Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:19:30 PM

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ!...

  • major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ...

  • rump  s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ : ਬੱਸ ਸਟੈਂਡ 'ਤੇ ਖੜ੍ਹੇ 19 ਸਾਲਾ ਟੈਟੂ ਆਰਟਿਸਟ ਦਾ ਕਤਲ, ਇਕ ਮਹੀਨੇ ਬਾਅਦ ਸੀ ਵਿਆਹ

PUNJAB News Punjabi(ਪੰਜਾਬ)

ਪੰਜਾਬ : ਬੱਸ ਸਟੈਂਡ 'ਤੇ ਖੜ੍ਹੇ 19 ਸਾਲਾ ਟੈਟੂ ਆਰਟਿਸਟ ਦਾ ਕਤਲ, ਇਕ ਮਹੀਨੇ ਬਾਅਦ ਸੀ ਵਿਆਹ

  • Edited By Gurminder Singh,
  • Updated: 07 Jan, 2026 06:31 PM
Bathinda-Mansa
bus stand tattoo artist marriage
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬੰਸਲ) : ਸਥਾਨਕ ਸ਼ਹਿਰ ਦੇ ਬਸ ਸਟੈਂਡ 'ਤੇ ਵਰਨਾ ਗੱਡੀ ਸਵਾਰ ਅਣਪਛਾਤੇ ਨੌਜਵਾਨਾਂ ਨੇ ਇਕ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਜਸ਼ਨਦੀਪ ਸਿੰਘ 19 ਸਾਲਾ ਟੈਟੂ ਆਰਟਿਸਟ ਸੀ ਅਤੇ ਇਕ ਮਹੀਨੇ ਬਾਅਦ ਉਸ ਦਾ ਵਿਆਹ ਸੀ। ਜਸ਼ਨਦੀਪ ਨੇੜਲੇ ਪਿੰਡ ਕਲਹਿਰੀ ਦਾ ਰਹਿਣ ਵਾਲਾ ਸੀ ਤੇ ਆਪਣੇ ਦੋਸਤ ਹਰਵਿੰਦਰ ਸਿੰਘ ਨਾਲ ਬਸ ਸਟੈਂਡ 'ਤੇ ਖੜ੍ਹਾ ਸੀ ਤਾਂ ਅਚਾਨਕ ਕੁਝ ਅਣਪਛਾਤੇ ਨੌਜਵਾਨ ਵਰਨਾ ਕਾਰ 'ਤੇ ਆਏ ਅਤੇ ਜਸ਼ਨਦੀਪ ਦੇ ਸਿਰ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਨੌਜਵਾਨ ਨੂੰ ਮੌਕੇ 'ਤੇ ਲੋਕਾਂ ਨੇ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਲਿਆਂਦਾ ਗਿਆ ਪ੍ਰੰਤੂ ਡਾਕਟਰਾਂ ਨੇ ਜਸ਼ਨਦੀਪ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਫਿਰ ਵੱਧ ਗਈਆਂ ਛੁੱਟੀਆਂ

ਮੌਕੇ 'ਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਨੌਜਵਾਨ ਜੋ ਹਰਿਆਣਾ ਪਿੰਡ ਬਾਹਮਣਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਨੇ ਸਮੇਤ ਸਾਥੀਆਂ ਦੇ ਹਮਲਾ ਕੀਤਾ ਜੋ ਕਿਸੇ ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਉਧਰ ਸੀ. ਏ. ਸਟਾਫ ਮਾਨਸਾ ਦੇ ਇੰਚਾਰਜ ਬਲਕੌਰ ਸਿੰਘ ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਹਨ। ਲਾਸ਼ ਪੋਸਟਮਾਰਟਮ ਲਈ ਮੁਰਦਾ ਘਰ ਭੇਜ ਦਿੱਤੀ ਗਈ ਹੈ। ਵਰਨਣਯੋਗ ਜੋ ਕਿ ਮ੍ਰਿਤਕ ਟੈਟੂ ਬਣਾਉਣ ਦਾ ਕੰਮ ਕਰਦਾ ਸੀ ਜਿਸ ਦਾ ਇਕ ਮਹੀਨੇ ਬਾਅਦ ਵਿਆਹ ਹੋਣਾ ਸੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਚੱਪੇ-ਚੱਪੇ 'ਤੇ ਲੱਗ ਗਈ ਪੁਲਸ, ਪੂਰੇ ਸ਼ਹਿਰ ਵਿਚ ਲੱਗ ਗਏ ਨਾਕੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bus stand
  • tattoo artist
  • marriage
  • murder
  • ਬੱਸ ਸਟੈਂਡ
  • ਟੈਟੂ ਆਰਟਿਸਟ
  • ਵਿਆਹ
  • ਕਤਲ

ਪੰਜਾਬ 'ਚ ਮਾਘੀ ਮੇਲੇ 'ਤੇ 11 ਸਾਲਾਂ ਬਾਅਦ ਸਜੇਗਾ 'ਆਪ ਦਾ ਮੰਚ', ਭਾਜਪਾ ਪਹਿਲੀ ਵਾਰ ਠੋਕੇਗੀ ਤਾਲ

NEXT STORY

Stories You May Like

  • bus stand  accident with woman
    ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ
  • police and anti sabotage team conducted checks at the railway station
    ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਗੁਰਦਾਸਪੁਰ ਪੁਲਸ ਤੇ ਐਂਟੀ-ਸਾਬੋਟਾਜ ਟੀਮ ਵੱਲੋਂ ਕੀਤੀ ਗਈ ਚੈਕਿੰਗ
  • bus stand fire
    ਬੱਸ ਸਟੈਂਡ ਨੇੜੇ ਅੱਗ ਦੀ ਭੇਟ ਚੜ੍ਹਿਆ ਮਜ਼ਦੂਰ ਦਾ ਘਰ
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • another bloody incident in amritsar
    ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
  • unique wedding 66 year man 35 year woman
    ਅਨੋਖੀ ਪ੍ਰੇਮ ਕਹਾਣੀ: 66 ਸਾਲਾ ਵਿਅਕਤੀ ਨੇ ਪੋਤੀ ਵਰਗੀ ਮੁਟਿਆਰ ਨਾਲ ਕਰਵਾਇਆ ਵਿਆਹ
  • love marriage girl husband crime
    ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
  • rare combination of 8 bade mangal in the month of june
    19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਬਜਰੰਗਬਲੀ ਦੀ ਕ੍ਰਿਪਾ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  rape victim sets herself on fire
      ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ,...
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • motorcycle thief arrested
      ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • man sentenced to 20 years in prison for raping minor girl
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +