Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    8:09:26 PM

  • exit poll 2026 kamal will bloom in west bengal

    ਐਗਜ਼ਿਟ ਪੋਲ 2026: ਪੱਛਮੀ ਬੰਗਾਲ 'ਚ ਖਿੜੇਗਾ...

  • exit poll 2026 who is the first choice for cm in bengal and assam

    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ...

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਭਰਿਆ ਹਾਂ-ਪੱਖੀ ਹੁੰਗਾਰਾ

PUNJAB News Punjabi(ਪੰਜਾਬ)

ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਭਰਿਆ ਹਾਂ-ਪੱਖੀ ਹੁੰਗਾਰਾ

  • Edited By Anmol Tagra,
  • Updated: 16 Sep, 2023 02:34 AM
Ludhiana-Khanna
businessmen responded positively to initiatives of government
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਅੱਜ ਲੁਧਿਆਣਾ ਦੇ ਉਦਯੋਗਿਕ ਆਗੂਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ।

'ਸਰਕਾਰ-ਸਨਅਤਕਾਰ ਮਿਲਣੀ' ਵਿਚ ਹਿੱਸਾ ਲੈਂਦਿਆਂ, ਓਸਵਾਲ ਗਰੁੱਪ ਦੇ ਮਾਲਕ ਕਮਲ ਓਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹੀ ਨਿਰਣਾਇਕ ਸਰਕਾਰ ਕਦੇ ਨਹੀਂ ਦੇਖੀ ਜਿਸਨੇ ਉਦਯੋਗ ਦੀਆਂ ਸ਼ਿਕਾਇਤਾਂ ਨੂੰ ਇੰਨੀ ਤੇਜ਼ੀ ਨਾਲ ਹੱਲ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜ ਕੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਜਿਸ ਦੇ ਨਤੀਜੇ ਜਲਦ ਹੀ ਜ਼ਮੀਨੀ ਪੱਧਰ ’ਤੇ ਵੀ ਨਜ਼ਰ ਆਉਣਗੇ।

ਵਰਧਮਾਨ ਗਰੁੱਪ ਦੇ ਸਚਿਤ ਜੈਨ ਨੇ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਲਏ ਗਏ ਫੈਸਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਰਕਾਰ ਨੂੰ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਅਪੀਲ ਕੀਤੀ।

ਹੀਰੋ ਗਰੁੱਪ ਦੇ ਅਦਿੱਤਿਆ ਮੁੰਜਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਨਿਵੇਕਲੇ ਕਦਮ ਆਮ ਲੋਕਾਂ ਦੇ ਨਾਲ-ਨਾਲ ਸੂਬੇ ਦੇ ਸਨਅਤਕਾਰਾਂ ਦਾ ਭਰੋਸਾ ਵਧਾ ਰਹੇ ਹਨ।

PunjabKesari

ਗੰਗਾ ਐਕਰੋਵੂਲਜ਼ ਲਿਮਟਿਡ ਦੇ ਮਾਲਕ ਅਮਿਤ ਥਾਪਰ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਆਨਲਾਈਨ ਮਿਲ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ।

ਲੁਧਿਆਣਾ ਦੇ ਸਨਅਤਕਾਰ ਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਨੋ ਕਲੀਅਰੈਂਸ ਸਰਟੀਫਿਕੇਟ (ਐਨ.ਓ.ਸੀ.) ਲੈਣ ਵਿੱਚ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੰਜਾਬ ਸਰਕਾਰ ਦੇ ਵਟਸਐਪ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਇਕ ਦਿਨ 'ਚ ਹੀ ਇਸ ਮਾਮਲੇ ਨੂੰ ਹੱਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਐਤਵਾਰ ਦੇ ਦਿਨ ਐਨ.ਓ.ਸੀ. ਜਾਰੀ ਕਰ ਦਿੱਤਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਬਦਲਾਅ ਸਾਫ਼ ਨਜ਼ਰ ਆ ਰਿਹਾ ਹੈ ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

ਜੀਵਨ ਨਗਰ ਦੇ ਸਨਅਤਕਾਰ ਈਸ਼ਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੋਰਟਲ ਰਾਹੀਂ ਮੁੱਖ ਮੰਤਰੀ ਨੂੰ ਫੋਕਲ ਪੁਆਇੰਟ ਦੀਆਂ ਖਸਤਾਹਾਲ ਸੜਕਾਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸਮੱਸਿਆ ਦਾ ਸਿਰਫ਼ 24 ਘੰਟਿਆਂ ਵਿੱਚ ਹੱਲ ਕੀਤਾ ਗਿਆ ਅਤੇ ਉਦਯੋਗਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ 63 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਖੇਤਰ ਵਿੱਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ।

ਸਨਅਤਕਾਰ ਰੌਸ਼ਨ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਸਨਅਤਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਖਸਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸਰਕਾਰ ਨੂੰ ਸ਼ਿਕਾਇਤ ਭੇਜੀ ਸੀ ਅਤੇ ਇਸ ਦਾ ਤੁਰੰਤ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 8.7 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਸਨਅਤਕਾਰ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਫੈਕਟਰੀਆਂ ਦੇ ਉਪਰੋਂ ਲੰਘਦੀ 11 ਕੇਵੀ ਹਾਈ ਵੋਲਟੇਜ ਲਾਈਨ ਟੁੱਟ ਗਈ ਸੀ ਜਿਸ ਕਰਕੇ ਕੰਮ ਦਾ ਭਾਰੀ ਨੁਕਸਾਨ ਹੋ ਰਿਹਾ ਸੀ, ਪਰ ਇਨਵੈਸਟ ਪੰਜਾਬ ਪੋਰਟਲ 'ਤੇ ਆਪਣੀ ਸਮੱਸਿਆ ਦੱਸਣ ਤੋਂ ਬਾਅਦ ਇਹ ਕੰਮ ਕੁਝ ਦਿਨਾਂ 'ਚ ਹੀ ਹੋ ਗਿਆ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ।

PunjabKesari

ਹਰੇ ਸਟੈਂਪ ਪੇਪਰ ਦੀ ਵਰਤੋਂ ਕਰਨ ਵਾਲੇ ਵਪਾਰੀ ਸੌਰਵ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਨਅਤੀ ਯੂਨਿਟ ਸਥਾਪਤ ਕਰਨ ਲਈ ਜ਼ਮੀਨ ਖਰੀਦੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਰੀ ਮੋਹਰ ਖਰੀਦੀ ਅਤੇ ਮਹਿਜ਼ 15 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਜ਼ਮੀਨ ਸਬੰਧੀ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਮਿਲ ਗਈਆਂ। ਉਨ੍ਹਾਂ ਹੋਰ ਉਦਯੋਗਾਂ ਨੂੰ ਵੀ ਇਸ ਗ੍ਰੀਨ ਸਟੈਂਪ ਪੇਪਰ ਸਕੀਮ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਲੁਧਿਆਣਾ ਵਿੱਚ ਨਵੀਂ ਸਨਅਤੀ ਇਕਾਈ ਸਥਾਪਤ ਕਰਨ ਵਾਲੇ ਸਨਅਤਕਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਰਫ਼ ਦੋ ਹਫ਼ਤਿਆਂ ਵਿੱਚ ਹੀ ਆਪਣੇ ਨਵੇਂ ਯੂਨਿਟ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਮਿਲ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਨੀਅਤ ਇਮਾਨਦਾਰ ਅਤੇ ਹਾਂ-ਪੱਖੀ ਹੈ ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਸ਼ੰਸ਼ਾ ਦੇ ਹੱਕਦਾਰ ਹਨ।

ਲੀਪ ਇੰਡੀਆ ਫੂਡ ਲੌਜਿਸਟਿਕਸ ਦੇ ਮਾਲਕ ਵਿਕਾਸ ਜਾਵੇਰੀ ਨੇ ਕਿਹਾ ਕਿ ਉਨ੍ਹਾਂ ਨੇ ਲੁਧਿਆਣਾ ਵਿੱਚ ਆਪਣੇ ਵੇਅਰਹਾਊਸ ਕਾਰੋਬਾਰ ਲਈ ਕੰਮਕਾਜ ਬਾਰੇ ਸਹਿਮਤੀ ਲਈ ਔਨਲਾਈਨ ਅਪਲਾਈ ਕੀਤਾ ਸੀ ਅਤੇ ਉਨ੍ਹਾਂ ਨੂੰ ਇਸ ਗੱਲ ‘ਤੇ ਬੇਹੱਦ ਤਸੱਲੀ ਹੋਈ ਕਿ ਉਨ੍ਹਾਂ ਨੂੰ ਸਿਰਫ਼ 10 ਦਿਨਾਂ ਵਿੱਚ ਸਾਰੀਆਂ ਪ੍ਰਵਾਨਗੀਆਂ ਮਿਲ ਗਈਆਂ। ਉਨ੍ਹਾਂ ਕਿਹਾ ਕਿ ਇਹ ਸ਼ਲਾਘਾਯੋਗ ਕੰਮ ਹੈ ਅਤੇ ਹੋਰ ਯੂਨਿਟ ਸਥਾਪਤ ਕਰਨ ਸਬੰਧੀ ਉਦਯੋਗਪਤੀਆਂ ਦਾ ਭਰੋਸਾ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਡਾ ਫੂਡ ਸਟੋਰ ਪ੍ਰੋਜੈਕਟ ਸਥਾਪਤ ਕਰਨ ਜਾ ਰਹੇ ਹਨ।

  • Businessmen
  • Response
  • Invest Punjab
  • CM Mann
  • Bhagwant Mann
  • ਕਾਰੋਬਾਰ
  • ਕਾਰੋਬਾਰੀ
  • ਹੁੰਗਾਰਾ
  • ਭਗਵੰਤ ਮਾਨ
  • ਪੰਜਾਬ ਸਰਕਾਰ

ਪੰਜਾਬ ਪੁਲਸ ਦੇ ASI ਦੀ ਵਿਵਾਦਤ ਵੀਡੀਓ ਹੋਈ ਵਾਇਰਲ, SSP ਨੇ ਕੀਤਾ ਸਸਪੈਂਡ

NEXT STORY

Stories You May Like

  • we need to stay united with positive thinking  harmanpreet kaur
    ਸਾਨੂੰ ਹਾਂ-ਪੱਖੀ ਸੋਚ ਦੇ ਨਾਲ ਇਕਜੁੱਟ ਰਹਿਣ ਦੀ ਜ਼ਰੂਰਤ ਹੈ : ਹਰਮਨਪ੍ਰੀਤ ਕੌਰ
  • state and central government to vacate fci warehouses
    ਸੂਬਾ ਤੇ ਕੇਂਦਰ ਸਰਕਾਰ ਖਾਲੀ ਕਰਵਾਉਣ FCI ਦੇ ਗੁਦਾਮ, 500 ਰੁਪਏ ਪ੍ਰਤੀ ਕੁਇੰਟਲ ਪਿੱਛੇ ਸ਼ੈਲਰਾਂ ਨੂੰ ਦਿੱਤਾ ਜਾਵੇ ਬੋਨਸ
  • complaint against channi
    ਦੁੱਧ ਕਾਰੋਬਾਰੀਆਂ ਨੇ ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਦਿੱਤੀ ਸ਼ਿਕਾਇਤ
  • fuel relief for schools
    ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ
  • luxury hotels closed dubai businessmen change strategy
    ਲਗਜ਼ਰੀ ਹੋਟਲ ਬੰਦ, ਸੈਲਾਨੀਆਂ ਦੀ ਕਮੀ ਵਿਚਾਲੇ ਦੁਬਈ ਦੇ ਕਾਰੋਬਾਰੀਆਂ ਨੇ ਬਦਲੀ ਰਣਨੀਤੀ
  • centre approves procurement of potatoes
    ਕੇਂਦਰ ਨੇ 6,500.90 ਰੁਪਏ ਪ੍ਰਤੀ ਟਨ ’ਤੇ ਆਲੂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • kritika kamra   vijay varma matka king
    ਵਿਜੇ ਵਰਮਾ ਤੇ ਕ੍ਰਿਤਿਕਾ ਕਾਮਰਾ ਦੀ ਕੈਮਿਸਟਰੀ ਨੇ ਜਿੱਤਿਆ ਦਿਲ, 'ਮਟਕਾ ਕਿੰਗ' ਨੂੰ ਮਿਲ ਰਿਹੈ ਜ਼ਬਰਦਸਤ ਹੁੰਗਾਰਾ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +