Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    1:36:22 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਜਟ ਇਜਲਾਸ 2021 : ਆਖਰੀ ਬਜਟ ’ਚ ਮਨਪ੍ਰੀਤ ਬਾਦਲ ਨੇ ਪਟਾਰੀ ਖ਼ੋਲ੍ਹ ਕੀਤੇ ਇਹ ਵੱਡੇ ਐਲਾਨ

PUNJAB News Punjabi(ਪੰਜਾਬ)

ਬਜਟ ਇਜਲਾਸ 2021 : ਆਖਰੀ ਬਜਟ ’ਚ ਮਨਪ੍ਰੀਤ ਬਾਦਲ ਨੇ ਪਟਾਰੀ ਖ਼ੋਲ੍ਹ ਕੀਤੇ ਇਹ ਵੱਡੇ ਐਲਾਨ

  • Edited By Rajwinder Kaur,
  • Updated: 08 Mar, 2021 02:20 PM
Chandigarh
budget session 2021 final budget manpreet badal patari big announcement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਆਖਰੀ ਬਜਟ ਪੇਸ਼ ਕੀਤਾ। ਇਹ ਬਜਟ ਸੂਬੇ ਦਾ ਸਾਲਾਨਾ 2021-22 ਦਾ ਬਜਟ ਹੈ। ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਇਹ ਆਖਰੀ ਬਜਟ ਹੈ। ਅਗਲੇ ਸਾਲ 2022 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹਨ। ਇਸ ਲਈ ਇਹ ਬਜਟ ਲੋਕ ਲੁਭਾਵਣਾ ਅਤੇ ਚੁਣਾਵੀਂ ਏਜੰਡਿਆਂ ਨਾਲ ਭਰਪੂਰ ਹੋਣ ਦੀ ਉਮੀਦ ਹੈ।

1. ਮਹਿਲਾ ਦਿਹਾੜੇ ਦੇ ਮੌਕੇ ਜਨਾਨੀਆਂ ਲਈ ਕੀਤੇ ਇਹ ਐਲਾਨ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਅੱਜ ਬਜਟ ’ਚ ਮਹਿਲਾ ਦਿਹਾੜੇ ਦੇ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਤੋਹਫ਼ਾ ਦਿੱਤਾ ਗਿਆ ਹੈ। ਮਨਪ੍ਰੀਤ ਨੇ ਸਰਕਾਰੀ ਬੱਸਾਂ 'ਚ ਜਨਾਨੀਆਂ ਦਾ ਕਿਰਾਇਆ ਮੁਆਫ਼ ਅਤੇ ਹੁਣ ਤੋਂ ਮੁਫ਼ਤ ’ਚ ਸਫ਼ਰ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀਆਂ ਲਈ ਵੀ ਬੱਸ ਦਾ ਸਫ਼ਰ ਮੁਫ਼ਤ ਹੋਵੇਗਾ ਅਤੇ ਉਨ੍ਹਾਂ ਨੂੰ ਵੀ ਹੁਣ ਕੋਈ ਕਿਰਾਇਆ ਨਹੀਂ ਦੇਣਾ ਪਵੇਗਾ।

2. ਸ਼ਗਨ ਸਕੀਮ ’ਚ ਵਾਧਾ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੁੜੀਆਂ ਦੇ ਵਿਆਹ ਦੇ ਮੌਕੇ ਦਿੱਤੀ ਜਾਣ ਵਾਲੀ ਸ਼ਗਨ ਸਕੀਮ ਦੀ ਰਕਮ ’ਚ ਵੀ ਵਾਧਾ ਕੀਤਾ ਹੈ। ਉਨ੍ਹਾਂ ਨੇ ਇਹ ਰਕਮ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰਨ ਦਾ ਐਲਾਨ ਕੀਤਾ।

3. ਕਿਸਾਨਾਂ ਲਈ ਖ਼ਾਸ ਤੌਹਫ਼ਾ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਖਰੀ ਬਜਟ ਵਿੱਚ ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਦੇ ਹੋਏ ਕਿਸਾਨਾਂ ਦੀ ਕਰਜ਼ ਮੁਆਫ਼ੀ ਲਈ 1,186 ਕਰੋੜ ਰੁਪਏ ਮਿੱਥੇ ਹਨ। 1.13 ਲੱਖ ਕਿਸਾਨਾਂ ਦੇ 1186 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। 

4. ਬੁਢਾਪਾ ਪੈਨਸ਼ਨ ’ਚ ਵਾਧਾ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬੁਢਾਪਾ ਪੈਨਸ਼ਨ ਬਾਰੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਬੁਢਾਪਾ ਪੈਨਸ਼ਨ 750 ਤੋਂ ਵਧਾ ਕੇ 1500 ਕਰ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਆਸ਼ੀਰਵਾਦ ਸਕੀਮ 21 ਹਜ਼ਾਰ ਤੋਂ 51 ਹਜ਼ਾਰ ਕਰਨ ਦਾ ਫ਼ੈਸਲਾ ਲਿਆ ਹੈ।

PunjabKesari

5 ਮੁਫ਼ਤ ਬਿਜਲੀ ਸਬਸਿਡੀ ਦੀ ਵਿਵਸਥਾ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਖਰੀ ਬਜਟ ਵਿੱਚ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਵਿਵਸਥਾ ਕੀਤੀ ਹੈ। ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਜਟ ਵਿੱਚ 7180 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਇਨੋਵੇਸ਼ਨ ਫੰਡ ਲਈ 150 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

6. ਖੁਰਾਲਗੜ੍ਹ ਸਾਹਿਬ ਲਈ ਵੀ ਵੱਡਾ ਐਲਾਨ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪਵਿੱਤਰ ਧਰਤੀ ਖੁਰਾਲਗੜ੍ਹ ਸਾਹਿਬ ਲਈ ਵੀ ਵੱਡਾ ਐਲਾਨ ਕੀਤਾ। ਖੁਰਾਲਗੜ੍ਹ ਸਾਹਿਬ ਮੈਮੋਰੀਅਲ ਲਈ 103 ਕਰੋੜ ਰੁਪਿਆ ਖਰਚਣ ਦੀ ਤਜਵੀਜ਼ ਰੱਖੀ ਗਈ ਹੈ। ਮਨਪ੍ਰੀਤ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਖੁਰਾਲਗੜ੍ਹ ਮੈਮੋਰੀਅਲ ਦਾ ਕੰਮ ਲਟਕਿਆ ਹੋਇਆ ਸੀ, ਜਿਸ ਨੂੰ ਹੁਣ ਜਲਦ ਮੁਕੰਮਲ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਖੁਰਾਲਗੜ੍ਹ ਮੈਮੋਰੀਅਲ ਦਾ ਕੰਮ 10 ਜੂਨ, 2016 ਨੂੰ  ਖੁਰਾਲਗੜ੍ਹ ਦੀ ਧਰਤੀ 'ਤੇ ਸ਼ੁਰੂ ਕਰਵਾਇਆ ਸੀ।

7. ਆਜ਼ਾਦੀ ਘੁਲਾਟੀਆ ਦੀ ਪੈਨਸ਼ਨ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ’ਚ ਆਜ਼ਾਦੀ ਘੁਲਾਟੀਆ ਦੀ ਪੈਨਸ਼ਨ ’ਚ ਵੀ ਵਾਧਾ ਕਰਨ ਦਾ ਐੈਲਾਨ ਕੀਤਾ ਹੈ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆ ਪੈਨਸ਼ਨ 7500 ਤੋਂ ਵਧਾ ਕੇ 9400 ਕਰਨ ਦਾ ਐਲਾਨ ਕੀਤਾ।

8. 'ਵਰਕਿੰਗ ਵੁਮੈੱਨ ਹੋਸਟਲ' ਬਣਾਏ ਜਾਣ ਦਾ ਐਲਾਨ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ’ਚ ਪੰਜਾਬ ਦੇ 7 ਜ਼ਿਲ੍ਹਿਆਂ 'ਚ 'ਵਰਕਿੰਗ ਵੁਮੈੱਨ ਹੋਸਟਲ' ਬਣਾਏ ਜਾਣ ਦਾ ਐਲਾਨ ਕੀਤਾ ਹੈ, ਤਾਂਕਿ ਮਹਿਲਾਵਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ। ਮਨਪ੍ਰੀਤ ਨੇ ਪੰਜਾਬ ਦੇ 7 ਜ਼ਿਲ੍ਹਿਆਂ ਜਲੰਧਰ, ਪਟਿਆਲਾ, ਲੁਧਿਆਣਾ, ਮੋਹਾਲੀ, ਮਾਨਸਾ, ਬਰਨਾਲਾ ਤੇ ਅੰਮ੍ਰਿਤਸਰ ਵਿੱਚ ਕੰਮਕਾਜੀ ਮਹਿਲਾਵਾਂ ਲਈ ਹੋਸਟਲ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਲਈ ਉਨ੍ਹਾਂ ਨੇ 50 ਕਰੋੜ ਰੁਪਏ ਰੱਖੇ ਹਨ।

PunjabKesari
 
9. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਉਤਸਵ 
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 400 ਬੂਟੇ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਖ-ਵੱਖ ਪਿੰਡਾਂ ’ਚ ਲਗਾਏ ਜਾਣਗੇ। 

10. ਝੁੱਗੀਆਂ ’ਚ ਰਹਿਣ ਵਾਲਿਆਂ ਲਈ ਖ਼ਾਸ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ’ਚ ਝੁੱਗੀਆਂ ’ਚ ਰਹਿਣ ਵਾਲਿਆਂ ਲਈ ਐੱਮ ਪਾਵਰਿੰਗ ਸਲੱਮ ਏਰੀਆ ਸਕੀਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਤਹਿਤ ਬਸਤੀ ’ਚ 87,000 ਰਹਿਣ ਵਾਲੇ ਲੋਕਾਂ ਨੂੰ ਮਲਕੀਅਤ ਦਿੱਤੀ ਜਾਵੇਗੀ।

11. ਨਵੀਆਂ ਜੇਲ੍ਹਾਂ ਬਣਾਉਣ ਦਾ ਐਲਾਨ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 2 ਨਵੀਂਆਂ ਜੇਲ੍ਹਾਂ ਬਣਾਉਣ ਦਾ ਵੱਡਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵਾਂਸ਼ਹਿਰ 'ਚ ਪੁਲਸ ਲਾਈਨ ਬਣਾਉਣ ਦਾ ਐਲਾਨ ਵੀ ਕੀਤਾ ਹੈ। 

12. ਸਮਾਰਟ ਫੋਨ ਲਈ ਰੱਖਿਆ 100 ਕਰੋੜ ਦਾ ਬਜਟ
ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੂਰੇ ਸੂਬੇ ਵਿਚ ਨੌਜਵਾਨ ਪੀੜ੍ਹੀ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ। ਕਾਂਗਰਸ ਸਰਕਾਰ ਦੇ ਆਖਰੀ ਯਾਨੀ 5ਵੇਂ ਬਜਟ ’ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸਮਾਰਟ ਫੋਨ ਲਈ 100 ਕਰੋੜ ਦਾ ਬਜਟ ਰੱਖਿਆ ਹੈ। 

13. ਡਾ. ਅੰਬੇਡਕਰ ਦੀ ਯਾਦ 'ਚ ਬਣੇਗਾ 'ਮਿਊਜ਼ੀਅਮ'
ਮਨਪ੍ਰੀਤ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਡਾ. ਭੀਮ ਰਾਓ ਅੰਬੇਡਕਰ ਦੀ ਯਾਦ 'ਚ ਕਪੂਰਥਲਾ 'ਚ ਇਕ ਮਿਊਜ਼ੀਅਮ ਬਣਾਇਆ ਜਾਵੇਗਾ। ਇਸ ਮਿਊਜ਼ੀਅਮ ਨੂੰ ਤਿਆਰ ਕਰਨ 'ਚ 100 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਐਲਾਨ ਕੀਤਾ ਕਿ ਮੋਹਾਲੀ ਮੈਡੀਕਲ ਕਾਲਜ ਦਾ ਨਾਂ ਬਾਬਾ ਭੀਮ ਰਾਓ ਅੰਬੇਡਕਰ ਦੇ ਨਾਂ 'ਤੇ ਰੱਖਿਆ ਜਾਵੇਗਾ।

  • Budget Session 2021
  • Final Budget
  • Manpreet Badal
  • Patari
  • Big Announcement
  • ਬਜਟ ਇਜਲਾਸ 2021
  • ਆਖਰੀ ਬਜਟ
  • ਮਨਪ੍ਰੀਤ ਬਾਦਲ

ਬਜਟ ਇਜਲਾਸ: ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਅਹਿਮ ਸੌਗਾਤ

NEXT STORY

Stories You May Like

  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • non vegetarian thali most expensive in august
    ਰਸੋਈ ਦਾ ਬਜਟ ਫਿਰ ਵਧਿਆ, ਅਗਸਤ ’ਚ ਮਾਸਾਹਾਰੀ ਥਾਲੀ ਸਭ ਤੋਂ ਜ਼ਿਆਦਾ ਮਹਿੰਗੀ
  • sukhbir badal rally
    ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
  • the kitchen budget has increased again
    ਰਸੋਈ ਦਾ ਬਜਟ ਫਿਰ ਵਧਿਆ, ਅਗਸਤ ’ਚ ਇਹ ਚੀਜ਼ ਹੋਵੇਗੀ ਥਾਲੀ 'ਚ ਸਭ ਤੋਂ ਜ਼ਿਆਦਾ ਮਹਿੰਗੀ
  • first prakash purab of sri guru granth sahib ji celebrated with devotion
    ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, DSGMC ਨੇ ਕੀਤੇ ਵੱਡੇ ਐਲਾਨ
  • samsung launches new budget phone amidst rising prices
    ਮਹਿੰਗਾਈ ਦੇ ਦੌਰ 'ਚ Samsung ਨੇ ਲਾਂਚ ਕੀਤਾ ਨਵਾਂ ਬਜਟ ਫ਼ੋਨ ! ਮਿਲੇਗੀ 6000 mAh ਬੈਟਰੀ ਤੇ 6 ਸਾਲ ਤੱਕ ਅਪਡੇਟਸ
  • manpreet  a college student critically injured in a road accident
    ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਕਾਲਜ ਵਿਦਿਆਰਥਣ ਮਨਪ੍ਰੀਤ ਦੀ ਮੌਤ
  • 200 per kg peas  ginger  tomatoes  onions  double price
    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +