Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    4:31:34 PM

  • punjab police action

    ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ...

  • shocking incident in punjab

    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ...

  • akali dal  sukhbir singh badal

    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

  • punjab  8 accused linked to foreign smugglers arrested

    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜੰਮੂ ਬੱਸ ਹਾਦਸਾ : ਇੱਕੋ ਪਰਿਵਾਰ ਦੇ ਸੀ ਮਰਨ ਵਾਲੇ 10 ਲੋਕ, ਘਰਾਂ 'ਚ ਛਾਇਆ ਮਾਤਮ ਵਾਲਾ ਮਾਹੌਲ

PUNJAB News Punjabi(ਪੰਜਾਬ)

ਜੰਮੂ ਬੱਸ ਹਾਦਸਾ : ਇੱਕੋ ਪਰਿਵਾਰ ਦੇ ਸੀ ਮਰਨ ਵਾਲੇ 10 ਲੋਕ, ਘਰਾਂ 'ਚ ਛਾਇਆ ਮਾਤਮ ਵਾਲਾ ਮਾਹੌਲ

  • Edited By Babita,
  • Updated: 30 May, 2023 12:57 PM
Amritsar
bus accident
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕੱਟੜਾ ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਝੱਜਰ ਕੋਟਲੀ ਇਲਾਕੇ 'ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ 10 ਲੋਕਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਿਤ ਸਨ। ਦੂਜੇ ਪਾਸੇ ਜੰਮੂ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ। ਅੰਮ੍ਰਿਤਸਰ 'ਚ ਮ੍ਰਿਤਕਾਂ ਦੇ ਘਰਾਂ 'ਚ ਇਸ ਸਮੇਂ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੰਡਰਾ ਰਿਹਾ ਇਸ ਬੀਮਾਰੀ ਦਾ ਖ਼ਤਰਾ, ਸਿਹਤ ਵਿਭਾਗ ਨੇ ਕੀਤਾ Alert

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਕੱਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਜੰਮੂ ਜ਼ਿਲ੍ਹੇ ਦੇ ਝੱਜਰ ਕੋਟਲੀ ਇਲਾਕੇ 'ਚ ਇਕ ਪੁਲ ਤੋਂ ਡਿੱਗ ਗਈ। ਇਹ ਸਥਾਨ ਕੱਟੜਾ ਤੋਂ ਲਗਭਗ 15 ਕਿਲੋਮੀਟਰ ਦੂਰ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਤੇ ਬਿਜਲੀ ਚਮਕਣ ਸਣੇ ਚੱਲਣਗੀਆਂ ਤੇਜ਼ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਉਨ੍ਹਾਂ ਨੇ ਅੱਗੇ ਦੱਸਿਆ ਕਿ ਸਾਰੇ ਲੋਕ ਇੱਕੋ ਹੀ ਪਰਿਵਾਰ ਤੋਂ ਸਨ ਅਤੇ ਕੁੱਝ ਰਿਸ਼ਤੇਦਾਰ ਬਿਹਾਰ ਤੋਂ ਅੰਮ੍ਰਿਤਸਰ ਛੋਟੇ ਮੁੰਡੇ ਦਾ ਮੁੰਡਨ ਕਰਾਉਣ ਲਈ ਆਏ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Amritsar
  • Family
  • Bus Accident
  • Jammu
  • ਅੰਮ੍ਰਿਤਸਰ
  • ਪਰਿਵਾਰ
  • ਬੱਸ ਹਾਦਸਾ
  • ਜੰਮੂ

ਗੈਂਗਸਟਰ ਜੱਗੂ ਭਗਵਾਨਪੁਰੀਆ ਪੁਲਸ ਦੇ ਸਖ਼ਤ ਪਹਿਰੇ ਹੇਠ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼

NEXT STORY

Stories You May Like

  • big accident happened with the pilgrimage bus
    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • bus incident
    ਕੇਪ ਵਰਡੇ 'ਚ ਵਾਪਰਿਆ ਭਿਆਨਕ ਬੱਸ ਹਾਦਸਾ,  25 ਲੋਕਾਂ ਦੀ ਮੌਤ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • tragic accident in khanna
    ਖੰਨਾ 'ਚ ਦਰਦਨਾਕ ਹਾਦਸਾ: ਗੁਆਂਢੀ ਦੀ ਕਾਰ ਹੇਠ ਆਉਣ ਨਾਲ 3 ਸਾਲਾ ਜਵਾਕ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ
  • jammu and kashmir  accused  arrested  police
    ਜੰਮੂ ਕਸ਼ਮੀਰ ਦੇ ਊਧਮਪੁਰ 'ਚ 10 ਸਾਲਾਂ ਤੋਂ ਫਰਾਰ ਦੋਸ਼ੀ ਗ੍ਰਿਫ਼ਤਾਰ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • supreme court dig harcharan singh bhullar petition dismissed
      'ਪੂਰੀ ਤਰ੍ਹਾਂ ਰੱਦ ਹੋਣ ਦੇ ਯੋਗ ਹੈ DIG ਭੁੱਲਰ ਦੀ ਜ਼ਮਾਨਤ ਪਟੀਸ਼ਨ..!' ;...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • massive traffic jam in chandigarh
      ਚੰਡੀਗੜ੍ਹ 'ਚ ਲੱਗਾ ਭਾਰੀ ਟ੍ਰੈਫਿਕ ਜਾਮ! ਸੈਕਟਰ-15, 11 ਅਤੇ PU ਵੱਲ ਨਾ ਜਾਣ ਦੀ...
    • four tractor trolleys loaded with illegal sand seized
      ਨਾਜਾਇਜ਼ ਰੇਤਾ ਦੀਆਂ ਭਰੀਆਂ 4 ਟਰੈਕਟਰ-ਟਰਾਲੀਆਂ ਬਰਾਮਦ
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ...
    • two arrested with heroin and a motorcycle
      ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 2 ਕਾਬੂ
    • ludhiana shops closed
      ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
    • holiday declared in these schools of punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ, ਪੜ੍ਹੋ ਅਚਾਨਕ ਕਿਉਂ ਲੈਣਾ ਪਿਆ...
    • major preparations underway before sachin pilot s visit to punjab
      ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ...
    • van driver injured in school van accident in mansa dies
      ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +