ਫਾਜ਼ਿਲਕਾ (ਸੁਨੀਲ ਨਾਗਪਾਲ): ਅਬੋਹਰ ਵਿਖੇ ਸਥਾਨਕ ਹਨੁਮਾਨਗੜ੍ਹ ਰੋਡ ਬਾਈਪਾਸ ਨਹਿਰ ਦੇ ਪੁਲ਼ 'ਤੇ ਨਿੱਜੀ ਬੱਸ ਵੱਲੋਂ ਇਕ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਇਸ ਸਕੂਟਰੀ 'ਤੇ ਨੂੰਹ ਸੱਸ ਸਵਾਰ ਸਨ, ਜਿਨ੍ਹਾਂ ਵਿਚੋਂ ਨੂੰਹ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਸੱਸ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ, ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਹਾਦਸੇ ਵਿਚ ਜ਼ਖ਼ਮੀ ਹੋਈ ਦੂਜੀ ਔਰਤ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਬੱਸਾਂ ਦੀ ਹੜ੍ਹਤਾਲ ਤੇ ਟੀਚਰ ਵੱਲੋਂ ਬੱਚੇ 'ਤੇ ਤਸ਼ੱਦਦ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ
NEXT STORY