Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:35:49 PM

  • ind vs sl  india won the galle test by 165 runs

    IND vs SL: ਭਾਰਤ ਨੇ 165 ਦੌੜਾਂ ਨਾਲ ਜਿੱਤਿਆ ਗਾਲੇ...

  • satyendra jain bhagwant mann former minister

    ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਕੀ ਬੋਲੇ ਮੁੱਖ...

  • mla new vehicle drivers 75000 salary cm vijay

    ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ...

  • now every restaurant will have grading  irating certificate at the entry point

    ਹੁਣ ਹਰ Restaurent ਦੀ ਹੋਵੇਗੀ ਗ੍ਰੇਡਿੰਗ, ਐਂਟਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ : ਹਰਭਜਨ ਸਿੰਘ

PUNJAB News Punjabi(ਪੰਜਾਬ)

ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ : ਹਰਭਜਨ ਸਿੰਘ

  • Edited By Gurminder Singh,
  • Updated: 01 Mar, 2023 05:34 PM
Chandigarh
budget session  supreme court  punjab govt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਵਜ਼ਾਰਤ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 3 ਕਰੋੜ ਪੰਜਾਬੀਆਂ  ਦੇ ਹੱਕ ‘ਚ ਆਇਆ ਫੈਸਲਾ ਹੈ। ਹਰਭਜਨ ਸਿੰਘ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਗਏ ਸੰਵਿਧਾਨ ਮੁਤਾਬਿਕ ਕੰਮ ਕਰਦੇ ਹੋਏ ਹੀ ਇਹ ਲੋਕਤੰਤਰ ਕਾਇਮ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਂਦੇ ਰਾਜਪਾਲ ਕੇਂਦਰ ਸਰਕਾਰ ਦੇ ਬੁਲਾਰੇ ਵਜੋਂ ਕੰਮ ਨਾ ਕਰਨ ਸਗੋਂ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀਆਂ ਇਛਾਵਾਂ ਤੇ ਸਲਾਹ ਮੁਤਾਬਿਕ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹਿੱਤ ਵਿਚ ਸੁਣਾਇਆ ਗਿਆ ਫੈਸਲਾ ਇਸ ਗੱਲ ਨੂੰ ਤਸਦੀਕ ਕਰਦਾ ਹੈ ਕਿ ਰਾਜਪਾਲ ਸਰਕਾਰ ਵੱਲੋਂ ਇਜਲਾਸ ਬੁਲਾਉਣ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਕਿਸੇ ਹਾਲਤ ਵਿਚ ਅਸਵੀਕਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨਕ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਦਿਆਂ ਸਰਕਾਰ ਵੱਲੋਂ ਬਜਟ ਇਜਲਾਸ ਨੂੰ ਸੱਦਣ ਦੀ ਪ੍ਰਵਾਨਗੀ ਨਾ ਦੇਣਾ ਲੋਕਤੰਤਰੀ ਰਵਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਕੰਮ ਕਰ ਰਹੀ ਹੈ।

  • Budget Session
  • Supreme Court
  • Punjab Govt
  • ਬਜਟ ਇਜਲਾਸ
  • ਸੁਪਰੀਮ ਕੋਰਟ
  • ਪੰਜਾਬ ਸਰਕਾਰ

ਅਜਨਾਲਾ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਕਦਮ, ਬਣਾਈ ਸਬ-ਕਮੇਟੀ

NEXT STORY

Stories You May Like

  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • punjab employees pensioners dearness allowance
    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'
  • supreme court judges
    ਭਾਰਤ 'ਚ ਵਧੇਗੀ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ! ਸੰਸਦ 'ਚ ਸੁਪਰੀਮ ਕੋਰਟ ਸੋਧ ਬਿੱਲ ਪਾਸ
  • supreme court  hearing  shiv sena
    ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’ ਤੇਜ਼
  • cjp protest supreme court
    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ ਕਰਨ ਸੁਰੱਖਿਆ ਏਜੰਸੀਆਂ’, CJP ਮਾਰਚ 'ਤੇ ਬੋਲੀ ਸੁਪਰੀਮ ਕੋਰਟ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • rivers  pollution cases supreme court
    ਨਦੀਆਂ ’ਚ ਪ੍ਰਦੂਸ਼ਣ ਮਾਮਲੇ 'ਤੇ ਰਾਜਸਥਾਨ 20-ਨੁਕਾਤੀ ਹੱਲ ਯੋਜਨਾ ਤਿਆਰ ਕਰੇ : ਸੁਪਰੀਮ ਕੋਰਟ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ ਨੌਕਰੀਆਂ
    • incident occurred in tarn taran in the early morning
      ਤਰਨਤਾਰਨ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਇਲਕੈਟ੍ਰਿਕ ਸਕੂਟਰੀ ਦੀ ਬੈਟਰੀ ਨੂੰ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +