Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:21:54 PM

  • tight security in punjab dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • punjab government  employee  vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ 'ਤੇ ਦੇਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ 'ਤੇ ਦੇਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ

  • Edited By Gurminder Singh,
  • Updated: 06 Nov, 2025 07:19 PM
Chandigarh
bus stand punjab government transport minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਦਿਆਂ ਕਿਹਾ ਕਿ ਲੁਧਿਆਣਾ ਬੱਸ ਅੱਡਾ 10 ਦਸੰਬਰ, 2021 ਤੋਂ ਪਹਿਲਾਂ ਓਵਰਆਲ ਠੇਕੇ ‘ਤੇ ਸੀ, ਜਦਕਿ ਹੁਣ ਅੱਡੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਹੀ ਅਪਣਾਈ ਜਾ ਰਹੀ ਹੈ ਅਤੇ ਇਸੇ ਤਰਜ਼ ‘ਤੇ ਪੰਜਾਬ ਦੇ ਹੋਰ ਬੱਸ ਅੱਡੇ ਵੀ ਠੇਕੇ ‘ਤੇ ਦਿੱਤੇ ਜਾਂਦੇ ਰਹੇ ਹਨ। ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਕਰਦਿਆਂ ਅਤੇ ਤੱਥਾਂ ਰਹਿਤ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਬੱਸ ਸਟੈਂਡ ਲੁਧਿਆਣਾ ਦੀ ਕੰਸਟਰੱਕਸ਼ਨ ਦਾ ਕੰਮ ਵੈਲਸੰਪਨ ਕੰਪਨੀ ਵੱਲੋਂ ਸਾਲ 2006 ਵਿਚ ਬੀ.ਓ.ਟੀ. (ਬੈਲਟ ੳਪਰੇਟ ਐਂਡ ਟਰਾਂਸਫਰ) ਤੇ ਕੀਤਾ ਗਿਆ ਸੀ। ਇਸ ਕੰਪਨੀ ਵੱਲੋਂ ਸਾਲ 2016 ਤੱਕ ਬੱਸ ਸਟੈਂਡ ਨੂੰ ਬੀ.ਓ.ਟੀ. ਬੇਸਿਜ ‘ਤੇ ਚਲਾਇਆ ਗਿਆ। ਇਸ ਤੋਂ ਬਾਅਦ ਬੱਸ ਸਟੈਂਡ ਲੁਧਿਆਣਾ ਸਾਲ 2018 ਵਿਚ ਮੁੜ ਮੈਸ.ਐਲ.ਆਰ.ਵਾਈ ਕੰਪਨੀ ਨੂੰ ਐਮ.ਓ.ਟੀ. (ਮੈਟੀਨੈਂਸ ੳਪਰੇਟ ਐਂਡ ਟਰਾਂਸਫਰ) ਦੇ ਅਧਾਰ ‘ਤੇ ਠੇਕੇ 'ਤੇ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਲਈ ਅਹਿਮ ਖ਼ਬਰ, 8 ਨਵੰਬਰ ਨੂੰ...

ਉਨ੍ਹਾਂ ਦੱਸਿਆ ਕਿ ਸਾਲ 2020 ਵਿਚ ਕਰੋਨਾ ਮਹਾਮਾਰੀ ਆਉਣ ਕਾਰਨ ਮੈੱਸ.ਐੱਲ.ਆਰ.ਵਾਈ ਕੰਪਨੀ ਵੱਲੋਂ ਬਣਦੀ ਕਨਸ਼ੈਸ਼ਨ ਫੀਸ ਵਿਭਾਗ ਪਾਸ ਜਮ੍ਹਾਂ ਨਹੀ ਕਰਵਾਈ ਗਈ, ਜਿਸ ਕਾਰਨ ਇਸ ਕੰਪਨੀ ਦਾ ਐਗਰੀਮੈਂਟ ਵਿਭਾਗ ਵੱਲੋਂ ਮੁਅੱਤਲ ਕਰਕੇ 10 ਦਸੰਬਰ,2021 ਤੋਂ ਬੱਸ ਸਟੈਂਡ ਲੁਧਿਆਣਾ ਦਾ ਰੱਖ-ਰਖਾਅ ਪਨਬੱਸ ਵੱਲੋਂ ਆਪਣੇ ਪੱਧਰ ‘ਤੇ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਬੱਸ ਅੱਡੇ ਦੀ ਫੀਸ ਦੀ ਕੁਲੈਕਸ਼ਨ ਵੀ ਵਿਭਾਗ ਵੱਲੋਂ ਆਪਣੇ ਪੱਧਰ ‘ਤੇ ਕੀਤੀ ਜਾਂਦੀ ਹੈ। ਇਹ ਅੱਡਾ ਫੀਸ ਕੁਲੈਕਟ ਕਰਨ ਲਈ ਬੱਸ ਸਟੈਂਡ ਦੇ ਵੱਖ-ਵੱਖ ਪੁਆਇੰਟਾਂ ‘ਤੇ ਡਿਪੂ ਵੱਲੋਂ 15 ਕਰਮਚਾਰੀਆਂ (ਕੰਡਕਟਰ-ਸਬ ਇਸੰਪੈਕਟਰ) ਨੂੰ ਤੈਨਾਤ ਕੀਤਾ ਗਿਆ ਸੀ। ਇਨ੍ਹਾਂ ਕਰਮਚਾਰੀਆਂ ਵਲੋ ਰੋਜ਼ਾਨਾ ਅੱਡਾ ਫੀਸ ਕੁਲੈਕਟ ਕੀਤੀ ਜਾਂਦੀ ਸੀ ਅਤੇ ਇਨ੍ਹਾਂ ਕਰਮਚਾਰੀਆਂ ਦੀ ਤਨਖਾਹ ਅਤੇ ਸਟੇਸ਼ਨਰੀ ਆਦਿ ਦਾ ਖਰਚਾ ਵੀ ਵਿਭਾਗ ਵੱਲੋਂ ਹੀ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਘਰ ਵਾਲੀ 'ਤੇ ਮਾੜੀ ਨਜ਼ਰ ਰੱਖਣ ਦੇ ਸ਼ੱਕ "ਚ ਪੁੱਤ ਨੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਅੱਡਾ ਫੀਸ ਨੂੰ ਠੇਕੇ ‘ਤੇ ਦੇਣ ਲਈ ਮੁੱਖ ਦਫਤਰ ਦੇ ਹੁਕਮਾਂ ਅਨੁਸਾਰ ਡਿਪੂ ਵੱਲੋਂ 8 ਵਾਰ ਆਨਲਾਈਨ ਈ -ਆਕਸ਼ਨ ਕਰਵਾਈ ਗਈ। ਇਸੇ ਤਹਿਤ 1 ਅਗਸਤ, 2025 ਨੂੰ ਈ -ਆਕਸ਼ਨ ਕੀਤੀ ਗਈ। ਇਸ ਆਨਲਾਈਨ ਈ-ਆਕਸ਼ਨ ਵਿਚ ਕੁੱਲ 4 ਬੋਲੀਕਾਰ ਸ਼ਾਮਲ ਹੋਏ ਅਤੇ ਇਨ੍ਹਾਂ 4 ਬੋਲੀਕਾਰਾਂ ਵਿਚੋਂ ਅਰਜਨ ਯਾਦਵ ਐਂਡ ਕੰਪਨੀ ਵੱਲੋਂ ਉਚ ਕੀਮਤ 4401000 ਪਲੱਸ ਜੀ.ਐਸ.ਟੀ.  51,93,180/- ਦੀ ਬੋਲੀ ਲਗਾਈ ਗਈ। ਅਰਜੁਨ ਯਾਦਵ ਐਂਡ ਕੰਪਨੀ ਵੱਲੋਂ ਰਕਮ 100298340/- (ਇਕ ਕਰੋੜ ਦੋ ਲੱਖ ਅਠਾਨਵੇ ਹਜ਼ਾਰ ਤਿੰਨ ਸੋ ਚਾਲੀ ਰੁਪਏ) ਦੋ ਕਿਸ਼ਤਾਂ ਐਡਵਾਂਸ ਡਿਪੂ ਦੇ ਖਾਤੇ ਵਿਚ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ। ਅੱਡਾ ਫੀਸ ਦਾ ਕੰਟਰੈਕਟ ਇਸ ਕੰਪਨੀ ਨਾਲ 6 ਮਹੀਨੇ ਦੇ ਸਮੇਂ ਜਾਂ ਓਵਰਆਲ ਬੱਸ ਸਟੈਂਡ ਠੇਕੇ ‘ਤੇ ਚੜਨ ਤੋਂ ਪਹਿਲਾਂ ਤੱਕ ਦੇ ਸਮੇਂ ਲਈ ਕੀਤਾ ਗਿਆ ਹੈ। ਐਡਵਾਂਸ ਈ -ਆਕਸ਼ਨ ਦੀ ਇਹ ਸਾਰੀ ਪ੍ਰਕਿਰਿਆ ਸਰਕਾਰੀ ਹਦਾਇਤਾਂ ਅਨੁਸਾਰ ਐਮ.ਐਸ.ਟੀ.ਸੀ. ਕੰਪਨੀ ਵੱਲੋਂ ਕੀਤੀ ਗਈ ਹੈ। ਅੱਡਾ ਫੀਸ ਕੁਲੈਕਸ਼ਨ ਦਾ ਕੰਮ ਠੇਕੇ ‘ਤੇ ਦੇਣ ਤੋਂ ਬਾਅਦ ਡਿਪੂ ਦੇ ਜੋ ਕੰਡਕਟਰ ਅਤੇ ਸਬ ਇੰਸਪੈਕਟਰ ਸਟਾਫ ਨੂੰ ਅੱਡਾ ਫੀਸ ‘ਤੇ ਲਗਾਇਆ ਗਿਆ ਸੀ, ਉਨ੍ਹਾਂ ਕਰਮਚਾਰੀਆਂ ਨੂੰ ਮੁੜ ਆਪਣੀ ਬਣਦੀ ਡਿਊਟੀ ‘ਤੇ ਲਗਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਹੋ ਗਿਆ ਵੱਡਾ ਐਲਾਨ

ਲਾਲਜੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਵਿਭਾਗ ਨੇ ਠੇਕੇ ਦੇ ਆਧਾਰ 'ਤੇ ਅੱਡਾ ਦੇਣ ਲਈ ਸੱਤ ਵਾਰ ਈ-ਨਿਲਾਮੀਆਂ ਕੀਤੀਆਂ ਅਤੇ 1 ਅਗਸਤ, 2025 ਨੂੰ ਹੋਈ ਸਭ ਤੋਂ ਤਾਜ਼ਾ ਅੱਠਵੀਂ ਨਿਲਾਮੀ ਵਿਚ ਅਰਜਨ ਯਾਦਵ ਐਂਡ ਕੰਪਨੀ (#156, ਨਿਊ ਗਰੇਨ ਮਾਰਕੀਟ, ਸਾਲਿਮ ਟੱਬਰੀ, ਲੁਧਿਆਣਾ-141008, ਪੰਜਾਬ) ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਵਜੋਂ ਉਭਰੀ। ਇਸ ਤਰ੍ਹਾਂ ਇਕ ਪਾਰਦਰਸ਼ੀ ਅਤੇ ਨਿਰਧਾਰਤ ਪ੍ਰਕਿਰਿਆ ਤੋਂ ਬਾਅਦ, ਸਫਲ ਬੋਲੀਕਾਰ ਨੇ ਬਣਦੀ ਰਾਸ਼ੀ ਜਮ੍ਹਾਂ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਸਮਝੌਤੇ ਅਨੁਸਾਰ ਠੇਕੇਦਾਰ ਨੇ 1 ਨਵੰਬਰ, 2025 ਤੋਂ ਬੱਸ ਸਟੈਂਡ ਫੀਸ ਇਕੱਠੀ ਕਰਨ ਦਾ ਕੰਮ ਆਪਣੇ ਹੱਥ ਵਿੱਚ ਲੈ ਲਿਆ ਹੈ। ਭੁੱਲਰ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਹਰ ਕਦਮ ਬਹੁਤ ਪਾਰਦਰਸ਼ਤਾ ਨਾਲ ਅਤੇ ਨਿਯਮਾਂ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ਵਿਧਾਇਕ ਪਠਾਨਮਾਜਰਾ ਨੂੰ ਲੈ ਕੇ ਅਦਾਲਤ ਵੱਲੋਂ ਨਵਾਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Bus Stand
  • Punjab Government
  • Transport Minister
  • ਬੱਸ ਅੱਡੇ
  • ਪੰਜਾਬ ਸਰਕਾਰ
  • ਟਰਾਂਸਪੋਰਟ ਮੰਤਰੀ

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ
  • khanna police action
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • accident case
    ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +