Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    1:31:11 PM

  • new twist in the case of the death of a married woman in jalandhar

    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ...

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • ludhiana car news

    ਲੁਧਿਆਣਾ ਦੇ ਪੌਸ਼ ਇਲਾਕੇ 'ਚ ਧਮਾਕਾ! 3 ਨਕਾਬਪੋਸ਼...

  • guru nagari amritsar  city closed  amritsar police

    ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਧਾਰਮਿਕ ਡੇਰੇ ਨੇੜੇ ਭੈਣ-ਭਰਾ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ

PUNJAB News Punjabi(ਪੰਜਾਬ)

ਧਾਰਮਿਕ ਡੇਰੇ ਨੇੜੇ ਭੈਣ-ਭਰਾ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ

  • Edited By Anmol Tagra,
  • Updated: 27 Jul, 2024 08:57 AM
Sangrur-Barnala
brother sister met with accident
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ,ਜੇ.ਪੀ.ਗੋਇਲ)- ਸੰਗਰੂਰ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਮੋਟਰਸਾਈਕਲ 'ਤੇ ਜਾ ਰਹੇ ਭੈਣ-ਭਰਾ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਭਰਾ ਦੀ ਦਰਦਨਾਕ ਮੌਤ ਹੋ ਗਈ ਤੇ ਉਸ ਦੀ ਭੈਣ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਦੱਸੀ ਜਾ ਰਹੀ ਹੈ। ਹਾਦਸਾ ਕਿੰਨਾ ਭਿਆਨਕ ਸੀ ਇਸ ਦਾ ਅੰਦਾਜ਼ਾ ਮੋਟਰਸਾਈਕਲ ਅਤੇ ਕਾਰ ਦੀ ਹਾਲਤ ਵੇਖ ਕੇ ਹੀ ਲਗਾਇਆ ਜਾ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਚੂੜੇ ਵਾਲੀ ਕੁੜੀ ਨੇ ਭਾਜਪਾ ਲੀਡਰ ਘਰ ਕਰ 'ਤਾ ਕਾਂਡ! CCTV ਵੇਖ ਰਹਿ ਜਾਓਗੇ ਹੱਕੇ-ਬੱਕੇ (ਵੀਡੀਓ)

PunjabKesari

ਤਸਵੀਰਾਂ ਵਿਚ ਵੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ ਦੀ ਪੈਟਰੋਲ ਵਾਲੀ ਟੈਂਕੀ ਅਤੇ ਸੀਟ ਮੋਟਰਸਾਈਕਲ ਤੋਂ ਵੱਖ ਹੋ ਗਏ ਤੇ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਉੱਥੇ ਹੀ ਕਾਰ ਵੀ ਪਲਟੀ ਹੋਈ ਨਜ਼ਰ ਆ ਰਹੀ ਹੈ ਤੇ ਉਸ ਦੀ ਨੰਬਰ ਪਲੇਟ, ਹੈੱਡਲਾਈਟ ਆਦਿ ਹੋਰ ਸਾਮਾਨ ਟੁੱਟ ਕੇ ਡਿੱਗ ਗਿਆ ਹੈ। ਕਾਰ ਦੀ ਟੱਕਰ ਨਾਲ ਸੜਕ ਕਿਨਾਰੇ ਲੱਗਿਆ ਖੰਭਾ ਵੀ ਟੇਢਾ ਹੋ ਗਿਆ। 

PunjabKesari

ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ! ਢਹਿ-ਢੇਰੀ ਹੋਈ 3 ਮੰਜ਼ਿਲਾ ਇਮਾਰਤ, ਕਈ ਲੋਕ ਮਲਬੇ ਹੇਠ ਦੱਬੇ

ਸ਼ੁੱਕਰਵਾਰ ਦੇਰ ਸ਼ਾਮ ਨੂੰ ਸੰਗਰੂਰ ਸ਼ਹਿਰ ਦੇ ਨਾਨਕਿਆਣਾ ਰੋਡ 'ਤੇ ਇਕ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਪ੍ਰਭਜੋਤ ਸਿੰਘ ਅਤੇ ਉਸ ਦੀ ਭੈਣ ਨਵਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਵਾਸੀ ਨਾਈਵਾਲ, ਸੰਗਰੂਰ ਤੋਂ ਆਪਣੇ ਪਿੰਡ ਨੂੰ ਜਾ ਰਹੇ ਸਨ ਜਦਕਿ ਇਕ ਕਾਰ ਨਾਭਾ ਤੋਂ ਸੰਗਰੂਰ ਵੱਲ ਨੂੰ ਆ ਰਹੀ ਸੀ। ਰਸਤੇ ਵਿਚ ਪੈਂਦੇ ਇਕ ਧਾਰਮਿਕ ਡੇਰੇ ਦੇ ਮੋੜ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਜਾਣ ਕਰਕੇ ਮੋਟਰਸਾਈਕਲ ਸਵਾਰ ਪ੍ਰਭਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿੱਛੇ ਬੈਠੀ ਭੈਣ ਨਵਦੀਪ ਕੌਰ ਦੇ ਹੋਰ ਗੰਭੀਰ ਸੱਟਾਂ ਲੱਗਣ ਦੇ ਨਾਲ-ਨਾਲ ਉਸ ਦਾ ਪੱਟ ਵੀ ਟੁੱਟ ਗਿਆ। ਜ਼ਖ਼ਮੀ ਨਵਦੀਪ ਕੌਰ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਸਬੰਧੀ ਸੰਗਰੂਰ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Accident
  • Brother
  • Sister
  • Car
  • Motor Cycle
  • ਪੰਜਾਬ
  • ਹਾਦਸਾ
  • ਭੈਣ
  • ਭਰਾ
  • ਮੋਟਰਸਾਈਕਲ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 3 ਮੁਲਾਜ਼ਮ ਕੀਤੇ Suspend, ਪੜ੍ਹੋ ਪੂਰਾ ਮਾਮਲਾ

NEXT STORY

Stories You May Like

  • terrible road accident near village malko majra
    ਪਿੰਡ ਮਲਕੋ ਮਾਜਰਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ; 1 ਦੀ ਮੌਤ, 2 ਗੰਭੀਰ ਜ਼ਖਮੀ
  • major accident in punjab private school bus
    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
  • terrible fire breaks out in ferozepur restaurant
    ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਨੌਜਵਾਨ, ਪਿਆ ਚੀਕ-ਚਿਹਾੜਾ
  • terrible accident happened to youth watching ipl final
    IPL ਫਾਈਨਲ ਦੇਖਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! ਖੂਹ 'ਚ ਜਾ ਡਿੱਗੀ ਥਾਰ, ਹੋਈ ਦਰਦਨਾਕ ਮੌਤ
  • accident involving a family going to a temple
    ਮੰਦਰ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਪਿਓ ਤੇ ਦੋ ਧੀਆਂ ਸਣੇ 4 ਦੀ ਮੌਤ
  • young men incident
    ਈਦ ਮਨਾਉਣ ਪਿੰਡ ਗਏ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! ਨਹਾਉਂਦੇ ਸਮੇਂ ਨਿਕਲੀ ਦੋਵਾਂ ਦੀ ਜਾਨ
  • kalka shimla highway  ride  bus
    ਹਿਮਾਚਲ: ਕਾਲਕਾ-ਸ਼ਿਮਲਾ ਹਾਈਵੇਅ 'ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
  • a tragedy befell siblings grandmother  s house
    ਨਾਨਕੇ ਘਰ ਛੁੱਟੀਆਂ ਮਨਾਉਣ ਆਏ ਭੈਣ-ਭਰਾ ਨਾਲ ਵਾਪਰ ਗਿਆ ਭਾਣਾ ! ਦੋਵਾਂ ਦੀ ਹੋ ਗਈ ਦਰਦਨਾਕ ਮੌ.ਤ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • first wife  s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • plot registries  colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • punjab ferozepur pickup truck collision 8 people
      ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ...
    • gurdaspur administration  s big action
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +