Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:07:59 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ...

PUNJAB News Punjabi(ਪੰਜਾਬ)

ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ...

  • Edited By Shivani Bassan,
  • Updated: 09 Nov, 2025 06:23 PM
Moga
bullet motorcycle riders be careful
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼)- ਜ਼ਿਲ੍ਹਾ ਪੁਲਸ ਨੇ ਬੁਲਟ ਮੋਟਰਸਾਈਕਲਾਂ ‘ਤੇ ਪਟਾਖਾ ਯੰਤਰ ਲਗਾ ਕੇ ਧੁਨੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਸ਼ਰਾਰਤੀ ਤੱਤਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਸਖ਼ਤ ਮੁਹਿੰਮ ਚਲਾਈ ਹੈ। ਐੱਸ. ਐੱਸ. ਪੀ. ਮੋਗਾ ਦੀਆਂ ਹਦਾਇਤਾਂ ਅਨੁਸਾਰ ਅੱਜ ਮੋਗਾ ਦੇ ਵੱਖ-ਵੱਖ ਚੌਂਕ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਬੁਲਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲੇ ਨੌਜਵਾਨਾਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਦੇ ਮੋਟੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ, ਬਿਨਾਂ ਦਸਤਾਵੇਜ਼ਾਂ ਵਾਲੇ ਕਈ ਵਾਹਨਾਂ ਨੂੰ ਪੁਲਸ ਨੇ ਬੰਦ ਵੀ ਕੀਤਾ।

ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

ਜਾਣਕਾਰੀ ਦਿੰਦਿਆਂ ਹੋਇਆਂ ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਐੱਸ.ਐੱਸ.ਪੀ. ਅਜੈ ਗਾਂਧੀ ਦੇ ਹੁਕਮਾਂ ਹੇਠ ਸ਼ੁਰੂ ਕੀਤੀ ਗਈ ਹੈ। ਅੱਜ ਮੋਗਾ ਦੇ ਮੇਨ ਚੌਕ ‘ਚ ਵਿਸ਼ੇਸ਼ ਨਾਕਾ ਲਗਾ ਕੇ ਬੁਲਟ ਮੋਟਰਸਾਈਕਲਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਰੀਬ 20 ਬੁਲਟ ਮੋਟਰਸਾਈਕਲਾਂ ਦੇ ਪਟਾਖਾ ਯੰਤਰ ਵਾਲੇ ਸਾਇਲੈਂਸਰ ਉਤਾਰ ਕੇ ਮੌਕੇ ‘ਤੇ ਹੀ ਹਥੌੜੇ ਦੀ ਮਦਦ ਨਾਲ ਤਬਾਹ ਕਰ ਦਿੱਤੇ ਗਏ।

ਇਹ ਵੀ ਪੜ੍ਹੋ- ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

ਪੁਲਸ ਨੇ ਇਨ੍ਹਾਂ ਚਾਲਕਾਂ ਦੇ ਵਿਰੁੱਧ ਭਾਰੀ ਚਲਾਨ ਵੀ ਜਾਰੀ ਕੀਤੇ। ਜਿਸਦਾ ਮਕਸਦ ਸ਼ਹਿਰ ਵਿੱਚ ਵਧ ਰਹੇ ਧੁਨੀ ਪ੍ਰਦੂਸ਼ਣ ‘ਤੇ ਕਾਬੂ ਪਾਉਣਾ ਹੈ। ਕੁਝ ਸ਼ਰਾਰਤੀ ਤੱਤ ਆਪਣੇ ਬੁਲਟ ਮੋਟਰਸਾਈਕਲਾਂ ‘ਤੇ ਵਿਸ਼ੇਸ਼ ਪਟਾਖਾ ਯੰਤਰ ਲਗਾ ਕੇ ਸ਼ਹਿਰ ਦੀਆਂ ਗਲੀਆਂ ‘ਚ ਸ਼ੋਰ ਮਚਾਉਂਦੇ ਹਨ ਜਿਸ ਨਾਲ ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ

ਸੁਖਮੰਦਰ ਸਿੰਘ ਨੇ ਕਿਹਾ ਕਿ ਅੱਗੇ ਵੀ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਜੋ ਬੁਲਟਾਂ ‘ਤੇ ਪਟਾਖਾ ਸਲੈਂਸਰ ਲਗਾ ਕੇ ਲੋਕਾਂ ਨੂੰ ਤੰਗ ਕਰਦੇ ਹਨ ਕਿ ਅਗਲੀ ਵਾਰ ਉਨ੍ਹਾਂ ਦੇ ਵਾਹਨ ਸਿੱਧੇ ਪੁਲਸ ਥਾਣੇ ਵਿੱਚ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਪੁਲਸ ਦੀ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਅਣਚਾਹੀਆਂ ਵਾਰਦਾਤਾਂ ‘ਤੇ ਪੂਰੀ ਤਰ੍ਹਾਂ ਨਿਯੰਤਰਣ ਕਰਨਾ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਕਾਗਜਾਤ ਪੂਰੇ ਰੱਖਣ ਅਤੇ ਪੁਲਸ ਦਾ ਸਹਿਯੋਗ ਵੀ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bullet motorcycle
  • riders
  • Silencer
  • ਬੁਲੇਟ ਮੋਟਰਸਾਈਕਲ
  • ਸਵਾਰ
  • ਸਾਈਲੈਂਸਰ

ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ

NEXT STORY

Stories You May Like

  • those who take health supplements should be cautious
    ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
  • if you feel fatigued despite getting a full night s sleep take heed
    ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ ਜਾਣ ਉਡਣਗੇ ਹੋਸ਼
  • canadian government issued warning
    ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀ ਹੋ ਜਾਣ ਸਾਵਧਾਨ ! ਸਰਕਾਰ ਨੇ ਦੇ'ਤੀ ਚੇਤਾਵਨੀ
  • women are falling victim to high blood pressure due to this reason
    ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • parents should be cautious before giving mobile phones to children
    ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ ਹੈ ਭਾਰੀ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +