Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    8:23:31 PM

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

  • gold worth rs 70 66 400 seized from another passenger at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੰਤਰੀ ਮੰਡਲ ਵੱਲੋਂ ਨਰਸਿੰਗ ਕਾਲਜਾਂ ਦੀਆਂ ਫ਼ੀਸਾਂ 'ਚ ਸੋਧ ਨੂੰ ਪ੍ਰਵਾਨਗੀ

PUNJAB News Punjabi(ਪੰਜਾਬ)

ਮੰਤਰੀ ਮੰਡਲ ਵੱਲੋਂ ਨਰਸਿੰਗ ਕਾਲਜਾਂ ਦੀਆਂ ਫ਼ੀਸਾਂ 'ਚ ਸੋਧ ਨੂੰ ਪ੍ਰਵਾਨਗੀ

  • Edited By Gurminder Singh,
  • Updated: 23 Sep, 2020 06:26 PM
Chandigarh
cabinet college of nursing fees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿਚ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਅਕਾਦਮਿਕ ਸੈਸ਼ਨ 2020-21 ਤੋਂ ਵੱਖ-ਵੱਖ ਨਰਸਿੰਗ ਕੋਰਸਾਂ ਲਈ ਫੀਸਾਂ ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ ਫ਼ੀਸ ਵਿਚ ਵਾਧਾ ਸਿਰਫ 2020-21 ਤੋਂ ਨਵੇਂ ਸੈਸ਼ਨ ਵਿਚ ਦਾਖ਼ਲ ਹੋਣ ਵਾਲੇ ਨਵੇਂ ਵਿਦਿਆਰਥੀਆਂ 'ਤੇ ਲਾਗੂ ਹੋਵੇਗਾ। ਪਹਿਲਾਂ ਹੀ ਦਾਖ਼ਲ ਵਿਦਿਆਰਥੀ ਪੂਰੇ ਕੋਰਸ ਲਈ ਪੁਰਾਣੀ ਫ਼ੀਸ ਦਾ ਭੁਗਤਾਨ ਕਰਨਗੇ।

ਇਹ ਵੀ ਪੜ੍ਹੋ :  ਕੋਰੋਨਾ ਆਫ਼ਤ ਦੇ ਚੱਲਦੇ ਪੰਜਾਬ 'ਚ ਦਾਖ਼ਲ ਹੋਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ/ਪ੍ਰਾਈਵੇਟ ਨਰਸਿੰਗ ਕਾਲਜਾਂ ਵਿਚ ਏ.ਐੱਨ.ਐੱਮ. ਨਰਸਿੰਗ ਕੋਰਸ ਅਤੇ ਪ੍ਰਾਈਵੇਟ ਕਾਲਜਾਂ ਵਿਚ ਬੀ.ਐੱਸ.ਸੀ. ਨਰਸਿੰਗ (ਬੇਸਿਕ) ਅਤੇ ਬੀ.ਐੱਸ.ਸੀ. ਨਰਸਿੰਗ (ਪੋਸਟ ਬੇਸਿਕ) ਸਬੰਧੀ ਸੋਧ ਪ੍ਰਸਤਾਵਿਤ ਕੀਤੀ ਗਈ ਹੈ। ਇਹ ਪ੍ਰਵਾਨਗੀ ਮੈਡੀਕਲ ਸਿੱਖਿਆ ਤੇ ਖੋਜ਼ ਵਿਭਾਗ ਵੱਲੋਂ 29 ਜਨਵਰੀ, 2020 ਨੂੰ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 2 ਅਗਸਤ, 2017 ਨੂੰ ਸਿਵਲ ਰਿੱਟ ਪਟੀਸ਼ਨ ਨੰ. 24359 ਆਫ਼ 2016- ਨਰਸਿੰਗ ਸਿਖਲਾਈ ਸੰਸਥਾਵਾਂ ਐਸੋਸੀਏਸ਼ਨ, ਪੰਜਾਬ ਸਬੰਧੀ ਪਾਸ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਖੇਤੀ ਬਿੱਲਾਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰੇ ਨਵਜੋਤ ਸਿੱਧੂ, ਕੇਂਦਰ ਨੂੰ ਮਾਰਿਆ 'ਲਲਕਾਰਾ'

ਏ.ਐੱਨ.ਐੱਮ. ਕੋਰਸ ਦੀ ਫੀਸ ਸਰਕਾਰੀ ਅਦਾਰਿਆਂ ਲਈ ਪ੍ਰਤੀ ਸਾਲ 5000 ਰੁਪਏ ਤੋਂ ਵਧਾ ਕੇ 7000 ਰੁਪਏ ਅਤੇ ਪ੍ਰਾਈਵੇਟ ਅਦਾਰਿਆਂ ਲਈ ਪ੍ਰਤੀ ਸਾਲ 14375 ਰੁਪਏ ਤੋਂ ਵਧਾ ਕੇ 18000 ਰੁਪਏ ਕਰਨ ਨੂੰ ਪ੍ਰਸਤਾਵਿਤ ਕੀਤਾ ਗਿਆ। ਬੀ.ਐੱਸ.ਸੀ. ਨਰਸਿੰਗ (ਬੇਸਿਕ) ਅਤੇ ਬੀ.ਐੱਸ.ਸੀ. ਨਰਸਿੰਗ (ਪੋਸਟ ਬੇਸਿਕ) ਕੋਰਸ ਦੀ ਫ਼ੀਸ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ, ਜੋ ਕਿ ਸਰਕਾਰੀ ਅਦਾਰਿਆਂ ਵਿਚ 40000 ਰੁਪਏ ਪ੍ਰਤੀ ਸਾਲ ਹੈ। ਹਾਲਾਂਕਿ, ਪ੍ਰਾਈਵੇਟ ਅਦਾਰਿਆਂ ਵਿਚ ਇਸ ਨੂੰ 40250 ਰੁਪਏ ਪ੍ਰਤੀ ਸਾਲ ਤੋਂ ਵਧਾ ਕੇ 50000 ਰੁਪਏ ਪ੍ਰਤੀ ਸਾਲ ਕਰਨ ਤਜਵੀਜ਼ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਦਲ ਖ਼ਾਲਸਾ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਹਿਮਾਇਤ

ਕਮੇਟੀ ਨੇ ਸਰਕਾਰੀ ਅਦਾਰਿਆਂ ਵਿਚ ਐੱਮ.ਐੱਸ.ਸੀ. (ਨਰਸਿੰਗ) ਕੋਰਸ ਦੀ ਫ਼ੀਸ ਵਿਚ ਕੋਈ ਵਾਧਾ ਨਾ ਕਰਨ ਦਾ ਪ੍ਰਸਤਾਵ ਦਿੱਤਾ ਸੀ। ਸਰਕਾਰੀ ਅਦਾਰਿਆਂ ਵਿਚ ਇਸ ਕੋਰਸ ਦੀ ਫ਼ੀਸ  1,00,000 ਰੁਪਏ ਪ੍ਰਤੀ ਸਾਲ ਅਤੇ ਪ੍ਰਾਈਵੇਟ ਅਦਾਰਿਆਂ ਵਿਚ 1,75,000 ਰੁਪਏ ਪ੍ਰਤੀ ਸਾਲ ਹੈ। ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਮੰਤਰੀ ਮੰਡਲ ਨੇ 5 ਸਾਲ ਲਈ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਅਗਾਮੀ ਬੈਚ ਲਈ ਫ਼ੀਸਾਂ ਵਿਚ ਹਰੇਕ ਸਾਲ 5 ਫੀਸਦੀ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ 5 ਸਾਲ ਬਾਅਦ ਸਮੀਖਿਆ ਕੀਤੀ ਜਾਵੇਗੀ। ਇਸੇ ਦੌਰਾਨ ਮੰਤਰੀ ਮੰਡਲ ਨੇ ਮੈਟਰਨ ਦੇ ਅਹੁਦੇ ਲਈ ਤਰੱਕੀ ਦੇਣ ਸਬੰਧੀ ਘੱਟੋ ਘੱਟ ਤਜ਼ਰਬੇ ਨੂੰ ਪੰਜ ਸਾਲ ਤੋਂ ਘਟਾ ਕੇ ਤਿੰਨ ਸਾਲ ਕਰਨ ਲਈ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ 'ਬੀ') ਸਰਵਿਸ ਰੂਲਸ, 2018 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

  • Cabinet
  • College of Nursing
  • Fees
  • ਮੰਤਰੀ ਮੰਡਲ
  • ਨਰਸਿੰਗ ਕਾਲਜ
  • ਫ਼ੀਸ

ਭਾਜਪਾ ਨਾਲ ਭਾਈਵਾਲੀ ਪਾਲ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨਾ ਬਾਦਲਾਂ ਦਾ ਡਰਾਮਾ: ਇੰਦਰਜੀਤ ਸਿੰਘ ਜ਼ੀਰਾ

NEXT STORY

Stories You May Like

  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • severe shortage of nursing staff at jallianwala bagh memorial civil hospital
    ਜਲਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ’ਚ ਨਰਸਿੰਗ ਸਟਾਫ ਦੀ ਭਾਰੀ ਕਮੀ, ਸਿਹਤ ਸੇਵਾਵਾਂ ਪ੍ਰਭਾਵਿਤ
  • sbi mutual fund gets sebi approval for ipo
    SBI ਮਿਊਚੁਅਲ ਫੰਡ ਨੂੰ IPO ਲਈ SEBI ਦੀ ਮਿਲੀ ਪ੍ਰਵਾਨਗੀ
  • education  changes college classes 8 pm
    ਸਿੱਖਿਆ ਪ੍ਰਣਾਲੀ 'ਚ ਵੱਡਾ ਬਦਲਾਅ: ਕਾਲਜਾਂ 'ਚ ਰਾਤ 8 ਵਜੇ ਤੱਕ ਚੱਲਣਗੀਆਂ ਕਲਾਸਾਂ, CM ਸਮਰਾਟ ਦਾ ਸੁਝਾਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ, ਘਰ-ਘਰ ਪਹੁੰਚਣਗੇ BLO
  • minister hardeep puri makes big statement on petrol diesel
    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ; Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • cabinet shuffle
    ਕੇਂਦਰੀ ਮੰਤਰੀ ਪ੍ਰੀਸ਼ਦ ’ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ
  • ravneet bittu announces resumption of kadia beas rail project
    ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਾਦੀਆ-ਬਿਆਸ ਰੇਲ ਪ੍ਰੋਜੈਕਟ ਮੁੜ ਸ਼ੁਰੂ ਕਰਨ ਦਾ ਐਲਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter young girl
      ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ...
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • pm modi in punjab
      ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • motorcyclist dies after being hit by car
      ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • important news for 10th 12th class students
      10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ...
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +