ਕੋਟਕਪੂਰਾ\ਪੰਜਗਰਾਈਂ (ਨਰਿੰਦਰ, ਸੁਖਚੈਨ) : ਨੇੜਲੇ ਪਿੰਡ ਪੰਜਗਰਾਈਂ ਕਲਾਂ ਵਿਖੇ ਚੱਲੀ ਗੋਲੀ ਨਾਲ਼ ਜ਼ਖ਼ਮੀ ਹੋਏ ਵਿਅਕਤੀ ਮੇਜਰ ਸਿੰਘ ਪੁੱਤਰ ਦਲੀਪ ਸਿੰਘ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ, ਜਿਸ ਦਾ ਐਤਵਾਰ ਨੂੰ ਪੰਜਗਰਾਈਂ ਕਲਾਂ ਦੇ ਸ਼ਮਸ਼ਾਨ ਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ।
ਦੱਸਣਯੋਗ ਹੈ ਕਿ ਘਟਨਾ ਨਾਲ ਸਬੰਧਤ ਵਿਅਕਤੀ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੰਜਗਰਾਈ ਕਲਾਂ ਪੁਲਸ ਚੌਂਕੀ ਇੰਚਾਰਜ ਗੁਰਮੇਲ ਸਿੰਘ ਸੇਖੋਂ ਅਨੁਸਾਰ ਪੁਲਸ ਵੱਲੋਂ ਦੋਸ਼ੀਆਂ ਦੀ ਭਾਲ਼ 'ਚ ਲਗਾਤਾਰ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਮੋਦੀ ਕਿਸਾਨਾਂ ਦੇ ਕਰਜ਼ ਮੁਆਫੀ ਲਈ ਨਹੀਂ ਦੇਣਗੇ ਪੈਸਾ- ਹਰਸਿਮਰਤ
NEXT STORY