ਅਜਨਾਲਾ (ਰਮਨਦੀਪ) : ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਰਹੱਤ ਨੇੜਿਓਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਪੈਂਦੇ ਪਿੰਡ ਮਾਝੀਮੀਆਂ ਦੇ ਨਜ਼ਦੀਕ ਬੀ.ਐੱਸ.ਐੱਫ ਦੀ 32 ਬਟਾਲੀਅਨ ਨੇ ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਨੇੜਿਓਂ ਰਾਤ ਸਮੇਂ ਵਿਅਕਤੀ ਨੂੰ ਕਾਬੂ ਕੀਤਾ ਗਿਆ। ਫਿਲਹਾਲ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਦੌਰੇ 'ਤੇ ਰਾਜਨਾਥ ਸਿੰਘ, ਕੀਤਾ ਰੈੱਡਕਰਾਸ ਸਰਾਂ ਦਾ ਉਦਘਾਟਨ
NEXT STORY