Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    12:23:06 PM

  • liquor bottle qr code track

    ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ,...

  • people returning from marriage

    ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ...

  • gangster doni bal threatens owner of karma fashion studio in jalandhar

    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ...

  • ludhiana school news

    ਲੁਧਿਆਣਾ : ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੱਸਾਂ 'ਚ ਯਾਤਰੀਆਂ ਵਲੋਂ ਸਿਹਤ ਪ੍ਰੋਟੋਕੋਲਾਂ ਦੀ ਪਾਲਣਾ ਦਾ ਪਤਾ ਲਗਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ

PUNJAB News Punjabi(ਪੰਜਾਬ)

ਬੱਸਾਂ 'ਚ ਯਾਤਰੀਆਂ ਵਲੋਂ ਸਿਹਤ ਪ੍ਰੋਟੋਕੋਲਾਂ ਦੀ ਪਾਲਣਾ ਦਾ ਪਤਾ ਲਗਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ

  • Updated: 28 Jul, 2020 11:58 PM
Chandigarh
buses  passengers  special campaigns
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਟਰਾਂਸਪੋਰਟ ਵਿਭਾਗ ਵੱਲੋਂ ਮੰਗਲਵਾਰ ਨੂੰ ਬੱਸਾਂ ਦੀ ਚੈਕਿੰਗ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ 'ਚ ਵਿਭਾਗ ਵੱਲੋਂ ਇਨ੍ਹਾਂ ਬੱਸਾਂ 'ਚ ਯਾਤਰਾ ਕਰ ਰਹੇ 3500 ਤੋਂ ਵੱਧ ਯਾਤਰੀਆਂ ਦੁਆਰਾ ਸਿਹਤ ਪ੍ਰੋਟੋਕੋਲਾਂ ਦੀ ਪਾਲਣਾ ਦਾ ਪਤਾ ਲਗਾਉਣ ਸਬੰਧੀ 186 ਬੱਸਾਂ ਦੀ ਚੈਕਿੰਗ ਕੀਤੀ ਗਈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ ਸੂਬੇ ਭਰ ਵਿੱਚ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਦੁਆਰਾ ਚਲਾਈ ਗਈ, ਜਿਸ 'ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ ਸਿਰਫ਼ 96 ਯਾਤਰੀਆਂ ਨੇ ਮਾਸਕ ਨਹੀਂ ਪਹਿਨੇ ਹੋਏ ਸਨ ਅਤੇ ਉਨ੍ਹਾਂ ਦਾ ਮੌਕੇ 'ਤੇ ਚਲਾਨ ਕੀਤਾ ਗਿਆ। ਇਸ ਗੱਲ 'ਤੇ ਤਸੱਲੀ ਜ਼ਾਹਰ ਕਰਦਿਆਂ ਕਿ ਜ਼ਿਆਦਾਤਰ ਲੋਕਾਂ ਵੱਲੋਂ ਸਿਹਤ ਅਤੇ ਯਾਤਰਾ ਸਬੰਧੀ ਐਡਵਾਇਜ਼ਰੀ ਦੀ ਪਾਲਣਾ ਕੀਤੀ ਜਾ ਰਹੀ ਹੈ ਰਾਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਕੋਵਿਡ-19 'ਤੇ ਕਾਬੂ ਪਾਉਣ ਅਤੇ ਇਸ ਮਹਾਂਮਾਰੀ ਦੇ ਟਾਕਰੇ ਲਈ ਲੋਕਾਂ ਵੱਲੋਂ ਸਰਕਾਰ ਦੇ ਯਤਨਾਂ ਵਿੱਚ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।  

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਇਨ੍ਹਾਂ ਸਿਹਤ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ ਕੋਵਿਡ ਦੇ ਮਾਮਲਿਆਂ ਨੂੰ ਕਾਬੂ ਵਿੱਚ ਰੱਖਣ ਲਈ ਕਾਫ਼ੀ ਹੱਦ ਤੱਕ ਸਫ਼ਲ ਰਹੇ ਹਾਂ ਅਤੇ ਸਾਡੇ ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਅਸੀਂ ਸਾਰੇ ਇਸ ਵਾਇਰਸ ਨੂੰ ਮਿਲ ਕੇ ਹਰਾਵਾਂਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਕਿ ਬੱਸਾਂ ਨੂੰ ਚਲਾਉਣ ਤੋਂ ਪਹਿਲਾਂ ਬੱਸਾਂ ਦੀ ਢੁੱਕਵੇਂ ਤਰੀਕੇ ਨਾਲ ਸਾਫ਼-ਸਫ਼ਾਈ ਕੀਤੀ ਜਾਵੇ।ਬੁਲਾਰੇ ਨੇ ਅੱਗੇ ਕਿਹਾ ਕਿ ਸਾਰੇ ਬੱਸ ਅੱਡਿਆਂ 'ਤੇ ਮਾਸਕ, ਸੈਨੀਟਾਈਜ਼ਰ ਅਤੇ ਦਸਤਾਨਿਆਂ ਦੀ ਉਪਲਬਧਤਾ ਵੀ ਲਾਜ਼ਮੀ ਕਰ ਦਿੱਤੀ ਗਈ ਹੈ।    
 

  • Buses
  • passengers
  • special campaigns
  • ਬੱਸ
  • ਯਾਤਰੀ
  • ਵਿਸ਼ੇਸ਼ ਮੁਹਿੰਮ

ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, 41 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ

NEXT STORY

Stories You May Like

  • advisory issued for passengers and pilgrims arriving at amritsar airport
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
  • foreign investors continue selling  withdraw rs 49 430 crore
    ਵਿਦੇਸ਼ੀ ਨਿਵੇਸ਼ਕਾਂ ਵਲੋਂ ਵਿਕਰੀ ਜਾਰੀ , ਜੂਨ 'ਚ ਸਟਾਕ ਮਾਰਕੀਟ 'ਚੋਂ 49,430 ਕਰੋੜ ਕੱਢੇ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16 ਕਰੋੜ ਰੁਪਏ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • congress  defence minister  lok sabha  privilege violation  notice
    ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ ਨੋਟਿਸ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • fine of rs 3 16 crore collected from passengers during ticket checking in june
    ਜੂਨ ਮਹੀਨੇ ’ਚ ਟਿਕਟ ਚੈਕਿੰਗ ਦੌਰਾਨ ਯਾਤਰੀਆਂ ਤੋਂ 3.16 ਕਰੋੜ ਰੁਪਏ ਦਾ ਵਸੂਲਿਆ ਜੁਰਮਾਨਾ
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy dies after being hit by cricket bat in moga
      Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
    • homegrown veggies song pinkoo tv video
      Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
    • punjab weather raining
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
    • amritsar jail project udaan inaugurated by governor kataria
      ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ 'ਪ੍ਰੋਜੈਕਟ ਉਡਾਨ' ਦਾ ਉਦਘਾਟਨ,...
    • terror of stray dogs in nawanshahr
      ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...
    • punjab  sandhu kills sandhu over old enmity
      ਪੰਜਾਬ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਂਢੂ ਨੇ ਸਾਂਢੂ ਦਾ ਕਰ'ਤਾ ਕਤਲ, ਤੇਜ਼ਧਾਰ...
    • panchayat imposes complete ban on overloaded vehicles passing through villages
      ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • sleeping woman was bitten by a snake then dead
      ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6 ਜਵਾਕਾਂ ਦੇ ਸਿਰੋਂ ਉੱਠਿਆ ਮਾਂ ਦਾ...
    • kewal singh dhillon statement
      ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +