Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    3:26:27 PM

  • inflation will give a big blow prices of sweets will increase

    ਇਸ ਸਾਲ ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦੇਵੇਗੀ ਵੱਡਾ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • trump on mecca defense agreement

    ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੀ-ਪਾਈਟ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੀ-ਪਾਈਟ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ

  • Edited By Babita,
  • Updated: 20 May, 2023 04:29 PM
Chandigarh
c pyte camps
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ 'ਚ ਰੁਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਕਰਵਾਇਆ ਜਾਵੇ। ਇੱਥੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੂੰ ਮੌਜੂਦਾ ਸੀ-ਪਾਈਟ ਕੈਂਪਾਂ ਦੀ ਕਾਇਆ ਕਲਪ-ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਅਲਾਟ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ।

ਇਸੇ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ। ਉਨ੍ਹਾਂ ਦੁਹਰਾਇਆ ਕਿ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਚਰਚਾ ਕਰਦਿਆਂ ਰੁਜ਼ਗਾਰ ਉੱਤਪਤੀ ਮੰਤਰੀ ਨੇ ਕਿਹਾ ਕਿ ਸੀ-ਪਾਈਟ ਸਿਖਲਾਈ ਨੌਜਵਾਨਾਂ ਨੂੰ ਉਨ੍ਹਾਂ ਦੀ ਊਰਜਾ ਨੂੰ ਬਿਹਤਰ ਢੰਗ ਨਾਲ ਸਹੀ ਦਿਸ਼ਾ 'ਚ ਲਗਾਉਣ 'ਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਦਾ ਰਾਹ ਦਿਖਾਏਗੀ।

  • Aman Arora
  • C Pyte
  • Works
  • ਅਮਨ ਅਰੋੜਾ
  • ਸੀ ਪਾਈਟ
  • ਕੰਮਕਾਜ

ਸੂਬੇ ਦੀਆਂ ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ

NEXT STORY

Stories You May Like

  • punjab vidhan sabha
    ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ ਕੇ ਛਿੜੀ ਬਹਿਸ
  • budhlada leaders meet with bjp punjab organization minister srinivaslu
    ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਨਾਲ ਬੁਢਲਾਡਾ ਦੇ ਆਗੂਆਂ ਦੀ ਮੁਲਾਕਾਤ
  • qantas preparing to send 1000 corporate jobs to india
    Qantas ਵੱਲੋਂ 1,000 ਕਾਰਪੋਰੇਟ ਨੌਕਰੀਆਂ ਭਾਰਤ ਭੇਜਣ ਦੀ ਤਿਆਰੀ ! AI ਰਾਹੀਂ ਹੋਵੇਗਾ ਕੰਮਕਾਜ ਦਾ ਆਧੁਨਿਕੀਕਰਨ
  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • us announces closure of diplomatic missions in five countries
    ਅਮਰੀਕਾ ਵੱਲੋਂ ਕੈਨੇਡਾ ਸਮੇਤ ਪੰਜ ਦੇਸ਼ਾਂ 'ਚ ਆਪਣੇ ਡਿਪਲੋਮੈਟਿਕ ਮਿਸ਼ਨ ਬੰਦ ਕਰਨ ਦਾ ਐਲਾਨ
  • big setback to china  s space mission
    ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ
  • pisces people will have good business and work conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • only congress can take the country on the path of development
    ਕਾਂਗਰਸ ਹੀ ਦੇਸ਼ ਨੂੰ ਜਾਤ-ਪਾਤ ਤੇ ਕੱਟੜਤਾ ਤੋਂ ਉੱਪਰ ਉੱਠ ਕੇ ਵਿਕਾਸ ਦੇ ਰਾਹ 'ਤੇ ਲਿਜਾ ਸਕਦੀ ਹੈ: ਸੁਰਿੰਦਰ ਸਿੰਘ...
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
Trending
Ek Nazar
famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prominent businessman spare parts punjab police
      ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ ਕਾਰੋਬਾਰੀ ਦੀ ਮੌਤ
    • women gang of women patiala police
      ਘਰ ਸੱਦ ਕੇ ਉਤਰਵਾ ਲੈਂਦੀਆਂ ਕੱਪੜੇ ਤੇ ਫਿਰ ਖੇਡਦੀਆਂ 'ਗੰਦਾ ਖੇਡ'
    • big relief for thousands of pgi employees
      PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ...
    • summons issued to punjab ias officer
      ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼ ਨੂੰ ਕੀਤਾ ਗਿਆ ਤਲਬ, ਪੜ੍ਹੋ...
    • online fraud
      23.27 ਲੱਖ ਦੀ ਆਨਲਾਈਨ ਠੱਗੀ ’ਚ ਇਕ ਮੁਲਜ਼ਮ ਗ੍ਰਿਫ਼ਤਾਰ
    • accident in kaithal
      ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ 'ਚ ਮੌਤ
    • immigration fraud in ludhiana
      ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਠੱਗੀ
    • threat call to businessman
      ਸਕਰੈਪ ਕਾਰੋਬਾਰੀ ਨੂੰ ਗੋਲ਼ੀ ਮਾਰਨ ਦੀ ਧਮਕੀ ਦੇ ਕੇ ਮੰਗੀ 5 ਲੱਖ ਦੀ ਰੰਗਦਾਰੀ
    • attackers in a scorpio shot the young man
      ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ...
    • liquor case ludhiana
      ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +