Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    11:42:05 AM

  • gangster doni bal threatens owner of karma fashion studio in jalandhar

    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ...

  • ludhiana school news

    ਲੁਧਿਆਣਾ : ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ...

  • bahrain under strike

    ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ...

  • stock market  sensex nifty crash  investors lose rs 1 83 lakh crore

    ਸ਼ੇਅਰ ਬਾਜ਼ਾਰ 'ਚ ਹਾਹਾਕਾਰ, Sensex-Nifty ਕਰੈਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕੈਬਨਿਟ ਮੰਤਰੀ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

  • Edited By Shivani Bassan,
  • Updated: 30 Jul, 2024 04:26 PM
Gurdaspur
cabinet minister dhaliwal reviewed the progress of ongoing development works
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪ੍ਰਵਾਸੀ ਭਾਰਤੀ ਮਾਸਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਅਸ਼ਵਨੀ ਅਰੋੜਾ, ਡੀ.ਡੀ.ਪੀ.ਓ.  ਸਤੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ 'ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ

ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਜਰੀਏ ਸਹੂਲਤ ਮਿਲ ਸਕੇ।  ਉਨ੍ਹਾਂ ਕਿਹਾ ਵਿਕਾਸ ਕਾਰਜਾਂ ਵਿੱਚ ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪੰਚਾਇਤ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨਰੇਗਾ ਯੋਜਨਾ ਤਹਿਤ ਪਿੰਡਾਂ ਦੇ ਵੱਧ ਤੋਂ ਵੱਧ ਵਿਕਾਸ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੇ ਥਾਪਰ ਮਾਡਲ ਛੱਪੜਾਂ ਦਾ ਜੇ ਕੋਈ ਬਕਾਇਆ ਕੰਮ ਰਹਿ ਗਿਆ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਆਪਣੀ ਟੀਮ ਦੇ ਨਾਲ ਪਿੰਡਾਂ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕੇ ਉੱਪਰ ਜਾ ਕੇ ਮੁਆਇਨਾ ਵੀ ਕਰਨਗੇ।

PunjabKesari

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੇ ਸੁਧਾਰ ਲਈ ਪੌਦੇ ਲਗਾਉਣ ਦੀ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸੰਭਾਲ ਕਰਨੀ ਹੋਰ ਵੀ ਜ਼ਰੂਰੀ ਹੈ ਇਸ ਲਈ ਪੌਦਿਆਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।   ਮੀਟਿੰਗ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਵਿਭਾਗ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ ਦੀ ਪ੍ਰਗਤੀ ਦਾ ਰੀਵਿਊ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਕਿੱਤੇ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ ਅਤੇ ਰਾਜ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਦਾ ਰੀਵਿਊ ਵੀ ਕੀਤਾ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cabinet Minister Dhaliwal
  • development works
  • district Gurdaspur
  • ਕੈਬਨਿਟ ਮੰਤਰੀ ਧਾਲੀਵਾਲ
  • ਵਿਕਾਸ ਕਾਰਜ
  • ਜ਼ਿਲ੍ਹਾ ਗੁਰਦਾਸਪੁਰ

ਕੇਂਦਰੀ ਜੇਲ੍ਹ ’ਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

NEXT STORY

Stories You May Like

  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • amarnath yatra  manoj sinha  baltal base camp  jammu
    ਅਮਰਨਾਥ ਯਾਤਰਾ : ਉੱਪ ਰਾਜਪਾਲ ਮਨੋਜ ਸਿਨਹਾ ਨੇ ਬਾਲਟਾਲ ਬੇਸ ਕੈਂਪ 'ਚ ਵਿਵਸਥਾ ਦਾ ਜਾਇਜ਼ਾ ਲਿਆ
  • a breach has occurred in the dhussi dam near gahlari in gurdaspur
    ਗੁਰਦਾਸਪੁਰ ਦੇ ਗਾਹਲੜੀ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ, ਤੇਜ਼ੀ ਨਾਲ ਚੱਲ ਰਿਹੈ ਬੰਨ੍ਹ ਨੂੰ ਪੂਰਨ ਦਾ ਕੰਮ
  • administration raids illegal drug de addiction center
    ਪ੍ਰਸ਼ਾਸਨ ਦਾ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ 'ਚ ਛਾਪਾ
  • amarnath yatra  lt governor sinha reviews arrangements at nunwan base camp
    ਅਮਰਨਾਥ ਯਾਤਰਾ: ਉਪ ਰਾਜਪਾਲ ਸਿਨਹਾ ਨੇ ਨੂਨਵਾਨ ਬੇਸ ਕੈਂਪ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ
  • langar service continues for amarnath pilgrims in tanda highway
    ਅਮਰਨਾਥ ਯਾਤਰੀਆਂ ਲਈ ਲੰਗਰ ਸੇਵਾ ਜਾਰੀ, DSP ਬਾਜਵਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • gurdaspur fear of disaster in the rains
    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ !
  • qadri mohalla of gurdaspur was seen submerged due to heavy rain
    ਭਾਰੀ ਬਰਸਾਤ ਨਾਲ ਡੁੱਬਦਾ ਨਜ਼ਰ ਆਇਆ ਗੁਰਦਾਸਪੁਰ ਦਾ ਕਾਦਰੀ ਮਹੱਲਾ, ਘਰਾਂ 'ਚ ਵੜਿਆ ਪਾਣੀ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar jail project udaan inaugurated by governor kataria
      ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ 'ਪ੍ਰੋਜੈਕਟ ਉਡਾਨ' ਦਾ ਉਦਘਾਟਨ,...
    • terror of stray dogs in nawanshahr
      ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...
    • punjab  sandhu kills sandhu over old enmity
      ਪੰਜਾਬ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਂਢੂ ਨੇ ਸਾਂਢੂ ਦਾ ਕਰ'ਤਾ ਕਤਲ, ਤੇਜ਼ਧਾਰ...
    • panchayat imposes complete ban on overloaded vehicles passing through villages
      ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • sleeping woman was bitten by a snake then dead
      ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6 ਜਵਾਕਾਂ ਦੇ ਸਿਰੋਂ ਉੱਠਿਆ ਮਾਂ ਦਾ...
    • kewal singh dhillon statement
      ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ...
    • heartbreaking incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ ਭੈਣ-ਭਰਾ ਨਾਲ ਜੋ ਹੋਇਆ, ਹਰ ਕਿਸੇ ਨੂੰ...
    • body of granthi singh who jumped into harike canal
      ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ...
    • heroin worth rs 55 crore seized from border district of punjab
      ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +