Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:39:15 AM

  • deadly attack on delhi police team

    ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

  • cp satinder singh big revelation in jalandhar businessman robbery case

    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP...

  • millions of indians are totally free

    ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਜ਼ਿਮਨੀ ਚੋਣਾਂ ਲਈ ਸਜਿਆ ਮੈਦਾਨ, ਹਾਲੇ ਵੀ ਰੁੱਸੇ ਬੈਠੇ ਪ੍ਰਧਾਨ

PUNJAB News Punjabi(ਪੰਜਾਬ)

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਸਜਿਆ ਮੈਦਾਨ, ਹਾਲੇ ਵੀ ਰੁੱਸੇ ਬੈਠੇ ਪ੍ਰਧਾਨ

  • Edited By Babita,
  • Updated: 16 Oct, 2024 10:03 AM
Chandigarh
by elections in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨਗੀ ਛੱਡਣ ਦੀ ਗੱਲ ਕਹਿਣ ਮਗਰੋਂ 2 ਮਹੀਨੇ ਬੀਤਣ ਤੋਂ ਬਾਅਦ ਵੀ ਪਾਰਟੀ ਦੀ ਕੌਮੀ ਲੀਡਰਸ਼ਿਪ ਇਸ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕੀ। ਹਾਲਾਂਕਿ ਜਾਖੜ ਕੈਂਪ ਦਾ ਦਾਅਵਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਹਰਿਆਣਾ ਚੋਣਾਂ ਤੱਕ ਰੁਕਣ ਲਈ ਕਿਹਾ ਸੀ ਪਰ ਇਨ੍ਹਾਂ ਚੋਣਾਂ ਨੂੰ ਵੀ ਹਫ਼ਤੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ। ਭਾਜਪਾ ਦੀ ਕੌਮੀ ਲੀਡਰਸ਼ਿਪ ਹਾਲੇ ਵੀ ਨਾ ਤਾਂ ਜਾਖੜ ਦੀ ਗੱਲ ਮੰਨ ਕੇ ਉਨ੍ਹਾਂ ਨੂੰ ਕਾਰਜਭਾਰ ਤੋਂ ਮੁਕਤ ਕਰਨ ਲਈ ਕਹਿ ਰਹੀ ਹੈ ਤੇ ਨਾ ਹੀ ਕਿਸੇ ਹੋਰ ਨੇਤਾ ਨੂੰ ਪ੍ਰਧਾਨਗੀ ਸੌਂਪ ਰਹੀ ਹੈ। ਇਸ ਨਾਲ ਸੂਬਾਈ ਸੰਗਠਨ ਦਾ ਕੰਮਕਾਜ ਤਾਂ ਪ੍ਰਭਾਵਿਤ ਹੋ ਹੀ ਰਿਹਾ ਹੈ, ਪਾਰਟੀ ਵਰਕਰ ਵੀ ਨਿਰਾਸ਼ ਹਨ। ਕੌਮੀ ਲੀਡਰਸ਼ਿਪ ਦੇ ਇਸ ਰਵੱਈਏ ਨਾਲ ਪੰਜਾਬ ’ਚ ਪਾਰਟੀ ਵਰਕਰਾਂ ਦਾ ਮਨੋਬਲ ਵੀ ਡਿੱਗ ਰਿਹਾ ਹੈ। ਹਾਲਾਂਕਿ ਪਾਰਟੀ ਆਗੂ ਨਾਮ ਨਾ ਛਾਪਣ ਦੀ ਸ਼ਰਤ ’ਤੇ ਖੁੱਲ੍ਹ ਕੇ ਇਸ ਮੁੱਦੇ ’ਤੇ ਆਪਣੀ ਗੱਲ ਰੱਖ ਰਹੇ ਹਨ ਪਰ ਅਨੁਸ਼ਾਸਨ ਦੇ ਨਾਂ ’ਤੇ ਕੁੱਝ ਵੀ ਰਿਕਾਰਡ ’ਤੇ ਬੋਲਣ ਲਈ ਤਿਆਰ ਨਹੀਂ। ਕੁੱਝ ਆਗੂਆਂ ਨੇ ਪਿਛਲੇ ਦਿਨੀਂ ਜਨਤਕ ਤੌਰ ’ਤੇ ਜਾਖੜ ਬਾਰੇ ਵਿਚਾਰ ਮੀਡੀਆ ’ਚ ਰੱਖੇ ਤਾਂ ਪਾਰਟੀ ਲੀਡਰਸ਼ਿਪ ਦੀ ਘੁਰਕੀ ਤੋਂ ਬਾਅਦ ਉਹ ਵੀ ਚੁੱਪੀ ਧਾਰ ਗਏ।

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ 'ਚ 68 ਫ਼ੀਸਦੀ ਵੋਟਿੰਗ, ਡਿਊਟੀ ਦੌਰਾਨ 2 ਮੌਤਾਂ, ਜਾਣੋ ਕਿੱਥੇ ਕੀ ਹੋਇਆ (ਤਸਵੀਰਾਂ)

ਸੂਬੇ ਦੇ ਕੁਝ ਸਾਬਕਾ ਪ੍ਰਧਾਨਾਂ, ਸਾਬਕਾ ਵਿਧਾਇਕਾਂ ਤੇ ਸੂਬਾਈ ਅਹੁਦੇਦਾਰਾਂ ਨੇ ਸਵੀਕਾਰ ਕੀਤਾ ਹੈ ਕਿ ਸ਼੍ਰੀ ਰਾਮ ਮੰਦਰ ਬਣਨ ਤੋਂ ਬਾਅਦ ਪਾਰਟੀ ਨੇ ਪੰਜਾਬ ’ਚ ਜੋ ਰਫ਼ਤਾਰ ਫੜ੍ਹੀ ਸੀ, ਉਹ ਹੁਣ ਕਮਜ਼ੋਰ ਪੈ ਚੁੱਕੀ ਹੈ। ਪਹਿਲਾਂ ਅੱਧੀ-ਅਧੂਰੀ ਮੈਂਬਰਸ਼ਿਪ ਮੁਹਿੰਮ ਬਿਨਾਂ ਪ੍ਰਧਾਨ ਤੋਂ ਚਲਾਈ ਗਈ ਅਤੇ ਹੁਣ ਪੰਚਾਇਤੀ ਚੋਣਾਂ ਵੀ ਬਿਨਾਂ ਪ੍ਰਧਾਨ ਤੋਂ ਮੁਕੰਮਲ ਹੋ ਗਈਆਂ, ਜਦਕਿ ਇਨ੍ਹਾਂ ਦੋਵੇਂ ਚੋਣਾਂ ’ਚ ਪ੍ਰਧਾਨ ਦੀ ਅਹਿਮ ਭੂਮਿਕਾ ਰਹਿੰਦੀ ਹੈ। ਇਕ ਸਾਬਕਾ ਸੂਬਾ ਪ੍ਰਧਾਨ ਦਾ ਕਹਿਣਾ ਹੈ ਕਿ ਪਾਰਟੀ ਦਾ ਵੱਡਾ ਨੁਕਸਾਨ ਤਾਂ ਹੋ ਹੀ ਚੁੱਕਿਆ ਹੈ, ਹੁਣ ਤਾਂ ਜਾਖੜ ਨੂੰ ਬਾਹਰ ਆ ਜਾਣਾ ਚਾਹੀਦਾ ਹੈ। ਹੁਣ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਹੋਇਆ ਹੈ। 10 ਦਿਨਾਂ ’ਚ ਨਾਮਜ਼ਦਗੀ ਵੀ ਭਰਨੀ ਹੈ। ਬਿਨਾਂ ਪ੍ਰਧਾਨ ਤੋਂ ਪਹਿਲੀ ਵਾਰ ਹੋਵੇਗਾ, ਜਦੋਂ ਅਸੀਂ ਉਮੀਦਵਾਰ ਚੁਣ ਰਹੇ ਹੋਵਾਂਗੇ। ਪਾਰਟੀ ਪ੍ਰਧਾਨ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਕਿ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਪੰਜਾਬੀਓ ਚੋਣਾਂ ਲਈ ਫਿਰ ਹੋ ਜਾਓ ਤਿਆਰ! ਅੱਜ ਹੋ ਸਕਦੈ ਤਾਰੀਖ਼ਾਂ ਦਾ ਐਲਾਨ
ਲਿਖ਼ਤੀ ਰੂਪ ’ਚ ਨਹੀਂ ਦਿੱਤਾ ਸੀ ਅਸਤੀਫ਼ਾ
ਇਸੇ ਦਰਮਿਆਨ ਜਾਖੜ ਦੇ ਇਕ ਕਰੀਬੀ ਨੇ ਦੱਸਿਆ ਕਿ ਉਨ੍ਹਾਂ ਨੇ ਕੋਈ ਲਿਖ਼ਤੀ ਅਸਤੀਫ਼ਾ ਪਾਰਟੀ ਲੀਡਰਸ਼ਿਪ ਨੂੰ ਨਹੀਂ ਸੌਂਪਿਆ ਸੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅੱਗੇ ਮੌਖਿਕ ਰੂਪ ’ਚ ਆਪਣੀ ਗੱਲ ਰੱਖੀ ਸੀ। ਉਨ੍ਹਾਂ ਕਿਹਾ ਸੀ ਕਿ ਜਿਸ ਤਰ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਸਰਕਾਰ ’ਚ ਚਾਹੇ ਮੰਤਰੀ ਬਣਾਇਆ ਗਿਆ ਸੀ ਪਰ ਜਦੋਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਵਰਕਰਾਂ ਨੇ ਉਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਦਾ ਤਰਕ ਸੀ ਕਿ ਚਾਹੇ ਕੋਈ ਵੀ ਪਾਰਟੀ ਹੋਵੇ, ਵਰਕਰ ਹੋਰਨਾਂ ਪਾਰਟੀਆਂ ਤੋਂ ਆਏ ਨੇਤਾ ਨੂੰ ਪ੍ਰਧਾਨ ਸਵੀਕਾਰ ਨਹੀਂ ਕਰਦੇ। ਜਾਖੜ ਨੇ ਪਾਰਟੀ ਲੀਡਰਸ਼ਿਪ ਨੂੰ ਇਹ ਵੀ ਕਿਹਾ ਸੀ ਕਿ ਚਾਹੇ ਜਿਸ ਨੂੰ ਵੀ ਪੰਜਾਬ ’ਚ ਪ੍ਰਧਾਨ ਬਣਾਇਆ ਜਾਵੇ, ਜਦੋਂ ਤੱਕ ਕਿਸਾਨਾਂ ਦੇ ਮਸਲੇ ਹੱਲ ਨਹੀਂ ਹੋਣਗੇ ਅਤੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਸੂਬਾਈ ਸੰਗਠਨ ਨੂੰ ਸ਼ਾਮਲ ਨਹੀਂ ਕਰਾਂਗੇ, ਉਦੋਂ ਤੱਕ ਕੋਈ ਪ੍ਰਧਾਨ ਪੰਜਾਬ ’ਚ ਪਾਰਟੀ ਨੂੰ ਨਹੀਂ ਚਲਾ ਸਕਦਾ। ਪੰਜਾਬ ’ਚ ਵਰਕਰ ਨੂੰ ਚੱਲਣ ਲਈ ਜਿਸ ਰਸਤੇ ਦੀ ਲੋੜ ਹੈ, ਉਹ ਪਿੰਡਾਂ ’ਚੋਂ ਹੋ ਕੇ ਹੀ ਲੰਘਦਾ ਹੈ। ਇਸ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਜ਼ਰੂਰੀ ਹੈ। ਲੰਬੇ ਸਮੇਂ ਤੋਂ ਸੂਬੇ ’ਚ ਭਾਜਪਾ ਦੀਆਂ ਗਤੀਵਿਧੀਆਂ ਤੋਂ ਦੂਰ ਰਹੇ ਪਰ ਜਾਖੜ ਵੱਲੋਂ ਆਪਣੀ ਟੀਮ ’ਚ ਸ਼ਾਮਲ ਕੀਤੇ ਗਏ ਇਕ ਅਹੁਦੇਦਾਰ ਦਾ ਕਹਿਣਾ ਸੀ ਕਿ ਜੇਕਰ ਜਾਖੜ ਵੱਲੋਂ ਰੱਖੀਆਂ ਗਈਆਂ ਇਹ ਗੱਲਾਂ ਪਾਰਟੀ ਲੀਡਰਸ਼ਿਪ ਮੰਨ ਲੈਂਦੀ ਹੈ ਤਾਂ ਉਹ ਪਾਰਟੀ ਦੀ ਪੰਜਾਬ ’ਚ ਕਮਾਂਡ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਅਸਤੀਫ਼ੇ ’ਤੇ ਹੁਣ ਤੱਕ ਕੋਈ ਫ਼ੈਸਲਾ ਨਾ ਹੋਣ ਨਾਲ ਅਜਿਹਾ ਲੱਗਦਾ ਹੈ ਕਿ ਜਾਖੜ ਦੀ ਗੱਲ ਨੂੰ ਪਾਰਟੀ ਲੀਡਰਸ਼ਿਪ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਛੇਤੀ ਹੀ ਕੋਈ ਹਾਂ-ਪੱਖੀ ਫ਼ੈਸਲਾ ਹੋਵੇਗਾ।
ਲਾਇਆ ਜਾ ਸਕਦਾ ਹੈ ਕਾਰਜਕਾਰੀ ਪ੍ਰਧਾਨ
ਪੰਜਾਬ ’ਚ ਪਾਰਟੀ ਗਤੀਵਿਧੀਆਂ ਨੂੰ ਸੁਚਾਰੂ ਰੂਪ ’ਚ ਚਲਾਉਣ ਲਈ ਭਾਜਪਾ ਦੀ ਕੌਮੀ ਲੀਡਰਸ਼ਿਪ ਕਾਰਜਕਾਰੀ ਪ੍ਰਧਾਨ ਲਾਉਣ ’ਤੇ ਵਿਚਾਰ ਕਰ ਰਹੀ ਹੈ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਕਿ ਨਵੇਂ ਕੌਮੀ ਪ੍ਰਧਾਨ ਦੀ ਚੋਣ ਜਨਵਰੀ ਤੱਕ ਹੋਵੇਗੀ। ਇਸ ਲਈ ਸੂਬਾ ਪ੍ਰਧਾਨ ਦੀ ਨਿਯੁਕਤੀ ਨਵੇਂ ਪ੍ਰਧਾਨ ਵੱਲੋਂ ਕੀਤੀ ਜਾਵੇਗੀ। ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਤੇ ਦੁਬਾਰਾ ਸ਼ੁਰੂ ਕੀਤੀ ਜਾਣ ਵਾਲੀ ਮੈਂਬਰਸ਼ਿਪ ਮੁਹਿੰਮ ’ਚ ਪ੍ਰਧਾਨ ਦੀ ਅਹਿਮ ਭੂਮਿਕਾ ਰਹੇਗੀ। ਇਸ ਤੋਂ ਇਲਾਵਾ ਰੋਜ਼ਮਰ੍ਹਾ ਦੇ ਕਈ ਕੰਮਾਂ ’ਚ ਪ੍ਰਧਾਨ ਦੀ ਲੋੜ ਰਹਿੰਦੀ ਹੈ, ਇਸ ਲਈ ਪ੍ਰਧਾਨ ਦੀਆਂ ਸ਼ਕਤੀਆਂ ਕਾਰਜਕਾਰੀ ਪ੍ਰਧਾਨ ਨੂੰ ਸੌਂਪੀਆਂ ਜਾ ਸਕਦੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Punjab
  • Bypoll
  • BJP
  • Sunil Jakhar
  • ਪੰਜਾਬ
  • ਜ਼ਿਮਨੀ ਚੋਣਾਂ
  • ਭਾਜਪਾ
  • ਸੁਨੀਲ ਜਾਖੜ

ਭਾਰਤ-ਪਾਕਿਸਤਾਨ ਸਰਹੱਦ 'ਤੇ ਰੀਟਰੀਟ ਸੈਰੇਮਨੀ ਨਾਲ ਜੁੜੀ ਅਹਿਮ ਖ਼ਬਰ

NEXT STORY

Stories You May Like

  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • punjab president keval singh dhillon held a meeting with the district presidents
    ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • the problem of stray dogs in gurdaspur will be solved
    ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • punjab bandh announced
      ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼, ਨਹੀਂ ਤਾਂ ਹੋਵੋਗੇ...
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • welfare schemes like haryana will be implemented in punjab also
      ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +