Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    1:58:09 PM

  • kewal dhillon made big promises to punjabis as soon as he took office

    ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ...

  • ravneet bittu s big statement

    ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ...

  • punjabi girls achieved big positions across the country

    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ...

  • punjabi man in usa

    ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਗ ਰਿਪੋਰਟ ਬਿਨਾਂ ਬਜਟ ਚਰਚਾ? ਕਾਂਗਰਸ ਦੀ ਰਾਜਪਾਲ ਕੋਲ ਸ਼ਿਕਾਇਤ ਨਾਲ ਉੱਠੇ ਵੱਡੇ ਸਵਾਲ

PUNJAB News Punjabi(ਪੰਜਾਬ)

ਕੈਗ ਰਿਪੋਰਟ ਬਿਨਾਂ ਬਜਟ ਚਰਚਾ? ਕਾਂਗਰਸ ਦੀ ਰਾਜਪਾਲ ਕੋਲ ਸ਼ਿਕਾਇਤ ਨਾਲ ਉੱਠੇ ਵੱਡੇ ਸਵਾਲ

  • Edited By Babita,
  • Updated: 10 Mar, 2026 10:23 AM
Chandigarh
budget discussion without cag report
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਸਦਨ 'ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਸਦਨ 'ਚ ਬਜਟ ‘ਤੇ ਚਰਚਾ ਹੋਣੀ ਹੈ। ਇਸ ਨੂੰਮ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਦਿਖਾਈ ਦੇ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਗ ਦੀਆਂ ਰਿਪੋਰਟਾਂ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।
 ਬਾਜਵਾ ਦਾ ਕਹਿਣਾ ਹੈ ਕਿ ਪਿਛਲੀਆਂ ਤਿੰਨ ਕੈਗ ਦੀਆਂ ਰਿਪੋਰਟਾਂ ਹਾਲੇ ਤੱਕ ਵਿਧਾਨ ਸਭਾ 'ਚ ਟੇਬਲ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੇ ਮੁਤਾਬਕ ਚੌਥੀ ਰਿਪੋਰਟ ਵੀ ਅਜੇ ਤੱਕ ਰਾਜਪਾਲ ਕੋਲ ਦਸਤਖ਼ਤ ਲਈ ਨਹੀਂ ਭੇਜੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਤੱਕ ਇਹ ਰਿਪੋਰਟਾਂ ਸਾਹਮਣੇ ਨਹੀਂ ਆਉਂਦੀਆਂ, ਤਦੋਂ ਤੱਕ ਬਜਟ 'ਚ ਦਿੱਤੇ ਅੰਕੜਿਆਂ ਦੀ ਸੱਚਾਈ ਦਾ ਪਤਾ ਨਹੀਂ ਲੱਗ ਸਕਦਾ।

ਇਹ ਵੀ ਪੜ੍ਹੋ : ਬਿਜਲੀ ਬਿੱਲ ਭਰਨ ਨੂੰ ਲੈ ਕੇ ਪਿਆ ਨਵਾਂ ਪੰਗਾ, CPDL ਦੇ ਫ਼ੈਸਲੇ ਨੇ ਖ਼ਪਤਕਾਰਾਂ ਨੂੰ ਪਾਇਆ...
ਬੀਤੇ ਦਿਨ ਬਾਜਵਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਬਿਨਾਂ ਆਡਿਟ ਹੋਏ ਅਕਾਊਂਟਾਂ ਦੇ ਆਧਾਰ ‘ਤੇ ਬਜਟ ਪੇਸ਼ ਕਰਨਾ ਗੰਭੀਰ ਮਸਲਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੈਗ ਰਿਪੋਰਟਾਂ ਨੂੰ ਟੇਬਲ ਕੀਤਾ ਜਾਵੇ ਤਾਂ ਹੀ ਸੂਬੇ ਦੀ ਅਸਲੀ ਆਰਥਿਕ ਸਥਿਤੀ, ਕਰਜ਼ੇ ਦੀ ਮਾਤਰਾ ਅਤੇ ਖ਼ਰਚਿਆਂ ਬਾਰੇ ਸਪੱਸ਼ਟਤਾ ਆ ਸਕਦੀ ਹੈ। 

ਇਹ ਵੀ ਪੜ੍ਹੋ : ਵਿਧਾਨ ਸਭਾ ਬਾਹਰ ਪੰਜਾਬ ਸਰਕਾਰ 'ਤੇ ਵਰ੍ਹੇ ਪ੍ਰਤਾਪ ਸਿੰਘ ਬਾਜਵਾ, ਪੜ੍ਹੋ ਕੀ ਕਿਹਾ (ਵੀਡੀਓ)

ਇਸ ਮਸਲੇ ਨੂੰ ਲੈ ਕੇ ਅੱਜ ਵਿਧਾਨ ਸਭਾ 'ਚ ਵਿਰੋਧੀ ਧਿਰ ਵੱਲੋਂ ਤਿੱਖਾ ਵਿਰੋਧ ਅਤੇ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਵਿਰੋਧੀ ਪੱਖ ਦਾ ਕਹਿਣਾ ਹੈ ਕਿ ਸਰਕਾਰ ਨੂੰ ਤੁਰੰਤ ਕੈਗ ਦੀਆਂ ਰਿਪੋਰਟਾਂ ਸਦਨ 'ਚ ਪੇਸ਼ ਕਰਨੀ ਚਾਹੀਦੀਆਂ ਹਨ, ਨਹੀਂ ਤਾਂ ਬਜਟ ਦੇ ਅੰਕੜਿਆਂ ‘ਤੇ ਭਰੋਸਾ ਕਰਨਾ ਮੁਸ਼ਕਲ ਹੋਵੇਗਾ। ਉਧਰ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਵੱਡਾ ਜਵਾਬ ਸਾਹਮਣੇ ਨਹੀਂ ਆਇਆ, ਜਿਸ ਕਰਕੇ ਅੱਜ ਦੇ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਮਾਹੌਲ ਗਰਮ ਹੋਣ ਦੀ ਪੂਰੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab Vidhan Sabha
  • CAG Report
  • Budget Discussion
  • Governor
  • Complaint
  • ਪੰਜਾਬ ਵਿਧਾਨ ਸਭਾ
  • ਕੈਗ ਰਿਪੋਰਟ
  • ਬਜਟ ਚਰਚਾ
  • ਰਾਜਪਾਲ
  • ਸ਼ਿਕਾਇਤ

ਪੰਜਾਬ : ਪੇਪਰਾਂ ਦੌਰਾਨ ਸਕੂਲਾਂ 'ਚ 'ਬੰਬ'! ਪੈ ਗਈਆਂ ਭਾਜੜਾਂ (ਵੀਡੀਓ)

NEXT STORY

Stories You May Like

  • captain s love for congress awakened
    ਕੈਪਟਨ ਦਾ ਜਾਗਿਆ ਕਾਂਗਰਸ ਨਾਲ ਪਿਆਰ, ਪੰਜਾਬ ਦੀ ਸਿਆਸਤ 'ਚ ਛਿੜੀ ਨਵੀਂ ਚਰਚਾ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼ ਵਿਜੀਲੈਂਸ ਅਫਸਰ ਕੋਲ ਪੁੱਜੀ
  • lohara main road built with substandard material collapses
    ਘਟੀਆ ਮਟੀਰੀਅਲ ਨਾਲ ਬਣੀ ਲੋਹਾਰਾ ਮੇਨ ਰੋਡ ਉਖੜੀ, ਨਿਗਮ ਦੇ ਕੁਆਲਿਟੀ ਕੰਟਰੋਲ ‘ਤੇ ਉੱਠੇ ਸਵਾਲ
  • attack on former mla hardev arshi  s car
    ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ ‘ਤੇ ਉੱਠੇ ਸਵਾਲ
  • punjab politics congress president
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ
  • two women faint due to heat during sunam municipal council elections
    ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਬੇਹੋਸ਼, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ
  • gymkhandan  government land
    Gymkhandan: ਸਰਕਾਰੀ ਜ਼ਮੀਨ 'ਤੇ ਨਿੱਜੀ ਐਸ਼ੋ-ਆਰਾਮ! ਦਿੱਲੀ ਜਿਮਖਾਨਾ ਕਲੱਬ 'ਤੇ ਉੱਠੇ ਸਵਾਲ
  • questions raised over police action at bikram majithia  s house
    ਬਿਕਰਮ ਮਜੀਠੀਆ ਦੇ ਘਰ ਪੁਲਸ ਕਾਰਵਾਈ ’ਤੇ ਉੱਠੇ ਸਵਾਲ, ਵਕੀਲ ਤੇ SGPC ਮੈਂਬਰ ਨੇ ਜਤਾਈ ਆਪੱਤੀ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
canadian pm carney  s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab is looking at bjp with bated breath today ashwani sharma
      ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ : ਅਸ਼ਵਨੀ ਸ਼ਰਮਾ
    • two womens died in a terrible road accident
      ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ...
    • kewal singh dhillon takes charge of punjab bjp
      ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ ਕਾਰਜਭਾਰ, ਹਰਿਆਣਾ ਦੇ CM ਸੈਣੀ...
    • gurdaspur jail checking
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚੋਂ ਸਮਾਰਟ ਫੋਨ ਤੇ ਨਸ਼ਾ ਬਰਾਮਦ
    • suspicious drone found on government school playground
      ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
    • accident in punjab  goldsmith shop
      ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ ਜਾ ਵੜਿਆ ਕੈਂਟਰ, ਭਿਆਨਕ ਬਣੇ...
    • immigration businessman threat
      ਪੰਜਾਬ ਦੇ ਇਸੀਗ੍ਰੇਸ਼ਨ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ ਮੰਗੇ...
    • cancer patients will get relief
      ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ ਸ਼ਹਿਰਾਂ 'ਚ ਜਾਣ ਦੀ ਲੋੜ...
    • important news for motorists passing through these toll plazas in punjab
      ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ,...
    • massive fire breaks out at nividium sweets and bakers in ferozepur cantonment
      ਫਿਰੋਜ਼ਪੁਰ ਛਾਉਣੀ ਦੇ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਲੱਗੀ ਭਿਆਨਕ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +