Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:44:40 PM

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • gurdwara sahib  sewadar  punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

  • snow mountains trekkers helicopters rescue operation

    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 2020 ’ਚ ਅੰਮ੍ਰਿਤਸਰ ਨਿਗਮ ਦੇ ਵਿੱਤੀ ਹਾਲਾਤ ਰਹੇ ਡਾਂਵਾਡੋਲ

PUNJAB News Punjabi(ਪੰਜਾਬ)

2020 ’ਚ ਅੰਮ੍ਰਿਤਸਰ ਨਿਗਮ ਦੇ ਵਿੱਤੀ ਹਾਲਾਤ ਰਹੇ ਡਾਂਵਾਡੋਲ

  • Updated: 31 Dec, 2020 11:44 AM
Amritsar
byebye 2020  corporate financial conditions
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ) : 2020 ’ਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਨਿਗਮ ਦੇ ਵਿੱਤੀ ਹਾਲਾਤ ਡਾਂਵਾਡੋਲ ਹੋ ਗਏ, ਜਿਸ ਕਾਰਣ ਤਨਖ਼ਾਹ ਦੇਣਾ ਮੁਹਾਲ ਹੋਇਆ ਪਿਆ ਹੈ। ਵਿਭਾਗਾਂ ਦੀ ਰਿਕਵਰੀ ਉਲਟੇ ਮੂੰਹ ਪਈ ਹੈ। ਵਿਕਾਸ ਕਾਰਜ ਵੱਖ-ਵੱਖ ਪ੍ਰਾਜੈਕਟਾਂ ਤਹਿਤ ਹੁੰਦੇ ਜਾ ਰਹੇ ਹਨ, ਉੱਥੇ ਹੀ ਨਿਗਮ ਹੁਣ ਗ੍ਰਾਂਟਾਂ ’ਤੇ ਨਿਰਭਰ ਹੈ । ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਦੀ ਸੂਝ ਅਤੇ ਤਾਲਮੇਲ ਕਾਰਣ ਹੀ ਨਿਗਮ ਦੀ ਗੱਡੀ ਚਲਦੀ ਰਹੀ ਹੈ, ਉਥੇ ਹੀ ਉਨ੍ਹਾਂ ਨੇ ਸ਼ਹਿਰ ’ਚ ਵਿਕਾਸ ਕੰਮ ਵੀ ਨਹੀਂ  ਰੁਕਣ ਦਿੱਤੇ। ਉਨ੍ਹਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਇਕਜੁੱਟ ਹੋ ਕੇ ਡਟ ਕੇ ਕੰਮ ਕੀਤਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲਣਗੀਆਂ ਜਿਸਮਾਨੀ ਸੋਸ਼ਣ ਸਬੰਧੀ ਵਿਸ਼ੇਸ਼ ਰਿਸਪਾਂਸ ਟੀਮਾਂ

2020 ’ਚ ਨਿਗਮ ਕਾਫ਼ੀ ਚੰਗੇ ਅਤੇ ਮਾੜੇ ਦੌਰ ’ਚੋਂ ਗੁਜ਼ਰਿਆ ਹੈ। ਸ਼ੁਰੂਆਤੀ ਪੜਾਅ ’ਚ ਫ਼ਰਵਰੀ ਮਹੀਨੇ ਹੋਈ ਹਾਊਸ ਦੀ ਬੈਠਕ ’ਚ ਮੇਅਰ ਅਤੇ ਡਿਪਟੀ ਮੇਅਰ ਦਾ ਆਪਸੀ ਵੱਡਾ ਟਕਰਾਅ ਹੋਇਆ ਸੀ। ਬਾਅਦ ’ਚ ਕੁਝ ਮਹੀਨੇ ਲੰਘ ਜਾਣ ’ਤੇ ਗੱਲ ਸੀਨੀਅਰ ਲੀਡਰਸ਼ਿਪ ਦੇ ਦਖ਼ਲਅੰਦਾਜ਼ੀ ਕਰਨ ’ਤੇ ਖ਼ਤਮ ਹੋਈ ਪਰ ਦੋਵਾਂ ’ਚ ਮਨੋਂ ਅੱਜ ਵੀ ਦਰਾੜਾਂ ਹਨ। ਨਿਗਮ ਪ੍ਰਸ਼ਾਸਨ ’ਚ ਅਧਿਕਾਰੀਆਂ ’ਤੇ ਭਿ੍ਰਸ਼ਟਾਚਾਰ ਦੇ ਦੋਸ਼ ਲੱਗੇ, ਜਿਸ ’ਚ ਨਿਗਮ ਦੇ ਐੱਮ. ਟੀ. ਪੀ. ਨੂੰ ਡਿਸਮਿਸ ਕਰ ਦਿੱਤਾ ਗਿਆ, ਉਥੇ ਹੀ ਕਈ ਅਧਿਕਾਰੀਆਂ ਸਬੰਧੀ ਲਿਖਤੀ ’ਚ ਭਿ੍ਰਸ਼ਟਾਚਾਰ ਦੀਆਂ ਸ਼ਿਕਾਇਤਾਂ ਆਈਆਂ। ਕਈ ਕੌਂਸਲਰ ਉਨ੍ਹਾਂ ਨਾਲ ਨਾਰਾਜ਼ ਰਹੇ। ਨਿਗਮ ’ਚ ਸਾਲ ਦੇ ਅਖ਼ੀਰਲੇ ਦਿਨ ਰੱਖੀ ਗਈ ਹਾਊਸ ਦੀ ਬੈਠਕ ’ਚ ਨਵੇਂ ਸਾਲ ਲਈ ਵਿਕਾਸ ਕੰਮਾਂ ਦੀ ਨੀਂਹ ਰੱਖੀ ਗਈ ਹੈ, ਜਿਸ ’ਚ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ’ਚ ਵਿਕਾਸ ਕੰਮਾਂ ਦੇ ਮਤੇ ਪਾਏ ਗਏ ਹਨ, ਜਿਸ ਸਬੰਧੀ ਅੱਗੇ ਨਵੇਂ ਸਾਲ ’ਚ ਵਾਰਡਾਂ ’ਚ ਕੰਮ ਹੋਵੇਗਾ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਭਾਜਪਾ ਨੂੰ ਚੁਣੌਤੀ,ਖੇਤੀ ਬਿੱਲਾਂ ’ਤੇ ਹਰਸਿਮਰਤ ਦੇ ਦਿਖਾਓ ਹਸਤਾਖ਼ਰ

ਭਾਜਪਾ ਕੌਂਸਲਰ ਨਾਰਾਜ਼ 
ਭਾਜਪਾ ਕੌਂਸਲਰਾਂ ਵਲੋਂ ਹਮੇਸ਼ਾ ਮੇਅਰ ਨੂੰ ਨਿਸ਼ਾਨੇ ’ਤੇ ਲਿਆ ਜਾਂਦਾ ਹੈ। ਕੁਝ ਮਹੀਨੇ ਪਹਿਲਾਂ ਵੀ ਉਨ੍ਹਾਂ ਵਲੋਂ ਇਕ ਪ੍ਰੈੱਸ ਕਾਨਫ਼ਰੰਸ ’ਚ ਸ਼ਹਿਰ ’ਚ ਨਾਜਾਇਜ਼ ਉਸਾਰੀਆਂ ਸਬੰਧੀ ਦੋਸ਼ ਲਾਏ ਗਏ ਸਨ, ਉਥੇ ਹੀ ਹੁਣ ਫ਼ਿਰ ਉਨ੍ਹਾਂ ਕਿਹਾ ਹੈ ਕਿ ਹਾਊਸ ਦੀ ਬੈਠਕ ਸਬੰਧੀ ਉਨ੍ਹਾਂ ਤੋਂ ਕੁਝ ਪੁੱਛਿਆ ਨਹੀਂ ਗਿਆ ਹੈ, ਨਾ ਹੀ ਉਨ੍ਹਾਂ ਦੀਆਂ ਵਾਰਡਾਂ ’ਚ ਹੋਣ ਵਾਲੇ ਕੰਮਾਂ ਸਬੰਧੀ ਕੋਈ ਗੱਲਬਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ ਪ੍ਰਧਾਨ ਮੰਤਰੀ ਨੇ ਸਭ ਤੋਂ ਵੱਡੇ ਗੁਨਾਹਗਾਰ

ਸੀਵਰਮੈਨ ਦੀ ਮੌਤ ਤੋਂ ਬਾਅਦ ਲਿਆ ਸਬਕ 
ਕੁਝ ਮਹੀਨੇ ਪਹਿਲਾਂ ਫੈਜ਼ਪੁਰਾ ’ਚ ਸੀਵਰੇਜ ਦੀ ਗੈਸ ਨਾਲ ਸੀਵਰਮੈਨ ਦੀ ਹੋਈ ਮੌਤ ਤੋਂ ਬਾਅਦ ਯੂਨੀਅਨ ਦੇ ਵਿਰੋਧ ਨਾਲ ਅਧਿਕਾਰੀਆਂ ’ਤੇ ਕੇਸ ਦਰਜ ਹੋਇਆ, ਉੱਥੇ ਹੀ ਖਜ਼ਾਨਾ ਗੇਟ ’ਚ ਵੀ ਇਕ ਸੀਵਰਮੈਨ ਬੇਹੋਸ਼ ਹੋ ਗਿਆ ਸੀ। ਨਿਗਮ ਪ੍ਰਸ਼ਾਸਨ ਨੇ ਇਨ੍ਹਾਂ ਘਟਨਾਵਾਂ ਤੋਂ ਸਬਕ ਲਿਆ ਅਤੇ ਹੁਣ ਸੀਵਰੇਜ ’ਚੋਂ ਗਾਰ ਕੱਢਣ ਵਾਲੀਆਂ 10 ਗੱਡੀਆਂ ਖ਼ਰੀਦੀਆਂ ਹਨ, ਜਿਸ ਕਾਰਣ ਹੁਣ ਕੋਈ ਵੀ ਸੀਵਰਮੈਨ ਮੇਨਹੋਲ ’ਚ ਨਹੀਂ  ਜਾਵੇਗਾ।

ਇਹ ਵੀ ਪੜ੍ਹੋ :  ਦੁਖਦ ਖ਼ਬਰ: ਚੰਗੇ ਭਵਿੱਖ ਲਈ ਕੈਨੇਡਾ ਗਏ ਮਾਪਿਆ ਦੇ ਇਕਲੌਤੇ ਪੁੱਤ ਦੀ ਹਾਦਸੇ ’ਚ ਮੌਤ

ਗੈਸ ਪਾਈਪਲਾਈਨ ਕੰਪਨੀ ਨੇ ਪੁੱਟੀਆਂ ਸੜਕਾਂ 
ਸ਼ਹਿਰ ਵਿਚ ਪਾਈ ਜਾ ਰਹੀ ਗੈਸ ਪਾਈਪਲਾਈਨ ਲਈ ਕੰਪਨੀ ਵਲੋਂ ਸ਼ਹਿਰ ਦੀਆਂ ਸਡ਼ਕਾਂ ਨੂੰ ਜਗ੍ਹਾ-ਜਗ੍ਹਾ ਤੋਂ ਪੁੱਟਿਆ ਗਿਆ, ਜਿਸਦੇ ਨਾਲ ਜਿੱਥੇ ਸੀਵਰੇਜ ਸਿਸਟਮ ਠੱਪ ਹੋਇਆ, ਉੱਥੇ ਹੀ ਵਾਟਰ ਸਪਲਾਈ ਦੀਆਂ ਪਾਈਪਾਂ ਨੂੰ ਡੈਮੇਜ਼ ਕਰ ਦਿੱਤਾ। ਪਾਸ਼ ਏਰੀਆ ਦੇ ਹਰ ਕੋਨੇ ’ਤੇ ਟੋਏ ਪਾ ਦਿੱਤੇ ਗਏ ਹਨ, ਜਿਸ ਕਾਰਣ ਪ੍ਰਸ਼ਾਸਨ ਕਾਫ਼ੀ ਦੁਖੀ ਹੈ ਅਤੇ ਲੋਕ ਰੋਜ ਇਨ੍ਹਾਂ ਦਾ ਸ਼ਿਕਾਰ ਹੋ ਰਹੇ ਹਨ।

ਇਹ ਵੀ ਪੜ੍ਹੋ : ਸਾਲ 2020 ’ਚ ਗੁਰੂ ਦੀ ਨਗਰੀ ਨੂੰ ਦੁੱਖ ਭਰੇ ਦਿਨ ਦੇਖਣ ਨੂੰ ਮਿਲੇ

ਯੂਨੀਅਨਾਂ ਦਾ ਰਿਹਾ ਦਬਾਅ 
ਨਗਰ ਨਿਗਮ ਵਿਚ ਯੂਨੀਅਨਾਂ ਦਾ ਸ਼ੁਰੂ ਤੋਂ ਹੀ ਦਬਾਅ ਰਿਹਾ ਹੈ, ਉੱਥੇ ਹੀ ਆਟੋ ਵਰਕਸ਼ਾਪ ਵਿਚ ਨਾਹਰ ਗਰੁੱਪ ਦਾ ਐਕਸੀਅਨ ਨਾਲ 36 ਦਾ ਅੰਕਡ਼ਾ ਰਿਹਾ । ਕੁਈ ਮੁੱਦਿਆਂ ’ਤੇ ਕਈ ਵਾਰ ਗੱਡੀਆਂ ਦਾ ਚੱਕਾ ਵੀ ਜਾਮ ਕੀਤਾ । ਨਿਗਮ ਵਿਚ ਜੇਕਰ ਯੂਨੀਅਨ ਦੀਆਂ ਮੰਗਾਂ ਨੂੰ ਸਵਿਕਾਰ ਨਾ ਕੀਤਾ ਜਾਵੇ ਤਾਂ ਪਤਾ ਨਹੀਂ ਕਿਸ ਸਮੇਂ ਹੜਤਾਲ ਹੋ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਸਿਆਸੀ ਦ੍ਰਿਸ਼ ਅਤੇ ਪ੍ਰਬੰਧਕੀ ਢਾਂਚੇ ਨੂੰ ਬਦਲੇਗਾ ਕਿਸਾਨ ਅੰਦੋਲਨ?

ਬੀ. ਆਰ. ਟੀ. ਐੱਸ. ਦੀ ਹਾਲਤ ਖ਼ਰਾਬ 
ਸ਼ਹਿਰ ’ਚ 550 ਕਰੋੜਾ ਤੋਂ ਉੱਪਰ ਦੇ ਚੱਲ ਰਹੇ ਪ੍ਰਾਜੈਕਟ ਤਹਿਤ ਚੱਲ ਰਹੀਆਂ ਬੱਸਾਂ ਘਾਟੇ ’ਚ ਚੱਲ ਰਹੀਆਂ ਹਨ। ਕੋਰੋਨਾ ਸਮੇਂ ਵਿਚ ਜਿੱਥੇ ਉਕਤ ਬੱਸਾਂ ਬੰਦ ਸਨ, ਉਥੇ ਹੀ ਹੁਣ ਵੀ ਕਈ ਵਾਰ ਇਨ੍ਹਾਂ ਦਾ ਪਹੀਆ ਰੁਕ ਚੁੱਕਾ ਹੈ। ਕਦੇ ਕਰਮਚਾਰੀਆਂ ਨੂੰ ਤਨਖਾਹ ਨਹੀਂ  ਮਿਲਦੀ ਤਾਂ ਕਦੇ ਗੱਡੀਆਂ ’ਚ ਤੇਲ ਪਵਾਉਣ ਲਈ ਪਹੀਆ ਰੁਕ ਜਾਂਦਾ ਹੈ। ਇਹ ਬੱਸਾਂ ਘਾਟੇ ’ਚ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ : ਲੇਖਾ-ਜੋਖਾ-2020: ‘ਕੋਰੋਨਾ’ ਅਤੇ ‘ਕਿਸਾਨਾਂ’ ਦੇ ਨਾਂ ਰਿਹਾ ਸਮੁੱਚੇ ਵਰ੍ਹੇ ਦਾ ਮੁੱਖ ਘਟਨਾਕ੍ਰਮ

ਸਮਾਰਟ ਸਿਟੀ ਤਹਿਤ ਕਰੋੜਾਂ ਰੁਪਏ ਦੇ ਪ੍ਰਾਜੈਕਟ ਹੋਏ ਪੂਰੇ
ਹੈਰੀਟੇਜ ਸਟਰੀਟ ’ਚ 2. 21 ਕਰੋੜਾਂ ਦੀ ਲਾਗਤ ਨਾਲ ਲੋਕਾਂ ਲਈ ਫ੍ਰੀ ਵਾਈਫਾਈ, ਫਾਇਰ ਬਿਗ੍ਰੇਡ ਦੀਆਂ ਆਧੁਨਿਕ ਸਮੱਗਰੀਆਂ ਲਈ 1. 59 ਕਰੋੜਾਂ ਰੁਪਏ, ਆਂਗਣਵਾੜੀ ਸੈਂਟਰਾਂ ਲਈ 14 ਲੱਖ ਰੁਪਏ , ਸਰਕਾਰੀ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਬਣਾਉਣ ਲਈ 6. 17 ਕਰੋਡ਼ ਰੁਪਏ , ਸ਼ਹਿਰ ਵਿਚ 20 ਰਿਵਰਸ ਵੈਂਡਿੰਗ ਮਸ਼ੀਨਾਂ, ਜੋਕਿ ਪਲਾਸਿਟਕ ਬੋਤਲਾਂ ਨੂੰ ਡਿਸਪੋਜ਼ ਆਫ਼ ਕਰਨ ਲਈ 2. 53 ਕਰੋਡ਼ਾਂ ਰੁਪਏ ਦਾ ਖਰਚ ਹੋਇਆ, ਸ਼ਹਿਰ ਦੀ ਸਮਾਰਟ ਐੱਲ. ਈ. ਡੀ. ਸਟਰੀਟ ਲਾਈਟ ਲਈ 35. 75 ਕਰੋੜ ਰੁਪਏ ਖਰਚ ਕੀਤੇ, ਸਰਕਾਰੀ ਬਿਲਡਿੰਗਾਂ ’ਤੇ ਸੋਲਰ ਪੈਨਲ ਲਵਾਉਣ ਲਈ 10. 4 ਕਰੋੜਾਂ ਰੁਪਏ ਖਰਚ ਕੀਤੇ। ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਖਰੀਦਣ ਲਈ 58 ਲੱਖ ਰੁਪਏ ਖਰਚ ਕੀਤੇ ਗਏ। ਇਹ ਸਾਰੇ ਪ੍ਰੋਜੈਕਟ ਪੂਰੇ ਜੋ ਚੁੱਕੇ ਹਨ ।

ਇਹ ਵੀ ਪੜ੍ਹੋ :ਸਰਹੱਦ ਪਾਰੋਂ ਅੱਤਵਾਦ ਨੂੰ ਠੱਲ੍ਹਣ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਸਥਾਪਿਤ ਹੋਵੇਗਾ ਐੱਸ. ਪੀ. ਵੀ.

ਇਹ ਪ੍ਰਾਜੈਕਟ ਚੱਲ ਰਹੇ
ਰਣਜੀਤ ਐਵੀਨਿਊ ’ਚ 1.93 ਕਰੋੜਾਂ ਰੁਪਏ ਦੀ ਲਾਗਤ ਨਾਲ ਸਾਈਕਲ ਟ੍ਰੈਕ ਬਣ ਰਿਹਾ ਹੈ। ਇਹ ਪ੍ਰੋਜੈਕਟ ਅਪ੍ਰੈਲ 2021 ’ਚ ਪੂਰਾ ਹੋਵੇਗਾ, ਗੋਲਬਾਗ ’ਚ ਸੁੰਦਰੀਕਰਨ ਅਤੇ ਸਪੋਰਟਸ ਲਈ 5. 07 ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ । ਇਹ ਪ੍ਰਾਜੈਕਟ 2021 ਵਿਚ ਪੂਰਾ ਹੋਵੇਗਾ, ਸਰਕੂਲਰ ਰੋਡ ਨੂੰ ਸਮਾਰਟ ਰੋਡ ਬਣਾਉਣ ਲਈ 125 ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ , ਇਹ ਪ੍ਰਾਜੈਕਟ 2022 ਵਿਚ ਪੂਰਾ ਹੋਵੇਗਾ। ਜੰਕਸ਼ਨ ਇੰਪਰੂਵਮੈਂਟ ਤਹਿਤ ਮਜੀਠਾ ਰੋਡ ਅਤੇ ਸ਼ਹਿਰ ਦੇ ਛੇਹਰਟਾ, ਰਾਮ ਤੀਰਥ, ਭੰਡਾਰੀ ਪੁਲ ਚੌਕ ਅਤੇ ਬਟਾਲਾ ਰੋਡ ਆਦਿ ’ਤੇ 25 ਕਰੋੜ ਦਾ ਕੰਮ ਹੋਵੇਗਾ। ਇਹ 2021 ’ਚ ਪੂਰਾ ਹੋਵੇਗਾ। ਪਾਰਕਾਂ ਦਾ ਮੁੜ ਸੁੰਦਰੀਕਰਨ 3. 07 ਕਰੋੜਾਂ ਰੁਪਏ ਨਾਲ ਹੋਵੇਗਾ। ਇਹ ਮਾਰਚ 2021 ਤਕ ਪੂਰਾ ਹੋਵੇਗਾ, ਐਲੀਵੇਟਿਡ ਰੋਡ ’ਤੇ ਖਾਲੀ ਥਾਵਾਂ ’ਤੇ ਡਿਵੈਲਪਮੈਂਟ ਦੇ ਸਿਵਲ ਕਾਰਜ 7. 35 ਕਰੋੜਾਂ ਰੁਪਏ ਦੇ ਹੋਣਗੇ। ਇਹ ਸਾਲ 2021 ’ਚ ਪੂਰਾ ਹੋਵੇਗਾ, ਐਲੀਵੇਟਿਡ ਰੋਡ ਦੇ ਇਲੈਕਟ੍ਰੀਕਲ ਕੰਮ 4. 77 ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣਗੇ । ਇਹ ਅਪ੍ਰੈਲ 2021 ’ਚ ਪੂਰਾ ਹੋਵੇਗਾ, 2 ਫੁੱਟ ਓਵਰ ਬÇ੍ਰਜ ਬਣਾਉਣ ਦਾ ਕੰਮ 5.35 ਕਰੋੜਾਂ ਰੁਪਏ ਨਾਲ ਹੋਵੋਗਾ । ਇਹ ਪ੍ਰਾਜੈਕਟ ਜੁਲਾਈ 2021 ’ਚ ਪੂਰਾ ਹੋਵੇਗਾ। 29 ਸੈਲਫ਼ ਸਵਿਸ ਟੂਰਿਸਟ ਇਨਫੋਰਮੇਸ਼ਨ ਲਈ ਖੋਖੇ ਲਾਉਣ ਲਈ 3. 99 ਕਰੋੜਾਂ ਰੁਪਏ ਲਾਗਤ ਆਏਗੀ ।

  • Byebye 2020
  • corporate financial conditions
  • 2020
  • ਨਿਗਮ ਵਿੱਤੀ ਹਾਲਾਤ

ਖਾਲਸਾ ਏਡ ਦੇ ਮੁਖੀ ਰਵੀ ਸਿੰਘ ਨੂੰ 'ਅੱਤਵਾਦੀ' ਆਖਣ ਵਾਲਿਆਂ 'ਤੇ ਵਰ੍ਹੇ ਸੁਖਸ਼ਿੰਦਰ ਸ਼ਿੰਦਾ, ਸ਼ਰੇਆਮ ਆਖੀਆਂ ਇਹ ਗੱਲਾਂ

NEXT STORY

Stories You May Like

  • amritsar incident
    ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ ’ਚ ਮੌਤ, ਖੌਫਨਾਕ ਮੰਜ਼ਰ ਵੇਖ ਪਿਓ ਦਾ ਨਿਕਲਿਆ ਤ੍ਰਾਹ
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • father of four daughters dies under suspicious circumstances
    ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
  • elderly man dies from generator fumes in amritsar
    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ ਰਿਹਾ ਵਾਂਝਾ: ਵਿਧਾਇਕ ਬਾਵਾ ਹੈਨਰੀ
  • boy dies under suspicious circumstances
    ਰਿਸ਼ਤੇਦਾਰਾਂ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cyber fraud
      ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
    • money laundering case
      662 ਕਰੋੜ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਕਾਰੋਬਾਰੀ ਜਰਨੈਲ ਸਿੰਘ ਬਾਜਵਾ ਦੀ...
    • the akali dal expelled this woman leader from the party
      ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
    • youth death case
      20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
    • bhullar bribery case
      ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
    • punjab and haryana highcourt case
      ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ...
    • big relief from pspcl to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • fbi goldy ten most wanted fugitives list
      FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਗੋਲਡੀ ਦਾ ਨਾਂ ਸ਼ਾਮਲ, ਰੱਖਿਆ 10...
    • many government thermal power units of punjab closed  900 mw capacity affected
      ਪੰਜਾਬ ਦੇ ਕਈ ਸਰਕਾਰੀ ਥਰਮਲ ਪਾਵਰ ਯੂਨਿਟ ਬੰਦ, 900 ਮੈਗਾਵਾਟ ਸਮਰੱਥਾ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +