Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    9:18:37 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਬਸਪਾ ਨੇ ਜਸਵੀਰ ਗੜ੍ਹੀ ਨੂੰ ਮੁੜ ਬਣਾਇਆ ਸੂਬਾ ਪਾਰਟੀ ਪ੍ਰਧਾਨ, ਲੋਕ ਸਭਾ ਹਲਕਾ ਇੰਚਾਰਜਾਂ ਦੀ ਵੀ ਕੀਤੀ ਨਿਯੁਕਤੀ

PUNJAB News Punjabi(ਪੰਜਾਬ)

ਬਸਪਾ ਨੇ ਜਸਵੀਰ ਗੜ੍ਹੀ ਨੂੰ ਮੁੜ ਬਣਾਇਆ ਸੂਬਾ ਪਾਰਟੀ ਪ੍ਰਧਾਨ, ਲੋਕ ਸਭਾ ਹਲਕਾ ਇੰਚਾਰਜਾਂ ਦੀ ਵੀ ਕੀਤੀ ਨਿਯੁਕਤੀ

  • Edited By Harpreet Singh,
  • Updated: 26 Jul, 2024 07:10 PM
Roopnagar-Nawanshahr
bsp announced president and incharges in punjab
  • Share
    • Facebook
    • Tumblr
    • Linkedin
    • Twitter
  • Comment

ਬਲਾਚੌਰ (ਬ੍ਰਹਮਪੁਰੀ)- ਬਹੁਜਨ ਸਮਾਜ ਪਾਰਟੀ, ਪੰਜਾਬ, ਚੰਡੀਗੜ੍ਹ, ਹਰਿਆਣਾ ਦੇ ਮੁੱਖ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਬਣੇ ਰਹਿਣਗੇ। ਇਸ ਤੋਂ ਇਲਾਵਾ ਡਾ. ਨਛੱਤਰ ਪਾਲ ਪੰਜਾਬ ਦੇ ਸੂਬਾ ਇੰਚਾਰਜ ਵਿਧਾਇਕ ਹੋਣਗੇ, ਜਦਕਿ ਰਾਜਾ ਰਾਜਿੰਦਰ ਸਿੰਘ ਨਨ੍ਹੇੜੀਆਂ ਨੂੰ ਚੰਡੀਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਬੈਨੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਉਪ ਪ੍ਰਧਾਨ ਅਜੀਤ ਸਿੰਘ ਭੈਣੀ ਹੋਣਗੇ। ਸੂਬਾ ਜਨਰਲ ਸਕੱਤਰਾਂ ਦੀ ਸੂਚੀ ਵਿੱਚ ਬਲਦੇਵ ਮਹਿਰਾ, ਗੁਰਲਾਲ ਸੈਲਾ, ਬਲਵਿੰਦਰ ਕੁਮਾਰ ਐਡਵੋਕੇਟ, ਗੁਰਨਾਮ ਸਿੰਘ ਚੌਧਰੀ, ਹਰਭਜਨ ਸਿੰਘ ਬਜਹੇਰੀ, ਤਰਸੇਮ ਥਾਪਰ, ਚਮਕੌਰ ਸਿੰਘ ਵੀਰ, ਨਿੱਕਾ ਸਿੰਘ ਬਠਿੰਡਾ, ਸੁਖਦੇਵ ਸਿੰਘ ਸ਼ੀਰਾ, ਲਾਲ ਸਿੰਘ ਸੁਲਹਾਨੀ ਅਤੇ ਕੁਲਦੀਪ ਸਿੰਘ ਸਰਦੂਲਗੜ੍ਹ ਸ਼ਾਮਲ ਹਨ। ਸੂਬਾ ਦਫ਼ਤਰ ਦੇ ਸਕੱਤਰ ਜਸਵੰਤ ਰਾਏ ਅਤੇ ਸੂਬਾ ਕੈਸ਼ੀਅਰ ਪਰਮਜੀਤ ਮੱਲ ਹੋਣਗੇ। 

ਸੂਬਾ ਸਕੱਤਰਾਂ ਦੀ ਸੂਚੀ ਵਿੱਚ ਮਾਸਟਰ ਰਾਮਪਾਲ ਅਬੀਆਣਾ, ਬਲਵੰਤ ਕੇਹਰਾ ਅੰਮ੍ਰਿਤਸਰ, ਤਾਰਾਚੰਦ ਭਗਤ, ਤੀਰਥ ਰਾਜਪੁਰਾ ਅਤੇ ਮਾ. ਓਮਪ੍ਰਕਾਸ਼ ਸਰੋਆ ਫਿਰੋਜ਼ਪੁਰ ਸ਼ਾਮਲ ਹੋਣਗੇ। ਸੂਬਾ ਕਾਰਜਕਾਰਨੀ ਮੈਂਬਰਾਂ ਦੀ ਸੂਚੀ ਵਿੱਚ ਸ਼ੀਲਾ ਰਾਣੀ, ਐਡਵੋਕੇਟ ਅਵਤਾਰ ਕ੍ਰਿਸ਼ਨ ਅਤੇ ਲੇਖਰਾਜ ਜਮਾਲਪੁਰੀ ਹੋਣਗੇ। 

ਇਹ ਵੀ ਪੜ੍ਹੋ- ਸੰਸਦ 'ਚ ਚੰਨੀ ਨਾਲ ਹੋਈ ਤਲਖ਼ੀ ਤੋਂ ਬਾਅਦ ਬਿੱਟੂ ਦਾ ਵੱਡਾ ਬਿਆਨ, ਕਿਹਾ- 'Ex CM ਕਰ ਰਹੇ ਦੇਸ਼ਧ੍ਰੋਹੀ ਵਾਲਾ ਵਿਵਹਾਰ'

ਲੋਕ ਸਭਾ ਇੰਚਾਰਜਾਂ ਦੀ ਸੂਚੀ ਵਿੱਚ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਕੁਲਵੰਤ ਸਿੰਘ ਮਹਿਤੋਂ, ਪਟਿਆਲਾ ਲੋਕ ਸਭਾ ਹਲਕਾ ਇੰਚਾਰਜ ਜਗਜੀਤ ਸਿੰਘ ਛੜਬੜ, ਸੰਗਰੂਰ ਲੋਕ ਸਭਾ ਹਲਕਾ ਇੰਚਾਰਜ ਡਾਕਟਰ ਮੱਖਣ ਸਿੰਘ, ਬਠਿੰਡਾ ਲੋਕ ਸਭਾ ਹਲਕਾ ਇੰਚਾਰਜ ਮੀਨਾ ਰਾਣੀ, ਫਰੀਦਕੋਟ ਲੋਕ ਸਭਾ ਹਲਕਾ ਇੰਚਾਰਜ ਗੁਰਬਖਸ਼ ਸਿੰਘ ਚੌਹਾਨ, ਲੁਧਿਆਣਾ ਲੋਕ ਸਭਾ ਹਲਕਾ ਇੰਚਾਰਜ ਦਵਿੰਦਰ ਸਿੰਘ ਰਾਮਗੜੀਆ, ਫਿਰੋਜ਼ਪੁਰ ਲੋਕ ਸਭਾ ਹਲਕਾ ਇੰਚਾਰਜ ਸੁਰਿੰਦਰ ਕੰਬੋਜ, ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਇੰਚਾਰਜ ਪਰਵੀਨ ਬੰਗਾ ਹੋਣਗੇ।

ਇਸ ਤੋਂ ਇਲਾਵਾ ਹੁਸ਼ਿਆਰਪੁਰ ਲੋਕ ਸਭਾ ਹਲਕਾ ਇੰਚਾਰਜ ਐਡਵੋਕੇਟ ਰਣਜੀਤ ਕੁਮਾਰ, ਗੁਰਦਾਸਪੁਰ ਲੋਕ ਸਭਾ ਹਲਕਾ ਇੰਚਾਰਜ ਰਾਜ ਕੁਮਾਰ ਜਨੋਤਰਾ, ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ ਵਿਸ਼ਾਲ ਸਿੱਧੂ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਾ ਇੰਚਾਰਜ ਇੰਜ. ਸਤਨਾਮ ਸਿੰਘ ਤੁੜ ਹੋਣਗੇ। ਇਸ ਮੁੱਖ ਰਣਦੀਪ ਸਿੰਘ ਬੈਨੀਵਾਲ ਜੀ ਨੇ ਪੰਜਾਬ ਦੇ ਜਿਲ੍ਹਾ ਅਤੇ ਵਿਧਾਨ ਸਭਾ ਪੱਧਰ ਦੇ ਢਾਂਚੇ ਦੀ ਸਮੀਖਿਆ ਦੇ ਨਿਰਦੇਸ਼ ਦਿੱਤੇ, ਜਿਸ ਦਾ ਕੰਮ ਅਗਸਤ ਮਹੀਨੇ ਵਿੱਚ ਪੂਰਾ ਕਰ ਕੇ ਪਾਰਟੀ ਨੂੰ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਪੱਧਰ 'ਤੇ ਪੰਜ-ਪੰਜ ਅਸੈਂਬਲੀ ਜ਼ੋਨ ਇੰਚਾਰਜ ਬਣਾ ਕੇ ਸੀਨੀਅਰ ਲੀਡਰਸ਼ਿਪ ਨੂੰ ਕੰਮ ਵੰਡਣ ਦੇ ਨਿਰਦੇਸ਼ ਦਿੱਤੇ। 'ਜਗ ਬਾਣੀ' ਨੂੰ ਉਕਤ ਜਾਣਕਾਰੀ ਨਛੱਤਰ ਪਾਲ ਬਸਪਾ ਵਿਧਾਇਕ ਨਵਾਂਸ਼ਹਿਰ ਨੇ ਦਿਤੀ।

ਇਹ ਵੀ ਪੜ੍ਹੋ- 'ਜਗ ਬਾਣੀ' 'ਚ ਲੱਗੀ ਖ਼ਬਰ ਦਾ ਅਸਰ- ਤਸਵੀਰ ਹੋਈ ਵਾਇਰਲ ਤਾਂ ਚੋਰ ਨੇ ਚੋਰੀ ਕੀਤੀ ਐਕਟਿਵਾ ਖ਼ੁਦ ਛੱਡੀ ਵਾਪਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • BSP
  • Kumari Mayawati
  • Punjab
  • President
  • Lok Sabha Incharge
  • Jasvir Singh Garhi

ਬਸਪਾ ਦੀ ਨਵੀਂ ਕਾਰਜਕਾਰਨੀ ਦਾ ਐਲਾਨ, ਜਸਵੀਰ ਗੜ੍ਹੀ ਬਣੇ ਰਹਿਣਗੇ ਪੰਜਾਬ ਸੂਬਾ ਪ੍ਰਧਾਨ

NEXT STORY

Stories You May Like

  • lok sabha  proceedings  adjournment  congress  ram mandir
    ਲੋਕ ਸਭਾ 'ਚ ਮੰਗਲਵਾਰ ਨੂੰ ਵੀ ਨਹੀਂ ਹੋ ਸਕਿਆ ਪ੍ਰਸ਼ਨਕਾਲ, ਹੰਗਾਮੇ ਕਾਰਨ ਕਾਰਵਾਈ ਮੁਲਤਵੀ
  • opposition lok sabha adjournment
    ਲੋਕ ਸਭਾ 'ਚ ਹੰਗਾਮੇ ਕਾਰਨ 13ਵੇਂ ਦਿਨ ਵੀ ਨਹੀਂ ਚੱਲ ਸਕਿਆ ਪ੍ਰਸ਼ਨਕਾਲ, ਕਾਰਵਾਈ ਹੋਈ ਮੁਲਤਵੀ
  • lok sabha  rahul gandhi  amit shah
    ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ
  • bharatiya janata party organizes a grand rally
    ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾ ਰੈਲੀ ਦਾ ਆਯੋਜਨ
  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • lok sabha  supreme court  number of judges  bill passed
    ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪਾਸ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +