Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:25:13 AM

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕੇਂਦਰ ਤੇ ਪੰਜਾਬ ਵਿਚਾਲੇ ਭਖਦਾ ਮੁੱਦਾ ਬਣਿਆ ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਜਾਣੋ ਕੀ ਹੈ ਵਿਵਾਦ ਦਾ ਕਾਰਨ

MERI AWAZ SUNO News Punjabi(ਨਜ਼ਰੀਆ)

ਕੇਂਦਰ ਤੇ ਪੰਜਾਬ ਵਿਚਾਲੇ ਭਖਦਾ ਮੁੱਦਾ ਬਣਿਆ ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਜਾਣੋ ਕੀ ਹੈ ਵਿਵਾਦ ਦਾ ਕਾਰਨ

  • Updated: 03 Mar, 2022 12:24 PM
Jalandhar
burning issue between the center and punjab bhakra beas management board
  • Share
    • Facebook
    • Tumblr
    • Linkedin
    • Twitter
  • Comment

ਬੀ. ਬੀ. ਐੱਮ. ਬੀ. ਦੀ ਪੈਦਾਇਸ਼ 1960 ’ਚ ਭਾਰਤ-ਪਾਕਿਸਤਾਨ ਦਰਮਿਆਨ ਦਸਤਖ਼ਤ ਕੀਤੀ ਸਿੰਧੂ ਜਲ ਸੰਧੀ ’ਚ ਸ਼ਾਮਲ ਹੈ ਜਿਸ ਦੇ ਤਹਿਤ 3 ਪੂਰਬੀ ਨਦੀਆਂ-ਰਾਵੀ, ਬਿਆਸ ਅਤੇ ਸਤਲੁਜ ਦਾ ਪਾਣੀ ਵਿਸ਼ੇਸ਼ ਵਰਤੋਂ ਲਈ ਭਾਰਤ ਨੂੰ ਅਲਾਟ ਕੀਤਾ ਗਿਆ ਸੀ, ਜਦਕਿ ਸਿੰਧ, ਚਿਨਾਬ ਅਤੇ ਜੇਹਲਮ ਨਦੀਆਂ ਦਾ ਪਾਕਿਸਤਾਨ ਨੂੰ।ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ’ਚ 2 ਪ੍ਰਮੁੱਖ ਅਹੁਦਿਆਂ ’ਤੇ ਨਿਯੁਕਤੀਆਂ ਦੇ ਸਬੰਧ ’ਚ ਨਿਯਮਾਂ ’ਚ ਸੋਧ ਦੇ ਕੇਂਦਰ ਦੇ ਫ਼ੈਸਲੇ ਨੂੰ ਲੈ ਕੇ ਭਾਜਪਾ ਨੂੰ ਛੱਡ ਕੇ ਪੰਜਾਬ ’ਚ ਸਿਆਸੀ ਪਾਰਟੀਆਂ ’ਚ ਭੜਥੂ ਪਿਆ ਹੋਇਆ ਹੈ।

ਭਾਰਤ ’ਚ ਯਕੀਨੀ ਸਿੰਚਾਈ, ਬਿਜਲੀ ਉਤਪਾਦਨ ਅਤੇ ਹੜ੍ਹ ਕੰਟਰੋਲ ਲਈ ਇਨ੍ਹਾਂ ਨਦੀਆਂ ਦੀ ਸਮਰੱਥਾ ਦੀ ਸੰਭਾਲ ਕਰਨ ਲਈ ਇਕ ਮਾਸਟਰ ਪਲੈਨ ਤਿਆਰ ਕੀਤਾ ਗਿਆ ਸੀ। ਭਾਖੜਾ ਅਤੇ ਬਿਆਸ ਪ੍ਰਾਜੈਕਟ ਇਸ ਯੋਜਨਾ ਦਾ ਇਕ ਮੁੱਖ ਹਿੱਸਾ ਹਨ ਅਤੇ ਤੱਤਕਾਲੀਨ ਅਣਵੰਡੇ ਪੰਜਾਬ ਅਤੇ ਰਾਜਸਥਾਨ ਦੇ ਸੰਯੁਕਤ ਉੱਦਮ ਦੇ ਰੂਪ ’ਚ ਸਥਾਪਿਤ ਕੀਤੇ ਗਏ ਸਨ।

ਇਹ ਵੀ ਪੜ੍ਹੋ: ਖ਼ੁਲਾਸਾ: ਅੰਗਰੇਜ਼ੀ ’ਚ ਕਮਜ਼ੋਰ ਸੈਂਕੜੇ ਵਿਦਿਆਰਥੀਆਂ ਨੂੰ ਝਾਂਸਾ ਦੇ ਕੇ ਟਰੈਵਲ ਏਜੰਟਾਂ ਨੇ ਭੇਜਿਆ ਯੂਕ੍ਰੇਨ

1 ਨਵੰਬਰ, 1966 ਨੂੰ ਪੰਜਾਬ ਦੇ ਮੁੜ ਗਠਨ ਅਤੇ ਹਰਿਆਣਾ ਸੂਬੇ ਦੇ ਨਿਰਮਾਣ ਦੇ ਬਾਅਦ ਪੰਜਾਬ ਮੁੜ ਗਠਨ ਕਾਨੂੰਨ 1966 ਦੀ ਧਾਰਾ 79 ਤਹਿਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਗਠਨ ਕੀਤਾ ਗਿਆ। ਭਾਖੜਾ ਨੰਗਲ ਪ੍ਰਾਜੈਕਟ ਦਾ ਪ੍ਰਸ਼ਾਸਨ, ਰੱਖ-ਰਖਾਅ ਅਤੇ ਸੰਚਾਲਨ 1 ਅਕਤੂਬਰ, 1967 ਨੂੰ ਭਾਖੜਾ ਪ੍ਰਬੰਧਨ ਨੂੰ ਸੌਂਪ ਦਿੱਤਾ ਗਿਆ। 15 ਮਈ, 1976 ਨੂੰ ਜਦੋਂ ਬਿਆਸ ਪ੍ਰਾਜੈਕਟ ਦਾ ਕੰਮ ਪੂਰਾ ਹੋ ਗਿਆ ਅਤੇ ਸੌਂਪ ਦਿੱਤਾ ਗਿਆ, ਭਾਖੜਾ ਪ੍ਰਬੰਧਨ ਬੋਰਡ ਦਾ ਨਾਂ ਬਦਲ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਕਰ ਦਿੱਤਾ ਗਿਆ। ਉਦੋਂ ਤੋਂ ਬੀ. ਬੀ. ਐੱਮ. ਬੀ. ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਚੰਡੀਗੜ੍ਹ ਨੂੰ ਪਾਣੀ ਅਤੇ ਬਿਜਲੀ ਦੀ ਸਪਲਾਈ ਕੰਟਰੋਲ ਕਰਦਾ ਹੈ।

ਬੀ. ਬੀ. ਐੱਮ. ਬੀ. ਦਾ ਗਠਨ : ਬੀ. ਬੀ. ਐੱਮ. ਬੀ. ’ਚ ਇਕ ਪ੍ਰਧਾਨ ਅਤੇ 2 ਪੂਰੇ ਸਮੇਂ ਦੇ ਮੈਂਬਰ ਸ਼ਾਮਲ ਹਨ ਜੋ ਸਹਿਯੋਗੀ ਰਾਜਾਂ ਪੰਜਾਬ ਅਤੇ ਹਰਿਆਣਾ ਤੋਂ ਹਨ। ਉਨ੍ਹਾਂ ਨੂੰ ਕ੍ਰਮਵਾਰ ਪੰਜਾਬ ਅਤੇ ਹਰਿਆਣਾ ਤੋਂ ਮੈਂਬਰ (ਬਿਜਲੀ) ਅਤੇ ਮੈਂਬਰ (ਸਿੰਚਾਈ) ਦੇ ਰੂਪ ’ਚ ਨਾਮਜ਼ਦ ਕੀਤਾ ਗਿਆ ਹੈ। ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹਰੇਕ ਸਬੰਧਤ ਸੂਬਾ ਸਰਕਾਰ ਵੱਲੋਂ ਨਾਮਜ਼ਦ ਮੈਂਬਰ ਸੂਬੇ ਦੀ ਪ੍ਰਤੀਨਿਧਤਾ ਕਰਦਾ ਹੈ। ਬੀ. ਬੀ. ਐੱਮ. ਬੀ. ’ਚ ਕਰਮਚਾਰੀਆਂ ਦੀ ਕੁਲ ਗਿਣਤੀ ਲਗਭਗ 12,000 ਹੈ ਅਤੇ ਇਨ੍ਹਾਂ ’ਚੋਂ 696 ਸਮੂਹ ‘ਏ’ ਦੇ ਅਧਿਕਾਰੀ ਹਨ ਅਤੇ ਸਹਿਯੋਗੀ ਸੂਬਿਆਂ ਤੋਂ ਤਾਇਨਾਤ ਹਨ।

ਨਿਯਮਾਂ ’ਚ ਕੀ ਬਦਲਾਅ ਹੋਏ : ਭਾਰਤ ਸਰਕਾਰ ਨੇ 23 ਫਰਵਰੀ, 2022 ਨੂੰ ਬੀ. ਬੀ. ਐੱਮ. ਬੀ. ਨਿਯਮ 1974 ’ਚ ਸੋਧ ਕਰਨ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਜਿਸ ਨਾਲ ਬੋਰਡ ਦੇ ਪੂਰੇ ਸਮੇਂ ਦੇ ਮੈਂਬਰਾਂ ਦੀ ਚੋਣ ਦੇ ਮਾਪਦੰਡ ’ਚ ਤਬਦੀਲੀ ਕੀਤੀ। ਨਵੇਂ ਨਿਯਮ ਨਿਯੁਕਤਆਂ ਲਈ ਤਕਨੀਕੀ ਯੋਗਤਾ ਨਿਰਧਾਰਿਤ ਕਰਦੇ ਹਨ ਅਤੇ ਨਾ ਸਿਰਫ਼ ਪੰਜਾਬ ਅਤੇ ਹਰਿਆਣਾ ਤੋਂ ਸਗੋਂ ਪੂਰੇ ਭਾਰਤ ਤੋਂ ਮੈਂਬਰਾਂ ਦੀ ਨਿਯੁਕਤੀ ਦਾ ਰਾਹ ਪੱਧਰਾ ਕਰਦੇ ਹਨ।

ਨਵੇਂ ਨਿਯਮਾਂ ’ਤੇ ਕੀ ਹੈ ਇਤਰਾਜ਼ : ਨਵੇਂ ਨਿਯਮਾਂ ਦਾ ਵਿਰੋਧ ਇੰਜੀਨੀਅਰ ਭਾਈਚਾਰਾ, ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਆਇਆ ਹੈ। ਜਿੱਥੇ ਕਾਂਗਰਸ, ‘ਆਪ’ ਅਤੇ ਸ਼੍ਰੋਅਦ ਨੇ ਇਸ ਨੂੰ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੱਤਾ ਹੈ, ਓਧਰ ਕਿਸਾਨ ਸੰਘਾਂ ਨੇ ਵਾਅਦਾ ਕੀਤਾ ਹੈ ਕਿ ਜੇਕਰ ਮੰਗਾਂ ਵਾਪਸ ਨਾ ਲਈਆਂ ਗਈਆਂ ਤਾਂ ਉਹ ਵਿਰੋਧ ਵਿਖਾਵੇ ਕਰਨਗੇ। ਇੰਜੀਨੀਅਰਾਂ ਦਾ ਕਹਿਣਾ ਹੈ ਕਿ ਸ਼ਾਇਦ ਹੀ ਕੋਈ ਇੰਜੀਨੀਅਰ ਨਵੇਂ ਨਿਯਮਾਂ ਦੇ ਤਹਿਤ ਨਿਯੁਕਤੀ ਲਈ ਮੌਕਾ ਹਾਸਲ ਕਰ ਸਕੇਗਾ, ਜੋ ਪੰਜਾਬ ਅਤੇ ਹਰਿਆਣਾ ਦੇ ਬਾਹਰ ਤੋਂ ਨਿਯੁਕਤ ਕੀਤੇ ਜਾਣ ਵਾਲੇ ਕੁਝ ਕਰਮਚਾਰੀਆਂ ਲਈ ਤਿਆਰ ਕੀਤੇ ਗਏ ਜਾਪਦੇ ਹਨ।

ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਵੇਂ ਨਿਯਮਾਂ ਦਾ ਵਿਰੋਧ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਲਈ ਇਕ ਵਫਦ ਦੀ ਅਗਵਾਈ ਕਰਨ ਦੀ ਬੇਨਤੀ ਕੀਤੀ ਹੈ, ਜਦਕਿ ‘ਆਪ’ ਅਤੇ ਸ਼੍ਰੋਅਦ ਨੇ ਕਿਹਾ ਹੈ ਕਿ ਕੇਂਦਰ ਅਤੇ ਭਾਜਪਾ ਨੂੰ ਮਨਮਾਨੇ ਢੰਗ ਨਾਲ ਨਿਯਮ ਬਦਲਣ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਜਾਣੋ ਯੂਕ੍ਰੇਨ-ਰੂਸ ਲੜਾਈ ਦੀ ਅਸਲ ਵਜ੍ਹਾ, ਜਿਸ ਕਾਰਨ ਬਰੂਹਾਂ 'ਤੇ ਆਣ ਢੁੱਕੀ 'ਤੀਜੀ ਵਿਸ਼ਵ ਜੰਗ'

ਅਧਿਕਾਰਕ ਪ੍ਰਤੀਕਿਰਿਆ : ਬੀ. ਬੀ. ਐੱਮ. ਬੀ. ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਹੋਰ ਮੈਂਬਰ ਸੂਬਿਆਂ ਦੀ ਪ੍ਰਤੀਨਿਧਤਾ ਪਹਿਲਾਂ ਵਾਂਗ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਹੈ ਕਿ ਨਵੇਂ ਨਿਯਮ ਸਿਰਫ਼ ਮੈਂਬਰ ਬਿਜਲੀ ਅਤੇ ਮੈਂਬਰ ਸਿੰਚਾਈ ਲਈ ਜ਼ਰੂਰੀ ਤਕਨੀਕੀ ਯੋਗਤਾ ਦੱਸਦੇ ਹਨ ਅਤੇ ਮੈਂਬਰ ਸੂਬਿਆਂ ਨੂੰ ਬਿਜਲੀ ਅਤੇ ਸਿੰਚਾਈ ਦਾ ਲਾਭ ਬਰਾਬਰ ਰਹਿੰਦਾ ਹੈ।ਇਹ ਵੀ ਤਰਕ ਦਿੱਤਾ ਗਿਆ ਹੈ ਕਿ ਜਗਮੋਹਨ ਸਿੰਘ ਬਨਾਮ ਭਾਰਤ ਸੰਘ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕ ਫ਼ੈਸਲੇ ਦੇ ਮੱਦੇਨਜ਼ਰ ਤਬਦੀਲੀਆਂ ਕੀਤੀਆਂ ਗਈਆਂ ਹਨ।ਭਾਜਪਾ ਨੇ ‘ਮਾਮੂਲੀ ਇਤਰਾਜ਼’ ਉਠਾਉਣ ਲਈ ਹੋਰਨਾਂ ਪਾਰਟੀਆਂ ਨੂੰ ਝਾੜ ਵੀ ਪਾਈ ਅਤੇ ਕਿਹਾ ਕਿ ਨਿਯਮਾਂ ’ਚ ਅਤੇ ਬਿਜਲੀ ਤੇ ਸਿੰਚਾਈ ਪ੍ਰਾਜੈਕਟਾਂ ’ਚ ਮੈਂਬਰ ਸੂਬਿਆਂ ਦੀ ਹਿੱਸੇਦਾਰੀ ’ਚ ਕੋਈ ਭੌਤਿਕ ਤਬਦੀਲੀ ਨਹੀਂ ਹੋਈ।

ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਪ੍ਰਤੀਕਿਰਿਆ : ਪਾਰਟੀਆਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੇ ਮੌਕਿਆਂ ਨੂੰ ਘਟਾਉਣ ਲਈ ਨਿਯਮਾਂ ’ਚ ਬਦਲਾਅ ਕੀਤਾ ਗਿਆ ਹੈ। ਜਿਨ੍ਹਾਂ ਨੂੰ 2 ਅਹੁਦਿਆਂ ’ਤੇ ਨਿਯੁਕਤ ਕੀਤਾ ਜਾ ਸਕਦਾ ਹੈ, ਉਹ ਕਹਿੰਦੇ ਹਨ ਕਿ ਇਹ ਤਬਦੀਲੀਆਂ ਬੀ. ਬੀ. ਐੱਮ. ਬੀ. ਦੇ ਹਿੱਸੇ ਦੇ ਰੂਪ ’ਚ ਪੰਜਾਬ ਦੀਆਂ ਸੰਭਾਵਨਾਵਾਂ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਇਸ ਲਈ ਸੂਬੇ ਨੂੰ ਬੋਰਡ ਤੋਂ ਹਟਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ 2018 ’ਚ ਹਿਮਾਚਲ ਪ੍ਰਦੇਸ਼ ਤੋਂ ਇਕ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਇਸ ਤੱਥ ਦੇ ਬਾਵਜੂਦ ਕਿ ਬੋਰਡ ਦੀ ਨਿਰਪੱਖਤਾ ਬਣਾਈ ਰੱਖਣ ਲਈ ਅਤੀਤ ’ਚ ਅਹੁਦੇ ’ਤੇ ਵਿਅਕਤੀ ਹਮੇਸ਼ਾ ਸੂਬੇ ਤੋਂ ਬਾਹਰ ਦਾ ਰਿਹਾ ਸੀ। ਹੁਣ ਵੱਖ-ਵੱਖ ਕਿਸਾਨ ਸਮੂਹਾਂ ਨੇ ਐਲਾਨ ਕੀਤਾ ਹੈ ਕਿ ਉਹ ਇਸ ਮੁੱਦੇ ’ਤੇ 7 ਮਾਰਚ ਨੂੰ ਰੋਸ ਵਿਖਾਵਾ ਕਰਨਗੇ। ਸੰਯੁਕਤ ਸਮਾਜ ਮੋਰਚੇ ਨੇ ਕਿਹਾ ਹੈ ਕਿ ਬੀ. ਬੀ. ਐੱਮ. ਬੀ. ਨੂੰ ਇਹ ਸਪੱਸ਼ਟ ਕਰਨਾ ਚਾਹੀਦੈ ਕਿ ਪੰਜਾਬ ਦੇ ਮੈਂਬਰਾਂ ਦੀ ਸਥਿਤੀ ਸਥਾਈ ਹੋਵੇਗੀ, ਨਹੀਂ ਤਾਂ ਇਸ ਦੇ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਜਾ ਸਕਦਾ ਹੈ।
ਮਾਨ ਅਮਨ ਸਿੰਘ ਛੀਨਾ

ਨੋਟ : ਕੇਂਦਰ ਸਰਕਾਰ ਦੇ ਇਸ ਫ਼ੈਸਲੇ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • The Bhakra Beas Management Board
  • Center govt.
  • Punjab
  • ਕੇਂਦਰ ਸਰਕਾਰ
  • ਪੰਜਾਬ
  • ਭਾਖੜਾ ਬਿਆਸ ਮੈਨੇਜਮੈਂਟ ਬੋਰਡ
  • ਵਿਵਾਦ ਦਾ ਕਾਰਨ

ਕਵਿਤਾ ਖਿੜਕੀ 'ਚ ਪੜ੍ਹੋ ਦੋ ਕਵਿਤਾਵਾਂ-'ਜੰਗ ਦੇ ਰੰਗ' ਅਤੇ 'ਪਤੰਗ'

NEXT STORY

Stories You May Like

  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • fear of floods increased in villages along beas river due to continuous rains
    ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ 'ਚ ਹੜਾਂ ਦਾ ਡਰ ਵਧਿਆ
  • the case of christian girl maria from lahore became an international issue
    ਲਾਹੌਰ ਦੀ ਈਸਾਈ ਕੁੜੀ ਮਾਰੀਆ ਦਾ ਮਾਮਲਾ ਬਣਿਆ ਅੰਤਰਾਸ਼ਟਰੀ ਮੁੱਦਾ, ਯੂਰਪੀਅਨ ਸੰਸਦ ਨੇ ਦਿੱਤਾ ਦਖਲ
  • dispute escalates between china and europe
    ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ ਹੈ ਵੱਡੀ ਜੰਗ
  • water level of river beas rises to 51 thousand cusecs
    ਦਰਿਆ ਬਿਆਸ ਦਾ ਪਾਣੀ ਵੱਧ ਕੇ 51 ਹਜ਼ਾਰ ਕਿਊਸਕ ਪੁੱਜਾ
  • iphone 18 pro max may become expensive by rs 28 600
    28600 ਰੁਪਏ ਮਹਿੰਗਾ ਹੋ ਸਕਦੈ iPhone 18 Pro Max ! ਜਾਣੋ ਕੀ ਹੈ ਕਾਰਨ
  • power crisis in punjab amid summer heat
    ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
  • manjit singh gk on school staff salary
    ਸਕੂਲ ਸਟਾਫ਼ ਦੀਆਂ ਤਨਖਾਹਾਂ ਤੇ DSGPC ਵਿਚਾਲੇ ਵਿਵਾਦ 'ਤੇ ਮਨਜੀਤ ਸਿੰਘ GK ਦਾ ਵੱਡਾ ਬਿਆਨ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +