Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    3:14:07 AM

  • india is facing the threat of extreme heat and drought

    ਸਾਵਧਾਨ! ਭਾਰਤ 'ਤੇ ਮੰਡਰਾ ਰਿਹਾ ਭਿਆਨਕ ਗਰਮੀ ਤੇ...

  • blackout in these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ

  • rcb vs gt

    ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB...

  • power cut jalandhar

    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਘਟਾਇਆ ਜਾਵੇਗਾ ਬੋਝ : ਮੀਤ ਹੇਅਰ

PUNJAB News Punjabi(ਪੰਜਾਬ)

ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਘਟਾਇਆ ਜਾਵੇਗਾ ਬੋਝ : ਮੀਤ ਹੇਅਰ

  • Updated: 25 May, 2022 07:54 PM
Chandigarh
burden of fake results on teachers and children will be reduced
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮਿਆਰੀ ਸਿੱਖਿਆ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ ਅਤੇ ਸਿਰਫ ਪ੍ਰਮਾਣਿਕ ਨਤੀਜੇ ਹੀ ਅੱਗੇ ਲਿਜਾਏ ਜਾਣਗੇ। ਇਹ ਗੱਲ ਪੰਜਾਬ ਦੇ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਕ ਨਿੱਜੀ ਚੈਨਲ ਵੱਲੋਂ 'ਸਿੱਖਿਆ 'ਤੇ ਸੰਵਾਦ' ਵਿਸ਼ੇ 'ਤੇ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਕਹੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ

ਸਿੱਖਿਆ ਤੇ ਖੇਡ ਵਿਭਾਗ ਦਾ ਰੋਡਮੈਪ ਸਾਂਝਾ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਆਸ ਜਾਗੀ ਹੈ ਕਿ ਸਿੱਖਿਆ ਖੇਤਰ ਨੂੰ ਤਰਜੀਹ ਮਿਲੇਗੀ। ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਕਾਰਗਰ ਨੀਤੀ ਬਣਾਉਣ ਲਈ ਹੇਠਲੇ ਪੱਧਰ 'ਤੇ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ, ਵਿਦਿਆਰਥੀਆਂ ਇਥੋਂ ਤੱਕ ਕਿ ਦਰਜਾ ਚਾਰ ਕਰਮਚਾਰੀਆਂ ਤੋਂ ਵੀ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ। ਇਸੇ ਫੀਡਬੈਕ ਤੋਂ ਪਤਾ ਲੱਗਾ ਹੈ ਕਿ ਆਨਲਾਈਨ ਕਲਾਸਾਂ ਨੇ ਸਿੱਖਿਆ 'ਤੇ ਬਹੁਤ ਮਾੜਾ ਅਸਰ ਪਾਇਆ ਹੈ ਕਿਉਂਕਿ ਵਿਦਿਆਰਥੀਆਂ ਕੋਲ ਸਮਾਰਟ ਫੋਨ ਹੀ ਨਹੀਂ ਸਨ।

ਇਹ ਵੀ ਪੜ੍ਹੋ : CM ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਪ੍ਰਾਜੈਕਟ ਲਈ ਟੈਂਡਰ ਮੰਗਣ ਦੇ ਦਿੱਤੇ ਹੁਕਮ

ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਹਿਲੇ ਨੰਬਰ 'ਤੇ ਆਉਣ ਦੀ ਹੋੜ ਨੇ ਬੇਸਲਾਈਨ ਨਤੀਜੇ ਫਰਜ਼ੀ ਤੌਰ 'ਤੇ ਬਿਹਤਰ ਦਿਖਾਉਣ ਕਰਕੇ ਸਿੱਖਿਆ 'ਤੇ ਮਾੜਾ ਅਸਰ ਪਾਇਆ। ਸਕੂਲਾਂ ਦੇ ਦੌਰਿਆਂ ਸਮੇਂ ਖੁਦ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਦੇ ਮਾੜੇ ਪੱਧਰ ਦਾ ਪਤਾ ਲੱਗਾ। ਪਿਛਲੀਆਂ ਸਰਕਾਰਾਂ ਵੱਲੋਂ ਬੁਨਿਆਦੀ ਸਹੂਲਤਾਂ ਖਾਸ ਕਰਕੇ ਦਰਜਾ ਚਾਰ ਕਰਮਚਾਰੀ ਤੱਕ ਵੀ ਨਹੀਂ ਦਿੱਤੇ ਗਏ ਪਰ ਸਕੂਲਾਂ 'ਤੇ ਬਿਹਤਰ ਨਤੀਜੇ ਦਿਖਾਉਣ ਲਈ ਫਰਜ਼ੀ ਬੇਸ ਲਾਈਨ ਨਤੀਜੇ ਤਿਆਰ ਕਰਕੇ ਚੰਗੇ ਦਿਖਾਉਣ ਲਈ ਆਖਿਆ ਗਿਆ, ਜਿਸ ਲਈ ਮਿੱਥੇ ਤਰੀਕੇ ਨਾਲ ਨਕਲ ਕਰਵਾਈ ਜਾਂਦੀ ਰਹੀ। ਇਹੋ ਕਾਰਨ ਹੈ ਕਿ ਸਾਡੇ ਸਭ ਤੋਂ ਕਾਬਲ ਅਤੇ ਯੋਗ ਅਧਿਆਪਕ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦਾ ਸਿਸਟਮ ਮਾੜਾ ਹੈ। ਹਾਲਾਂਕਿ ਕਈ ਸਰਕਾਰੀ ਸਕੂਲ ਆਪਣੇ ਬਲਬੂਤੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਇਕ ਸਕੂਲ ਦੀ ਉਦਾਹਰਨ ਵੀ ਦਿੱਤੀ। ਕਈ ਸਕੂਲਾਂ ਵਿੱਚ ਬੱਚਿਆਂ ਦੇ ਬਿਹਤਰ ਨਤੀਜੇ ਵੀ ਵੇਖੇ। ਇਹ ਸਕੂਲ ਬਿਨਾਂ ਸਰਕਾਰੀ ਮਦਦ ਦੇ ਆਪਣੇ ਬਲਬੂਤੇ ਵਧੀਆ ਚੱਲ ਰਹੇ ਹਨ।

ਇਹ ਵੀ ਪੜ੍ਹੋ : 'ਆਪ' ਸਰਕਾਰ ਧਿਆਨ ਵੰਡਾਊ ਕੰਮਾਂ ਦੀ ਬਜਾਏ ਕੇਜਰੀਵਾਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰੇ : ਅਕਾਲੀ ਦਲ

ਮੀਤ ਹੇਅਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਅਤੇ ਭਵਿੱਖੀ ਸਮੇਂ ਦੀ ਲੋੜ ਮੁਤਾਬਕ ਅਤੇ ਉਦਯੋਗਾਂ ਦੀ ਮੰਗ ਅਨੁਸਾਰ ਸਿਲੇਬਸ ਤਿਆਰ ਕਰਨ ਦੀ ਲੋੜ ਹੈ, ਖਾਸ ਕਰਕੇ ਭੂਗੋਲਿਕ ਖਿੱਤੇ ਦੀਆਂ ਮੰਗਾਂ ਅਨੁਸਾਰ ਪ੍ਰੈਕਟੀਕਲ ਸਿਲੇਬਸ ਦੀ ਜ਼ਰੂਰਤ ਹੈ ਅਤੇ ਇਸ ਉਪਰ ਹੁਣ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਨਾਲ ਹੀ ਨੀਤੀਆਂ ਬਣਾ ਰਹੇ ਹਾਂ। ਸਰਕਾਰੀ ਨੌਕਰੀਆਂ ਦੇ ਯੋਗ ਬਣਾਉਣ ਲਈ ਵਿਦਿਆਰਥੀ ਤਿਆਰ ਕਰਨ ਤੋਂ ਇਲਾਵਾ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕਰਨ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਨਾਮਣਾ ਖੱਟਣ ਵਾਲੇ ਨੌਜਵਾਨਾਂ ਨੂੰ ਉਹ ਨਿੱਜੀ ਤੌਰ 'ਤੇ ਹੱਲਾਸ਼ੇਰੀ ਦੇਣ ਲਈ ਮਿਲਣਗੇ ਤਾਂ ਜੋ ਹੋਰ ਨੌਜਵਾਨ ਵੀ ਪ੍ਰੇਰਿਤ ਹੋ ਸਕਣਗੇ।

  • Teachers
  • Children
  • Fake Results
  • Burden
  • ਅਧਿਆਪਕ
  • ਬੱਚੇ
  • ਫਰਜ਼ੀ ਨਤੀਜੇ
  • ਬੋਝ

ਕਮਰੇ ’ਚ ਸੁੱਤੀਆਂ ਪਈਆਂ ਮਾਂਵਾਂ-ਧੀਆਂ ਉਪਰ ਡਿੱਗੀ ਲੈਂਟਰ ਵਾਲੀ ਛੱਤ

NEXT STORY

Stories You May Like

  • new appointments in mansa district congress
    ਮਾਨਸਾ ਜ਼ਿਲ੍ਹਾ ਕਾਂਗਰਸ 'ਚ ਨਵੀਆਂ ਨਿਯੁਕਤੀਆਂ: ਰਣਜੀਤ ਦੋਦੜਾ ਤੇ ਜਸਵੀਰ ਚੱਕ ਅਲੀਸ਼ੇਰ ਬਣੇ ਮੀਤ ਪ੍ਰਧਾਨ
  • tired of in laws and wife  husband commits suicide
    ਸਹੁਰੇ ਪਰਿਵਾਰ ਤੇ ਪਤਨੀ ਤੋਂ ਅੱਕੇ ਹੋਏ ਪਤੀ ਨੇ ਗਲ ਲਾਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ
  • journalist gurdeep  fake journalist
    ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ
  • teachers launch protest against punjab government  s new depu
    ਸਿੱਖਿਆ ਪ੍ਰਣਾਲੀ 'ਤੇ ਸਿੱਧਾ ਹਮਲਾ! ਪੰਜਾਬ ਸਰਕਾਰ ਦੀ ਨਵੀਂ ਡੈਪੂਟੇਸ਼ਨ ਨੀਤੀ ਵਿਰੁੱਧ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ
  • hair styling shock
    ਹੇਅਰ ਸਟਾਈਲਿੰਗ ਨੇ ਲਵਾ'ਤੇ ਝਟਕੇ ! ਕਰੰਟ ਲੱਗਣ ਮਗਰੋਂ ਔਰਤ ਦਾ ਹੋਇਆ ਬੁਰਾ ਹਾਲ
  • accident in tapa
    ਸੁਵਿਧਾ ਕੇਂਦਰ ਤੋਂ ਪਰਤ ਰਹੇ ਨੂੰਹ-ਸਹੁਰੇ ਨਾਲ ਵਾਪਰਿਆ ਹਾਦਸਾ! 2 ਬੱਚੀਆਂ ਸਿਰੋਂ ਉੱਠਿਆ ਮਾਂ ਦਾ ਸਾਇਆ
  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • matriculation results smart school cbse results
    CBSE ਦਸਵੀਂ ਦੇ ਨਤੀਜਿਆਂ 'ਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਦਾ ਦਬਦਬਾ ਕਾਇਮ
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
  • long power cut in punjab on saturday electricity will remain shut
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • long power cut in punjab on saturday electricity will remain shut
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • big announcement made in punjab on may 20
      ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
    • understanding the anti defection law as 7 aap parliamentarians move to bjp
      ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
    • punjab weather change thunderstorm alert in 12 districts
      ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
    • father rapes daughter in nawanshahr
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ,...
    • liv in partner
      ਲਿਵ-ਇਨ ਪਾਰਟਨਰ ਦੀ ਹੈਵਾਨੀਅਤ: ਸ਼ਰਾਬ ਪੀਣ ਤੋਂ ਰੋਕਿਆ ਤਾਂ ਮਸ਼ੀਨ ਨਾਲ...
    • shameful act of mother
      ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • sacrilege in ludhiana
      ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
    • death of a young man death due to overdose
      ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +