Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    6:34:57 PM

  • akali dal sukhbir singh badal

    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

  • shocking incident in punjab

    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ...

  • punjab government land registry registration

    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ...

  • announcement of a holiday on september 25

    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ

PUNJAB News Punjabi(ਪੰਜਾਬ)

ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ

  • Edited By Harpreet Singh,
  • Updated: 12 Jul, 2024 10:59 PM
Punjab
bridegroom dies in front of bride
  • Share
    • Facebook
    • Tumblr
    • Linkedin
    • Twitter
  • Comment

ਬੰਗਾ (ਰਾਕੇਸ਼)- ਬੰਗਾ ਇਲਾਕੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਚੱਲਦੇ ਵਿਆਹ ਸਮਾਗਮ 'ਚ ਲਾੜੇ ਦੀ ਲਾੜੀ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਇਸ ਖ਼ਬਰ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਹ ਘਟਨਾ ਹੈ ਸਥਾਨਕ ਮੁਕੰਦਪੁਰ ਰੋਡ 'ਤੇ ਸਥਿਤ ਬਜਾਜ ਰਿਜ਼ਾਰਟਸ ਦੀ, ਜਿੱਥੇ ਹੋ ਰਹੇ ਵਿਆਹ 'ਚ ਉਸ ਸਮੇਂ ਕੁਦਰਤ ਦਾ ਕਹਿਰ ਦਿਖਾਈ ਦਿੱਤਾ, ਜਦੋਂ ਵਿਆਹ ਦੌਰਾਨ ਨਿਊ ਗਾਂਧੀ ਨਗਰ ਬੰਗਾ ਦੇ ਨਿਵਾਸੀ ਨੌਜਵਾਨ ਵਿਪਨ ਕੁਮਾਰ ਪੁੱਤਰ ਮੋਹਣ ਲਾਲ ਰਿਟਾਇਰਡ ਬੈਂਕ ਅਧਿਕਾਰੀ ਦੀ ਅਚਨਚੇਤ ਮੌਤ ਹੋ ਗਈ। 

ਇਹ ਮੰਦਭਾਗੀ ਘਟਨਾ ਉਦੋਂ ਵਾਪਰੀ ਜਦੋਂ ਉਕਤ ਮੈਰਿਜ ਪੈਲੇਸ ਵਿੱਚ ਜੈ ਮਾਲਾ ਦੀ ਰਸਮ ਹੋ ਰਹੀ ਸੀ। ਉਕਤ ਨੌਜਵਾਨ ਨੇ ਜਿਵੇਂ ਹੀ ਲਾੜੀ ਦੇ ਗਲ਼ ਵਿੱਚ ਹਾਰ ਪਾਇਆ ਤੇ ਤਸਵੀਰ ਕਰਵਾਉਣ ਲੱਗਾ ਤਾਂ ਕੁਝ ਕੁ ਮਿੰਟਾਂ ਬਾਅਦ ਹੀ ਉਹ ਸਟੇਜ 'ਤੇ ਡਿੱਗ ਪਿਆ। ਵਿਆਹ 'ਚ ਸ਼ਾਮਲ ਰਿਸ਼ਤੇਦਾਰਾਂ ਤੇ ਹੋਰ ਪੁੱਜੇ ਲੋਕਾਂ ਨੇ ਉਸ ਨੂੰ ਤੁਰੰਤ ਮੁਕੰਦਪੁਰ ਸਥਿਤ ਰਾਏ ਜਰਨਲ ਹਸਪਤਾਲ ਵਿਖੇ ਪਹੁੰਚਾਇਆ। 

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਖ਼ਬਰ ਕਾਰਨ ਪੂਰਾ ਪਿੰਡ ਸੋਗ 'ਚ ਡੁੱਬਿਆ, ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

ਹਸਪਤਾਲ 'ਚ ਚੈੱਕ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਉਕਤ ਨੌਜਵਾਨ 2012 ਵਿੱਚ ਅਮਰੀਕਾ ਗਿਆ ਸੀ ਅਤੇ ਉਹ ਪੀ.ਆਰ. ਹੋ ਕੇ ਵਿਆਹ ਕਰਾਉਣ ਲਈ ਆਪਣੇ ਮਾਤਾ-ਪਿਤਾ ਨਾਲ ਭਾਰਤ ਵਾਪਸ ਆਇਆ ਹੋਇਆ ਸੀ। ਨੌਜਵਾਨ ਦੀ ਅਜਿਹੇ ਸਮੇਂ ਹੋਈ ਮੌਤ ਕਾਰਨ ਦੋਵਾਂ ਪਰਿਵਾਰਾਂ ਦੀਆਂ ਅੱਖਾਂ ਅੱਗੇ ਤਾਂ ਜਿਵੇਂ ਹਨੇਰਾ ਹੀ ਛਾ ਗਿਆ ਹੈ। ਇਸ ਖ਼ਬਰ ਤੋਂ ਬਾਅਦ ਇਲਾਕੇ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Marriage
  • Bride
  • Groom
  • Death
  • Marriage Palce
  • Family
  • Destroyed

ਭਾਜਪਾ ਆਗੂਆਂ ਨਾਲ ਮੀਟਿੰਗ ਮਗਰੋਂ ਸੁਨੀਲ ਜਾਖੜ ਤੇ ਰਵਨੀਤ ਬਿੱਟੂ ਦੀ ਅਹਿਮ ਪ੍ਰੈੱਸ ਕਾਨਫਰੰਸ

NEXT STORY

Stories You May Like

  • two deople dead on road accident
    ਖੜ੍ਹੇ ਟਰਾਲੇ ’ਚ ਵੱਜਿਆ ਟਰਾਲਾ, 2 ਵਿਅਕਤੀਆਂ ਹੀ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • ganesh utsav refrigerator family 4 members
    ਗਣੇਸ਼ ਉਤਸਵ ਦੇ ਜਸ਼ਨਾਂ ਦੌਰਾਨ ਬੰਬ ਵਾਂਗ ਫਟੀ ਫਰਿੱਜ ! ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
  • tragic accident in khanna
    ਖੰਨਾ 'ਚ ਦਰਦਨਾਕ ਹਾਦਸਾ: ਗੁਆਂਢੀ ਦੀ ਕਾਰ ਹੇਠ ਆਉਣ ਨਾਲ 3 ਸਾਲਾ ਜਵਾਕ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ
  • 2 killed  including child  in israeli shelling in gaza
    ਗ਼ਾਜ਼ਾ ’ਚ ਇਜ਼ਰਾਈਲੀ ਗੋਲੀਬਾਰੀ ’ਚ ਬੱਚੇ ਸਮੇਤ 2 ਦੀ ਮੌਤ
  • three members of the same family injured
    ਬੁਲਟ ਤੇ ਛੋਟੇ ਹਾਥੀ ਦੀ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • plane incident
    ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • district magistrate prohibits bathing in the sutlej river
      ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ
    • arrested case
      ਹੈਰੋਇਨ ਅਤੇ ਕੈਪਸੂਲਾਂ ਸਮੇਤ 4 ਗ੍ਰਿਫ਼ਤਾਰ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • 17 year old sister saves life of 10 year old brother suffering from cancer
      17 ਸਾਲਾ ਭੈਣ ਨੇ ਕੈਂਸਰ ਪੀੜਤ 10 ਸਾਲਾ ਭਰਾ ਦੀ ਬਚਾਈ ਜ਼ਿੰਦਗੀ, ਬੋਨ ਮੈਰੋ ਦਾਨ...
    • major crackdown in himachal
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +