, ਕਈ ਏਕੜ ਖੇਤਾਂ ’ਚ ਭਰਿਆ ਪਾਣੀ
    • jalandhar blackout
      ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +