Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    9:40:36 AM

  • ferozepur long queues formed at polling booths in the morning

    ਫਿਰੋਜ਼ਪੁਰ ਨਗਰ ਕੌਂਸਲ ਚੋਣਾਂ : ਸਵੇਰੇ ਹੀ ਪੋਲਿੰਗ...

  • long queues at polling booths for nagar panchayat elections in ropar

    ਰੋਪੜ 'ਚ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਬੂਥਾਂ 'ਤੇ...

  • elections mismanagement

    ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ...

  • municipal councils and nagar panchayats election in jalandhar

    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ

PUNJAB News Punjabi(ਪੰਜਾਬ)

PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ

  • Edited By Shivani Bassan,
  • Updated: 09 Mar, 2026 05:58 PM
Tarn Taran
brother and sister cremated
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ): ਬੀਤੇ ਕੱਲ੍ਹ ਸਥਾਨਕ ਸ਼ਹਿਰ ਦੀ ਗਲੀ ਡੀਐਸਪੀ ਵਾਲੀ 'ਚ ਰਹਿੰਦੇ ਦੋ ਸਕੇ ਭੈਣ-ਭਰਾ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੱਚਿਆਂ ਦੀ ਮੌਤ ਬਾਜ਼ਾਰ ਤੋਂ ਲਿਆਂਦੇ ਚਾਂਪ ਅਤੇ ਮੋਮੋ ਖਾਣਾ ਕਾਰਨ ਹੋਈ  ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਅਧਿਕਾਰਕ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ।

ਇਹ ਵੀ ਪੜ੍ਹੋ- ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸੰਸਕਾਰ

ਸਿਵਲ ਹਸਪਤਾਲ ਤਰਨ ਤਾਰਨ ਵਿੱਚ ਦੋਵੇਂ ਮ੍ਰਿਤਕ ਬੱਚਿਆਂ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਨਮ ਅੱਖਾਂ ਨਾਲ ਦੋਵੇਂ ਭੈਣ-ਭਰਾ ਆਰਵ ਅਤੇ ਦਾਨੀਕਾ ਦਾ ਇਕੱਠੇ ਹੀ ਇੱਕੋ ਚਿਤਾ ’ਤੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਮੌਜੂਦ ਲੋਕ ਵੀ ਇਸ ਦਰਦਨਾਕ ਦ੍ਰਿਸ਼ ਨੂੰ ਦੇਖ ਕੇ ਭਾਵੁਕ ਹੋ ਗਏ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ 'ਤੇ ਚਲਾਈਆਂ ਗੋਲੀਆਂ

ਦੋਵੇਂ ਬੱਚਿਆਂ ਦੀ ਮੌਤ ਅਜੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਹੀ ਹੈ। ਦੂਜੇ ਪਾਸੇ ਪੁਲਸ ਵੱਲੋਂ ਫਿਲਹਾਲ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਪੋਸਟਮਾਰਟਮ ਰਿਪੋਰਟ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Brother and sister
  • cremated
  • tarntaran incident
  • momos ate
  • ਭਰਾ ਅਤੇ ਭੈਣ
  • ਸਸਕਾਰ
  • ਤਰਨਤਾਰਨ ਘਟਨਾ
  • ਮੋਮੋਜ਼

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ 'ਚੋਂ ਦਿੱਤਾ ਅਸਤੀਫ਼ਾ

NEXT STORY

Stories You May Like

  • incident in punjab
    ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਨੇ ਭੈਣ ਦਾ ਕੀਤਾ ਕਤਲ, ਫਿਰ ਘਰ ਰੱਖੇ ਕੁੱਤੇ ਤੇ ਬੱਕਰੀ ਨੂੰ ਵੀ ਮਾਰ ਮੁਕਾਇਆ
  • punjab big incident
    ਪੰਜਾਬ 'ਚ ਵੱਜਿਆ ਵੱਡਾ ਡਾਕਾ! ਕੈਮਰੇ 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ! ਉਡਾਇਆ ਲੱਖਾਂ ਦਾ ਸਾਮਾਨ
  • father and son  sirhind feeder canal
    ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
  • flour crisis in punjab
    ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ ਸਵਾਲ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • punjab sind bank recruitment
    ਪੰਜਾਬ ਐਂਡ ਸਿੰਧ ਬੈਂਕ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
  • punjab village boys murder elderly woman
    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ 'ਤਾ ਕਾਂਡ, ਹਰ ਕਿਸੇ ਦੇ ਉੱਡੇ ਹੋਸ਼ ਜਦੋਂ ਪੇਟੀ ਵਿੱਚੋਂ...
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • voting in barnala
      ਬਰਨਾਲਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
    • voting begins in punjab
      ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
    • holiday declared for workers and employees in punjab today
      ਪੰਜਾਬ 'ਚ ਕਾਮਿਆਂ ਤੇ ਮੁਲਾਜ਼ਮਾਂ ਲਈ ਅੱਜ ਛੁੱਟੀ ਦਾ ਐਲਾਨ, ਹੇਠਲੀਆਂ ਅਦਾਲਤਾਂ ਵੀ...
    • municipal corporation and council elections in punjab today
      ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
    • akali bjp alliance mla jangi lal mahajan seeking votes for takdi
      ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
    • boy dies under suspicious circumstances body found in bein river
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ...
    • sanaur police  punjab police  baba
      ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ...
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • bakrid holiday date changed in punjab
      ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +