Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    11:36:18 AM

  • tarn taran  unidentified person

    ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ...

  • punjab bandh ajnala india border

    ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ...

  • plane crash

    ਵੱਡੀ ਖ਼ਬਰ : ਅਲਾਸਕਾ 'ਚ ਜਹਾਜ਼ ਹਾਦਸਾਗ੍ਰਸਤ, 8...

  • families get compensation of rs 500 crore

    47 ਪਰਿਵਾਰਾਂ ਨੂੰ ਮਿਲੇਗਾ 500 ਕਰੋੜ ਰੁਪਏ ਮੁਆਵਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬੱਸਾਂ ਵਾਲਿਆਂ ਵਲੋਂ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ

PUNJAB News Punjabi(ਪੰਜਾਬ)

ਬੱਸਾਂ ਵਾਲਿਆਂ ਵਲੋਂ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ

  • Updated: 10 Oct, 2019 10:29 PM
Amritsar
bus union  punjab  chakka jam
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,(ਛੀਨਾ): ਬੱਸ ਸਟੈਂਡ 'ਤੇ 3 ਅਕਤੂਬਰ ਨੂੰ ਵਾਪਰੇ ਗੋਲੀਕਾਂਡ 'ਚ ਮਿੰਨੀ ਬੱਸ ਆਪ੍ਰੇਟਰ ਵਰਕਰਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ 'ਤੇ ਨਾਜਾਇਜ਼ ਪੁਲਸ ਕੇਸ ਦਰਜ ਕੀਤੇ ਜਾਣ ਦੇ ਵਿਰੋਧ 'ਚ ਪਿਛਲੇ ਦਿਨਾਂ ਤੋਂ ਸੰਘਰਸ਼ ਕਰ ਰਹੇ ਬੱਸਾਂ ਵਾਲਿਆਂ ਨੇ ਅੱਜ ਸਥਾਨਕ ਬੱਸ ਸਟੈਂਡ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਉਨ੍ਹਾਂ 16 ਅਕਤੂਬਰ ਨੂੰ ਪੰਜਾਬ 'ਚ ਮੁਕੰਮਲ ਤੌਰ 'ਤੇ ਚੱਕਾ ਜਾਮ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦਿਨ ਤੋਂ ਹੀ ਅੰਮ੍ਰਿਤਸਰ 'ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਵੀ ਸ਼ੁਰੂ ਹੋਵੇਗੀ, ਜੋ ਕਿ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪ੍ਰਧਾਨ ਬੱਬੂ ਨੂੰ ਰਿਹਾਅ ਨਹੀਂ ਕਰ ਦਿੱਤਾ ਜਾਂਦਾ।

ਇਸ ਮੌਕੇ ਏਟਕ ਦੇ ਸੂਬਾ ਸਕੱਤਰ ਅਮਰਜੀਤ ਸਿੰਘ ਆਂਸਲ ਤੇ ਮਿੰਨੀ ਬੱਸ ਆਪ੍ਰੇਟਰ ਵਰਕਰਜ਼ ਯੂਨੀਅਨ ਦੇ ਉਪ ਚੇਅਰਮੈਨ ਸ਼ੇਰ ਸਿੰਘ ਚੋਗਾਵਾਂ ਨੇ ਕਿਹਾ ਕਿ ਪ੍ਰਧਾਨ ਬਲਦੇਵ ਸਿੰਘ ਬੱਬੂ ਆਪ੍ਰੇਟਰਾਂ ਤੇ ਵਰਕਰਾਂ ਦੇ ਹੱਕਾਂ ਲਈ ਹਰ ਥਾਂ ਡਟ ਕੇ ਖੜ੍ਹਾ ਹੁੰਦਾ ਹੈ, ਜਿਸ ਕਾਰਨ ਉਹ ਕੁਝ ਵੱਡੇ ਟਰਾਂਸਪੋਰਟਰਾਂ ਦੀਆਂ ਅੱਖਾਂ 'ਚ ਰੜਕਦਾ ਸੀ। ਜਿਨ੍ਹਾਂ ਦੇ ਇਸ਼ਾਰੇ 'ਤੇ ਅੰਮ੍ਰਿਤਸਰ ਪੁਲਸ ਨੇ ਉਸ ਨੂੰ ਗੋਲੀਕਾਂਡ ਕੇਸ 'ਚ ਨਾਜਾਇਜ਼ ਤੌਰ 'ਤੇ ਫਸਾ ਦਿੱਤਾ ਹੈ ਪਰ ਅਸੀਂ ਪੁਲਸ ਦੇ ਮਾੜੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ 6 ਅਕਤੂਬਰ ਦਾ ਧਰਨਾ ਤਾਂ ਪੁਲਸ ਦੇ ਉੱਚ ਅਧਿਕਾਰੀਆਂ ਦੇ ਭਰੋਸੇ 'ਤੇ ਚੁੱਕ ਦਿੱਤਾ ਗਿਆ ਸੀ ਪਰ ਹੁਣ ਆਰੰਭਿਆ ਸੰਘਰਸ਼ ਉਦੋਂ ਹੀ ਸ਼ਾਂਤ ਹੋਵੇਗਾ, ਜਦੋਂ ਪ੍ਰਧਾਨ ਬੱਬੂ ਸਾਡੇ 'ਚ ਆ ਜਾਵੇਗਾ।

ਇਸ ਮੌਕੇ ਅੰਮ੍ਰਿਤਸਰ-ਗੁਰਦਾਸਪੁਰ ਬੱਸ ਯੂਨੀਅਨ ਦੇ ਪ੍ਰਧਾਨ ਚੌਧਰੀ ਅਸ਼ੋਕ ਕੁਮਾਰ ਮੰਨਣ, ਆਲ ਪ੍ਰਾਈਵੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਕੁਲਦੀਪ ਸਿੰਘ, ਲੱਖਾ ਸਿੰਘ ਸਰਾਂ ਤੇ ਬਲਬੀਰ ਸਿੰਘ ਸਮੇਤ ਹੋਰ ਵੀ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬੱਸਾਂ ਵਾਲਿਆਂ ਦੇ ਇਸ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸਮੇਂ ਰੋਸ ਪ੍ਰਦਰਸ਼ਨ ਕਰਨ ਵਾਲਿਆਂ 'ਚ ਮਿੰਨੀ ਬੱਸ ਯੂਨੀਅਨ ਦੇ ਚੇਅਰਮੈਨ ਪੰਜਾਬ ਬਲਵਿੰਦਰ ਸਿੰਘ ਬਹਿਲਾ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ, ਬਲਵਿੰਦਰ ਸਿੰਘ ਮੱਲ੍ਹੀ, ਹਰਪਿੰਦਰ ਸਿੰਘ ਮਾਨ, ਹਰਜੀਤ ਸਿੰਘ ਝਬਾਲ, ਸੁਖਬੀਰ ਸਿੰਘ ਸੋਹਲ, ਸਰਬਜੀਤ ਸਿੰਘ ਤਰਸਿੱਕਾ, ਜਸਵਿੰਦਰ ਸਿੰਘ ਪਾਂਧਾ, ਜਗਜੀਤ ਸਿੰਘ ਭਕਨਾ, ਸੋਨੂੰ ਨਿਸ਼ਾਂਤ, ਸਤਿੰਦਰ ਸਿੰਘ, ਦਵਿੰਦਰ ਸਿੰਘ ਸਚਦੇਵਾ, ਜੰਗ ਬਹਾਦਰ ਸਿੰਘ, ਲੱਖਾ ਸਿੰਘ ਝੰਗ, ਨਿਰਮਲ ਸਿੰਘ ਕੋਟਲਾ ਬਾਮਾ, ਜਗਰੂਪ ਸਿੰਘ, ਲੱਖਾ ਸਿੰਘ ਚੋਗਾਵਾਂ ਤੇ ਸੁਖਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਬੰਦ ਦੌਰਾਨ ਪੁਲਸ ਪ੍ਰਸ਼ਾਸਨ ਨੂੰ ਸਾਡੀ ਏਕਤਾ, ਸਬਰ ਅਤੇ ਤਾਕਤ ਦਾ ਅੰਦਾਜ਼ਾ ਲੱਗ ਜਾਵੇਗਾ, ਜਿਸ ਤੋਂ ਬਾਅਦ ਪੁਲਸ ਬੱਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਧੀਕੀ ਕਰਨ ਤੋਂ ਪਹਿਲਾਂ ਕਈ ਵਾਰ ਸੋਚੇਗੀ।

  • Bus Union
  • Punjab
  • Chakka Jam
  • ਬੱਸ ਯੂਨੀਅਨ
  • ਪੰਜਾਬ
  • ਚੱਕਾ ਜਾਮ

ਕਿੰਨਰਾਂ ਨੇ ਅਰਧ ਨਗਨ ਹੋ ਕੇ ਕੀਤਾ ਨਿਗਮ ਟੀਮ ਤੇ ਪੁਲਸ ਮੁਲਾਜ਼ਮਾਂ 'ਤੇ ਹਮਲਾ

NEXT STORY

Stories You May Like

  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • highway jammed in punjab
    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
  • challans issued to those violating traffic rules
    ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • disaster due to rain heavy rain alert in delhi ncr
    ਮੀਂਹ ਨਾਲ ਆਫ਼ਤ! ਦਿੱਲੀ-NCR 'ਚ ਭਾਰੀ ਮੀਂਹ ਦਾ ਅਲਰਟ; ਸੜਕਾਂ 'ਤੇ ਲੱਗੇ ਲੰਬੇ ਜਾਮ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh getting support gurdaspur markets completely closed
      ਪੰਜਾਬ ਬੰਦ ਦੀ ਕਾਲ ਮੌਕੇ ਗੁਰਦਾਸਪੁਰ 'ਚ ਮਿਲਿਆ ਭਰਵਾਂ ਹੁੰਗਾਰਾ, ਵਿਦਿਅਕ ਅਦਾਰੇ,...
    • pakistan government to honour two indian doctors
      ਪਾਕਿ ਸਰਕਾਰ ਦੋ ਭਾਰਤੀ ਡਾਕਟਰਾਂ ਨੂੰ ਕਰੇਗਾ ਸਨਮਾਨਤ, ਜਾਣੋ ਪੂਰਾ ਮਾਮਲਾ
    • punjab bandh holiday in mohali schools kharar mohali flyover closed
      ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!...
    • police net spreads from delhi to himachal  shooter who opened fire
      ਦਿੱਲੀ ਤੋਂ ਹਿਮਾਚਲ ਤੱਕ ਫੈਲਿਆ ਪੁਲਸ ਦਾ ਜਾਲ, ਲੁਧਿਆਣਾ ਰੈਸਟੋਰੈਂਟ 'ਚ ਗੋਲੀਆਂ...
    • heavy rain alert
      21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ...
    • punjab brother sister
      ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ ਵਾਪਰੀ ਅਣਹੋਣੀ
    • water filled the government senior secondary school in bamiyal
      ਬਮਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਭਰਿਆ 2 ਤੋਂ 3 ਫੁੱਟ ਪਾਣੀ,...
    • health department strict against adulteration
      ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
    • woman  s earrings snatched in broad daylight in dinanagar
      ਦੀਨਾਨਗਰ ’ਚ ਦਿਨ-ਦਿਹਾੜੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟੀਆਂ, ਵਾਰਦਾਤ CCTV...
    • two workers die after shuttering collapses
      ਮੋਹਾਲੀ 'ਚ ਵੱਡਾ ਹਾਦਸਾ: ਸ਼ਟਰਿੰਗ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਦੋ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +