ਅੰਮ੍ਰਿਤਸਰ- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਅਤੇ ਬੀ. ਐੱਸ. ਐੱਫ਼. ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਬੀ. ਐੱਸ. ਐੱਫ਼. ਨੇ ਕਿਹਾ ਕਿ ਉਹ ਬੀਟਿੰਗ ਦੀ ਰੀਟ੍ਰੀਟ ਸੈਰਮਨੀ ਤੋਂ ਬਾਅਦ ਹੱਥ ਨਹੀਂ ਮਿਲਾਉਣਗੇ। ਇਸ ਤੋਂ ਇਲਾਵਾ ਅਟਾਰੀ, ਹੁਸੈਨੀਵਾਲਾ ਤੇ ਸਾਦਕੀ ਬਾਰਡਰ ਦੇ ਗੇਟ ਬੰਦ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਇਕ ਹੋਰ ਸ਼ਹਿਰ 'ਚ ਬੰਦ ਦੀ ਕਾਲ, ਬੰਦ ਕਰਵਾਈਆਂ ਦੁਕਾਨਾਂ
ਦੱਸ ਦੇਈਏ ਕਿ ਰੀਟ੍ਰੀਟ ਸੈਰਮਨੀ ਤੋਂ ਬਾਅਦ ਬੀ. ਐੱਸ. ਐੱਫ਼. ਦੇ ਜਵਾਨ ਅਤੇ ਪਾਕਿਸਤਾਨ ਦੇ ਜਵਾਨ ਗੇਟ ਖੋਲ੍ਹ ਕੇ ਆਪਸ 'ਚ ਹੱਥ ਮਿਲਾਉਂਦੇ ਸਨ ਅਤੇ ਮਿਠਾਈ ਵੀ ਖੁਆਉਂਦੇ ਸਨ ਪਰ ਹੁਣ ਇਸ ਫੈਸਲੇ ਤੋਂ ਬਾਅਦ ਇਸ ਤਰ੍ਹਾਂ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਕੇਂਦਰ ਸਰਕਾਰ ਸਖ਼ਤ, ਬੰਦ ਕਰ 'ਤਾ ਅਟਾਰੀ ਬਾਰਡਰ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਬਕਾਰੀ ਵਿਭਾਗ ਵੱਲੋਂ ਵਾਰੀਆ ਤੇ ਬੱਲੜਵਾਲ ਇਲਾਕਿਆਂ ’ਚ ਛਾਪੇਮਾਰੀ, 1250 ਲੀਟਰ ਸ਼ਰਾਬ ਤੇ ਭੱਠੀ ਬਰਾਮਦ
NEXT STORY