Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:55:55 AM

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

  • big warning for rain and thunderstorm in punjab

    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ...

  • stock market sensex jumps 400 points after 3 days know the status of nifty

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ

PUNJAB News Punjabi(ਪੰਜਾਬ)

ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ

  • Edited By Babita,
  • Updated: 25 Apr, 2026 02:10 PM
Bathinda-Mansa
businessman s suicide causes uproar in bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਸ਼ਹਿਰ ਦੇ ਇਕ ਰੇਤ-ਬੱਜਰੀ ਅਤੇ ਸੀਮੈਂਟ ਕਾਰੋਬਾਰੀ ਦੀ ਖ਼ੁਦਕੁਸ਼ੀ ਨੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ। ਮਾਮਲੇ 'ਚ ਪੁਲਸ ਨੇ ਕੋਰਟ ਕੰਪਲੈਕਸ ਨਾਲ ਜੁੜੇ ਕਰਮਚਾਰੀਆਂ ਸਮੇਤ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਤੀਜੇ ਦੀ ਤਲਾਸ਼ ਜਾਰੀ ਹੈ। ਇਸ ਨਾਲ ਨਾਲ ਇੱਕ ਡੀ. ਐੱਸ. ਪੀ. ਦੀ ਭੂਮਿਕਾ ਵੀ ਜਾਂਚ ਦੇ ਘੇਰੇ 'ਚ ਆ ਗਈ ਹੈ। ਮ੍ਰਿਤਕ ਦੀ ਪਛਾਣ ਨਵੀਂ ਬਸਤੀ ਨਿਵਾਸੀ 33 ਸਾਲਾ ਸੰਦੀਪ ਕੁਮਾਰ ਉਰਫ਼ ਸੋਨੂੰ ਬੰਸਲ ਵਜੋਂ ਹੋਈ ਹੈ, ਜੋ ‘ਡੀ. ਐੱਲ ਐਂਡ ਕੰਪਨੀ’ ਦੇ ਨਾਮ ਨਾਲ ਕਾਰੋਬਾਰ ਕਰਦਾ ਸੀ। ਉਸ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਖ਼ੁਦਕੁਸ਼ੀ ਤੋਂ ਪਹਿਲਾਂ ਉਸ ਨੇ ਕਰੀਬ 10 ਮਿੰਟ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਇੱਕ ਖ਼ੁਦਕੁਸ਼ੀ ਨੋਟ ਵੀ ਛੱਡਿਆ, ਜਿਸ 'ਚ ਕਈ ਲੋਕਾਂ ‘ਤੇ ਮਾਨਸਿਕ ਤੌਰ ‘ਤੇ ਤੰਗ ਕਰਨ ਅਤੇ ਧੋਖਾਧੜੀ ਦੇ ਗੰਭੀਰ ਦੋਸ਼ ਲਗਾਏ ਗਏ ਹਨ। 

ਪੈਸਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ

ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਸੋਨੂੰ ਬੰਸਲ ਨੇ ਇੱਕ ਕੋਠੀ ਦੇ ਨਿਰਮਾਣ ਲਈ ਦੋਸ਼ੀ ਪੱਖ ਨੂੰ ਸੀਮੈਂਟ ਅਤੇ ਬੱਜਰੀ ਸਪਲਾਈ ਕੀਤੀ ਸੀ। ਦੋਸ਼ ਹੈ ਕਿ ਘੱਟ ਰੇਟ ‘ਤੇ ਸਮਾਨ ਦੇਣ ਦੇ ਬਾਵਜੂਦ ਬਾਅਦ 'ਚ ਭੁਗਤਾਨ ਨੂੰ ਲੈ ਕੇ ਵਿਵਾਦ ਖੜ੍ਹਾ ਕੀਤਾ ਗਿਆ।ਪਰਿਵਾਰ ਦੇ ਮੁਤਾਬਕ ਪੂਰਾ ਸਮਾਨ ਦੇਣ ਦੇ ਬਾਵਜੂਦ ਉਸ ‘ਤੇ ਪੈਸੇ ਵਾਪਸ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ। ਵੀਡੀਓ 'ਚ ਸੋਨੂੰ ਨੇ ਦੱਸਿਆ ਕਿ ਬਿਨਾਂ ਪੱਕੀ ਰਸੀਦ ਦੇ ਸਮਾਨ ਦੇਣਾ ਉਸ ਦੀ ਸਭ ਤੋਂ ਵੱਡੀ ਗਲਤੀ ਸੀ। ਉਸ ਨੇ ਇਹ ਵੀ ਕਿਹਾ ਕਿ ਕਰੀਬ 8 ਲੱਖ ਰੁਪਏ ਦੀ ਐਂਟਰੀ ਉਸ ਦੀ ਪਤਨੀ ਦੇ ਖ਼ਾਤੇ 'ਚ ਕਰਵਾਈ ਗਈ, ਜਿਸ ਤੋਂ ਬਾਅਦ ਉਸ ਨੂੰ ਉਲਟਾ ਫਸਾਉਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : 27 ਅਪ੍ਰੈਲ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ! ਕੀਤਾ ਗਿਆ ਵੱਡਾ ਐਲਾਨ

ਵੀਡੀਓ 'ਚ ਲਗੇ ਸਨਸਨੀਖੇਜ਼ ਦੋਸ਼

ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ 'ਚ ਸੋਨੂੰ ਬੰਸਲ ਨੇ ਕੋਰਟ ਨਾਲ ਜੁੜੇ ਕਰਮਚਾਰੀਆਂ ਅਤੇ ਇੱਕ ਵਕੀਲ ‘ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਸਮਾਨ ਲੈਣ ਤੋਂ ਬਾਅਦ ਉਸ ਨੂੰ ਹੀ ਪੈਸੇ ਵਾਪਸ ਕਰਨ ਲਈ ਧਮਕਾਇਆ। ਉਸ ਨੇ ਕਿਹਾ ਕਿ ਆਨਲਾਈਨ ਪੇਮੈਂਟ ਨੂੰ ਆਧਾਰ ਬਣਾ ਕੇ ਉਸ ‘ਤੇ ਝੂਠਾ ਕੇਸ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਉਸ ਨੇ ਇੱਕ ਡੀ. ਐੱਸ. ਪੀ. ਅਤੇ ਕੁੱਝ ਪੁਲਸ ਕਰਮਚਾਰੀਆਂ ‘ਤੇ ਵੀ ਦਬਾਅ ਬਣਾਉਣ ਦੇ ਦੋਸ਼ ਲਗਾਏ। ਵੀਡੀਓ 'ਚ ਉਸ ਨੇ ਦੱਸਿਆ ਕਿ ਉਸ ਨੂੰ ਰੋਜ਼ਾਨਾ ਕਈ ਫੋਨ ਕਰਕੇ ਤੰਗ ਕੀਤਾ ਜਾਂਦਾ ਸੀ, ਘਰ ਦੇ ਬਾਹਰ ਆ ਕੇ ਹੰਗਾਮਾ ਕੀਤਾ ਜਾਂਦਾ ਸੀ ਅਤੇ ਕੇਸ 'ਚ ਫਸਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ।

'ਮੈਨੂੰ ਜਿਊਣ ਨਹੀਂ ਦਿੱਤਾ ਜਾ ਰਿਹਾ'

ਵੀਡੀਓ 'ਚ ਭਾਵੁਕ ਹੋ ਕੇ ਸੋਨੂੰ ਨੇ ਕਿਹਾ ਕਿ ਉਸ ਨੂੰ ਇੰਨਾ ਤੰਗ ਕੀਤਾ ਗਿਆ ਕਿ ਉਸ ਕੋਲ ਕੋਈ ਹੋਰ ਰਸਤਾ ਨਹੀਂ ਬਚਿਆ। ਉਸ ਨੇ ਕੁੱਝ ਲੋਕਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਕਰਾਰ ਦਿੱਤਾ।
 ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਵਪਾਰੀਆਂ 'ਚ ਭਾਰੀ ਰੋਸ ਫੈਲ ਗਿਆ। ਵੱਡੀ ਗਿਣਤੀ 'ਚ ਲੋਕ ਸਿਵਲ ਹਸਪਤਾਲ ਦੇ ਬਾਹਰ ਇਕੱਠੇ ਹੋ ਕੇ ਧਰਨਾ ਲਗਾ ਕੇ ਬੈਠ ਗਏ। ਪਰਿਵਾਰ ਨੇ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਡੀ. ਐੱਸ. ਪੀ. ਖ਼ਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ

ਧਰਨੇ ਮਗਰੋਂ ਪੁਲਸ ਦੀ ਤੁਰੰਤ ਕਾਰਵਾਈ

ਲੰਬੇ ਸਮੇਂ ਤੱਕ ਚੱਲੀ ਗੱਲਬਾਤ ਤੋਂ ਬਾਅਦ ਪੁਲਸ ਨੇ ਕਾਰਵਾਈ ਤੇਜ਼ ਕੀਤੀ। ਮ੍ਰਿਤਕ ਦੇ ਭਰਾ ਮਨੀਸ਼ ਕੁਮਾਰ ਦੇ ਬਿਆਨ ‘ਤੇ ਥਾਣਾ ਕੋਤਵਾਲੀ 'ਚ ਰੀਡਰ ਰੇਨੂ ਬਾਲਾ, ਉਸ ਦੇ ਪਤੀ ਰਮਨ ਜੈਨ ਅਤੇ ਐਡਵੋਕੇਟ ਅਰਸ਼ਦੀਪ ਬਰਾੜ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ। ਪੁਲਸ ਨੇ ਰੇਨੂ ਬਾਲਾ ਅਤੇ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਤੀਜੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਡੀ. ਐੱਸ. ਪੀ. ਦੀ ਭੂਮਿਕਾ ਵੀ ਜਾਂਚ ਹੇਠ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ. ਐੱਸ. ਪੀ. ਸਿਟੀ-ਵਨ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ, ਵੀਡੀਓ ਅਤੇ ਹੋਰ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਜਾਂਚ ਅੱਗੇ ਵਧਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਡੀ. ਐੱਸ. ਪੀ. ਦਾ ਕਹਿਣਾ ਹੈ ਕਿ ਉਹ ਕਦੇ ਉਸ ਨੂੰ ਨਾ ਮਿਲਿਆ ਅਤੇ ਨਾ ਫੋਨ 'ਤੇ ਗੱਲ ਹੋਈ, ਸਗੋਂ ਉਸ ਦੀ ਸ਼ਿਕਾਇਤ 'ਤੇ ਉਹ ਲਗਾਤਾਰ ਕਾਰਵਾਈ ਕਰ ਰਹੇ ਸਨ। ਫਿਲਹਾਲ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ, ਜਦੋਂ ਕਿ ਸ਼ਹਿਰ 'ਚ ਹਾਲੇ ਵੀ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Bathinda
  • businessman
  • suicide
  • DSP
  • serious allegations
  • ਬਠਿੰਡਾ
  • ਕਾਰੋਬਾਰੀ
  • ਖ਼ੁਦਕੁਸ਼ੀ
  • ਡੀਐੱਸਪੀ
  • ਗੰਭੀਰ ਇਲਜ਼ਾਮ

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

NEXT STORY

Stories You May Like

  • young man in de addiction centre
    ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ ! ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • sunil jakhar big statement
    ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
  • voting in bathinda  municipal council elections
    ਬਠਿੰਡਾ 'ਚ ਵੋਟਿੰਗ ਤੋਂ ਪਹਿਲਾਂ ਮਾਹੌਲ ਤਣਾਅਪੂਰਨ, ਗੋਲੀਆਂ ਚਲਾਉਣ ਦੇ ਦੋਸ਼
  • one person dies due to scorching heat in bathinda
    ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਕਾਰਨ ਵਿਅਕਤੀ ਦੀ ਮੌਤ
  • high voltage drama in bathinda before elections
    ਵੋਟਾਂ ਤੋਂ ਪਹਿਲਾਂ ਬਠਿੰਡਾ 'ਚ ਹਾਈਵੋਲਟੋਜ ਡਰਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • amritsar  12th class student commits suicide
    ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
  • threat to blow up chandigarh schools with bombs
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ 'ਚ ਮਚਿਆ ਹੜਕੰਪ! ਪੜ੍ਹੋ ਆਖ਼ਰ ਅਜਿਹਾ ਕੀ ਹੋਇਆ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +