Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    11:53:36 AM

  • ap singh retires

    ਰਿਟਾਇਰ ਹੋਏ ਏਅਰ ਮਾਰਸ਼ਲ AP ਸਿੰਘ ! ਹੁਣ ਆਸ਼ੂਤੋਸ਼...

  • son of speed records owner

    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ...

  • dhs data

    ਬਿਹਤਰ ਭਵਿੱਖ ਲਈ ਹੁਣ ਅਮਰੀਕਾ ਨਹੀਂ ਜਾਣਾ ਚਾਹੁੰਦੇ...

  • the mercury will reach 32 degrees biting cold will not arrive just yet

    32 ਡਿਗਰੀ ਤੱਕ ਪੁੱਜੇਗਾ ਪਾਰਾ! ਅਜੇ ਨਹੀਂ ਪਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਜ਼ਬਤ, ਲੱਖਾਂ ਰੁਪਏ ਦੇ ਕੀਤੇ ਚਲਾਨ

PUNJAB News Punjabi(ਪੰਜਾਬ)

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਜ਼ਬਤ, ਲੱਖਾਂ ਰੁਪਏ ਦੇ ਕੀਤੇ ਚਲਾਨ

  • Updated: 16 Oct, 2023 10:54 PM
Jalandhar
buses violating rules seized challans of lakhs of rupees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮਾਨ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ 3 ਥਾਵਾਂ 'ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ 'ਚ ਬਿਨਾਂ/ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ 2 ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ 2 ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ 'ਤੇ ਚੱਲ ਰਹੀਆਂ ਸਨ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਅਦਾਲਤ 'ਚ ਪੇਸ਼, ਜਾਣੋ ਕੋਰਟ ਨੇ ਕੀ ਸੁਣਾਇਆ ਫ਼ੈਸਲਾ

ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਇੱਛਾ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ 'ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ 'ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐੱਨਐੱਲ 02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ 'ਤੇ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂਪੀ 31ਟੀ 3737 'ਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀਬੀ 01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 7 ਦਿਨਾਂ ਦੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

PunjabKesari

ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ 3 ਬੱਸਾਂ, ਪਟਿਆਲਾ ਐਕਸਪ੍ਰੈੱਸ ਅਤੇ ਪਟਿਆਲਾ ਹਾਈਵੇਜ਼ ਦੀਆਂ 2-2 ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇਕ-ਇਕ ਬੱਸ ਸ਼ਾਮਲ ਹੈ, ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚੱਲ ਰਹੀਆਂ 2 ਬੱਸਾਂ ਮੌਕੇ 'ਤੇ ਹੀ ਜ਼ਬਤ ਕੀਤੀਆਂ ਗਈਆਂ। ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ 2 ਬੱਸਾਂ (ਨੰਬਰ ਪੀਬੀ 08 ਈਸੀ 4529 ਅਤੇ ਪੀਬੀ 65ਏ ਟੀ 0543) ਨੂੰ ਅਣਨਿਰਧਾਰਿਤ ਰੂਟ 'ਤੇ ਚੱਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਦੇ ਉਪਰੋਂ ਲੰਘ ਰਹੀਆਂ ਸਨ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ 'ਤੇ ਚੱਲਣ ਲਈ ਚਲਾਨ ਕੀਤੇ ਗਏ।

ਇਹ ਵੀ ਪੜ੍ਹੋ : ਵਿਆਹ ਤੋਂ ਪਹਿਲਾਂ ਨੂੰਹ ਨੂੰ ਦਿੱਤੇ 15 ਲੱਖ, ਫਿਰ ਹੋਇਆ ਕੁਝ ਅਜਿਹਾ... ਮਾਮਲਾ ਪਹੁੰਚ ਗਿਆ ਥਾਣੇ

ਸਵਾਰੀਆਂ ਅਤੇ ਹੋਰ ਰਾਹਗੀਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਨਾ ਪਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਬਿਨਾਂ ਢੁੱਕਵੇਂ ਦਸਤਾਵੇਜ਼ਾਂ ਅਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਨੂੰ ਜ਼ਬਤ ਕਰਨ। ਭੁੱਲਰ ਨੇ ਸੂਬੇ ਦੀਆਂ ਸੜਕਾਂ 'ਤੇ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਿਯਮਾਂ ਨੂੰ ਲਾਗੂ ਕਰਨਾ ਲਾਜ਼ਮੀ ਹੈ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Punjab Government
  • Transport Minister
  • Laljit Singh Bhullar
  • Violation of Rules
  • Seizure of Buses
  • Challan
  • ਪੰਜਾਬ ਸਰਕਾਰ
  • ਟਰਾਂਸਪੋਰਟ ਮੰਤਰੀ
  • ਲਾਲਜੀਤ ਸਿੰਘ ਭੁੱਲਰ
  • ਨਿਯਮਾਂ ਦੀ ਉਲੰਘਣਾ
  • ਬੱਸਾਂ ਜ਼ਬਤ
  • ਚਲਾਨ

Breaking News: ਸੁਖਪਾਲ ਖਹਿਰਾ ਅਦਾਲਤ 'ਚ ਪੇਸ਼, ਜਾਣੋ ਕੋਰਟ ਨੇ ਕੀ ਸੁਣਾਇਆ ਫ਼ੈਸਲਾ

NEXT STORY

Stories You May Like

  • challans issued to 22 motorists for violating traffic rules
    ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 22 ਵਾਹਨ ਚਾਲਕਾਂ ਦੇ ਕੱਟੇ ਚਲਾਨ, 7 ਨੂੰ ਕੀਤਾ ਬਾਊਂਡ
  • chief minister should make public the receipt for the penalty
    ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ ਮੁੱਖ ਮੰਤਰੀ : ਅਨਿਲ ਸਰੀਨ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • fraud case nawansher
    ਵਿਦੇਸ਼ ਭੇਜਣ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, 2 ਔਰਤਾਂ ਸਣੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • drug department raids the largest medicine market in punjab
    ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
  • robbers strike former sarpanch  s house
    ਸਾਬਕਾ ਸਰਪੰਚ ਦੇ ਘਰ ਲੁਟੇਰਿਆਂ ਦਾ ਡਾਕਾ, ਹਜ਼ਾਰਾਂ ਰੁਪਏ ਤੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
Trending
Ek Nazar
gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police conducted a raid in the drug hotspot village of naharpur
      ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
    • woman who attempted suicide says    father in law forcibly
      ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
    • 35 special ndps courts to be set up in punjab
      ਪੰਜਾਬ 'ਚ ਬਣਨਗੀਆਂ 35 ਵਿਸ਼ੇਸ਼ NDPS ਅਦਾਲਤਾਂ, ਨਸ਼ਾ ਤਸਕਰੀ ਦੇ ਕੇਸਾਂ ਦੇ...
    • candidate assembly elections bhagwant mann
      Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ...
    • drm sanjeev kumar makes special appeal to passengers
      DRM ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ...
    • disproportionate assets case  anticipatory bail for majithia  s relative
      ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ...
    • cabinet approval for service rules for a separate cadre of 2 452 posts for bbmb
      ਬੀ.ਬੀ.ਐੱਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਦੇ ਸੇਵਾ ਨਿਯਮਾਂ ਨੂੰ...
    • 2 heritage chairs from kisan bhawan to be auctioned in luxembourg
      ਕਿਸਾਨ ਭਵਨ ਦੀਆਂ 2 ਹੈਰੀਟੇਜ ਕੁਰਸੀਆਂ ਲਗਜ਼ਮਬਰਗ ’ਚ ਹੋਣਗੀਆਂ ਨਿਲਾਮ
    • ed raids in chandigarh  mohali  and zirakpur
      ਕ੍ਰਿਪਟੋ ਕਰੰਸੀ ਮਾਮਲੇ ’ਚ ਈ. ਡੀ. ਦੀ ਚੰਡੀਗੜ੍ਹ, ਮੋਹਾਲੀ ਤੇ ਜ਼ੀਰਕਪੁਰ ’ਚ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +