Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:52:44 AM

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੰਤਰੀ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

PUNJAB News Punjabi(ਪੰਜਾਬ)

ਮੰਤਰੀ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

  • Edited By Babita,
  • Updated: 02 May, 2025 02:54 PM
Chandigarh
cabinet minister barinder kumar goyal statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਅੱਜ ਕਿਹਾ ਕਿ ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦੀ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਾਣੀ ਦੀ ਘਾਟ ਸਬੰਧੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਹਰਿਆਣਾ ਨੂੰ 4,000 ਕਿਊਸਿਕ ਪਾਣੀ ਛੱਡ ਰਿਹਾ ਹੈ ਪਰ ਇਸ ਦੇ ਨਾਲ ਹੀ ਪੰਜਾਬ ਆਪਣੇ ਪਾਣੀ ਦੇ ਹੱਕੀ ਹਿੱਸੇ ਦੀ ਰਾਖੀ ਲਈ ਵਚਨਬੱਧ ਅਤੇ ਦ੍ਰਿੜ੍ਹ ਸੰਕਲਪ ਹੈ।

ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਵੰਡ ਸਬੰਧੀ ਵੇਰਵੇ ਪੇਸ਼ ਕਰਦਿਆਂ ਕਿਹਾ ਕਿ ਅੰਕੜਿਆਂ ਮੁਤਾਬਕ ਬਿਲਕੁਲ ਸਪੱਸ਼ਟ ਹੈ ਕਿ ਬੀ. ਬੀ. ਐੱਮ. ਬੀ. ਦੇ ਆਪਣੇ ਰਿਕਾਰਡ ਮੁਤਾਬਕ ਹਰਿਆਣਾ ਪਹਿਲਾਂ ਹੀ 3.110 ਐਮ. ਏ. ਐਫ. ਪਾਣੀ ਦੀ ਖ਼ਪਤ ਕਰ ਚੁੱਕਾ ਹੈ, ਜਦੋਂ ਕਿ ਉਸ ਦੀ ਸਾਲਾਨਾ ਵੰਡ 2.987 ਐਮ. ਏ. ਐੱਫ. ਹੈ। ਇਸ ਦਾ ਭਾਵ ਹੈ ਕਿ ਹਰਿਆਣਾ ਇਸ ਵਰ੍ਹੇ ਲਈ ਆਪਣੇ ਹਿੱਸੇ ਦਾ 104 ਫ਼ੀਸਦੀ ਪਹਿਲਾਂ ਹੀ ਵਰਤ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਪਾਣੀ ਦੀ ਗੰਭੀਰ ਘਾਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 153 ਬਲਾਕਾਂ ਵਿੱਚੋਂ 115 ਬਲਾਕ ਜ਼ਿਆਦਾ ਸ਼ੋਸ਼ਣ ਵਰਗ ਵਿੱਚ ਹਨ, ਜੋ 75.16 ਫ਼ੀਸਦੀ ਬਣਦਾ ਹੈ, ਜਦ ਕਿ ਹਰਿਆਣਾ ਵਿੱਚ ਸਿਰਫ਼ 61.53 ਫ਼ੀਸਦੀ ਸ਼ੋਸ਼ਣ ਕੀਤੇ ਬਲਾਕ ਹਨ। 

ਕੈਬਨਿਟ ਮੰਤਰੀ ਨੇ ਹਰਿਆਣਾ ਦੀ ਮੰਗ ’ਤੇ ਇੱਕ ਹੋਰ ਸਵਾਲ ਚੁੱਕਦਿਆਂ ਕਿਹਾ ਕਿ ਹਰਿਆਣਾ ਵੱਲੋਂ ਮੰਗਿਆ ਗਿਆ 8500 ਕਿਊਸਿਕ ਪਾਣੀ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੇ ਉਦੇਸ਼ਾਂ ਲਈ ਲੋੜੀਂਦੀ ਮਾਤਰਾ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ ਪ੍ਰਤੀ ਵਿਅਕਤੀ ਪ੍ਰਤੀ ਦਿਨ 135 ਲੀਟਰ ਦੀ ਮਿਆਰੀ ਵੰਡ ਦੇ ਆਧਾਰ ‘ਤੇ ਹਰਿਆਣਾ ਦੀ ਕਰੀਬ 3 ਕਰੋੜ ਆਬਾਦੀ ਲਈ ਪੀਣ ਵਾਲੇ ਪਾਣੀ ਦੀ ਲੋੜ 1700 ਕਿਊਸਿਕ ਤੋਂ ਵੱਧ ਨਹੀਂ ਬਣਦੀ। ਉਨ੍ਹਾਂ ਕਿਹਾ ਕਿ 8500 ਕਿਊਸਿਕ ਦੀ ਮੰਗ 15 ਕਰੋੜ ਦੇ ਕਰੀਬ ਲੋਕਾਂ ਦੀ ਆਬਾਦੀ ਲਈ ਕਾਫ਼ੀ ਹੈ। ਇਸ ਤੋਂ ਸਪੱਸ਼ਟ ਹੈ ਕਿ ਪਾਣੀ ਦੀ ਇਹ ਮੰਗ ਸਿੰਜਾਈ ਦੇ ਉਦੇਸ਼ਾਂ ਲਈ ਕੀਤੀ ਗਈ ਹੈ ਨਾ ਕਿ ਪੀਣ ਵਾਲੇ ਪਾਣੀ ਲਈ, ਜਿਸ ਨੂੰ ਪੰਜਾਬ ਆਪਣੇ ਕਿਸਾਨਾਂ ਦੀ ਕੀਮਤ 'ਤੇ ਸਾਂਝਾ ਕਰਨ ਦੇ ਸਮਰੱਥ ਨਹੀਂ ਹੈ।

 ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਸਿੰਚਾਈ ਦੇ ਉਦੇਸ਼ਾਂ ਲਈ ਪਾਣੀ ਦੀ ਭਾਰੀ ਮੰਗ ਹੈ। ਪੰਜਾਬ ਨੇ ਆਪਣੇ ਪਾਣੀ ਦੀ ਵਰਤੋਂ ਇਸ ਤਰੀਕੇ ਨਾਲ ਕਰਨ ਦੀ ਯੋਜਨਾ ਬਣਾਈ ਸੀ ਕਿ ਸਾਡੇ ਕਿਸਾਨ ਅਪ੍ਰੈਲ ਅਤੇ ਮਈ ਦੇ ਮਹੀਨਿਆਂ ਦੌਰਾਨ ਕਪਾਹ ਦੀ ਫ਼ਸਲ ਉਗਾਉਣ ਲਈ ਪਾਣੀ ਤੋਂ ਵਾਂਝੇ ਨਾ ਰਹਿਣ। ਅਸੀਂ ਕਣਕ ਦੇ ਸੀਜ਼ਨ ਦੌਰਾਨ ਘੱਟ ਮਾਤਰਾ ਵਿੱਚ ਪਾਣੀ ਦੀ ਵਰਤੋਂ ਸਿਰਫ਼ ਇਸ ਉਦੇਸ਼ ਨਾਲ ਕਰਦੇ ਹਾਂ ਕਿ ਇਨ੍ਹਾਂ ਮਹੀਨਿਆਂ ਦੌਰਾਨ ਕਪਾਹ ਦੀ ਫ਼ਸਲ ਲਈ ਵਰਤੇ ਜਾਣ ਵਾਲੇ ਇਸ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਨੂੰ ਵਾਰ-ਵਾਰ ਲਿਖਦਾ ਰਿਹਾ ਹੈ ਕਿ ਸਾਥੀ ਰਾਜਾਂ ਨੂੰ ਪਾਣੀ ਦੀ ਵਰਤੋਂ ਇਸ ਤਰੀਕੇ ਨਾਲ ਕਰਨੀ ਚਾਹੀਦੀ ਹੈ ਕਿ ਉਹ ਅਪ੍ਰੈਲ ਅਤੇ ਮਈ ਦੇ ਮਹੀਨਿਆਂ ਦੌਰਾਨ ਪੀਣ ਵਾਲੇ ਪਾਣੀ ਸਮੇਤ ਆਪਣੀਆਂ ਸਾਰੀਆਂ ਮੰਗਾਂ ਨੂੰ ਆਪਣੇ ਹਿੱਸੇ ਵਿੱਚੋਂ ਹੀ ਪੂਰਾ ਕਰਨ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਨੇ ਪਿਛਲੇ ਸਮੇਂ ਵਿੱਚ ਪਾਣੀ ਦੀ ਕਮੀ ਦੌਰਾਨ ਹਰਿਆਣਾ ਨੂੰ ਸਹਿਯੋਗ ਦਿੱਤਾ ਸੀ ਪਰ ਹੁਣ ਪਾਣੀ ਦੀ ਮੌਜੂਦਾ ਸਥਿਤੀ ਕਾਰਨ 4,000 ਕਿਊਸਿਕ ਤੋਂ ਵੱਧ ਪਾਣੀ ਛੱਡਣਾ ਅਸੰਭਵ ਹੈ।

  • Cabinet Minister
  • Barinder Kumar Goyal
  • BBMB
  • Decision
  • ਕੈਬਨਿਟ ਮੰਤਰੀ
  • ਬਰਿੰਦਰ ਕੁਮਾਰ ਗੋਇਲ
  • ਬੀਬੀਐੱਮਬੀ
  • ਫ਼ੈਸਲਾ

ਅਟਾਰੀ-ਵਾਹਗਾ ਸਰਹੱਦ 'ਤੇ ਖੋਲ੍ਹਿਆ ਗੇਟ

NEXT STORY

Stories You May Like

  • saturday sunday holiday cancelled
    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ ਕਲੀਅਰ ਕਰਨ ਲਈ ਲੁਧਿਆਣਾ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ
  • sc on soldiers pensions
    ਰਿਟਾਇਰਡ ਫ਼ੌਜੀਆਂ ਲਈ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ! ਅਪਾਹਜਤਾ ਪੈਨਸ਼ਨ ਖ਼ਿਲਾਫ਼ ਅਪੀਲਾਂ ਨੂੰ ਕੀਤਾ ਰੱਦ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • district magistrate  travel firm  license
    ਟਰੈਵਲ ਫਰਮ ਦਾ ਲਾਈਸੈਂਸ ਰੱਦ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • sunil jakhar meets pm modi at union minister piyush goyal residence
    ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ ਸੁਨੀਲ ਜਾਖੜ
  • former agriculture minister son passes away
    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ ਚੀਕ ਚਿਹਾੜਾ
  • highcourt s major ruling on withholding pension and gratuity
    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ ਨੂੰ ਵੱਡੀ ਰਾਹਤ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +