Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    11:46:17 PM

  • raja raghuvanshi murder case  big decision of meghalaya government

    ਰਾਜਾ ਰਘੂਵੰਸ਼ੀ ਕਤਲ ਕੇਸ: ਮੇਘਾਲਿਆ ਸਰਕਾਰ ਦਾ ਵੱਡਾ...

  • mia khalifa shares hot pictures internet with her bold style

    Mia Khalifa ਨੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ! ਬੋਲਡ...

  • captain cool mahendra singh dhoni

    ਹੁਣ ਕੋਈ ਨਹੀਂ ਬਣ ਸਕੇਗਾ 'ਕੈਪਟਨ ਕੂਲ', ਮਹਿੰਦਰ...

  • mother and son die in road accident

    ਸੜਕ ਹਾਦਸੇ 'ਚ ਉੱਜੜਿਆ ਪਰਿਵਾਰ! ਮਾਂ-ਪੁੱਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਅੱਜ ਕੀ ਹੋਇਆ ? ਜਾਣੋ ਹਰ ਅਪਡੇਟ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਅੱਜ ਕੀ ਹੋਇਆ ? ਜਾਣੋ ਹਰ ਅਪਡੇਟ

  • Edited By DILSHER,
  • Updated: 21 Mar, 2025 07:48 PM
Jalandhar
budget session in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼ੁੱਕਰਵਾਰ ਨੂੰ ਸ਼ੁਰੂ ਹੋਇਆ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਦੀ ਕਾਰਵਾਈ ਪਿੱਛੋਂ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਦਾ ਸੈਸ਼ਨ ਹੰਗਾਮਾ ਭਰਪੂਰ ਰਿਹਾ। ਬਜਟ ਸੈਸ਼ਨ ਦੀ ਸ਼ੁਰੂਆਤ ‘ਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੇਸੰਬੋਧਨ ਨਾਲ ਹੋਈ। ਇਸ ਦੇ ਤੁਰੰਤ ਬਾਅਦ ਵਿਰੋਧੀ ਧਿਰ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਤੇ ਕੁਝ ਦੇਰ ਬਾਅਦ ਵਿਰੋਧ ਧਿਰ ਕਾਂਗਰਸ ਸਦਨ ਤੋਂ ਵਾਕਆਊਟ ਕਰ ਗਈ। ਅੱਜ ਦੀ ਕਾਰਵਾਈ ਦੌਰਾਨ ਵਿਧਾਇਕ ਵਲੋਂ ਆਪਣੇ-ਆਪਣੇ ਖੇਤਰਾਂ ਅਤੇ ਸੂਬੇ ਨਾਲ ਸੰਬੰਧਤ ਕਈ ਮੁੱਦੇ ਚੁੱਕੇ ਗਏ-

ਵਿਧਾਨ ਸਭਾ 'ਚ ਬੋਲੇ ਗਵਰਨਰ ਕਟਾਰੀਆ, ਪੰਜਾਬ 'ਚ ਬਣਨਗੇ 3 ਨਵੇਂ ਮੈਡੀਕਲ ਕਾਲਜ
ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੀ ਸ਼ੁਰੂਆਤ ਅੱਜ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਕਰ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ ਪੰਜਾਬ ਦਾ ਬਜਟ ਵਿੱਤ ਮੰਤਰੀ ਹਰਪਾਲ ਚੀਮਾ ਨੂੰ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਅੱਜ ਵਿਧਾਨ ਸਭਾ  ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ, ਉਥੇ ਹੀ ਵਿਰੋਧੀ ਧਿਰ ਵੱਲੋਂ ਖ਼ੂਬ ਹੰਗਾਮਾ ਕੀਤਾ ਗਿਆ। 

ਪ੍ਰਤਾਪ ਬਾਜਵਾ ਨੇ ਕੀਤੀ ਪਟਿਆਲਾ ਦੇ ਐੱਸ.ਐੱਸ.ਪੀ. ਨੂੰ ਹਟਾਉਣ ਦੀ ਮੰਗ
ਜ਼ੀਰੋ ਆਵਰ ਦੌਰਾਨ ਬਾਜਵਾ ਨੇ ਕਿਹਾ ਕਿ ਕਰਨਲ 13 ਤਾਰੀਖ ਨੂੰ ਆਪਣੇ ਪੁੱਤ ਨਾਲ ਖਾਣਾ ਖਾਣ ਆਏ ਸਨ। ਉਨ੍ਹਾਂ ਦੀ ਪਤਨੀ ਮੁਤਾਬਕ 12 ਪੁਲਸ ਮੁਲਾਜ਼ਮ ਸਿਵਲ ਵਰਦੀ ਵਿਚ ਆਏ ਅਤੇ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਪੁਲਸ ਵਾਲਿਆਂ ਨੇ ਕਰਨਲ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਪੱਗ ਵੀ ਉਤਾਰ ਦਿੱਤੀ। ਕਰਨਲ ਨੇ ਆਪਣਾ ਆਈ. ਡੀ. ਕਾਰਡ ਵੀ ਦਿਖਾਇਆ ਪਰ ਉਹ ਨਹੀਂ ਰੁਕੇ। ਪ੍ਰਤਾਪ ਬਾਜਵਾ ਨੇ ਉਦਾਹਰਣ ਦਿੰਦਿਆਂ ਕਿਹਾ ਕਿ 1992 ਵਿਚ ਵੀ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਸੀ। ਉਸ ਸਮੇਂ ਆਰਮੀ ਕਮਾਂਡ ਨੇ ਇਹ ਮੁੱਦਾ ਗਵਰਨਰ ਕੋਲ ਚੁੱਕਿਆ। ਜਾਂਚ ਦੌਰਾਨ ਐੱਸ.ਐੱਸ. ਪੀ. ਦੀ ਗਲਤੀ ਪਾਈ ਗਈ, ਜਿਸ ਤੋਂ ਬਾਅਦ ਉਸ ਨੂੰ ਮੂਲ ਕੈਡਰ ਪੰਜਾਬ ਵਿਚ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਪਟਿਆਲਾ ਦੇ ਐੱਸ. ਐੱਸ. ਪੀ. ਨਾਨਕ ਸਿੰਘ ਨੂੰ ਵੀ ਉਥੋਂ ਹਟਾਇਆ ਜਾਵੇ ਕਿਉਂਕਿ ਉਨ੍ਹਾਂ ਨੇ ਮੁਲਜ਼ਮ ਪੁਲਸ ਵਾਲਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ।    

ਜਦੋਂ ਵਿਧਾਨ ਸਭਾ ਵਿਚ ਭੜਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ...
ਪੰਜਾਬ ਬਜਟ ਸੈਸ਼ਨ ਦੀ ਪਹਿਲੇ ਦਿਨ ਦੀ ਕਾਰਵਾਈ ਹੰਗਾਮਾ ਭਰਪੂਰ ਰਹੀ। ਸਪੀਕਰ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਸਪੀਕਰ ਕੁਲਤਾਰ ਸੰਧਵਾਂ 'ਤੇ ਕਿਸਾਨਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ 'ਤੇ ਦੋਸ਼ ਲਗਾਇਆ। ਇਸ 'ਤੇ ਸਪੀਕਰ ਭੜਕ ਗਏ ਅਤੇ ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਤੁਸੀਂ ਗਲਤ ਗੱਲ ਆਖ ਰਹੇ ਹੋ। ਸਪੀਕਰ ਨੇ ਕਿਹਾ ਕਿ ਬਿਨਾਂ ਸਿਰ ਪੈਰ ਦੀ ਗੱਲ ਨਾ ਕਰੋ। ਮੇਰਾ ਅਜਿਹਾ ਇਕ ਵੀ ਵਿਵਾਦਤ ਬਿਆਨ ਦਿਖਾ ਦਿਓ। ਜਿਸ ਵਿਚ ਮੈਂ ਆਖਿਆ ਹੋਵੇ ਕਿ ਧਰਨੇ ਕਰਕੇ ਨਸ਼ਾ ਵਧਿਆ ਹੈ, ਅਜਿਹਾ ਬਿਆਨ ਮੈਂ ਕਦੇ ਨਹੀਂ ਦਿੱਤਾ। ਸਪੀਕਰ ਨੇ ਕਿਹਾ ਕਿ ਮੈਨੂੰ ਭੁਲੇਖਾ ਸੀ ਕਿ ਤੁਸੀਂ ਬਹੁਤ ਸਿਆਣੀ ਗੱਲ ਕਰਦੇ ਹੋ ਪਰ ਅਜਿਹਾ ਨਹੀਂ ਹੈ। 

ਉਹ ਤਾਂ ਸਾਨੂੰ ਸਕੂਲਾਂ 'ਚ ਘੇਰ ਕੇ ਖੜ੍ਹ ਜਾਂਦੇ...,ਵਿਧਾਨ ਸਭਾ 'ਚ ਬੋਲੇ ਵਿਧਾਇਕ ਭੋਲਾ ਗਰੇਵਾਲ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ  ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮਿਡ-ਡੇਅ ਮੀਲ ਵਰਕਰਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਸਰਕਾਰ ਸਕੂਲਾਂ ਲਈ ਚੰਗਾ ਕੰਮ ਕਰ ਰਹੀ ਹੈ। ਇਨ੍ਹਾਂ ਕਿਹਾ ਕਿ ਜਦੋਂ ਸਰਕਾਰ ਸਕੂਲਾਂ ਲਈ ਪੈਸੇ ਖ਼ਰਚ ਕਰ ਰਹੀ ਹੈ ਤਾਂ ਸਕੂਲਾਂ ਵਿੱਚ ਬੱਚਿਆਂ ਲਈ ਖਾਣਾ (ਮੀਡ-ਡੇਅ ਮੀਲ) ਤਿਆਰ ਕਰਨ ਵਾਲੇ ਵਰਕਰਾਂ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਬੱਚਿਆਂ ਲਈ ਖਾਣਾ ਬਣਾਉਣ ਵਾਲੇ ਵਰਕਰਾਂ ਦਾ ਗਰਮੀ ਵਿੱਚ ਬੁਰਾ ਹਾਲ ਹੋ ਜਾਂਦਾ ਹੈ, ਜਦਕਿ ਉਨ੍ਹਾਂ ਨੂੰ ਸਿਰਫ 3 ਹਜ਼ਾਰ ਰੁਪਏ ਮਹੀਨੇ ਦੀ ਉਜਰਤ ਮਿਲਦੀ ਹੈ। ਇਸ ਕਾਰਨ ਸਰਕਾਰ ਨੂੰ ਸਕੂਲਾਂ ਵਿੱਚ ਮਿਡ-ਡੇਅ ਮੀਲ ਬਣਾਉਣ ਵਾਲੇ ਵਰਕਰਾਂ ਦਾ ਮਾਣਭੱਤਾ ਵਧਾਉਣਾ ਚਾਹੀਦਾ ਹੈ। 

ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਾਣ ਨਾਲ ਕੀਤੀ ਗਈ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਭਰਪੂਰ ਰਿਹਾ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਖ਼ੂਬ ਹੰਗਾਮਾ ਕੀਤਾ। ਇਥੇ ਦੱਸ ਦੇਈਏ ਕਿ ਜਿਵੇਂ ਹੀ ਰਾਜਪਾਲ ਆਪਣੇ ਭਾਸ਼ਣ ਦੌਰਾਨ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਸਾਰੇ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ।

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦਾ ਮੁੱਦਾ
ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਸਦਨ ਵਿੱਚ ਵਿਧਾਇਕਾਂ ਵਲੋਂ ਸਵਾਲਾਂ ਦੀ ਝੜੀ ਲਗਾ ਦਿੱਤੀ ਗਈ। ਇਸ ਦੌਰਾਨ ਨਵਾਂਸ਼ਹਿਰ ਤੋਂ ਵਿਧਾਇਕ ਡਾਕਟਰ ਨੱਛਤਰਪਾਲ ਸਿੰਘ ਨੇ ਪੁੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਵਿਧਾਇਕ ਨੱਛਤਰਪਾਲ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਵਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਨ੍ਹਾਂ ਨੇ ਕਿਹਾ ਮੁਲਾਜ਼ਮਾਂ ਦੀ ਇਸ ਮੰਗ ਵੱਲ ਤੁਰੰਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 18 ਨਵੰਬਰ 2022 ਨੂੰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸਰਕਾਰ ਨੇ ਉਸ ਵੇਲੇ ਇਸ ਸਕੀਮ ਦਾ ਪੂਰਾ ਪ੍ਰਚਾਰ ਵੀ ਕੀਤਾ ਪਰ ਅੱਜ ਤਕ ਇਹ ਨੋਟੀਫਿਕੇਸ਼ਨ ਲਾਗੂ ਹੀ ਨਹੀਂ ਕੀਤਾ ਗਿਆ। ਜਿਸ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਇਸ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ, ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਲਾਭ ਹੋਵੇਗਾ।

ਸਫਾਈ ਸੇਵਕਾਂ ਦੀਆਂ ਉਜਰਤਾਂ ਵਿੱਚ ਜਲਦ ਹੋਵੇਗਾ ਵਾਧਾ
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਘੱਟੋ-ਘੱਟ ਉਜਰਤ ਦਾ ਮੁੱਦਾ ‘ਚ ਵਾਧਾ ਕਰਨ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ ਤੇ ਉਜਰਤਾਂ ਵਿੱਚ ਵਾਧਾ ਵੀ ਵਧੀਆ ਤਰੀਕੇ ਨਾਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਨ੍ਹਾਂ ‘ਚ 4 ਨਹੀਂ ਸਗੋਂ ਅੱਠ ਸ਼੍ਰੇਣੀਆਂ ਹਨ | ਕਿਰਤ ਮੰਤਰੀ ਨੇ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੇ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ | ਜਿਨ੍ਹਾਂ ‘ਚ ਇੱਕ ਹੈ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ‘ਚ ਹੋਏ ਵਾਧੇ ਅਨੁਸਾਰ ਸਾਲ ‘ਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਇਸ ਮੁਤਾਬਕ ਆਖਰੀ ਵਾਧਾ ਮਿਤੀ 01 ਸਤੰਬਰ 2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 01.03.2025 ਤੋਂ ਆਉਣ ਵਾਲੇ ਕੁਝ ਦਿਨਾਂ ‘ਚ ਕਰ ਦਿੱਤਾ ਜਾਵੇਗਾ।

ਡਰਾਈਵਿੰਗ ਲਾਈਸੈਂਸ ਨੂੰ ਲੈ ਕੇ ਚੰਗੀ ਖ਼ਬਰ
ਡਰਾਈਵਿੰਗ ਲਾਈਸੈਂਸ ਅਤੇ ਆਰ. ਸੀ. ਦੀ ਉਡੀਕ ਵਿਚ ਬੈਠੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ ਕਿਉਂਕਿ ਲੋਕਾਂ ਨੂੰ ਹੁਣ ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਦੀ ਪ੍ਰਿਟਿੰਗ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਅੱਜ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਿਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਕ ਮਹੀਨੇ ਵਿਚ ਪੈਂਡਿੰਗ ਮਾਮਲਿਆਂ ਨੂੰ ਪੂਰਾ ਕਰ ਲਿਆ ਜਾਵੇਗਾ। 

ਵਿਧਾਇਕਾ ਅਰੁਣਾ ਚੌਧਰੀ ਨੇ ਚੁੱਕਿਆ ਹਰਿਦੁਆਰ ਬੱਸ ਸੇਵਾ ਦਾ ਮੁੱਦਾ
ਪੰਜਾਬ ਬਜਟ ਸੈਸ਼ਨ ਦਾ ਪਹਿਲਾ ਦਿਨ ਕਾਫ਼ੀ ਹੰਗਾਮੇ ਵਾਲਾ ਰਿਹਾ। ਇਸ ਦੌਰਾਨ ਵਿਧਾਨ ਸਭਾ 'ਚ ਪਹੁੰਚੇ ਵਿਧਾਇਕਾਂ ਨੇ ਕਈ ਵੱਖ-ਵੱਖ ਮੁੱਦਿਆਂ 'ਤੇ ਸਵਾਲ ਖੜ੍ਹੇ ਕੀਤੇ। ਇਸ ਦੌਰਾਨ ਕਾਂਗਰਸ ਦੀ ਵਿਧਾਇਕ ਅਰੁਣਾ ਚੌਧਰੀ ਨੇ ਹਰਿਦੁਆਰ ਬੱਸ ਸੇਵਾ ਦਾ ਮੁੱਦਾ ਉਠਾਉਦਿਆਂ ਕਿਹਾ ਕਿ ਹਰਿਦੁਆਰਾ ਤੋਂ ਪਠਾਨਕੋਟ ਦਾ ਬੱਸ ਪਰਮਿਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹਰਿਦੁਆਰਾ ਤੋਂ ਪਠਾਨਕੋਟ ਲਈ ਬੱਸ ਚੱਲਦੀ ਹੈ, ਜੋ ਹੁਣ ਮੁਕੇਰਿਆਂ ਤੋਂ ਹੁਸ਼ਿਆਰਪੁਰ ਤੇ ਚੰਡੀਗੜ੍ਹ ਜਾ ਕੇ ਫਿਰ ਹਰਿਦੁਆਰ ਜਾਂਦੀ ਹੈ। 

  • Budget Session
  • Budget
  • Punjab
  • Punjab Vidhan Sabha
  • Vidhan Sabha

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ 'ਚ ਅੰਮ੍ਰਿਤਪਾਲ 'ਤੇ ਸਾਧਿਆ ਨਿਸ਼ਾਨਾ, ਦਿੱਤਾ ਵੱਡਾ ਬਿਆਨ

NEXT STORY

Stories You May Like

  • assembly by elections punjab gujarat
    ਪੰਜਾਬ ਸਣੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ ਜਾਰੀ
  • legislative assembly by elections result
    5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਏ ਸਾਹਮਣੇ, ਜਾਣੋ ਕਿੱਥੋਂ ਕਿਸ ਦੀ ਹੋਈ ਬੱਲੇ-ਬੱਲੇ
  • latest weather of punjab  storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ
  • punjab  gujarat bypolls is   semi final  arvind kejriwal
    ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ ਸੰਗਠਨ ਇੰਚਾਰਜ
  • fight assembly elections together with india alliance
    ਭਾਰਤ ਗਠਜੋੜ ਨਾਲ ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ, ਅਖਿਲੇਸ਼ ਯਾਦਵ ਦਾ ਵੱਡਾ ਬਿਆਨ
  • monsoon session madhya pradesh assembly july 28
    28 ਜੁਲਾਈ ਤੋਂ ਸ਼ੁਰੂ ਹੋਵੇਗਾ ਮੱਧ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • bikram majithia  vigilance department  raid
    ਬਿਕਰਮ ਮਜੀਠੀਆ ਦੇ ਘਰ ਵੱਡੀ ਰੇਡ, 29 ਮੋਬਾਇਲਾਂ ਸਣੇ ਜਾਣੋ ਕੀ ਕੁਝ ਹੋਇਆ ਬਰਾਮਦ
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
Trending
Ek Nazar
latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਪੰਜਾਬ ਦੀਆਂ ਖਬਰਾਂ
    • commissionerate police jalandhar destroys seized narcotics
      ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
    • guru granth sahib ji decorated in the house was desecrated
      ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
    • big drug racket busted in jalandhar
      ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
    • latest weather of punjab storm and heavy rain will come
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
    • top 10 news
      ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਤੇ ਰਿਐਕਟਰ 'ਚ ਧਮਾਕਾ, ਪੜ੍ਹੋ ਅੱਜ ਦੀਆਂ ਟੌਪ-10...
    • bhakra canal  gold  family
      ਭਾਖੜਾ ਨਹਿਰ 'ਚ ਧਾਰਮਿਕ ਸਮੱਗਰੀ ਜਲ ਪ੍ਰਵਾਹ ਕਰਦਿਆਂ ਲੱਖਾਂ ਦਾ ਸੋਨਾ ਵੀ ਰੋੜ੍ਹ...
    • gangrape girl pregnant
      ਪੰਜਾਬ 'ਚ ਘਨੌਣੀ ਵਾਰਦਾਤ, ਕੁੜੀ ਨਾਲ ਗੈਂਗਰੇਪ, ਗਰਭਵਤੀ ਹੋਣ ਤੋਂ ਬਾਅਦ ਇੰਝ ਹੋਇਆ...
    • vigilance punjab health workers
      ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ, ਇਨ੍ਹਾਂ ਵੱਡੇ ਅਫ਼ਸਰਾਂ 'ਤੇ ਹੋ ਗਿਆ ਐਕਸ਼ਨ
    • punjab schools holidays education department
      ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ
    • worker dies due to heat
      ਗਰਮੀ ਕਾਰਨ ਮਜ਼ਦੂਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +