Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:09:13 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਕਈ ਸਾਲਾ ਤੋਂ ਮੇਰੇ ਨਾਲ ਰਿਲੇਸ਼ਨ ’ਚ ਸੀ ਸ਼ਰਨਜੀਤ, ਸਾਲੀ ਦੇ ਕਤਲ ਤੋਂ ਬਾਅਦ ਜੀਜੇ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਕਈ ਸਾਲਾ ਤੋਂ ਮੇਰੇ ਨਾਲ ਰਿਲੇਸ਼ਨ ’ਚ ਸੀ ਸ਼ਰਨਜੀਤ, ਸਾਲੀ ਦੇ ਕਤਲ ਤੋਂ ਬਾਅਦ ਜੀਜੇ ਦਾ ਵੱਡਾ ਬਿਆਨ

  • Edited By Gurminder Singh,
  • Updated: 11 Mar, 2024 06:49 PM
Moga
brother in law s big statement after sister in law s murder
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼) : ਮੋਗਾ ਦੇ ਪਿੰਡ ਹਿੰਮਤਪੁਰਾ ਵਾਸੀ ਹਰਦੀਪ ਸਿੰਘ ਵੱਲੋਂ ਆਪਣੀ ਸਾਲੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਕਾਤਲ ਨੂੰ ਗ੍ਰਿਫ਼ਤਾਰ ਲਿਆ। ਇਸ ਦੌਰਾਨ ਪੁਲਸ ਵਲੋਂ ਕਾਤਲ ਨੂੰ ਮੈਡੀਕਲ ਲਿਆ ਲਿਆਂਦਾ ਗਿਆ। ਜਿੱਥੇ ਪੱਤਰਕਾਰਾਂ ਨੇ ਕਾਤਲ ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਕਿਹਾ ਕਿ ਉਸ ਨੂੰ ਆਪਣੇ ਕੀਤੇ ’ਤੇ ਪਛਤਾਵਾ ਹੈ। ਉਕਤ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਾਲ਼ੀ ਸ਼ਰਨਜੀਤ ਕੌਰ ਨਾਲ ਰਿਲੇਸ਼ਨ ਵਿਚ ਸੀ। ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਸ਼ਰਨਜੀਤ ਵੀ ਪਹਿਲਾਂ ਵਿਆਹ ਲਈ ਰਾਜ਼ੀ ਸੀ ਪਰ ਬਾਅਦ ਵਿਚ ਉਸ ਨੇ ਇਨਕਾਰ ਕਰ ਦਿੱਤਾ, ਇਸ ’ਤੇ ਗੁੱਸੇ ਵਿਚ ਆ ਕੇ ਉਸ ਨੇ ਸ਼ਰਨਜੀਤ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਹਰਦੀਪ ਨੇ ਕਿਹਾ ਕਿ ਉਸ ਨੇ ਇਹ ਕਦਮ ਗੁੱਸੇ ਵਿਚ ਆ ਕੇ ਚੁੱਕਿਆ ਹੈ ਜਿਸ ਦਾ ਉਸ ਨੂੰ ਪਛਤਾਵਾ ਹੈ। 

ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਸਰਪੰਚ ਨੇ ਮਾਰ ਦਿੱਤੀ ਗੋਲ਼ੀ

ਕੀ ਹੈ ਪੂਰਾ ਮਮਲਾ

ਸ਼ਰਨਜੀਤ ਕੌਰ ਬਰਨਾਲਾ ਦਾ ਰਹਿਣ ਵਾਲੀ ਸੀ ਪਰ ਉਹ ਆਪਣੀ ਭੈਣ ਅਤੇ ਜੀਜੇ ਨਾਲ ਮੋਗਾ ਵਿਖੇ ਰਹਿ ਰਹੀ ਸੀ। ਇਸ ਦੌਰਾਨ ਜੀਜੇ ਦੀ ਨੀਅਤ ਬੇਈਮਾਨ ਹੋ ਗਈ ਅਤੇ ਉਸ ਨੇ ਸ਼ਰਨਜੀਤ ਨਾਲ ਨਾਜਾਇਜ਼ ਸਬੰਧ ਬਣਾਏ। ਇਸ ਵਿਚਾਲੇ ਸ਼ਰਨਜੀਤ ਗਰਭਵਤੀ ਹੋ ਗਈ ਜਿਸ ਕਰਕੇ ਹਰਦੀਪ ਉਸ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਗੁੱਸੇ ’ਚ ਆਏ ਹਰਦੀਪ ਨੇ ਆਪਣੇ ਸਿਰ ਦੇ ਪਰਨੇ ਨਾਲ ਸ਼ਰਨਜੀਤ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਜਿਸ ਤੋਂ ਬਾਅਦ ਪਰਿਵਾਰ ਨੂੰ ਕਿਹਾ ਕਿ ਇਸ ਨੂੰ ਹਾਰਟ ਅਟੈਕ ਆ ਗਿਆ ਹੈ ਅਤੇ ਮੁੜ ਕੇ ਆਪਣੇ ਸਹੁਰੇ ਭੈਣੀ ਵਾਹੀਆ ਬਰਨਾਲੇ ਲੈ ਗਿਆ, ਜਿੱਥੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਰਨਜੀਤ ਕੌਰ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਤੋਂ ਬਾਅਦ ਪਰਿਵਾਰ ਨੇ ਸ਼ਰਨਜੀਤ ਕੌਰ ਦਾ ਸਸਕਾਰ ਕਰ ਦਿੱਤਾ ਅਤੇ ਫੁੱਲ ਵੀ ਚੁਗ ਲਏ ਗਏ। ਇਸ ਸਨਸਨੀਖੇਜ਼ ਵਾਰਦਾਤ ਦਾ ਖੁਲਾਸਾ ਉਦੋਂ ਹੋਇਆ ਜਦੋਂ ਹਰਦੀਪ ਸਿੰਘ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚ ਗਿਆ ਅਤੇ ਉਸ ਨੇ ਜਹਾਜ਼ ਦੇ ਸਾਹਮਣੇ ਖੜ੍ਹੇ ਹੋ ਕੇ ਇਕ ਤਸਵੀਰ ਖਿੱਚੀ ਅਤੇ ਸਹੁਰੇ ਪਰਿਵਾਰ ਨੂੰ ਵਟਸਐਪ ਰਾਹੀਂ ਭੇਜ ਦਿੱਤੀ ਅਤੇ ਲਿਖਿਆ ‘ਯਾਰ ਤਾਂ ਚੱਲੇ ਬਾਹਰ’ ਜਿਸ ਤੋਂ ਬਾਅਦ ਪਰਿਵਾਰ ਨੂੰ ਸ਼ੱਕ ਹੋਇਆ ਕਿ ਅਜੇ ਤਾਂ ਭੋਗ ਵੀ ਨਹੀਂ ਪਿਆ, ਤੇ ਇਹ ਬਾਹਰ ਵੀ ਚੱਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਸਨਸਨੀਖੇਜ਼ ਵਾਰਦਾਤ, ਸਾਲ਼ੀ ਦੇ ਇਸ਼ਕ ’ਚ ਅੰਨ੍ਹੇ ਜੀਜੇ ਨੇ ਕਰ ’ਤਾ ਦਿਲ ਕੰਬਾਊ ਕਾਂਡ

ਪਰਿਵਾਰ ਨੂੰ ਸ਼ੱਕ ਹੋਇਆ ਕਿ ਸਾਡੀ ਲੜਕੀ ਦਾ ਕਤਲ ਹੋਇਆ ਹੈ। ਫਿਰ ਥੋੜ੍ਹੇ ਦਿਨਾਂ ਬਾਅਦ ਹਰਦੀਪ ਆਪਣੇ ਸਹੁਰੇ ਗਿਆ ਅਤੇ ਕਹਿਣ ਲੱਗਾ ਕਿ ਮੇਰੇ ਤੋਾਂ ਗਲਤੀ ਹੋਈ ਹੈ। ਸ਼ਰਨਜੀਤ ਕੌਰ ਦਾ ਕਤਲ ਮੈਂ ਹੀ ਕੀਤਾ ਹੈ, ਹੁਣ ਤੁਸੀਂ ਮੈਨੂੰ ਮਾਫ ਕਰ ਦਿਓ ਜੋ ਕੁਝ ਹੋਇਆ ਗੁੱਸੇ ਵਿਚ ਹੋ ਗਿਆ। ਮੈਂ ਉਸ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਮੈਂ ਗੁੱਸੇ ਵਿਚ ਆ ਕੇ ਉਸ ਦਾ ਗਲ਼ਾ ਘੁੱਟ ਦਿੱਤਾ। ਹੁਣ ਤੁਸੀਂ ਇਸ ਗੱਲ ’ਤੇ ਮਿੱਟੀ ਪਾਓ ਨਹੀਂ ਤਾਂ ਤੁਹਾਡੀ ਲੜਕੀ ਅਮਨ ਕੌਰ ਦਾ ਵੀ ਘਰ ਬਰਬਾਦ ਹੋ ਜਾਵੇਗਾ ਅਤੇ ਮੇਰੇ ਬੱਚੇ ਬੇਸਹਾਰਾ ਹੋ ਜਾਣਗੇ। ਇਸ ਤੋਂ ਬਾਅਦ ਪਰਿਵਾਰ ਨੇ ਸਾਰੀ ਗੱਲ ਪੁਲਸ ਨੂੰ ਦੱਸੀ ਪੁਲਸ ਵੱਲੋਂ ਦੋਸ਼ੀ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ’ਤੇ ਮੁਕੱਦਮਾ ਦਰਜ ਕਰਕੇ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। 

ਇਹ ਵੀ ਪੜ੍ਹੋ : ਮਾਤਾ ਚਰਨ ਕੌਰ ਹਸਪਤਾਲ 'ਚ ਦਾਖਲ ! ਮੂਸੇਵਾਲਾ ਦੀ ਹਵੇਲੀ 'ਚ ਗੂੰਜਣ ਵਾਲੀਆਂ ਕਿਲਕਾਰੀਆਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Brother in law
  • sister in law
  • murder
  • police
  • court
  • ਜੀਜਾ
  • ਸਾਲੀ
  • ਕਤਲ
  • ਪੁਲਸ
  • ਅਦਾਲਤ

ਮਨਪ੍ਰੀਤ ਬਾਦਲ ਨੂੰ ਆਏ Heart Attack ਦਾ ਸਦਨ 'ਚ ਜ਼ਿਕਰ, ਬਾਜਵਾ ਬੋਲੇ-ਐਨੀਆਂ ਚਿੱਠੀਆਂ ਨਾ ਲਿਖਿਆ ਕਰੋ

NEXT STORY

Stories You May Like

  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • mp charanjit singh channi statement on parwinder singh jhota case
    ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • police issue major statement on influencer mad sandhu  s murder
    ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਬਿਆਨ, ਮਿਲੇ ਕਈ ਅਹਿਮ ਸੁਰਾਗ
  • dig  s major statement on the parvinder jhota murder case
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)
  • police commissioner s major statement regarding the mad sandhu murder case
    ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
  • incident involving a garland of shoes linked to the murder of parvinder jhota
    ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +