Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:32:18 AM

  • green card

    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ...

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇਰਿੰਗ ਵਿਚ ਸਨਸਨੀਖੇਜ਼ ਖ਼ੁਲਾਸਾ, ਹਨੀ ਸੇਠੀ ਦਾ ਵੀ ਆਇਆ ਨਾਂ

PUNJAB News Punjabi(ਪੰਜਾਬ)

ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇਰਿੰਗ ਵਿਚ ਸਨਸਨੀਖੇਜ਼ ਖ਼ੁਲਾਸਾ, ਹਨੀ ਸੇਠੀ ਦਾ ਵੀ ਆਇਆ ਨਾਂ

  • Edited By Gurminder Singh,
  • Updated: 09 Nov, 2024 11:37 AM
Ludhiana-Khanna
businessman prinkel honey sethi ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਲੁਧਿਆਣਾ ਵਿਚ ਬੀਤੀ ਰਾਤ ਖੁੱਡਾ ਮੁਹੱਲਾ ਵਿਚ ਮਸ਼ਹੂਰ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਦੀ ਦੁਕਾਨਾਂ 'ਤੇ ਮੋਟਰਸਾਈਕਲ ਸਵਾਰ 4 ਤੋਂ 5 ਬਦਮਾਸ਼ਾਂ ਨੇ ਧਾਵਾ ਬੋਲ ਦਿੱਤਾ। ਬਦਮਾਸ਼ਾਂ ਨੇ ਪ੍ਰਿੰਕਲ ਦੀ ਜੁੱਤੀਆਂ ਦੀ ਦੁਕਾਨ ਅੰਦਰ ਵੜ ਕੇ ਉਸ ਨੂੰ ਗੋਲੀਆਂ ਮਾਰੀਆਂ। ਇਸ ਵਾਰਦਾਤ ਵਿਚ ਪ੍ਰਿੰਕਲ ਨੇ ਵੀ ਆਪਣੇ ਲਾਇਸੈਂਸੀ ਹਥਿਆਰ ਨਾਲ ਕਰਾਸ ਫਾਇਰਿੰਗ ਕੀਤੀ। ਕਰਾਸ ਫਾਇਰਿੰਗ ਵਿਚ ਗੈਂਗਸਟਰ ਰਿਸ਼ਭ ਉਰਫ ਨਾਨੂ ਤੇ ਸੁਸ਼ੀਲ ਜੱਟ ਨੂੰ ਵੀ ਗੋਲੀਆਂ ਲੱਗੀਆਂ, ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ : PRTC ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਸਖ਼ਤ ਹੁਕਮ

ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿਚ ਪ੍ਰਿੰਕਲ ਨੂੰ ਚਾਰ ਗੋਲੀਆਂ ਲੱਗੀਆਂ। ਇਹ ਗੋਲੀਆਂ ਪ੍ਰਿੰਕਲ ਦੇ ਮੋਢੇ ਅਤੇ ਛਾਤੀ ਵਿਚ ਲੱਗੀਆਂ ਹੈ। ਜਿਸ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਤੋਂ ਲਗਭਗ 7 ਘੰਟੇ ਬਾਅਦ ਰਿਸ਼ਭ ਬੇਨੀਪਾਲ ਅਤੇ ਸੁਸ਼ੀਲ ਜੱਟ ਨੂੰ ਸੀ. ਆਈ. ਏ. ਸਟਾਫ ਦੀ ਟੀਮ ਨੇ ਦਬੋਚ ਲਿਆ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਲੱਗਣ ਤੋਂ ਬਾਅਦ ਰਿਸ਼ਭ ਅਤੇ ਸੁਸ਼ੀਲ ਇਲਾਜ ਲਈ ਇਧਰ ਉਧਰ ਭੱਜ ਰਹੇ ਸਨ। ਜਦੋਂ ਕਿਸੇ ਪਾਸਿਓਂ ਇਲਾਜ ਨਾ ਹੋਇਆ ਤਾਂ ਉਹ ਖੁਦ ਹੀ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ, ਜਿਥੇ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਰਿਸ਼ਭ ਅਤੇ ਸੁਸ਼ੀਲ ਦੀ ਹਾਲਤ ਨਾਜ਼ੁਕ ਹੈ।  

ਇਹ ਵੀ ਪੜ੍ਹੋ : ਚਿਕਨ ਖਾਣ ਵਾਲੇ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਨ੍ਹਾਂ ਖ਼ਿਲਾਫ਼ ਦਰਜ ਹੋਇਆ ਮਾਮਲਾ

ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਸ ਨੇ ਇਸ ਕਾਂਡ ਵਿਚ ਰਿਸ਼ਭ ਬੇਨੀਪਾਲ ਉਰਫ ਨਾਨੂ, ਮਸ਼ਹੂਰ ਕਾਰੋਬਾਰੀ ਹਨੀ ਸੇਠੀ, ਹਰਪ੍ਰੀਤ ਸਿੰਘ, ਐਡਵੋਕੇਟ ਗਗਨਪ੍ਰੀਤ ਸਿੰਘ, ਰਜਿੰਦਰ ਸਿੰਘ, ਸੁਖਵਿੰਦਰਪਾਲ ਸਿੰਘ ਸਣੇ 5 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪੁਲਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਸ ਮੁਤਾਬਕ ਅਜੇ ਜਾਂਚ ਚੱਲ ਰਹੀ ਹੈ, ਇਸ ਕਾਂਡ ਵਿਚ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।  

ਇਹ ਵੀ ਪੜ੍ਹੋ : ਪਿੰਡ ਕਣਕਵਾਲ ਭੰਗੂਆਂ 'ਚ ਛਾਇਆ ਮਾਤਮ, ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌ. ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Businessman Prinkel
  • Honey Sethi
  • Ludhiana shot incident
  • Gangster Rishabh
  • ਕਾਰੋਬਾਰੀ ਪ੍ਰਿੰਕਲ
  • ਹਨੀ ਸੇਠੀ
  • ਲੁਧਿਆਣਾ ਗੋਲੀ ਕਾਂਡ
  • ਗੈਂਗਸਟਰ ਰਿਸ਼ਭ

ਨਕਲੀ ਦਵਾਈਆਂ ਬਣਾਉਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • businessman badminton tournament incident
    ਟੂਰਨਾਮੈਂਟ 'ਚ ਹਾਰ ਗਈ ਟੀਮ ਤਾਂ ਕਾਰੋਬਾਰੀ ਨੇ ਕੱਢ ਲਿਆ ਰਿਵਾਲਵਰ! ਕਰ'ਤੀ ਫਾਇਰਿੰਗ, ਪੁੱਜੀ AP ਪੁਲਸ
  • punjabi boy in fbi s most wanted list
    FBI ਦੀ Most Wanted ਲਿਸਟ 'ਚ ਆਇਆ ਪੰਜਾਬੀ ਮੁੰਡੇ ਦਾ ਨਾਂ ! ਕਾਰੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • ed raids businessman  s house in hoshiarpur
    ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
  • lrgma exhibition day 2
    LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726 ਤੱਕ ਪਹੁੰਚਿਆ ਅੰਕੜਾ
  • terrible accident  prominent businessman  death of businessman
    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
  • firing case
    ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • kewal singh dhillon on sichewal
      ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +