ਫਿਰੋਜ਼ਪੁਰ (ਕੁਮਾਰ) : ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਬੀਤੀ ਅੱਧੀ ਰਾਤ ਨੂੰ ਪਾਕਿਸਤਾਨੀ ਡਰੋਨ ਦੇਖਦਿਆਂ ਹੀ ਤੁਰੰਤ ਕਾਰਵਾਈ ਕਰਦਿਆਂ ਡਰੋਨ ਨੂੰ ਡੇਗ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਬੀ.ਐੱਸ.ਐੱਫ. ਵੱਲੋਂ ਪਿੰਡ ਟੇਂਡੀ ਵਾਲਾ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਪਿੰਡ ਟੇਂਡੀ ਵਾਲਾ ਦੇ ਖੇਤਾਂ 'ਚ ਡਿੱਗਾ ਇਹ ਡਰੋਨ ਮਿਲਿਆ।
ਇਹ ਵੀ ਪੜ੍ਹੋ : ਪੰਨੂ ਨੇ ਫਿਰ ਦਿੱਤੀ ਧਮਕੀ, ਕਿਹਾ- 19 ਨਵੰਬਰ ਤੋਂ ਦੁਨੀਆ ਭਰ 'ਚ ਨਹੀਂ ਉੱਡਣ ਦਿੱਤੀ ਜਾਵੇਗੀ ਏਅਰ ਇੰਡੀਆ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨ ਸਰਕਾਰ ਰਿਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ
NEXT STORY