ਅੰਮ੍ਰਿਤਸਰ(ਨੀਰਜ): ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਮੋਦੇ ਦੇ ਖੇਤਾਂ 'ਚੋਂ ਇੱਕ ਵੱਡਾ ਡਰੋਨ ਜ਼ਬਤ ਕੀਤਾ ਹੈ, ਜਿਸ ਨਾਲ ਲਗਭਗ ਸਾਢੇ 7 ਕਿਲੋਗ੍ਰਾਮ ਆਈਸ ਡਰੱਗਜ਼ ਵੀ ਜ਼ਬਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ
ਇਸ ਡਰੱਗ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੱਥੇ ਸੁਰੱਖਿਆ ਏਜੰਸੀਆਂ ਨੂੰ ਇਸ ਚਿੰਤਾ 'ਚ ਪਾ ਦਿੱਤਾ ਹੈ ਕਿ ਪਹਿਲਾਂ ਸਰਹੱਦੀ ਖੇਤਰਾਂ ਵਿੱਚ ਤਸਕਰਾਂ ਦੁਆਰਾ ਮਿੰਨੀ ਡਰੋਨ ਉਡਾਏ ਜਾਂਦੇ ਸਨ, ਪਰ ਇੱਕ ਵੱਡੇ ਡਰੋਨ ਦੀ ਬਰਾਮਦਗੀ ਤੋਂ ਬਾਅਦ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਦੱਸ ਦੇਈਏ ਕਿ ਇਹ ਵੱਡਾ ਡਰੋਨ 8 ਤੋਂ 10 ਕਿਲੋਗ੍ਰਾਮ ਭਾਰ ਚੁੱਕਣ ਦੀ ਸਮਰੱਥਾ ਰੱਖਦਾ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਡੇਰਾ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ !
NEXT STORY