Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    4:32:47 AM

  • cbi takes major action in shubhendu adhikari  s pa murder case

    ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ ਮਾਮਲੇ 'ਚ CBI...

  • rr vs lsg  ipl 2026

    ਵੈਭਵ ਸੂਰਿਆਵੰਸ਼ੀ ਦੇ ਤੂਫਾਨ 'ਚ ਉੱਡੀ ਲਖਨਊ,...

  • rr vs lsg ipl 2026 josh and marsh played a brilliant innings

    RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫਿਰੋਜ਼ਪੁਰ ’ਚ ਖ਼ੌਫਨਾਕ ਵਾਰਦਾਤ, ਭਰਾ-ਭਰਜਾਈ ਨੂੰ ਭੂਆ ਦੇ ਪੁੱਤ ਨੇ ਪੈਟਰੋਲ ਪਾ ਲਗਾ ਦਿੱਤੀ ਅੱਗ

PUNJAB News Punjabi(ਪੰਜਾਬ)

ਫਿਰੋਜ਼ਪੁਰ ’ਚ ਖ਼ੌਫਨਾਕ ਵਾਰਦਾਤ, ਭਰਾ-ਭਰਜਾਈ ਨੂੰ ਭੂਆ ਦੇ ਪੁੱਤ ਨੇ ਪੈਟਰੋਲ ਪਾ ਲਗਾ ਦਿੱਤੀ ਅੱਗ

  • Edited By Gurminder Singh,
  • Updated: 01 Mar, 2024 06:22 PM
Firozpur-Fazilka
brother sister in law put petrol on fire
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ, ਪਰਮਜੀਤ ਸੋਢੀ, ਖੁੱਲਰ) : ਫਿਰੋਜ਼ਪੁਰ ਦੇ ਪਿੰਡ ਭਡ਼ਾਣਾ ਵਿਖੇ ਪਤੀ-ਪਤਨੀ ’ਤੇ ਪੈਟਰੋਲ ਪਾ ਕੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ’ਚ ਪੁਲਸ ਨੇ ਪੀੜਤ ਦੀ ਭੂਆ ਅਤੇ ਭੂਆ ਦੇ ਲੜਕੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਵੇਂ ਨਾਮਜ਼ਦ ਮੁਲਜ਼ਮ ਅਜੇ ਤਕ ਫ਼ਰਾਰ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਸਬ-ਇੰਸਪੈਕਟਰ ਹਰਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਧਰਮਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਭਡ਼ਾਣਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਸ ਦੀ ਭੂਆ ਦਾ ਲੜਕਾ ਅਰਸ਼ਦੀਪ ਉਰਫ ਆਕਾਸ਼ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਚੂਚਕ ਤਿੰਨ-ਚਾਰ ਦਿਨ ਪਹਿਲਾਂ ਕਿਸੇ ਲੜਕੀ ਨੂੰ ਭਜਾ ਕੇ ਉਨ੍ਹਾਂ ਦੇ ਘਰ ਲਿਆਇਆ ਸੀ ਅਤੇ 27 ਫਰਵਰੀ 2024 ਨੂੰ ਉਨ੍ਹਾਂ ਨੇ ਉਸ ਨੂੰ ਘਰੋਂ ਭੇਜ ਦਿੱਤਾ ਅਤੇ ਜਾਂਦੇ-ਜਾਂਦੇ ਉਸ ਨੇ ਅਤੇ ਉਸਦੀ ਭੂਆ ਅਮਰਜੀਤ ਕੌਰ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ।

ਇਹ ਵੀ ਪੜ੍ਹੋ : ਸੋਮਵਾਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਸ਼ਿਕਾਇਤਕਰਤਾ ਅਨੁਸਾਰ 28 ਫਰਵਰੀ ਨੂੰ ਤੜਕੇ ਕਰੀਬ 3 ਵਜੇ ਉਸਦੀ ਭੂਆ ਦੇ ਲੜਕੇ ਅਰਸ਼ਦੀਪ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਉਨ੍ਹਾਂ ਦੇ ਘਰ ਦਾਖ਼ਲ ਹੋ ਗਿਆ ਅਤੇ ਉਸਨੇ ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਪੂਨਮ ’ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਇਸ ਦੌਰਾਨ ਜਦੋਂ ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਆ ਕੇ ਅੱਗ ਬੁਝਾਈ ਅਤੇ ਉਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ‘ਆਪ’ ਆਗੂ ਗੋਪੀ ਚੋਹਲਾ ਦੇ ਕਤਲ ਕਾਂਡ ਵਿਚ ਐੱਸ. ਐੱਸ. ਪੀ. ਦਾ ਵੱਡਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Brother
  • sister in law
  • Petrol
  • Fire
  • ਭਰਾ
  • ਭਾਬੀ
  • ਪੈਟਰੋਲ
  • ਅੱਗ

ਰੇਲ ਗੱਡੀ ਥੱਲੇ ਆ ਕੇ ਨੌਜਵਾਨ ਕੁੜੀ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • wheat stalks  violation of orders
    ਕਣਕ ਦੇ ਨਾੜ ਨੂੰ ਅੱਗ ਲਗਾ ਕੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 9 ਵਿਰੁੱਧ ਕੇਸ ਦਰਜ
  • fire breaks out on fazilka ferozepur highway amid storm
    ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਤੂਫ਼ਾਨ ਵਿਚਾਲੇ ਅੱਗ ਦਾ ਤਾਂਡਵ, ਟਰਾਲਾ ਬਣਿਆ ਅੱਗ ਦਾ ਗੋਲਾ (ਵੀਡੀਓ)
  • elder brother shoots younger brother and brother in law to death
    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ ਵੱਲੋਂ ਛੋਟੇ ਭਰਾ ਤੇ ਭਰਜਾਈ ਦਾ ਗੋਲੀਆਂ ਮਾਰ ਕੇ ਕਤਲ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • robbery incident on paragpur gt road
    GT ਰੋਡ ’ਤੇ ਲੁੱਟ ਦੀ ਵਾਰਦਾਤ, ਪੈਟਰੋਲ ਪੰਪ ਤੋਂ ਤੇਲ ਪੁਆ ਕੇ ਆ ਰਹੇ ਵਿਅਕਤੀ ਦੀ ਲੁਟੇਰੇ ਐਕਟਿਵਾ ਖੋਹ ਕੇ ਫ਼ਰਾਰ
  • can petrol and diesel prices increase today
    ਕੀ ਅੱਜ ਵਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਨੇ ਅੱਜ ਦੇ ਭਾਅ
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • chips krukure  warehouse catches fire
    ਚਿਪਸ-ਕੁਰਕੁਰੇ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • police arrest 2 accused with heroin
      ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • bharat band these shops remain close in punjab
      ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +