Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:47:48 PM

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • section 144 imposed

    ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ...

  • dhanaula police station video

    ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ‘ਚ ਦੋ ਸੇਵਾ ਕੇਂਦਰਾਂ ਦੀ ਮੁੜ ਤੋਂ ਸ਼ੁਰੂਆਤ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ‘ਚ ਦੋ ਸੇਵਾ ਕੇਂਦਰਾਂ ਦੀ ਮੁੜ ਤੋਂ ਸ਼ੁਰੂਆਤ

  • Edited By Shivani Bassan,
  • Updated: 09 Mar, 2025 05:32 PM
Sangrur-Barnala
cabinet minister aman arora relaunches two service centers in sunam constituency
  • Share
    • Facebook
    • Tumblr
    • Linkedin
    • Twitter
  • Comment

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਪਿੰਡਾਂ ਨਾਗਰਾ ਤੇ ਬਹਾਦਰਪੁਰ ਵਿੱਚ ਦੋ ਸੇਵਾ ਕੇਂਦਰਾਂ ਦੀ ਮੁੜ ਸ਼ੁਰੂਆਤ ਕਰਵਾਈ।  ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੁਣ ਇਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਸਰਕਾਰੀ ਪ੍ਰਸ਼ਾਸਨਿਕ ਸੇਵਾਵਾਂ ਲੈਣ ਲਈ ਜ਼ਿਲ੍ਹਾ ਜਾਂ ਤਹਿਸੀਲ ਪੱਧਰ ਦੇ ਵਿਭਾਗੀ ਦਫ਼ਤਰਾਂ ਵਿੱਚ ਪਹੁੰਚ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ ਸਗੋਂ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ ਹੀ ਇਨ੍ਹਾਂ ਸੇਵਾ ਕੇਂਦਰਾਂ ਜ਼ਰੀਏ ਲਗਭਗ 438 ਪ੍ਰਸ਼ਾਸਨਿਕ ਸੇਵਾਵਾਂ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਮਿਲਣਗੀਆਂ। 

ਇਹ ਵੀ ਪੜ੍ਹੋ-  ਪੁੱਤ ਬਣਾ ਕੇ ਠੱਗੇ ਲੱਖਾਂ ਰੁਪਏ, ਫਿਰ ਪੁੱਤ ਨੇ ਹੀ ਚੁੱਕ ਲਿਆ ਖੌਫ਼ਨਾਕ ਕਦਮ

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ ਜਿਸ ਵੱਲੋਂ ਆਨਲਾਈਨ ਸਰਟੀਫਿਕੇਟ ਸੁਵਿਧਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਅਪਲਾਈ ਕੀਤਾ ਗਿਆ ਸਰਟੀਫਿਕੇਟ ਇੱਕ ਕਿਊ. ਆਰ. ਕੋਡ ਰਾਹੀਂ ਤੁਹਾਡੇ ਮੋਬਾਈਲ ‘ਤੇ ਪ੍ਰਾਪਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਆਨਲਾਈਨ ਸਰਟੀਫਿਕੇਟ ਲਗਭਗ ਸਾਰੀਆਂ ਥਾਵਾਂ ‘ਤੇ ਅਸਲ ਸਰਟੀਫਿਕੇਟ ਵਾਂਗ ਹੀ ਮੰਨਿਆ ਜਾਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਆਪਣੀ ਸਰਕਾਰ ਵੱਲੋਂ ਸਰਪੰਚਾਂ ਅਤੇ ਨੰਬਰਦਾਰਾਂ ਦਾ ਕੰਮ ਵੀ ਆਨਲਾਈਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦੇ ਸਰਕਾਰੀ ਮਹਿਕਮਿਆਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣ ਵਿੱਚ ਬਹੁਤ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਰੋਕਣ ਲਈ ਪੂਰੀ ਸੂਬਾ ਸਰਕਾਰ ਵੱਲੋਂ ਸਖ਼ਤੀ ਨਾਲ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਵੀ ਇਸਨੂੰ ਪੂਰੀ ਤਰ੍ਹਾਂ ਰੋਕਣ ਲਈ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ-14 ਦਿਨਾਂ ਤੋਂ ਤੇਲੰਗਾਨਾ ਦੀ ਸੁਰੰਗ 'ਚ ਫਸੇ ਪੰਜਾਬੀ ਨੌਜਵਾਨ ਦਾ ਨਹੀਂ ਲੱਗ ਸਕਿਆ ਕੋਈ ਪਤਾ, ਮਾਪੇ ਰੋ-ਰੋ ਬੇਹਾਲ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਸ਼ਾ ਤਸਕਰਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਜਾਂ ਤਾਂ ਨਸ਼ਾ ਤਸਕਰੀ ਮੁਕੰਮਲ ਰੂਪ ਵਿੱਚ ਬੰਦ ਕਰਕੇ ਕੋਈ ਹੋਰ ਕੰਮ ਕਰਨਾ ਪਵੇਗਾ ਨਹੀਂ ਤਾਂ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਹੀਲਾ ਵਰਤ ਕੇ ਪੂਰੀ ਸਖ਼ਤੀ ਨਾਲ ਇਹ ਧੰਦਾ ਬੰਦ ਕਰਵਾਇਆ ਜਾਵੇਗਾ। 

ਇਹ ਵੀ ਪੜ੍ਹੋ- ਗ੍ਰੰਥੀ ਦਾ ਹੈਰਾਨ ਕਰ ਦੇਣ ਵਾਲਾ ਕਾਰਾ, 18 ਦਿਨਾਂ 'ਚ ਕੀਤਾ ਅਜਿਹਾ ਕਾਂਡ ਕਿ...

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ, ਸਰਪੰਚ ਕੁਲਵਿੰਦਰ ਸਿੰਘ ਫੌਜੀ, ਗੁਰਤੇਜ ਸਿੰਘ ਨਾਗਰਾ, ਦਰਸ਼ਨ ਸਿੰਘ ਸੰਘਰੇੜੀ, ਕੁਲਵੀਰ ਅਕਬਰਪੁਰ, ਮਨਿੰਦਰ ਸਿੰਘ ਸਰਪੰਚ, ਬਲਜਿੰਦਰ ਸਿੰਘ ਈਲਵਾਲ, ਮਨਦੀਪ ਸਿੰਘ ਈਲਵਾਲ, ਮਨੀ ਸਰਾਓ, ਹਰਜੀਤ ਸਿੰਘ ਬਹਾਦਰਪੁਰ, ਸੁਖਦਰਸ਼ਨ ਸਿੰਘ, ਚਰਨਾ ਸਿੰਘ, ਆਸਿਦ ਖਾਂ, ਗੁਰਚਰਨ ਸਿੰਘ ਸਰਪੰਚ ਚੌਵਾਸ, ਰਾਜ ਸ਼ਰਮਾ, ਜਰਨੈਲ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Cabinet Minister Aman Arora
  • two service centers
  • Sunam constituency
  • ਕੈਬਨਿਟ ਮੰਤਰੀ ਅਮਨ ਅਰੋੜਾ
  • ਸੁਨਾਮ ਹਲਕਾ
  • ਦੋ ਸੇਵਾ ਕੇਂਦਰ

ਪੁੱਤ ਬਣਾ ਕੇ ਠੱਗੇ ਲੱਖਾਂ ਰੁਪਏ, ਫਿਰ ਪੁੱਤ ਨੇ ਹੀ ਚੁੱਕ ਲਿਆ ਖੌਫ਼ਨਾਕ ਕਦਮ

NEXT STORY

Stories You May Like

  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ ਮਾਰੀ ਛਾਲ
  • two people dead on road accident
    ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਵਿਅਕਤੀਆਂ ਦੀ ਮੌਤ
  • flood in nepal
    ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ ਮੰਗੀ ਮਦਦ
  • ed raid in ludhiana
    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in firozpur
      ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
    • anganwadi centre  employees   union
      ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • shri sidh baba sodal mela jalandhar
      ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +