Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    9:24:29 PM

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ 'ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰਾ ਵੇਰਵਾ

PUNJAB News Punjabi(ਪੰਜਾਬ)

ਪੰਜਾਬ 'ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ 'ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰਾ ਵੇਰਵਾ

  • Edited By Shivani Attri,
  • Updated: 05 Jun, 2024 11:28 AM
Jalandhar
by elections will now be held in these 5 seats including jalandhar in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੁਧਿਆਣਾ/ਚੰਡੀਗੜ੍ਹ (ਧਵਨ, ਹਿਤੇਸ਼, ਅੰਕੁਰ, ਮਨਜੋਤ)- ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਅਗਲੇ 6 ਮਹੀਨਿਆਂ ਦੇ ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ। ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ। ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ। ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ।

ਇਹ ਵੀ ਪੜ੍ਹੋ- ਜਲੰਧਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕਿਆਂ 'ਚੋਂ ਹਾਰੀ 'ਆਪ'

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ। ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ’ਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ਾ ਹੋ ਗਿਆ ਹੈ।

ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ’ਚ ਚੋਣ ਕਾਰਜਾਂ ’ਚ ਹੀ ਲੱਗਿਆ ਰਹੇਗਾ। ਇਨ੍ਹਾਂ ਜ਼ਿਮਨੀ ਚੋਣਾਂ ’ਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦਰਮਿਆਨ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵੱਲ ਰਹੇਗਾ। ਸਰਕਾਰ ਨੂੰ ਇਨ੍ਹਾਂ ਖ਼ਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਫੋਕਸ ਕਰਨਾ ਪਵੇਗਾ ਅਤੇ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ ’ਤੇ ਕਰਵਾਉਣਾ ਪਵੇਗਾ। ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ’ਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।

ਇਹ ਵੀ ਪੜ੍ਹੋ- ਸੁਸ਼ੀਲ ਰਿੰਕੂ ਨੇ ਕਬੂਲੀ ਹਾਰ, ਲਾਈਵ ਹੋ ਕੇ ਜਨਤਾ ਦਾ ਕੀਤਾ ਧੰਨਵਾਦ ਤੇ ਚੰਨੀ ਨੂੰ ਦਿੱਤੀ ਵਧਾਈ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • By elections
  • five seats
  • Jalandhar
  • Punjab
  • ਜਲੰਧਰ
  • ਜ਼ਿਮਨੀ ਚੋਣਾਂ 
  • ਵਿਧਾਨ ਸਭਾ ਚੋਣਾਂ

ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਆਇਆ ਵੱਡਾ ਫ਼ੈਸਲਾ, ਸਿਰਫ ਅੱਜ ਹੀ ਹੈ ਮੌਕਾ, ਜਲਦੀ ਕਰੋ

NEXT STORY

Stories You May Like

  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • rajya sabha  12 seats  elections  election commission
    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
  • rail roko protest in punjab
    ਪੰਜਾਬ 'ਚ ਰੇਲ ਰੋਕੋ ਅੰਦੋਲਨ, ਜੰਡਿਆਲਾ ਗੁਰੂ ਸਣੇ ਇਨ੍ਹਾਂ 5 ਥਾਵਾਂ 'ਤੇ  'ਚ ਰੇਲ ਆਵਾਜਾਈ ਠੱਪ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • golden time begins for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11 ਦਿਨ...
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +