Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    6:48:10 PM

  • kangana ranaut defamation case hearing postponed

    ਕੰਗਨਾ ਰਣੌਤ ਮਾਨਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • court proceedings in case against bikram majithia stayed

    ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ...

  • punjab bjp announces new district presidents

    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ

  • this state of the country do not have to file itr  reason

    ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਲਵਪ੍ਰੀਤ ਨੂੰ ਡਿਪੋਰਟ ਕਰਨ ’ਤੇ ਲੱਗੀ ਰੋਕ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਲਵਪ੍ਰੀਤ ਨੂੰ ਡਿਪੋਰਟ ਕਰਨ ’ਤੇ ਲੱਗੀ ਰੋਕ

  • Updated: 10 Jun, 2023 07:15 PM
Chandigarh
cabinet minister dhaliwal s efforts paid off ban on deporting lovepreet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪਿਛਲੇ ਕਈ ਦਿਨਾਂ ਤੋਂ ਕੈਨੇਡਾ ’ਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ਖ਼ਬਰੀ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖ਼ਬਰ ਆਈ ਹੈ ਕਿ ਪੰਜਾਬੀ ਵਿਦਿਅਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ’ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ ਆਪਣੀ ਪ੍ਰਤੀਕਿਰਿਆ ਦਿੰਦਿਆਂ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਹਾਈ ਕਮਿਸ਼ਨਰਾਂ ਨੂੰ ਲਿਖਿਆ ਪੱਤਰ

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਇਸ ਮਾਮਲੇ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਇਨ੍ਹਾਂ 700 ਵਿਦਿਅਰਥੀਆਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਜੋ ਵੀ ਕੋਸ਼ਿਸ਼ ਅਤੇ ਯਤਨ ਕਰ ਸਕਦੀ ਹੈ, ਉਹ ਕੀਤੇ ਜਾਣ। ਇਨ੍ਹਾਂ ਵਿਦਿਅਰਥੀਆਂ ’ਚੋਂ ਜ਼ਿਆਦਾ ਪੰਜਾਬੀ ਹਨ ਅਤੇ ਮੁੱਖ ਮੰਤਰੀ ਵੱਲੋਂ ਮਿਲੇ ਨਿਰਦੇਸ਼ਾਂ ਨੂੰ ਧਿਆਨ ’ਚ ਰੱਖਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਜਿਥੇ ਵਿਦਿਆਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲ ਕੀਤੀ ਸੀ, ਉੱਥੇ ਹੀ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਕਾਰ ਸਵਾਰ ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ

ਧਾਲੀਵਾਲ ਨੇ ਕਿਹਾ ਕਿ ਮੈਂ ਬੀਤੇ ਦਿਨੀਂ ਹੀ ਭਾਰਤ ਦੇ ਹਾਈ ਕਮਿਸ਼ਨਰ (ਓਟਾਵਾ, ਓਂਟਾਰੀਓ) ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ (ਦੱਖਣੀ ਪੱਛਮੀ, ਦਿੱਲੀ) ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਇਨ੍ਹਾਂ ਵਿਦਿਅਰਥੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤਾਂ ਸਿਰਫ ਇਕ ਨੌਜਵਾਨ ਨੂੰ ਰਾਹਤ ਮਿਲੀ ਹੈ ਅਤੇ ਜਦੋਂ ਤੱਕ ਸਾਰੇ ਵਿਦਿਅਰਥੀਆਂ ਦਾ ਮਸਲਾ ਹੱਲ ਨਹੀਂ ਹੋ ਜਾਂਦਾ, ਉਹ ਹਰ ਤਰ੍ਹਾਂ ਦੇ ਯਤਨ ਕਰਦੇ ਰਹਿਣਗੇ। ਉਨ੍ਹਾਂ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐੱਮ. ਪੀਜ਼ ਦਾ ਵੀ ਧੰਨਵਾਦ ਕੀਤਾ ਹੈ, ਜਿਹੜੇ ਇਨ੍ਹਾਂ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਏ ਹਨ। ਧਾਲੀਵਾਲ ਨੇ ਕਿਹਾ ਕਿ ਮੈਂ ਪੰਜਾਬੀ ਮੂਲ ਦੇ ਸਾਰੇ ਕੈਨੇਡੀਅਨ ਐੱਮ. ਪੀਜ਼ ਨੂੰ ਵੀ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਹ ਪਹਿਲਕਦਮੀ ਕਰਨ। ਧਾਲੀਵਾਲ ਨੇ ਉਮੀਦ ਜਤਾਈ ਕਿ ਬਾਕੀ ਵਿਦਿਅਰਥੀਆਂ ਦਾ ਮਸਲਾ ਵੀ ਜਲਦ ਹੀ ਹੱਲ ਹੋ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ

  • Cabinet Minister Kuldeep Dhaliwal
  • Efforts
  • Lovepreet Singh
  • Deport
  • Stop
  • ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ
  • ਕੋਸ਼ਿਸ਼ਾਂ
  • ਲਵਪ੍ਰੀਤ ਸਿੰਘ
  • ਡਿਪੋਰਟ
  • ਰੋਕ

ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਵਾਲੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਕੰਮ ਸ਼ੁਰੂ

NEXT STORY

Stories You May Like

  • trai truecaller will not be able to block ban specific series as spam
    TRAI ਦਾ ਫੈਸਲਾ : Truecaller ਬਲਾਕ ਨਹੀਂ ਕਰ ਸਕੇਗਾ ਇਹ ਫੋਨ, ਖ਼ਾਸ ਸੀਰੀਜ਼ ਨੂੰ ਸਪੈਮ ਟੈਗ ਕਰਨ ’ਤੇ ਲੱਗੀ ਰੋਕ
  • ban on promotions lifted
    ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
  • grooming gangs pakistan connection
    'ਗ੍ਰੂਮਿੰਗ ਗੈਂਗਸ' ਦੇ 'ਪਾਕਿਸਤਾਨੀ ਕੁਨੈਕਸ਼ਨ' ਨੂੰ ਦਬਾਉਣ ਦੀਆਂ ਕੋਸ਼ਿਸ਼ਾਂ 'ਚ ਬ੍ਰਿਟਿਸ਼ ਪ੍ਰਸ਼ਾਸਨ !
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ
  • bibi jagir kaur wrote a letter to the center regarding sutlej film
    ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • let new commander
    ਮੁੜ ਖੜ੍ਹਾ ਹੋਣ ਦੀਆਂ ਕੋਸ਼ਿਸ਼ਾਂ 'ਚ ਜੁਟਿਆ 'ਲਸ਼ਕਰ-ਏ-ਤੋਇਬਾ' ! ਨਵੇਂ ਕਮਾਂਡਰ ਦਾ ਹੋਇਆ ਐਲਾਨ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal  s big statement in jaswant singh khalra case
      ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
    • arrested sho gurinderjit nagra appears in court gets 3 day police remand
      ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • accident case
      ਮੋਹਾਲੀ 'ਚ ਥਾਰ ਬਣੀ ਕਾਲ, ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
    • fire in ludhiana
      ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ...
    • double engine government  jagdeep singh nakai
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
    • read this news before voting
      Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, SIR ਨੂੰ ਲੈ ਨਵਾਂ ਸ਼ਡਿਊਲ...
    • bjp appointments
      ਭਾਜਪਾ ਪੰਜਾਬ ਨੇ ਸੂਬੇ ਭਰ 'ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ...
    • body found in sunam
      ਬਿਨਸ਼ਪੁਰਾ ਨੇੜੇ ਝਾੜੀਆਂ 'ਚੋਂ ਮਿਲੀ ਨੌਜਵਾਨ ਦੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +