Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    4:51:37 PM

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 11 ਮਹੀਨਿਆਂ ’ਚ BSF ਨੇ ਫੜੇ 242 ਪਾਕਿਸਤਾਨੀ ਡਰੋਨ, ਹੁਣ ਤੱਕ ਦੇ ਟੁੱਟੇ ਰਿਕਾਰਡ

PUNJAB News Punjabi(ਪੰਜਾਬ)

11 ਮਹੀਨਿਆਂ ’ਚ BSF ਨੇ ਫੜੇ 242 ਪਾਕਿਸਤਾਨੀ ਡਰੋਨ, ਹੁਣ ਤੱਕ ਦੇ ਟੁੱਟੇ ਰਿਕਾਰਡ

  • Edited By Inder Prajapati,
  • Updated: 25 Nov, 2024 04:06 AM
Punjab
bsf seizes 242 pakistani drones in 11 months
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) - ਇਕ ਪਾਸੇ ਜਿੱਥੇ ਸ਼ਹਿਰ ਦੀ ਪੁਲਸ, ਦਿਹਾਤੀ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਹਰ ਰੋਜ਼ ਸਮੱਗਲਰਾਂ ਨੂੰ ਹੈਰੋਇਨ ਦੀ ਖੇਪ ਦੇ ਨਾਲ-ਨਾਲ ਵੱਖ-ਵੱਖ ਇਲਾਕਿਆਂ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਭਾਰਤ-ਪਾਕਿਸਤਾਨ ਸਰਹੱਦ ’ਤੇ ਵੀ ਡਰੋਨ ਦੀ ਮੂਵਮੈਂਟ ਨੇ ਹੁਣ ਤੱਕ ਦੇ ਸਾਰੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਵੱਲੋਂ ਜਨਵਰੀ 2024 ਤੋਂ ਲੈ ਕੇ ਹੁਣ ਤੱਕ 242 ਡਰੋਨ ਜ਼ਬਤ ਕੀਤੇ ਜਾ ਚੁੱਕੇ ਹਨ, ਜਦਕਿ ਸਾਲ 2023 ਦੌਰਾਨ ਬੀ. ਐੱਸ. ਐੱਫ. ਵੱਲੋਂ 107 ਡਰੋਨ ਫੜੇ ਗਏ ਸਨ। 

ਹਾਲਾਂਕਿ ਸਾਲ 2024 ਖ਼ਤਮ ਹੋਣ ਵਿਚ ਅਜੇ 36 ਦਿਨ ਬਾਕੀ ਹਨ ਅਤੇ ਧੁੰਦ ਪੈ ਰਹੀ ਹੈ, ਜਿਸ ਕਾਰਨ ਸਰਹੱਦ ’ਤੇ ਡਰੋਨ ਦੀ ਮੂਵਮੈਂਟ ਹੋਰ ਵਧਣ ਦੀ ਸੰਭਾਵਨਾ ਹੈ। ਬੀ. ਐੱਸ. ਐੱਫ. ਵੱਲੋਂ ਡਰੋਨ ਦੇ ਅੰਕੜੇ ਇਹ ਸਾਬਿਤ ਕਰ ਰਹੇ ਹਨ ਕਿ  ਬਾਰਡਰ ਫੈਂਸਿੰਗ ਦੇ ਇਸ ਪਾਸੇ ਭਾਰਤੀ ਇਲਾਕੇ ਵਿਚ ਸਮੱਗਲਰ ਲਗਾਤਾਰ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੇ ਹਨ ਅਤੇ ਡਰੋਨਾਂ ਦੀ ਮੂਵਮੈਂਟ ਲਗਾਤਾਰ ਜਾਰੀ ਹੈ, ਜਿਸ ਨੂੰ ਖਤਮ ਕਰਨ ਲਈ ਸਰਹੱਦੀ ਪਿੰਡਾਂ ਵਿਚ ਸੁਰੱਖਿਆ ਏਜੰਸੀਆਂ ਨੂੰ ਆਪਣਾ ਨੈੱਟਵਰਕ ਹੋਰ ਜ਼ਿਆਦਾ ਮਜ਼ਬੂਤ ​​ਕਰਨ ਦੀ ਲੋੜ ਹੈ।

ਕੁਝ ਸਮੱਗਲਰਾਂ ਨੇ ਸਰਹੱਦ ਕੋਲ ਲਈ ਹੈ ਜ਼ਮੀਨ
ਖੇਤੀ ਦੀ ਆੜ ਵਿਚ ਕੁਝ ਲੋਕ ਹੈਰੋਇਨ ਦੀ ਸਮੱਗਲਿੰਗ ਕਰ ਰਹੇ ਹਨ। ਹਾਲ ਹੀ ’ਚ ਪੁਲਸ ਵੱਲੋਂ ਹੈਰੋਇਨ ਦੀ ਖੇਪ ਸਮੇਤ ਇਕ  ਸਮੱਗਲਰ ਨੂੰ ਕਾਬੂ ਕੀਤਾ ਜਾ ਚੁੱਕਾ ਹੈ, ਜਿਸ ਨੇ ਸਮੱਗਲਿੰਗ ਕਰਨ ਲਈ ਸਰਹੱਦ ਨੇੜੇ ਜ਼ਮੀਨ ਲੀਜ਼ ’ਤੇ ਲਈ ਸੀ। ਪੁਲਸ ਨੂੰ ਸਮੱਗਲਰ ਦੇ ਟਿਊਬਵੈੱਲ ਤੋਂ ਹੈਰੋਇਨ ਦੀ ਖੇਪ ਵੀ ਮਿਲੀ ਹੈ। ਇੰਨਾ ਹੀ ਨਹੀਂ ਕਈ ਵਾਰ ਕਿਸਾਨ  ਸਮੱਗਲਰ ਆਪਣੇ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਮਾਨ ’ਚ ਹੈਰੋਇਨ ਦੀਆਂ ਖੇਪਾਂ ਨੂੰ ਪਾਰ ਕਰਦੇ ਹੋਏ ਰੰਗੇ ਹੱਥੀਂ ਫੜੇ ਜਾ ਚੁੱਕੇ ਹਨ। 

ਹੈਰੋਇਨ ਸਮੱਗਲਿੰਗ  ਲਈ ਬਦਨਾਮ ਹਨ ਕੁਝ ਪਿੰਡ  
ਹੈਰੋਇਨ ਦੀ ਸਮੱਗਲਿੰਗ ਲਈ ਕੁਝ ਅਜਿਹੇ ਬਦਨਾਮ ਪਿੰਡ ਭਾਰਤ-ਪਾਕਿਸਤਾਨ ਸਰਹੱਦ ’ਤੇ  ਹਨ, ਜਿੱਥੇ ਡਰੋਨਾਂ ਦੀ ਮੂਵਮੈਂਟ ਸਭ ਤੋਂ ਵੱਧ ਹੈ ਅਤੇ ਇਹ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ ਪਰ ਇਨ੍ਹਾਂ ਪਿੰਡਾਂ ’ਚ ਗਤੀਵਿਧੀਆਂ ਕਰਨ ਵਾਲੇ ਸਮੱਗਲਰ ਅਜੇ ਤੱਕ ਸੁਰੱਖਿਆ ਏਜੰਸੀਆਂ ਦੇ ਹੱਥ ਨਹੀਂ ਲੱਗੇ ਹਨ। ਇਨ੍ਹਾਂ ਪਿੰਡਾਂ ’ਚ ਹਵੇਲੀਆਂ, ਧਨੋਆ ਕਲਾਂ, ਧਨੋਆ ਖੁਰਦ, ਰਾਜਾਤਾਲ, ਦਾਉਕੇ, ਨੇਸ਼ਟਾ, ਮੁਹਾਵਾ, ਕੱਕੜ, ਰਤਨਖੁਰਦ ਆਦਿ  ਨਾਂ ਸ਼ਾਮਲ ਹਨ, ਜਿੱਥੇ ਹਰ ਰੋਜ਼ ਡਰੋਨਾਂ ਦੀ ਮੂਵਮੈਂਟ ਰਿਕਾਰਡ ਕੀਤੀ ਜਾ ਰਹੀ ਹੈ ਅਤੇ  ਡਰੋਨ ਫੜੇ ਜਾ ਰਹੇ ਹਨ ਪਰ ਸਮੱਗਲਰ ਅਜੇ ਤੱਕ ਫੜੇ ਨਹੀਂ ਗਏ ਹਨ। 

ਏ. ਡੀ. ਐੱਸ. ਸਿਸਟਮ ਨੂੰ ਮਜ਼ਬੂਤ ​​ਕਰਨ ਦੀ ਲੋੜ 
ਭਾਵੇਂ ਕੇਂਦਰ ਸਰਕਾਰ ਵੱਲੋਂ ਬਾਰਡਰ ਫੈਂਸਿੰਗ  ਦੇ ਆਲੇ-ਦੁਆਲੇ ਐਂਟੀ ਡਰੋਨ ਸਿਸਟਮ ਲਾਏ ਗਏ ਹਨ ਪਰ  ਜਿਸ ਤਰ੍ਹਾਂ ਦੇ  ਆਧੁਨਿਕ ਐਂਟੀ ਡਰੋਨ ਸਿਸਟਮ ਹੋਣੇ ਚਾਹੀਦੇ ਹਨ, ਉਹ ਨਹੀਂ ਹਨ। ਪੰਜਾਬ ਦੇ ਰਾਜਪਾਲ ਵੱਲੋਂ ਇਹ ਵੀ ਬਿਆਨ ਦਿੱਤਾ ਗਿਆ ਹੈ ਕਿ ਡਰੋਨਾਂ ਦੀ ਮੂਵਮੈਂਟ  ਰੋਕਣ ਲਈ ਅਤਿ-ਆਧੁਨਿਕ ਤਕਨੀਕ ਵਾਲੇ ਐਂਟੀ ਡਰੋਨ ਸਿਸਟਮ ਲਾਏ ਜਾਣਗੇ।

ਬਿੱਲਾ ਹਵੇਲੀਆਂ ਨੂੰ ਭੇਜਿਆ ਗਿਆ ਡਿਬਰੂਗੜ੍ਹ ਜੇਲ  
ਹੈਰੋਇਨ ਸਮੱਗਲਿੰਗ ਦੇ ਵੱਡੇ ਕਿੰਗਪਿਨ  ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਹਵੇਲੀਆਂ ਨੂੰ ਦਿਹਾਤੀ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਇਹ ਉਹੀ ਬਿੱਲਾ ਸਰਪੰਚ ਹੈ, ਜਿਸ ’ਤੇ ਹੈਰੋਇਨ ਸਮੱਗਲਿੰਗ ਦੇ ਇਕ-ਦੋ ਨਹੀਂ, ਸਗੋਂ ਦਰਜਨਾਂ ਮਾਮਲੇ ਦਰਜ ਹਨ। ਸੋਨੇ ਦੀ ਸਮੱਗਲਿੰਗ ਦੇ ਵੀ ਦਰਜਨਾਂ ਕੇਸ ਬਿੱਲਾ ’ਤੇ  ਦਰਜ ਹਨ ਪਰ ਇਸ ਦੇ ਬਾਵਜੂਦ ਡਰੋਨਾਂ ਦੀ ਮੂਵਮੈਂਟ ਰੁਕਣ ਦਾ  ਨਹੀਂ ਲੈ  ਰਹੀ  ਹੈ। 

  • BSF
  • Pakistani drone
  • India-Pakistan border

ਦੁਬਈ ਤੋਂ ਆਏ ਯਾਤਰੀ 'ਤੇ ਕਸਟਮ ਵਿਭਾਗ ਨੂੰ ਹੋਇਆ ਸ਼ੱਕ, ਜਦੋਂ ਲਈ ਚੈਕਿੰਗ ਤਾਂ ਰਹਿ ਗਏ ਹੈਰਾਨ

NEXT STORY

Stories You May Like

  • tarn taran bsf bus overturns in fields 6 jawans injured
    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • woman wins rs 11 crore
    ਸਫਾਈ ਕਰਮਚਾਰੀਆਂ ਨੇ ਜਿਤਾ'ਤੇ 11 ਕਰੋੜ ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
  • floods wreak havoc in assam
    ਅਸਾਮ 'ਚ ਹੜ੍ਹ ਨੇ ਮਚਾਈ ਤਬਾਹੀ: ਮਰਨ ਵਾਲਿਆਂ ਦੀ ਗਿਣਤੀ 99 ਤੱਕ ਪੁੱਜੀ, CM ਨੇ ਟੁੱਟੇ ਬੰਨ੍ਹਾਂ ਦਾ ਲਿਆ ਜਾਇਜ਼ਾ
  • chaturgrahi rajyog 11 august
    11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਜ਼ਮੀਨ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ
    • migrant laborer in amritsar
      ਅੰਮ੍ਰਿਤਸਰ ’ਚ ਪ੍ਰਵਾਸੀ ਮਜ਼ਦੂਰ ਨਾਲ ਬਦਸਲੂਕੀ, 10 ਦਿਨਾਂ ਤੱਕ ਬੰਧਕ ਬਣਾ...
    • market opened
      ਗੁਰੂਹਰਸਹਾਏ ਸ਼ਹਿਰ ਦੇ 7 ਘੰਟੇ ਬਾਅਦ ਖੁੱਲੇ ਸਾਰੇ ਬਾਜ਼ਾਰ, ਲੋਕਾਂ ਨੇ ਕੀਤੀ...
    • bihari colony drugs
      ਬਿਹਾਰੀ ਕਾਲੋਨੀ ’ਚ ਨਹੀਂ ਰੁਕ ਰਿਹਾ ਨਸ਼ੇ ਦਾ ਕਾਰੋਬਾਰ! ਪ੍ਰਾਈਵੇਟ ਪਾਰਟ ’ਤੇ...
    • bjp elections
      ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼
    • send parcels through railways from home rail parcel app launched
      ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • theft in machiwara
      'ਮੇਰੀ ਰਿਵਾਲਵਰ ਫੜਾਈਂ ਜ਼ਰਾ...' ਬੀਬੀ ਦੀ ਦਲੇਰੀ ਵੇਖ ਭੱਜ ਗਏ ਘਰੇ ਵੜੇ ਚੋਰ
    • national highway protest
      ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • clerk sentenced to four years in 8 year old bribery case
      8 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਕਲਰਕ ਨੂੰ ਚਾਰ ਸਾਲ ਦੀ ਸਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +