Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:01:47 AM

  • earthquake tremors felt in punjab chandigarh and himachal

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ...

  • us visa laws do not target india clarifies state dept official

    ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ...

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਜਟ ਸੈਸ਼ਨ 'ਚ ਬਿਜਲੀ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਲਿਆਉਣ ਦੀ ਹੋ ਰਹੀ ਹੈ ਕੋਸ਼ਿਸ਼ : ਕੈਪਟਨ

PUNJAB News Punjabi(ਪੰਜਾਬ)

ਬਜਟ ਸੈਸ਼ਨ 'ਚ ਬਿਜਲੀ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਲਿਆਉਣ ਦੀ ਹੋ ਰਹੀ ਹੈ ਕੋਸ਼ਿਸ਼ : ਕੈਪਟਨ

  • Updated: 25 Feb, 2020 09:41 PM
Chandigarh
budget session  captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਗੈਰ-ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਦਸਤਖ਼ਤ ਕੀਤੇ ਪੀ. ਪੀ. ਏ. 'ਤੇ ਵ੍ਹਾਈਟ ਪੇਪਰ ਲਿਆਉਣ ਦਾ ਐਲਾਨ ਕੀਤਾ ਸੀ ਪਰ ਹੁਣ ਉਨ੍ਹਾਂ ਦੀ ਸਰਕਾਰ ਮੌਜੂਦਾ ਬਜਟ ਸੈਸ਼ਨ 'ਚ ਹੀ ਇਸ ਨੂੰ ਸਦਨ ਦੇ ਸਾਹਮਣੇ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੀ. ਪੀ. ਏ. ਰੱਦ ਕਰਨ ਦੀ ਮੰਗ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟਾਂ ਨੂੰ ਬੰਦ ਕਰਨਾ ਇਕ ਸੰਭਵ ਬਦਲ ਨਹੀਂ ਹੋ ਸਕਦਾ ਪਰ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਮਝੌਤਿਆਂ 'ਤੇ ਫਿਰ ਵਿਚਾਰ ਕਰੇਗੀ।

ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਨੂੰ ਲਾਗੂ ਕਰਨ ਦੀਆਂ ਆਪਣੀਆਂ ਯੋਜਨਾਵਾਂ ਸਬੰਧੀ ਲੋਕਾਂ ਦੀਆਂ ਸੰਭਾਵਿਤ ਪ੍ਰਤੀਕਿਰਿਆਵਾਂ ਦਾ ਅੰਦਾਜ਼ਾ ਲਗਾਉਣ 'ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦ ਅਤੇ ਧਰਮ ਨਿਰਪੱਖਤਾ ਵਾਲੇ ਦੇਸ਼ ਦੇ ਲੋਕੰਤਰੀ ਆਦਰਸ਼ਾਂ ਨੂੰ ਕੁਚਲਣ ਦੀ ਕੇਂਦਰ ਦੀ ਕੋਸ਼ਿਸ਼ 'ਤੇ ਪ੍ਰਤੀਕਿਰਿਆ ਹੋਣਾ ਲਾਜ਼ਮੀ ਸੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੀ ਗਲਤੀ ਦਾ ਅਹਿਸਾਸ ਨਹੀਂ ਕਰਦੀ ਅਤੇ ਇਸ ਕਾਨੂੰਨ ਨੂੰ ਹਟਾ ਨਹੀਂ ਦਿੰਦੀ ਉਦੋਂ ਤੱਕ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋਵੇਗਾ, ਸਗੋਂ ਹੋਰ ਵੱਧਦਾ ਜਾਵੇਗਾ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭਾਰਤ ਦੌਰੇ 'ਤੇ ਆਏ ਅਮਰੀਕੀ ਰਾਸ਼ਟਰਪਤੀ ਦੀ ਮੇਜ਼ਬਾਨੀ 'ਚ ਰੱਖੇ ਗਏ ਰਾਤਰੀ ਭੋਜ ਮੌਕੇ ਨਾ ਬੁਲਾਉਣ 'ਤੇ ਕੇਂਦਰ ਦੇ ਫੈਸਲੇ ਸਬੰਧੀ ਪੁੱਛੇ ਜਾਣ 'ਤੇ ਕੈ. ਅਮਰਿੰਦਰ ਸਿੰਘ ਨੇ ਇਸ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਅਜਿਹਾ ਕਦੇ ਨਹੀਂ ਹੋਇਆ। ਇਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪਹਿਲੀ ਅਮਰੀਕੀ ਮਹਿਲਾ ਦੇ ਦਿੱਲੀ ਦੇ ਸਕੂਲਾਂ ਦੇ ਦੌਰੇ ਸਮੇਂ ਦਿੱਲੀ ਦੇ ਮੁੱਖ ਮੰਤਰੀ ਨੂੰ ਬੁਲਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਉਹ 'ਆਪ' ਦੀਆਂ ਨੀਤੀਆਂ ਦੇ ਸਮਰਥਕ ਨਹੀਂ ਹਨ ਪਰ ਜਦੋਂ ਇਕ ਵੀ. ਆਈ. ਪੀ., ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤੀ ਦੌਰੇ 'ਤੇ ਹਨ ਅਤੇ ਉਨ੍ਹਾਂ ਦੀ ਪਤਨੀ ਕਿਸੇ ਰਾਜ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੀ ਹੈ ਤਾਂ ਅਜਿਹੇ ਮੌਕੇ 'ਤੇ ਉਸ ਰਾਜ ਦੇ ਮੁੱਖ ਮੰਤਰੀ ਨੂੰ ਬੁਲਾਉਣਾ ਦਸਤੂਰ ਬਣਦਾ ਹੈ। ਐੱਸ. ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਅਕਾਲੀ ਨੇਤਾ ਅਨਵਰ ਮਸੀਹ ਖ਼ਿਲਾਫ ਨਸ਼ਿਆਂ ਦੇ ਦੋਸ਼ਾਂ ਦੀ ਜਾਂਚ ਸਬੰਧੀ ਪੁੱਛੇ ਜਾਣ 'ਤੇ ਕੈ. ਅਮਰਿੰਦਰ ਨੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ। ਪੰਜਾਬ ਦੇ ਸਮਾਰਟ ਸਕੂਲਾਂ ਸਬੰਧੀ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕੱਲ ਵਿਧਾਨ ਸਭਾ 'ਚ ਮੇਰੇ ਭਾਸ਼ਣ ਦੀ ਉਡੀਕ ਕਰੋ।

  • Budget session
  • Captain Amarinder Singh
  • ਬਜਟ ਸੈਸ਼ਨ
  • ਕੈਪਟਨ ਅਮਰਿੰਦਰ ਸਿੰਘ

ਭਗਵੰਤ ਮਾਨ ਦਾ ਕੈਪਟਨ ਨੂੰ ਸਵਾਲ, CM ਨਿਵਾਸ 'ਚ ਕਿਸ ਹੈਸੀਅਤ ਨਾਲ ਰਹਿ ਰਹੇ ਅਰੂਸਾ ਆਲਮ

NEXT STORY

Stories You May Like

  • neet ug exam  rigging  jairam ramesh  education minister
    NEET-UG 'ਚ ਹੋਈ ਧਾਂਦਲੀ ਨੂੰ ਦਬਾਉਣ ਦੀ ਹੋ ਰਹੀ ਹੈ ਕੋਸ਼ਿਸ਼ : ਜੈਰਾਮ ਰਮੇਸ਼
  • electricity bill  meter  lights
    ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ ਹੋ ਰਹੀ ਗੜਬੜ
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ ਦੀ ਬਹਾਦਰੀ ਨੇ ਬਚਾਈ ਜਾਨ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • pajero is making a grand comeback after 7 years
    7 ਸਾਲਾਂ ਬਾਅਦ Pajero ਦੀ ਹੋ ਰਹੀ ਹੈ ਧਮਾਕੇਦਾਰ ਵਾਪਸੀ ! 2026 'ਚ ਹੋਵੇਗਾ ਗਲੋਬਲ ਡੈਬਿਊ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • important meeting between jaishankar and marco rubio
    ਜੈਸ਼ੰਕਰ ਤੇ ਮਾਰਕੋ ਰੂਬੀਓ ਵਿਚਾਲੇ ਅਹਿਮ ਮੁਲਾਕਾਤ, ਊਰਜਾ ਸੰਕਟ ਤੇ ਵਪਾਰਕ ਸਮਝੌਤਿਆਂ 'ਤੇ ਹੋਈ ਚਰਚਾ
  • neet paper leak  court  petitions  notice  nta
    NEET ਪੇਪਰ ਲੀਕ: ਅਦਾਲਤ ਨੇ ਪਟੀਸ਼ਨਾਂ 'ਤੇ ਨੋਟਿਸ ਜਾਰੀ ਕਰਕੇ ਕਿਹਾ NTA ਨੇ ਸਬਕ ਨਹੀਂ ਸਿੱਖਿਆ
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
Trending
Ek Nazar
important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains in punjab for 2 days thunderstorm alert in these districts
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
    • special bhandara to be held at dera beas on june 6 and 7
      ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • married woman commits suicide big secrets revealed in suicide note
      ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ...
    • speculations of changes in punjab bjp district presidents intensify
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ ਵੱਡਾ ਬਦਲਾਅ, ਅਟਕਲਾਂ ਤੇਜ਼
    • dc gulpreet singh aulakh ias bans overloaded vehicles in sbs nagar
      ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ
    • terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ...
    • girl raped in hoshiarpur
      ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...
    • robbers arrested in ludhiana
      ਲੋਕਾਂ ਨੂੰ ਹਥਿਆਰ ਦੀ ਨੋਕ 'ਤੇ ਲੁੱਟਣ ਵਾਲਾ ਇਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਸਾਥੀ...
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +