ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਕੀ ਬਾਣੀ ਸਰਵਣ ਕੀਤੀ।
ਇਹ ਵੀ ਪੜ੍ਹੋ- ਆਟਾ ਤੇ ਵੇਸਣ ਖ਼ਰੀਦਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਧੋਖਾ

ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਰਣਧੀਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰ ਜਗ ਸਿੰਘ ਹੁੰਦਲ ਏ. ਸੀ. ਪੀ. ਸੁਰਿੰਦਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਸੂਚਨਾ ਕੇਂਦਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈ. ਟੀ. ਨੂੰ ਸਨਮਾਨਿਤ ਵੀ ਕੀਤਾ ਗਿਆ।


ਇਹ ਵੀ ਪੜ੍ਹੋ- ਪੰਜਾਬ ਦੇ ਮਸ਼ਹੂਰ ਕਬੱਡੀ ਕੋਚ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ
NEXT STORY